Temprature Archives - Ludhiana Live

ਪੰਜਾਬ ‘ਚ ਮੀਂਹ ਨੇ ਦਿੱਤੀ ਦਸਤਕ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ
ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਐਤਵਾਰ ਤੋਂ ਸ਼ੁਰੂ ਹੋਈ ਬਾਰਿਸ਼ ਦਾ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਰਿਹਾ। ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਕੁਝ ਘੰਟਿਆਂ ਤੱਕ ਇੱਥੇ ਮੀਂਹ ਪੈਂਦਾ ਰਹੇਗਾ। ਬਰਨਾਲਾ, ਸੰਗਰੂਰ ਅਤੇ ਮਾਨਸਾ ਨੂੰ ਛੱਡ ਕੇ ਪੂਰੇ ਰਾਜ ਵਿੱਚ 25 ਤੋਂ 50 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਰੁਕ-ਰੁਕ ਕੇ ਹੋ ਰਹੀ ਹੈ। ਇਸ ਦੇ ਨਾਲ ਹੀ ਮੀਂਹ ਤੋਂ ਬਾਅਦ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਜੇਕਰ ਦਿਨ ਭਰ ਮੀਂਹ ਪੈਂਦਾ ਰਿਹਾ ਤਾਂ ਵੱਧ ਤੋਂ ਵੱਧ ਤਾਪਮਾਨ 1 ਤੋਂ 2 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।

ਐਤਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਿੱਥੇ ਪਹਿਲਾਂ ਦਿਨ ਦਾ ਤਾਪਮਾਨ 36-37 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਸੀ, ਉਥੇ ਹੁਣ ਸ਼ਹਿਰਾਂ ਦਾ ਤਾਪਮਾਨ 33 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਐਤਵਾਰ ਸ਼ਾਮ ਨੂੰ ਪੰਜਾਬ ਦਾ ਔਸਤ ਤਾਪਮਾਨ ਪਿਛਲੇ ਦਿਨ ਨਾਲੋਂ 4.9 ਡਿਗਰੀ ਘੱਟ ਦਰਜ ਕੀਤਾ ਗਿਆ, ਜਦੋਂ ਕਿ ਇਹ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਸੀ।

The post ਪੰਜਾਬ ‘ਚ ਮੀਂਹ ਨੇ ਦਿੱਤੀ ਦਸਤਕ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ appeared first on Ludhiana Live.

ਪੰਜਾਬ ‘ਚ ਸੁਸਤ ਹੋਇਆ ਮੌਨਸੂਨ, ਅਗਲੇ 2 ਦਿਨਾਂ ਤੱਕ ਮੀਂਹ ਦੀ ਸੰਭਾਵਨਾ ਘੱਟ, ਵਧੇਗਾ ਤਾਪਮਾਨ
ਲੁਧਿਆਣਾ : ਪੰਜਾਬ ਪਹੁੰਚਦੇ ਹੀ ਮੌਨਸੂਨ ਹੌਲੀ ਹੌਲੀ ਸੁਸਤ ਹੋਣ ਲੱਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਨਾਮੁਮਕਿਨ ਹੈ। ਜਿਸ ਕਾਰਨ ਅਗਲੇ 3 ਦਿਨਾਂ ‘ਚ ਤਾਪਮਾਨ ‘ਚ ਵੀ ਵਾਧਾ ਦੇਖਣ ਨੂੰ ਮਿਲੇਗਾ। ਦਿਨ ਦਾ ਵੱਧ ਤੋਂ ਵੱਧ ਤਾਪਮਾਨ, ਜੋ ਇਸ ਵੇਲੇ 33 ਡਿਗਰੀ ਦੇ ਨੇੜੇ ਹੈ, 36 ਡਿਗਰੀ ਦੇ ਆਸ-ਪਾਸ ਪਹੁੰਚ ਜਾਵੇਗਾ। ਇਸ ਦੇ ਨਾਲ ਹੀ 6 ਜੁਲਾਈ ਤੱਕ ਪੂਰੇ ਪੰਜਾਬ ਵਿੱਚ ਮਾਨਸੂਨ ਦੇ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ।

ਪਿਛਲੇ ਦਿਨ ਚੰਡੀਗੜ੍ਹ ਵਿੱਚ ਸਭ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ। ਚੰਡੀਗੜ੍ਹ ਵਿੱਚ 24.6 ਐਮਐਮ, ਲੁਧਿਆਣਾ ਵਿੱਚ 22.4 ਐਮਐਮ, ਪਟਿਆਲਾ ਵਿੱਚ 20.4 ਐਮਐਮ ਅਤੇ ਫਿਰੋਜ਼ਪੁਰ ਵਿੱਚ 9.5 ਐਮਐਮ ਮੀਂਹ ਰਿਕਾਰਡ ਕੀਤਾ ਗਿਆ। ਮੀਂਹ ਪੈਣ ਕਾਰਨ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 24.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਪਿਛਲੇ ਦਿਨ ਨਾਲੋਂ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਵਿੱਚ 4 ਜੁਲਾਈ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਇਹ ਮੀਂਹ ਵੀ ਬਹੁਤ ਘੱਟ ਹੋਵੇਗਾ। 2 ਅਤੇ 3 ਜੁਲਾਈ ਨੂੰ ਮੀਂਹ ਦੀ ਸੰਭਾਵਨਾ ਸਿਰਫ 25 ਫੀਸਦੀ ਹੈ। 4 ਜੁਲਾਈ ਨੂੰ 50 ਫੀਸਦੀ ਤੱਕ ਮੀਂਹ ਪੈਣ ਦੇ ਆਸਾਰ ਹਨ ਪਰ ਉਹ ਵੀ ਪੱਛਮੀ ਅਤੇ ਪੂਰਬੀ ਮਾਲਵੇ ਵਿੱਚ ਹੀ ਬਣ ਰਹੇ ਹਨ।

The post ਪੰਜਾਬ ‘ਚ ਸੁਸਤ ਹੋਇਆ ਮੌਨਸੂਨ, ਅਗਲੇ 2 ਦਿਨਾਂ ਤੱਕ ਮੀਂਹ ਦੀ ਸੰਭਾਵਨਾ ਘੱਟ, ਵਧੇਗਾ ਤਾਪਮਾਨ appeared first on Ludhiana Live.

ਪੰਜਾਬ ‘ਚ ਹਨੇਰੀ ਤੇ ਬਾਰਿਸ਼ ਦਾ ਤਿੰਨ ਦਿਨ ਲਈ ਯੈਲੋ ਅਲਰਟ ਜਾਰੀ
ਲੁਧਿਆਣਾ : ਸੋਮਵਾਰ ਨੂੰ ਵੀ ਪੰਜਾਬ ’ਚ ਗਰਮੀ ਦਾ ਕਹਿਰ ਜਾਰੀ ਰਿਹਾ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪਟਿਆਲੇ ’ਚ ਸਭ ਤੋਂ ਵੱਧ 45.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ’ਚ 43.1, ਅੰਮ੍ਰਿਤਸਰ ’ਚ 43.8, ਲੁਧਿਆਣੇ ’ਚ 43.9, ਪਠਾਨਕੋਟ ’ਚ 44.6, ਬਠਿੰਡੇ ’ਚ 43.0, ਗੁਰਦਾਸਪੁਰ ’ਚ 42.0, ਜਲੰਧਰ ’ਚ 43.3 ਅਤੇ ਮੁਕਤਸਰ ’ਚ 42.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਕੇਂਦਰ ਪੀਏਯੂ ਲੁਧਿਆਣਾ ਦੇ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਵਿਭਾਗ ਵੱਲੋਂ 23, 24 ਅਤੇ 25 ਮਈ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਗਰਜ, ਚਮਕ ਅਤੇ ਤੇਜ਼ ਹਵਾਵਾਂ ਨਾਲ ਪੰਜਾਬ ਦੇ ਕਈ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

The post  ਪੰਜਾਬ ‘ਚ ਹਨੇਰੀ ਤੇ ਬਾਰਿਸ਼ ਦਾ ਤਿੰਨ ਦਿਨ ਲਈ ਯੈਲੋ ਅਲਰਟ ਜਾਰੀ appeared first on Ludhiana Live.

ਪੰਜਾਬ ਦੇ ਲੋਕਾਂ ਲਈ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ, ਅੱਜ ਮੀਂਹ ਪੈਣ ਦੀ ਸੰਭਾਵਨਾ
ਲੁਧਿਆਣਾ : ਇਸ ਹਫ਼ਤੇ ਤਾਪਮਾਨ ਘੱਟ ਰਹਿਣ ਦੀ ਸੰਭਾਵਨਾ ਹੈ ਅਤੇ ਸੂਬੇ ਦੇ ਜ਼ਿਆਦਾਤਰ ਹਿੱਸਿਆ ’ਚ ਬੱਦਲਵਾਈ ਬਣੀ ਰਹੇਗੀ। ਸੋਮਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ ਦੇ ਮੁਕਾਬਲੇ ਬੀਤੇ ਦਿਨ ਤਾਪਮਾਨ ’ਚ 3.6 ਡਿਗਰੀ ਸੈਲਸੀਅਸ ਘੱਟ ਰਿਹਾ, ਜੋ ਔਸਤਨ ਨਾਲੋਂ 7.3 ਡਿਗਰੀ ਸੈਲਸੀਅਸ ਘੱਟ ਸੀ। ਅੱਜ ਸੂਬੇ ’ਚ ਸਭ ਤੋ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਗੁਰਦਾਸਪੁਰ ਦਾ ਦਰਜ ਕੀਤਾ ਗਿਆ।

ਘੱਟੋ-ਘੱਟ ਤਾਪਮਾਨ ’ਚ ਵੀ ਮਾਮੂਲੀ ਜਿਹੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿਚ ਸਭ ਤੋਂ ਘੱਟ ਤਾਪਮਾਨ 15.3 ਡਿਗਰੀ ਸੈਲਸੀਅਸ ਹੁਸ਼ਿਆਰਪੁਰ ਦਾ ਦਰਜ ਕੀਤਾ ਗਿਆ ਹੈ। ਅੱਜ ਪੰਜਾਬ ਦੇ ਕਈ ਹਿੱਸਿਆ ’ਚ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ ਲਗਾਤਾਰ ਮੌਸਮ ਬਦਲ ਰਿਹਾ ਹੈ ਅਤੇ ਮੀਂਹ ਅਤੇ ਬੱਦਲਵਾਈ ਦਾ ਦੌਰ ਜਾਰੀ ਹੈ। ਇਸ ਕਾਰਨ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੋਈ ਹੈ।

The post ਪੰਜਾਬ ਦੇ ਲੋਕਾਂ ਲਈ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ, ਅੱਜ ਮੀਂਹ ਪੈਣ ਦੀ ਸੰਭਾਵਨਾ appeared first on Ludhiana Live.

ਹੁਣ ਪੰਜਾਬ ‘ਚ ਗਰਮੀ ਕੱਢਣ ਲੱਗੀ ਵੱਟ, ਅਪ੍ਰੈਲ ਮਹੀਨੇ ਹੀ ਪਾਰਾ ਪੁੱਜਾ 40 ਤੋਂ ਪਾਰ
ਲੁਧਿਆਣਾ : ਅਪ੍ਰੈਲ ਮਹੀਨੇ ਦੇ ਅੱਧ ’ਚ ਹੀ ਗਰਮੀ ਨੇ ਲੋਕਾਂ ਦੇ ਵੱਟ ਕੱਢਣੇ ਸ਼ੁਰੂ ਕਰ ਦਿੱਤੇ ਹਨ। ਹਾਲ ਇਹ ਹੈ ਕਿ ਪੰਜਾਬ ਦੇ ਕੁੱਝ ਜ਼ਿਲ੍ਹਿਆ ਦਾ ਤਾਪਮਾਨ 40 ਤੋਂ ਵੀ ਟੱਪ ਗਿਆ ਹੈ। ਵੀਰਵਾਰ ਨਾਲੋਂ ਸ਼ੁੱਕਰਵਾਰ ਨੂੰ ਤਾਪਮਾਨ ‘ਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਮਾਹਿਰਾਂ ਵੱਲੋਂ ਇਹ ਤਾਪਮਾਨ ਆਮ ਨਾਲੋਂ 4.2 ਡਿਗਰੀ ਸੈਲਸੀਅਸ ਵੱਧ ਹੈ। ਸਮਰਾਲਾ (ਲੁਧਿਆਣਾ) ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ।

ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਗੁਰਦਾਸਪੁਰ ਤੇ ਰੋਪੜ ਦਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ‘ਚ ਵੀ ਬੀਤੇ ਦਿਨ ਦੇ ਮੁਕਾਬਲੇ 0.6 ਡਿਗਰੀ ਸੈਲਸੀਅਸ ਦਾ ਵਾਧਾ ਰਿਹਾ, ਜੋ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਰਿਹਾ। ਆਉਣ ਵਾਲੇ ਦਿਨਾਂ ‘ਚ ਕਈ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਅਨੁਸਾਰ 16 ਤੋਂ 17 ਅਪ੍ਰੈਲ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਣਕ ਦੀ ਵਾਢੀ ਦਾ ਇਹ ਸਹੀ ਸਮਾਂ ਹੈ। ਕਿਸਾਨ ਇਨ੍ਹਾਂ ਨੂੰ ਕੱਟ ਕੇ ਆਪਣੀ ਫ਼ਸਲ ਦੀ ਸੰਭਾਲ ਕਰ ਸਕਦੇ ਹਨ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ‘ਚ ਗਰਮੀ ਆਪਣਾ ਰੰਗ ਦਿਖਾ ਸਕਦੀ ਹੈ।

The post ਹੁਣ ਪੰਜਾਬ ‘ਚ ਗਰਮੀ ਕੱਢਣ ਲੱਗੀ ਵੱਟ, ਅਪ੍ਰੈਲ ਮਹੀਨੇ ਹੀ ਪਾਰਾ ਪੁੱਜਾ 40 ਤੋਂ ਪਾਰ appeared first on Ludhiana Live.