teja singh school Archives - Ludhiana Live

ਤੇਜਾ ਸਿੰਘ ਸੁਤੰਤਰ ਸਕੂਲ ਨੇ ਪੰਜਾਬ ਵਿੱਚੋ ਸਭ ਤੋਂ ਵੱਧ ਮੈਰਿਟਾਂ ਕੀਤੀਆਂ ਹਾਸਿਲ
ਲੁਧਿਆਣਾ : ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ ਲੁਧਿਆਣਾ ਹਮੇਸ਼ਾ ਹੀ ਵਿੱਦਿਅਕ ਖੇਤਰ ਵਿੱਚ ਅਵੱਲ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ 10+2 ਕਲਾਸ ਦਾ ਨਤੀਜਾ ਐਲਾਨਿਆ ਗਿਆ। ਜਿਸ ਵਿੱਚ ਸਕੂਲ ਦੇ ਵਿਦਿਆਰਥੀ ਹਰਜੋਤ ਸਿੰਘ ਅਤੇ ਜਸ਼ਨਦੀਪ ਸਿੰਘ ਨੇ 491/500 ਸਾਇੰਸ ਗਰੁੱਪ ਵਿੱਚੋਂ ਅੰਕ ਪ੍ਰਾਪਤ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚੋਂ ਪੰਜਾਬ ਚੋਂ 9ਟਹ ਰੈਂਕ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਇਸ ਤੋਂ ਇਲਾਵਾ ਜਸ਼ਨਦੀਪ ਸਿੰਘ ਅਤੇ ਹਰਜੋਤ ਸਿੰਘ ਨੇ 12ਵਾਂ, ਤਨੀਸ਼ਾ ਵਰਮਾ ਅਤੇ ਗਰਿਮਾ ਜੈਨ ਨੇ 13ਵਾਂ ਅਤੇ ਅਰਮਨਦੀਪ ਕੌਰ ਨੇ ਕ੍ਰਮਵਾਰ 15ਵਾਂ ਰੈਂਕ ਪ੍ਰਾਪਤ ਕੀਤਾ। ਆਰਟਸ ਗਰੁੱਪ ਵਿੱਚੋਂ ਬਲਦੀਪ ਕੌਰ ਅਤੇ ਪ੍ਰੀਤੀ ਕੁਮਾਰੀ ਨੇ 11ਵਾਂ ਅਤੇ ਮਨਮੀਤ ਕੌਰ ਅਤੇ ਜੋਤੀ ਦੱਤਾ ਨੇ 13ਵਾਂ, ਸ਼ਿਵਮ ਨੇ 14ਵਾਂ , ਸਿਮਰਜੋਤ ਕੌਰ, ਨੈਨਾ ਅਹੁਜਾ ਅਤੇ ਨਵਨੀਤ ਕੌਰ ਨੇ 15ਵਾਂ ਰੈਂਕ ਹਾਸਲ ਕੀਤਾ।

ਕਾਮਰਸ ਗਰੁੱਪ ਵਿੱਚੋਂ ਮਨਵੀਰ ਸਿੰਘ ਨੇ 14ਵਾਂ ਰੈਂਕ ਪ੍ਰਾਪਤ ਕੀਤਾ। ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ ਲੁਧਿਆਣਾ ਨੇ 10+2 ਬੋਰਡ ਦੇ ਨਤੀਜੇ ਵਿੱਚੋਂ 16 ਮੈਰਿਟਾਂ ਹਾਸਿਲ ਕਰਕੇ ਪੂਰੇ ਪੰਜਾਬ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਇੱਕ ਵਾਰ ਫਿਰ ਤੋਂ ਬੁਲੰਦੀਆ ਉੱਪਰ ਰਹਿਣ ਦਾ ਖਿਤਾਬ ਹਾਸਲ ਕੀਤਾ।

ਇਸ ਖੁਸ਼ੀ ਦੇ ਮੌਕੇ ਉੱਤੇ ਡਾਇਰੈਕਟਰ ਸ. ਦਾਨਿਸ਼ ਗਰੇਵਾਲ ਨੇ ਵਿਦਿਆਰਥੀਆਂ ਨੂੰ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਧਾਈਆਂ ਦਿੱਤੀਆਂ। ਪ੍ਰਿੰਸੀਪਲ ਮੈਡਮ ਹਰਜੀਤ ਕੌਰ ਨੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ।

The post ਤੇਜਾ ਸਿੰਘ ਸੁਤੰਤਰ ਸਕੂਲ ਨੇ ਪੰਜਾਬ ਵਿੱਚੋ ਸਭ ਤੋਂ ਵੱਧ ਮੈਰਿਟਾਂ ਕੀਤੀਆਂ ਹਾਸਿਲ appeared first on Ludhiana Live.

ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਆਪਣੀ ਰਵਾਇਤ ਨੂੰ ਕਾਇਮ ਰੱਖਦਿਆਂ ਇਸ ਵਾਰ ਵੀ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜਾ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

ਸਕੂਲ ਦੀ ਇਸ ਸ਼ਲਾਘਾਯੋਗ ਕਾਰਗੁਜ਼ਾਰੀ ਨਾਲ 61 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਗੁਰਲੀਨ ਕੌਰ 98.62 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪੰਜਾਬ ਵਿਚ ਤੀਜਾ ਸਥਾਨ, ਸਨੇਹਾ ਵਰਮਾ ਅਤੇ ਸਨੇਹਾ ਯਾਦਵ ਨੇ 98.46 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਚੌਥਾ, ਪ੍ਰਨੀਤ ਕੌਰ ਨੇ 98.15 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਛੇਵਾਂ, ਜਸਲੀਨ ਕੌਰ ਨੇ 97.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਅੱਠਵਾਂ, ਹਰਮਨਪ੍ਰੀਤ ਕੌਰ ਨੇ 97.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਅੱਠਵਾਂ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਰਵਨੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ 97.69 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਨੌਵਾਂ, ਲਵਦੀਪ ਕੌਰ, ਨਵਦੀਪ ਕੌਰ ਅਤੇ ਨੰਦਣੀ ਭੰਡਾਰੀ 97.38 ਫ਼ੀਸਦੀ ਅੰਕ ਪ੍ਰਾਪਤ ਕਰਕੇ ਗਿਆਰ੍ਹਵਾਂ, ਬਬਲਪ੍ਰੀਤ ਕੌਰ ਨੇ 97.08 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੇਰ੍ਹਵਾਂ, ਕੋਮਲ ਅਤੇ ਰੋਹਿਤ ਕੁਮਾਰ ਨੇ 96.92 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਚੌਦ੍ਹਵਾਂ ਸਥਾਨ ਪ੍ਰਾਪਤ ਕੀਤਾ।

ਪਿ੍ੰਸੀਪਲ ਸ਼੍ਰੀਮਤੀ ਹਰਜੀਤ ਕੌਰ ਨੇ ਇਸ ਮੌਕੇ ਸਟਾਫ਼ ਅਤੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਦੇੇ ਮਾਪਿਆਂ ਨੂੰ ਵੀ ਵਧਾਈ ਦਿੱਤੀ। ਸਕੂਲ ਦੇ ਡਾਇਰੈਕਟਰ ਦਾਨਿਸ਼ ਗਰੇਵਾਲ ਨੇ ਸਾਰਿਆਂ ਨਾਲ ਖ਼ੁਸ਼ੀ ਸਾਂਝੀ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਆਉਣ ਵਾਲੀ ਜ਼ਿੰਦਗੀ ਵਿਚ ਵੀ ਸਖ਼ਤ ਮਿਹਨਤ ਕਰਕੇ ਇਨ੍ਹਾਂ ਬੁਲੰਦੀਆਂ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ।

The post ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.