teaching of guru nanak dev ji Archives - Ludhiana Live

ਜੀ ਜੀ ਐਨ ਸਕੂਲ ‘ਚ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ
ਲੁਧਿਆਣਾ : ਜੀ. ਜੀ. ਐੱਨ .ਪਬਲਿਕ ਸਕੂਲ, ਰੋਜ਼ ਗਾਰਡਨ, ਲੁਧਿਆਣਾ ਵਿੱਚ ਅੱਜ ਸਵੇਰ ਦੀ ਸਭਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ । ਇਸ ਸੰਬੰਧ ਵਿੱਚ ਸ਼ਬਦ ਗਾਇਨ ਕੀਤਾ ਗਿਆ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਤ ਸਾਖੀ ਸੁਣਾਈ ਗਈ ।

ਇਸ ਤੋਂ ਬਾਅਦ ਅੱਠਵੀਂ ਜਮਾਤ ਦੇ ਬੱਚਿਆਂ ਨੇ ਮੂਲ ਮੰਤਰ ਦੀ ਵਿਆਖਿਆ ਕੀਤੀ । ਫਿਰ ਸਕੂਲ ਦੇ ਪ੍ਰਿੰਸੀਪਲ ਮੈਡਮ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਨਾਉਣ ਦੀ ਪ੍ਰੇਰਨਾ ਦਿੱਤੀ । ਗੁਰੂ ਸਾਹਿਬ ਦੀਆਂ ਮੂਲ ਸਿੱਖਿਆ ਕਿਰਤ ਕਰੋ, ਵੰਡ ਛੱਕੋ ਤੇ ਨਾਮ ਜੱਪੋ ਦੇ ਸਿਧਾਂਤ ਨੂੰ ਅਪਨਾਉਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ

The post ਜੀ ਜੀ ਐਨ ਸਕੂਲ ‘ਚ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ appeared first on Ludhiana Live.