teachers andolan Archives - Ludhiana Live

ਪੰਜਾਬ ‘ਚ ਕੱਚੇ ਅਧਿਆਪਕਾਂ ਨੇ ਸਾਰੇ ਪ੍ਰਦਰਸ਼ਨ ਖ਼ਤਮ ਕਰਨ ਦਾ ਲਿਆ ਫ਼ੈਸਲਾ, ਜਾਣੋ ਕਾਰਨ
ਚੰਡੀਗੜ੍ਹ :  ਪੰਜਾਬ ‘ਚ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਵੱਖ-ਵੱਖ ਵਰਗਾਂ ਦੇ ਅਧਿਆਪਕਾਂ ਨੇ ਸਰਕਾਰ ਵੱਲੋਂ ਜਲਦੀ ਹੀ ਨੌਕਰੀਆਂ ਯਕੀਨੀ ਬਣਾਉਣ ਲਈ ਨੀਤੀ ਲਿਆਉਣ ਦੇ ਭਰੋਸੇ ਤੋਂ ਬਾਅਦ ਧਰਨਾ ਪ੍ਰਦਰਸ਼ਨ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ ਤੋਂ ਬਾਅਦ ਕੀਤਾ ਗਿਆ।

ਪੰਜਾਬ ਭਵਨ ਵਿਖੇ ਹੋਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੱਚੇ ਅਧਿਆਪਕਾਂ ਦੀ ਜੱਥੇਬੰਦੀ ਦੇ ਅਹੁਦੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਵੱਲੋਂ ਬਣਾਈ ਗਈ ਕੈਬਨਿਟ ਸਬ-ਕਮੇਟੀ ਛੇਤੀ ਹੀ ਇੱਕ ਨੀਤੀ ਤਿਆਰ ਕਰੇਗੀ, ਜਿਸ ‘ਚ ਸੂਬੇ ਦੇ ਸਾਰੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਦੇ ਹਵਾਲੇ ਕੀਤਾ ਜਾਵੇਗਾ। ਇਸ ‘ਚ ਮੌਜੂਦਾ ਸਮੇਂ ‘ਚ ਦੋ ਤਜਵੀਜ਼ਾਂ ਤਿਆਰ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਕਈ ਹੋਰ ਮੁਲਾਜ਼ਮ 10 ਸਾਲ ਵਾਲੇ ਨੁਕਤਿਆਂ ‘ਚ ਫਿੱਟ ਨਹੀਂ ਬੈਠਣਗੇ, ਉਨ੍ਹਾਂ ਦੀ ਤਨਖਾਹ ਵਧਾ ਕੇ ਵਿੱਤੀ ਲਾਭ ਦਿੱਤਾ ਜਾਵੇਗਾ ਤਾਂ ਜੋ ਮਾਮੂਲੀ ਤਨਖਾਹ ‘ਤੇ ਗੁਜ਼ਾਰਾ ਕਰਨ ਵਾਲੇ ਕੱਚੇ ਕਾਮਿਆਂ ਨੂੰ ਰਾਹਤ ਮਿਲ ਸਕੇ। ਕੁਲਦੀਪ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਅਗਲੇ 15 ਦਿਨਾਂ ‘ਚ ਇਸ ਮਾਮਲੇ ’ਤੇ ਕੋਈ ਫ਼ੈਸਲਾ ਲਿਆ ਜਾਵੇਗਾ, ਇਸ ਲਈ ਜੱਥੇਬੰਦਿਆਂ ਨੇ ਸਰਕਾਰ ਨੂੰ ਸਮਾਂ ਦਿੰਦੇ ਹੋਏ ਧਰਨਾ ਪ੍ਰਦਰਸ਼ਨ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ।

The post ਪੰਜਾਬ ‘ਚ ਕੱਚੇ ਅਧਿਆਪਕਾਂ ਨੇ ਸਾਰੇ ਪ੍ਰਦਰਸ਼ਨ ਖ਼ਤਮ ਕਰਨ ਦਾ ਲਿਆ ਫ਼ੈਸਲਾ, ਜਾਣੋ ਕਾਰਨ appeared first on Ludhiana Live.