TB day Archives - Ludhiana Live

ਸਰਕਾਰ ਦਾ 2025 ਤੱਕ ਦੇਸ਼ ਨੂੰ ਟੀਬੀ ਮੁਕਤ ਕਰਨ ਦਾ ਟੀਚਾ – ਡਾ. ਹਿਤਿੰਦਰ ਕੌਰ
ਲੁਧਿਆਣਾ :  ਵਿਸ਼ਵ ਟੀ.ਬੀ ਦਿਵਸ ਮੌਕੇ ਸਿਵਲ ਸਰਜਨ ਡਾ: ਹਿਤਿੰਦਰ ਕੌਰ ਅਤੇ ਜਿਲ੍ਹਾ ਟੀ.ਬੀ ਅਫ਼ਸਰ ਡਾ: ਆਸ਼ੀਸ਼ ਚਾਵਲਾ ਵਲੋਂ ਸਿਵਲ ਹਸਪਤਾਲ ਵਿਖੇ ਲੋਕਾਂ ਨੂੰ ਟੀ.ਬੀ ਦੀ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ। ਡਾ: ਹਿਤਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਵਿਸ਼ਵ ਟੀਬੀ ਦਿਵਸ ਮਨਾਇਆ ਜਾ ਰਿਹਾ ਹੈ।

ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਉਨਾਂ ਦੱਸਿਆ ਕਿ ਸਾਡੇ ਸਾਰੇ ਕੇਂਦਰਾਂ ਵਿੱਚ ਟੀ.ਬੀ. ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ, ਇਹ ਸਰਕਾਰ ਵੱਲੋਂ ਮੁਫ਼ਤ ਦਿੱਤੀ ਜਾਂਦੀ ਹੈ। ਤਪਦਿਕ ਦੇ ਖਾਤਮੇ ਲਈ ਸਰਕਾਰ ਨੇ 2025 ਤੱਕ ਦੇਸ਼ ਨੂੰ ਟੀਬੀ ਮੁਕਤ ਬਣਾਉਣ ਦਾ ਟੀਚਾ ਮਿੱਥਿਆ ਹੈ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਇੱਕ ਲੋਕ ਲਹਿਰ ਦੀ ਲੋੜ ਹੈ, ਜਿਸ ਵਿੱਚ ਸਰਕਾਰ ਦੇ ਨਾਲ—ਨਾਲ ਆਮ ਲੋਕਾਂ ਦਾ ਵੀ ਸਹਿਯੋਗ ਜ਼ਰੂਰੀ ਹੈ।

ਇੱਕ ਸਰਕਾਰੀ ਸੰਸਥਾ ਵਿੱਚ ਰਜਿਸਟਰਡ ਹਰੇਕ ਟੀਬੀ ਮਰੀਜ਼ ਨੂੰ 500 ਰੁਪਏ ਪੌਸ਼ਟਿਕ ਭੋਜਨ ਲਈ ਦਿੱਤੇ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਤਪਦਿਕ ਦੀ ਸਹੀ ਅਤੇ ਜਲਦ ਜਾਂਚ ਲਈ ਥੁੱਕ ਦੀ ਮੁਫ਼ਤ ਜਾਂਚ, ਛਾਤੀ ਦਾ ਐਕਸਰੇ, ਸੀ.ਬੀ. ਨੋਟ ਮਸ਼ੀਨ ਅਤੇ ਟਰੂਨੋਟ ਮਸ਼ੀਨ ਰਾਹੀਂ ਟੀ.ਬੀ ਦੀ ਬਿਮਾਰੀ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਉਪਲਬਧ ਹੈ।

ਜਿਲ੍ਹਾ ਟੀ.ਬੀ ਅਫ਼ਸਰ ਡਾ: ਅਸ਼ੀਸ਼ ਚਾਵਲਾ  ਨੇ ਦੱਸਿਆ ਕਿ ਟੀ.ਬੀ ਦਾ ਜਲਦ ਪਤਾ ਲਗਾ ਕੇ ਅਤੇ ਸਮੇਂ ਸਿਰ ਇਲਾਜ਼ ਕਰਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਆਮ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਟੀਬੀ ਮੌਤ ਦਾ ਕਾਰਨ ਬਣਦੀ ਹੈ ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਸਮੇਂ ਸਿਰ ਜਾਂਚ ਅਤੇ ਇਲਾਜ ਇਸ ਬਿਮਾਰੀ ਤੋਂ 100 ਪ੍ਰਤੀਸ਼ਤ ਜਾਨਾਂ ਬਚਾ ਸਕਦਾ ਹੈ।

ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਵਿੱਚ ਥੁੱਕ ਅਤੇ ਟੀ.ਬੀ. ਦੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ।ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ ਅਤੇ ਨੁੱਕਰ ਨਾਟਕ ਵੀ ਕੀਤਾ ਗਿਆ। ਇਸ ਮੋਕੇ ਟੀਬੀ ਦੇ ਰਜਿਸਟਰ ਮਰੀਜ਼ਾਂ ਨੂੰ ਰਾਸ਼ਨ ਵੰਡਿਆਂ ਗਿਆ। ਇਸ ਮੌਕੇ ਐਸ ਐਮ ਓ ਆਈ ਮੋਬਾਇਲ ਡਾ ਮੰਨੂੰ ਵਿਜ ਅਤੇ ਸਿਵਲ ਹਸਪਤਾਲ ਦੇ ਐਸ ਐਮ ਓ ਡਾ ਅਮਰਜੀਤ ਕੌਰ ਵੀ ਹਾਜ਼ਰ ਸਨ।

The post ਸਰਕਾਰ ਦਾ 2025 ਤੱਕ ਦੇਸ਼ ਨੂੰ ਟੀਬੀ ਮੁਕਤ ਕਰਨ ਦਾ ਟੀਚਾ –  ਡਾ. ਹਿਤਿੰਦਰ ਕੌਰ appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਦੀ ਐੱਨ .ਐੱਸ .ਐੱਸ.ਇਕਾਈ ਨੇ ਮਨਾਇਆ ਟੀ.ਬੀ. ਦਿਵਸ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੀ ਐੱਨ .ਐੱਸ. ਐੱਸ.ਇਕਾਈ ਅਤੇ ਰੈੱਡ ਰਿਬਨ ਕਲੱਬ ਵੱਲੋਂ ਟੀ.ਬੀ. ਦਿਵਸ ਦੇ ਮੌਕੇ ਕਾਲਜ ਵਿਖੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਹਿੱਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਭਾਸ਼ਨ ਦੇ ਕੇ ਇਸ ਭਿਆਨਕ ਬੀਮਾਰੀ ਬਾਰੇ ਚਰਚਾ ਕਰਦਿਆਂ ਸਾਰਿਆਂ ਨੂੰ ਸੁਚੇਤ ਕਰਨ ਲਈ ਇਸ ਬਿਮਾਰੀ ਦੇ ਲੱਛਣਾਂ ਅਤੇ ਇਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ।

ਵਿਦਿਆਰਥੀਆਂ ਵੱਲੋਂ ਟੀ.ਬੀ.ਦੀ ਬੀਮਾਰੀ ਨੂੰ ਦਰਸਾਉਂਦੇ ਹੋਏ ਪੋਸਟਰ ਬਣਾਏ ਅਤੇ ਇਸ ਦੀ ਰੋਕਥਾਮ ਸੰਬੰਧੀ ਸਲੋਗਨ ਲਿਖੇ। ਪ੍ਰੋ. ਕਿਰਨ ਨੇ ਵਿਦਿਆਰਥਣਾਂ ਨੂੰ ਟੀ.ਬੀ.ਦੀ ਬਿਮਾਰੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਬਿਮਾਰੀ ਦੀ ਰੋਕਥਾਮ ਲਈ ਇਲਾਜ ਅਤੇ ਪ੍ਰਹੇਜ਼ ਜ਼ਰੂਰੀ ਹੈ ਇਸ ਨਾਲ ਇਸ ਤੋਂ ਬਚਿਆ ਜਾ ਸਕਦਾ ਹੈ।

ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਜਸਪਾਲ ਕੌਰ ਨੇ ਕਿਹਾ ਕਿ ਤੰਦਰੁਸਤੀ ਕੁਦਰਤ ਦੀ ਬਖ਼ਸ਼ੀ ਅਨਮੋਲ ਦਾਤ ਹੈ ,ਸਿਹਤ ਸੰਭਾਲ ਲਈ ਬਿਮਾਰੀਆਂ ਤੋਂ ਸੁਚੇਤ ਹੋਣ ਦੀ ਲੋੜ ਹੈ। ਐੱਨ .ਐੱਸ .ਐੱਸ.ਇਕਾਈ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ.ਕਿਰਨ,ਪ੍ਰੋ.ਹਿਨਾ ਅਤੇ ਡਾ. ਹਰਬਿੰਦਰ ਕੌਰ ਨੇ ਵਿਦਿਆਰਥਣਾਂ ਦੁਆਰਾ ਦਿੱਤੇ ਭਾਸ਼ਣ ਅਤੇ ਬਣਾਏ ਗਏ ਪੋਸਟਰਾਂ ਅਤੇ ਲਿਖੇ ਗਏ ਸਲੋਗਨਾਂ ਬਾਰੇ ਉਹਨਾਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਸ਼ਾਬਾਸ਼ ਦਿੱਤੀ।

The post ਰਾਮਗੜ੍ਹੀਆ ਗਰਲਜ਼ ਕਾਲਜ ਦੀ ਐੱਨ .ਐੱਸ .ਐੱਸ.ਇਕਾਈ ਨੇ ਮਨਾਇਆ ਟੀ.ਬੀ. ਦਿਵਸ appeared first on Ludhiana Live.

ਸਮੇਂ ਸਿਰ ਇਲਾਜ ਕਰਵਾ ਕੇ ਟੀ.ਬੀ. ਰੋਗ ਤੋਂ ਛੁਟਕਾਰਾ ਪਾਇਆ ਜਾ ਸਕਦੈ- ਡਾ. ਅਕਾਸ਼ਦੀਪ ਸਿੰਘ
ਲੁਧਿਆਣਾ : ਸੰਸਾਰ ਟੀ.ਬੀ. ਦਿਵਸ ਦੇ ਮੌਕੇ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ‘ਚ ਕਾਲਜ/ਹਸਪਤਾਲ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰੇਮ ਗੁਪਤਾ ਦੀ ਦਿਸ਼ਾ ਨਿਰਦੇਸ਼ ਤਹਿਤ ਸਮਾਜ ‘ਚ ਸਿਹਤ ਜਾਗਰੂਕਤਾ ਪੈਦਾ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਛਾਤੀ ਰੋਗਾਂ ਦੇ ਮਾਹਿਰ ਡਾ. ਅਕਾਸ਼ਦੀਪ ਸਿੰਘ ਮੁਖੀ ਛਾਤੀ ਰੋਗ ਵਿਭਾਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਇਲਾਜ ਕਰਵਾ ਲਿਆ ਜਾਵੇ ਤਾਂ ਇਸ ਬਿਮਾਰੀ ਤੋਂ ਸੌਖੀ ਤਰ੍ਹਾਂ ਛੁਟਕਾਰਾ ਪਾਇਆ ਜਾ ਸਕਦਾ, ਕਿਉਂਕਿ ਇਹ ਬਿਮਾਰੀ ਲਾਇਲਾਜ ਨਹੀਂ ਹੈ ਤੇ ਜੇਕਰ ਕਰ ਇਲਾਜ ਕਰਵਾਉਣ ਸਮੇਂ ਅਣਗਹਿਲੀ ਹੋ ਜਾਵੇ ਤਾਂ ਇਹ ਬਿਮਾਰੀ ਜਾਨਲੇਵਾ ਹੋਣ ਦਾ ਖਤਰਾ ਵਧ ਜਾਂਦਾ ਹੈ।

ਇਸ ਮੌਕੇ ਉਨ੍ਹਾਂ ਇਸ ਬਿਮਾਰੀ ਦੇ ਵੱਖ ਵੱਖ ਲੱਛਣਾਂ ਉਪਰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪਿ੍ੰਸੀਪਲ ਡਾ. ਸੰਦੀਪ ਪੁਰੀ, ਡਾ. ਅਨੁਰਾਗ ਚੌਧਰੀ, ਡਾ. ਵੀਨੂ ਗੁਪਤਾ, ਡਾ. ਸੰਦੀਪ ਕੌਸ਼ਲ ਸਮੇਤ ਹੋਰ ਮਾਹਿਰਾਂ ਨੇ ਵੀ ਸੰਬੋਧਨ ਕੀਤਾ।

The post ਸਮੇਂ ਸਿਰ ਇਲਾਜ ਕਰਵਾ ਕੇ ਟੀ.ਬੀ. ਰੋਗ ਤੋਂ ਛੁਟਕਾਰਾ ਪਾਇਆ ਜਾ ਸਕਦੈ- ਡਾ. ਅਕਾਸ਼ਦੀਪ ਸਿੰਘ appeared first on Ludhiana Live.