teachers protest Archives - Ludhiana Live

ਲੁਧਿਆਣਾ ਦੇ ਆਰੀਆ ਕਾਲਜ ਟੀਚਰਜ਼ ਯੂਨੀਅਨ ਵੱਲੋਂ ਲਗਾਇਆ ਗਿਆ ਧਰਨਾ
ਆਰੀਆ ਕਾਲਜ ਟੀਚਰਜ਼ ਯੂਨੀਅਨ ਵਲੋਂ ਕਾਲਜ ਪ੍ਰਬੰਧਕ ਕਮੇਟੀ ਦੇ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ‘ਤੇ ਟੀਚਰਜ਼ ਯੂਨੀਅਨ ਦੇ ਸਾਰੇ ਮੈਂਬਰਾਂ ਨੇ ਭਾਗ ਲਿਆ। ਟੀਚਰਜ਼ ਯੂਨੀਅਨ ਪ੍ਰੈਸੀਡੈਂਟ ਪ੍ਰੋ .ਪਰਮਿੰਦਰ ਸਿੰਘ ਭੋਗਲ ਨੇ ਕਿਹਾ ਕਿ ਪਿਛਲੇ ਦਿਨੀਂ ਤਿੰਨ ਮਹੀਨੋ ਤੋਂ ਚੱਲ ਰਹੇ ਸੰਘਰਸ਼ ਦਾ ਕੋਈ ਵੀ ਸਾਕਾਰਾਤਮਕ ਨਤੀਜਾ ਪ੍ਰਿੰਸੀਪਲ ਦੁਆਰਾ ਨਹੀਂ ਕੀਤਾ ਗਿਆ ਅਤੇ ਕਈ ਦਿਨ ‘ਤੇ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲਿਆ।

ਰਮਨ ਨੈਯਰ ਨੇ ਕਿਹਾ ਕਿ ਜੇਕਰ ਮੰਗਾ ‘ਤੇ ਅਜੇ ਵੀ ਧਿਆਨ ਨਹੀਂ ਦਿੱਤਾ ਗਿਆ ਤਾਂ ਇਹ ਸੰਘਰਸ਼ ਜਾਰੀ ਰਹੇਗਾ। ਅੱਜ ਦਾ ਪ੍ਰਦਰਸ਼ਨ ਮੁੱਖ ਰੂਪ ‘ਚ ਆਰੀਆ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਸ਼੍ਰੀ ਸੁਦਰਸ਼ਨ ਸ਼ਰਮਾ, ਜਰਨਲ ਸਕੱਤਰ ਸ਼੍ਰੀ ਪ੍ਰੇਮ ਭਾਰਦਵਾਜ, ਸਕੱਤਰ ਡਾ. ਐਸ.ਐਮ.ਸ਼ਰਮਾ ਦੇ ਪ੍ਰਤੀ ਗੁਸਾ ਪ੍ਰਗਟ ਕੀਤਾ ਗਿਆ।

The post ਲੁਧਿਆਣਾ ਦੇ ਆਰੀਆ ਕਾਲਜ ਟੀਚਰਜ਼ ਯੂਨੀਅਨ ਵੱਲੋਂ ਲਗਾਇਆ ਗਿਆ ਧਰਨਾ appeared first on Ludhiana Live.

ਸੋਧੇ ਤਨਖ਼ਾਹ ਸਕੇਲਾਂ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਕੀਤਾ ਰੋਸ ਪ੍ਰਦਰਸ਼ਨ
ਲੁਧਿਆਣਾ ; ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਸੋਧੇ ਤਨਖ਼ਾਹ ਸਕੇਲਾਂ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਧਿਆਪਕ ਜਥੇਬੰਦੀ (ਪੌਟਾ) ਦੀ ਅਗਵਾਈ ‘ਚ ਥਾਪਰ ਹਾਲ ਦੇ ਸਾਹਮਣੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਅਧਿਆਪਕਾ ਦੇ ਵੱਡੇ ਹਜ਼ੂਮ ਨੇ ਸਵੇਰੇ ਵੱਖ-ਵੱਖ ਵਿਭਾਗਾਂ ‘ਚੋਂ ਲੰਘ ਕੇ ਸਰਕਾਰ ਦੀਆਂ ਢਿੱਲੀਆਂ ਕਾਰਵਾਈਆਂ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ |

ਪੈਦਲ ਰੈਲੀ ਥਾਪਰ ਹਾਲ ਸਾਹਮਣੇ ਧਰਨੇ ਦੇ ਅਸਥਾਨ ‘ਤੇ ਇੱਕ ਵੱਡੇ ਜਲਸੇ ਵਿਚ ਬਦਲ ਗਈ ਜਿਸ ਵਿਚ ਮੌਜੂਦਾ ਅਤੇ ਸਾਬਕਾ ਅਧਿਆਪਕਾਂ ਨੇ ਸਰਕਾਰ ਦੀਆਂ ਯੂਨੀਵਰਸਿਟੀ ਨੂੰ ਨਜ਼ਰਅੰਦਾਜ਼ ਕਰਨ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ | ਪੌਟਾ ਦੇ ਮੌਜੂਦਾ ਪ੍ਰਧਾਨ ਡਾ. ਹਰਮੀਤ ਸਿੰਘ ਕਿੰਗਰਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਸਰਕਾਰ ਦੀ ਨਿੰਦਾ ਕੀਤੀ ਕਿ ਝੂਠੇ ਭਰੋਸੇ ਦੇਣ ਦੇ ਬਾਵਜੂਦ ਨੋਟੀਫਿਕੇਸ਼ਨ ਜਾਰੀ ਕਰਨ ਲਈ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ |

ਧਰਨੇ ਨੂੰ ਡਾ. ਜੀ. ਐੱਸ. ਢੇਰੀ, ਡਾ. ਮਹੇਸ਼ ਕੁਮਾਰ, ਡਾ. ਬਿਕਰਮਜੀਤ ਸਿੰਘ ਅਤੇ ਡਾ. ਦਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੇ ਧਰਨੇ ਕਰਕੇ ਜਿੱਥੇ ਕੰਮ ਕਾਜ ਠੱਪ ਹੋਇਆ ਪਿਆ ਹੈ, ਉੱਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ | ਪਰ ਸਰਕਾਰ ਨੂੰ ਯੂਨੀਵਰਸਿਟੀ ਦੇ ਕੰਮਕਾਜ ਤੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਦੀ ਕੋਈ ਪ੍ਰਵਾਹ ਨਹੀਂ ਹੈ | ਜਿਸ ਕਰਕੇ ਹੀ ਅਧਿਆਪਕਾਂ ਦੀਆਂ ਮੰਗਾਂ ਮੰਨਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ |

The post ਸੋਧੇ ਤਨਖ਼ਾਹ ਸਕੇਲਾਂ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਕੀਤਾ ਰੋਸ ਪ੍ਰਦਰਸ਼ਨ appeared first on Ludhiana Live.