techenical education Archives - Ludhiana Live

ਕੁਲਾਰ ਆਈ.ਟੀ.ਆਈ. ਲੁਧਿਆਣਾ ਦੇ ਮੈਂਬਰ ਨਿਯੁਕਤ
ਲੁਧਿਆਣਾ : ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਨੂੰ ਸ੍ਰੀਮਤੀ ਸੀਮਾ ਜੈਨ ਆਈ.ਏ.ਐਸ., ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਪੰਜਾਬ ਦੁਆਰਾ ਸੰਸਥਾ ਪ੍ਰਬੰਧਨ ਕਮੇਟੀ (ਆਈ.ਐਮ.ਸੀ) ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਲੁਧਿਆਣਾ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਕੁਲਾਰ ਆਈ.ਟੀ.ਆਈ.(ਰਣੀਕੇ) ਅੰਮ੍ਰਿਤਸਰ ਅਤੇ ਆਈ.ਟੀ.ਆਈ. (ਫਿਲੌਰ) ਜਲੰਧਰ ਦੇ ਚੇਅਰਮੈਨ ਸਨ। ਕੁਲਾਰ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ, ਪੰਜਾਬ ਸਰਕਾਰ ਦੇ ਡਾਇਰੈਕਟਰ ਹਨ। ਉਹ ਪੰਜਾਬ ਵਿੱਚ ਆਈ.ਟੀ.ਆਈਜ਼ ਦੇ ਅਪਗ੍ਰੇਡੇਸ਼ਨ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬਾਰੇ ਰਾਜ ਸੰਚਾਲਨ ਕਮੇਟੀ ਦੇ ਮੈਂਬਰ ਵੀ ਹਨ।

The post ਕੁਲਾਰ ਆਈ.ਟੀ.ਆਈ. ਲੁਧਿਆਣਾ ਦੇ ਮੈਂਬਰ ਨਿਯੁਕਤ appeared first on Ludhiana Live.

ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਹੋਇਆ ਕੋ-ਐਜੂਕੇਸ਼ਨਲ
ਲੁਧਿਆਣਾ :  ਪੰਜਾਬ ਸਰਕਾਰ ਵਲੋਂ ਸਥਾਨਕ ਰਿਸ਼ੀ ਨਗਰ ਸਥਿਤ ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਨੂੰ ਵੀ ਹੁਣ ਕੋ-ਐਜੂਕੇਸ਼ਨ ਕਰ ਦਿੱਤਾ ਹੈ। ਹੁਣ ਇਸ ਸਰਕਾਰੀ ਬਹੁਤਕਨੀਕੀ ਕਾਲਜ ਵਿੱਚ 10ਵੀਂ ਅਤੇ 12ਵੀਂ ਪਾਸ ਲੜਕੇ ਵੀ ਤਿੰਨ ਸਾਲਾ ਇੰਜਨੀਅਰਿੰਗ ਡਿਪਲੋਮਾ ਕੋਰਸਾਂ ਵਿੱਚ ਦਾਖਲਾ ਲੈ ਸਕਣਗੇ।

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨ ਲੜਕੇ ਲੜਕੀਆਂ ਨੂੰ ਤਕਨੀਕੀ ਸਿਖਿਆ ਪ੍ਰਦਾਨ ਕਰਨ ਹਿੱਤ ਇਤਿਹਾਸਕ ਫੈਸਲਾ ਲੈਂਦਿਆਂ ਪੰਜਾਬ ਦੇ ਚਾਰ ਸਰਕਾਰੀ ਬਹੁਤਕਨੀਕੀ ਕਾਲਜਾਂ (ਲੜਕੀਆਂ) ਨੂੰ ਕੋ-ਐਜੂਕੇਸ਼ਨ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਜ਼ਿਲ੍ਹਾ ਲੁਧਿਆਣਾ ਦਾ ਇੱਕੋ-ਇੱਕ ਰਿਸ਼ੀ ਨਗਰ ਸਥਿਤ ਸਤਿਗੁਰੂ ਰਾਮ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਹੁਣ ਇਸ ਸਰਕਾਰੀ ਬਹੁਤਕਨੀਕੀ ਕਾਲਜ ਵਿੱਚ 10ਵੀਂ ਅਤੇ 12ਵੀਂ ਪਾਸ ਲੜਕੇ ਵੀ ਤਿੰਨ ਸਾਲਾ ਇੰਜਨੀਅਰਿੰਗ ਡਿਪਲੋਮਾ ਕੋਰਸਾਂ ਵਿੱਚ ਦਾਖਲਾ ਲੈ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਕਾਲਜ ਵਿਖੇ 2.50 ਲੱਖ ਰੁਪਏ ਸਾਲਾਨਾ ਆਮਦਨ ਤੱਕ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸ਼ਕਾਲਰਸ਼ਿਪ ਸਕੀਮ ਅਧੀਨ ਪੂਰੀ ਫੀਸ ਮੁਆਫ ਹੈ।

ਇਸ ਤੋਂ ਇਲਾਵਾ ਬਾਕੀ ਸਾਰੀਆਂ ਕੈਟਾਗਰੀਆਂ ਦੇ ਹੋਣਹਾਰ ਵਿਦਿਆਰਥੀਆਂ ਨੂੰ ‘ਮੁੱਖ ਮੰਤਰੀ ਵਜ਼ੀਫਾ ਯੋਜਨਾ’ ਅਨੁਸਾਰ ਸਸਤੀ ਤੇ ਮਿਆਰੀ ਤਕਨੀਕੀ ਸਿਖਿਆ ਪ੍ਰਦਾਨ ਕੀਤੀ ਜਾਂਦੀ ਹੈ ਜਿਸ ਰਾਂਹੀਂ ਵਿਦਿਆਰਥੀਆਂ ਦੀ 10ਵੀਂ ਜਮਾਤ ਵਿੱਚੋਂ ਪ੍ਰਾਪਤ ਕੀਤੇ ਅੰਕਾਂ ਅਨੁਸਾਰ ਟਿਊ਼ਸ਼ਨ ਫੀ਼ਸ ਮੁਆਫ ਕੀਤੀ ਜਾਂਦੀ ਹੈ। ਇਸ ਵਿੱਚ 60 ਤੋਂ 70 ਫੀਸਦੀ ਅੰਕਾਂ ਵਾਲੇ ਵਿਦਿਆਰਥੀਆਂ ਦੀ 70 ਪ੍ਰਤੀਸ਼ਤ ਟਿਊਸ਼ਨ ਫੀਸ ਮੁਆਫ ਹੋਵੇਗੀ, 70 ਤੋਂ 80 ਵਾਲਿਆਂ ਦੀ 80 ਫੀਸਦੀ, 80 ਤੋ਼ਂ 90 ਫੀਸਦੀ ਵਾਲਿਆਂ ਦੀ 90 ਫੀਸਦੀ ਅਤੇ 90 ਤੋਂ 100 ਫੀਸਦੀ ਅੰਕ ਹਾਸਲ ਕਰਨ ਵਾਲਿਆਂ ਦੀ ਪੂਰੀ ਟਿਊਸ਼ਨ ਫੀਸ ਮੁਆਫ ਹੋਵੇਗੀ।

The post ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਹੋਇਆ ਕੋ-ਐਜੂਕੇਸ਼ਨਲ appeared first on Ludhiana Live.

ਪੀਏਯੂ ਵਿਖੇ ਜਾਰੀ ਤਕਨੀਕੀ ਸਿੱਖਿਆ ਦਾ ਈ ਖ਼ਬਰਨਾਮਾ ਹੋਇਆ ਜਾਰੀ
ਲੁਧਿਆਣਾ : ਬੀਤੇ ਦਿਨੀਂ ਪੀ ਏ ਯੂ ਵਿਚ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਲੁਧਿਆਣਾ ਚੈਪਟਰ ਦੀ ਜਨਰਲ ਬਾਡੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਵਿੱਚ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਦਾ ਈ-ਨਿਊਜ਼ਲੈਟਰ ਡਾ ਅਸ਼ੋਕ ਕੁਮਾਰ ਦੇਵਗਨ, ਡੀਨ, ਖੇਤੀਬਾੜੀ ਇੰਜੀਨੀਅਰਿੰਗ ਅਤੇ ਤਕਨਾਲੋਜੀ ਕਾਲਜ ਦੁਆਰਾ ਜਾਰੀ ਕੀਤਾ ਗਿਆ।

ਡਾ: ਦੇਵਗਨ ਨੇ ਟਿੱਪਣੀ ਕੀਤੀ ਕਿ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਭਾਰਤ ਵਿੱਚ ਤਕਨੀਕੀ ਸਿੱਖਿਆ ਪ੍ਰਣਾਲੀ ਲਈ ਇੱਕ ਮੋਹਰੀ ਸੰਗਠਨ ਹੈ ਜਿਸ ਦਾ ਉਦੇਸ਼ ‘ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸ਼ਖਸੀਅਤ ਦੇ ਵਿਕਾਸ ਦੇ ਨਾਲ ਸਾਡੀ ਤਕਨੀਕੀ ਸਿੱਖਿਆ ਪ੍ਰਣਾਲੀ ਦਾ ਵਿਕਾਸ ਵੀ ਹੈ।  ਉਨ੍ਹਾਂ ਨੇ ਸੋਸਾਇਟੀ ਦੁਆਰਾ ਆਯੋਜਿਤ ਗਰਮੀਆਂ/ਸਰਦੀਆਂ ਦੇ ਸਕੂਲ ਲਗਾਉਣ ਅਤੇ ਪਿਛਲੇ ਦੋ ਸਾਲਾਂ ਦੌਰਾਨ ਲੁਧਿਆਣਾ ਚੈਪਟਰ ਦੁਆਰਾ ਵੱਖ-ਵੱਖ ਗਤੀਵਿਧੀਆਂ ਦੇ ਆਯੋਜਨ ਦਾ ਹਿੱਸਾ ਬਣਨ ਦੇ ਆਪਣੇ ਤਜਰਬੇ ਬਾਰੇ ਗੱਲ ਕੀਤੀ।

The post ਪੀਏਯੂ ਵਿਖੇ ਜਾਰੀ ਤਕਨੀਕੀ ਸਿੱਖਿਆ ਦਾ ਈ ਖ਼ਬਰਨਾਮਾ ਹੋਇਆ ਜਾਰੀ appeared first on Ludhiana Live.