temperature increased Archives - Ludhiana Live

ਪੰਜਾਬ ‘ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ ਆਉਣ ਵਾਲੇ 5 ਦਿਨਾਂ ਦਾ ਹਾਲ
ਲੁਧਿਆਣਾ : ਮਈ ਮਹੀਨੇ ’ਚ ਪੱਛਮੀ ਪੌਣਾਂ ਦੇ ਦਬਾਅ ਕਾਰਨ ਪੰਜਾਬ ਦੇ ਲੋਕਾਂ ਨੂੰ ਪਹਾੜੀ ਸੂਬਿਆਂ ਵਰਗਾ ਅਹਿਸਾਸ ਹੋਇਆ, ਪਾਰਾ ਵਧਦਿਆਂ ਹੀ ਰਿਮ-ਝਿਮ ਬਾਰਿਸ਼ ਨੇ ਦਸਤਕ ਦੇ ਕੇ ਗਰਮੀ ਤੋਂ ਰਾਹਤ ਦਿੱਤੀ। ਇਸ ਵਾਰ ਜੂਨ ਮਹੀਨੇ ’ਚ ਵੀ ਕੁਝ ਦਿਨ ਦੀ ਗਰਮੀ ਪੈਣ ਤੋਂ ਬਾਅਦ ਬੀਤੇ ਦਿਨ ਚੱਲੀਆਂ ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਨੇ ਮੌਸਮ ’ਚ ਠੰਡਕ ਲੈ ਆਂਦੀ।

ਸੂਤਰਾਂ ਅਨੁਸਾਰ ਆਉਣ ਵਾਲੇ 5 ਦਿਨਾਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਿਕ ਕੱਲ ਦੇ ਮੁਕਾਬਲੇ ਅੱਜ ਤਾਪਮਾਨ ’ਚ 4.8 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ, ਜੋ ਔਸਤਨ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਜ਼ਿਲ੍ਹਾ ਪਟਿਆਲਾ ਦਾ 41.9 ਡਿਗਰੀ ਸੈਲਸੀਅਸ ਰਿਹਾ।

The post ਪੰਜਾਬ ‘ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ ਆਉਣ ਵਾਲੇ 5 ਦਿਨਾਂ ਦਾ ਹਾਲ appeared first on Ludhiana Live.

ਪੰਜਾਬ ‘ਚ ਪੈਣ ਲੱਗੀ ਕਹਿਰ ਦੀ ਗਰਮੀ, ਪਾਰਾ 41 ਡਿਗਰੀ ਤੋਂ ਪਾਰ, ਸੜਕਾਂ ‘ਤੇ ਛਾਈ ਸੁੰਨ
ਲੁਧਿਆਣਾ : ਪੰਜਾਬ ‘ਚ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਬੀਤੇ ਦਿਨ ਤਾਪਮਾਨ ’ਚ ਭਾਵੇਂ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਗਰਮੀ ਨੇ ਆਪਣਾ ਜ਼ੋਰ ਦਿਖਾਇਆ। ਪੰਜਾਬ ਦੇ ਕੁੱਝ ਇਲਾਕਿਆਂ ’ਚ ਮੱਧਮ ਹਵਾਵਾਂ ਚੱਲੀਆਂ ਪਰ ਬਾਵਜੂਦ ਇਸ ਦੇ ਤਾਪਮਾਨ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।

ਬੀਤੇ ਦਿਨ ਮਾਝਾ, ਪੱਛਮੀ ਮਾਲਵਾ ਅਤੇ ਪੂਰਬੀ ਮਾਲਵਾ ’ਚ ਗਰਮੀ ਦੀ ਲਹਿਰ (ਹੀਟ ਵੇਵ) ਚੱਲੀ। ਪੰਜਾਬ ਦੇ 9 ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ’ਚ ਸੂਬੇ ਅੰਦਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਗਰਮੀ ਦੇ ਕਹਿਰ ਕਾਰਨ ਸੜਕਾਂ ਅਤੇ ਬਾਜ਼ਾਰਾਂ ‘ਚ ਦੁਪਹਿਰ ਦੇ ਵੇਲੇ ਸੁੰਨ ਛਾ ਜਾਂਦੀ ਹੈ।

ਮਹਾਨਗਰ ’ਚ ਗਰਮੀ ਦੇ ਲਗਾਤਾਰ ਵਧਦੇ ਕਹਿਰ ਕਾਰਨ ਹੋਲਸੇਲ ਸਬਜ਼ੀ ਮੰਡੀ ’ਚ ਗਾਹਕਾਂ ਦੇ ਨਾਮਾਤਰ ਆਉਣ ਕਾਰਨ ਸੰਨਾਟਾ ਪਸਰਣ ਲੱਗਾ ਹੈ। ਸਰਦੀਆਂ ਦੇ ਦਿਨਾਂ ’ਚ ਖ਼ਰੀਦਦਾਰਾਂ ਦੀ ਚਹਿਲ-ਪਹਿਲ ਨਾਲ ਗੁਲਜ਼ਾਰ ਰਹਿਣ ਵਾਲੀ ਸਬਜ਼ੀ ਮੰਡੀ ਹੁਣ ਦੁਪਹਿਰ ਸਮੇਂ ਪੂਰੀ ਤਰ੍ਹਾਂ ਨਾਲ ਵੀਰਾਨ ਪੈਣ ਲੱਗੀ ਹੈ। ਇਸ ਤਰ੍ਹਾਂ ਜਿੱਥੇ ਹੋਲਸੇਲ ਸਬਜ਼ੀ ਮੰਡੀ ’ਚ ਸਵੇਰੇ 9 ਵਜੇ ਤੋਂ ਬਾਅਦ ਕੰਮ-ਕਾਜ਼ ਦੀ ਗਤੀ ਰੁਕ ਜਾਂਦੀ ਹੈ, ਉੱਥੇ ਰਿਟੇਲ ਮੰਡੀ ’ਚ ਦੁਪਹਿਰ 12 ਵਜੇ ਤੋਂ ਬਾਅਦ ਖ਼ਰੀਦਦਾਰ ਲੱਭਣ ’ਤੇ ਵੀ ਨਹੀਂ ਮਿਲ ਰਿਹਾ।

The post ਪੰਜਾਬ ‘ਚ ਪੈਣ ਲੱਗੀ ਕਹਿਰ ਦੀ ਗਰਮੀ, ਪਾਰਾ 41 ਡਿਗਰੀ ਤੋਂ ਪਾਰ, ਸੜਕਾਂ ‘ਤੇ ਛਾਈ ਸੁੰਨ appeared first on Ludhiana Live.