test track Archives - Ludhiana Live

ਆਰ.ਟੀ.ਏ. ਲੁਧਿਆਣਾ ਵਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ
ਲੁਧਿਆਣਾ : ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵੱਲੋਂ ਆਰ.ਟੀ.ਏ ਦਫ਼ਤਰ ਅਧੀਨ ਡਰਾਈਵਿੰਗ ਟੈਸਟ ਟਰੈਕ ‘ਤੇ ਸਵੇਰ ਸਮੇਂ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਕੇ ਮੌਕੇ ‘ਤੇ ਹੀ ਨਿਪਟਾਰਾ ਵੀ ਕੀਤਾ ਗਿਆ। ਆਰ.ਟੀ.ਏ. ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਡਰਾਇਵਿੰਗ ਟੈਸਟ ਟਰੈਕ ‘ਤੇ ਲਾਈਸੰਸਾਂ ਦੀ ਫੋਟੋ ਲਈ ਹੁਣ ਇੱਕ ਰਿਸ਼ੈਪਸ਼ਨ ਕਾਂਊਟਰ ਅਤੇ ਦੂਜਾ ਬੂਥ ਕਾਂਊਟਰ ਵੀ ਸ਼ੂਰੁ ਕਰ ਦਿੱਤਾ ਗਿਆ ਹੈ।

ਫੋਟੋ ਲਈ ਦੋ ਕਾਂਊਟਰ ਹੋਣ ਕਾਰਨ ਹੁਣ ਪਬਲਿਕ ਨੂੰ ਲਾਈਸੰਸ ਲਈ ਫੋਟੋ ਕਰਵਾਉਣ ਵਿੱਚ ਲੰਬੀ ਲਾਇਨ ਵਿੱਚ ਨਹੀਂ ਖੜਨਾ ਪਵੇਗਾ। ਉਨ੍ਹਾਂ ਸਟਾਫ਼ ਨੂੰ ਹਦਾਇਤਾਂ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਆਪਣੀ ਸੀਟ ਨਾਲ ਸਬੰਧਤ ਕੰਮ ਦੀ ਪਡੈਂਸੀ ਨੂੰ ਜਲਦ ਤੋਂ ਜਲਦ ਖਤਮ ਕੀਤਾ ਜਾਵੇ ਅਤੇ ਪਬਲਿਕ ਦਾ ਕੰਮ ਨਿਮਰਤਾ ਨਾਲ ਅਤੇ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ।

The post ਆਰ.ਟੀ.ਏ. ਲੁਧਿਆਣਾ ਵਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ appeared first on Ludhiana Live.

ਆਰ.ਟੀ.ਏ. ਵਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ
ਲੁਧਿਆਣਾ :  ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਪੀ.ਸੀ.ਐਸ ਵੱਲੋਂ ਆਰ.ਟੀ.ਏ ਦਫ਼ਤਰ ਲੁਧਿਆਣਾ ਅਧੀਨ ਡਰਾਈਵਿੰਗ ਟੈਸਟ ਟਰੈਕ ‘ਤੇ ਸਵੇਰੇ ਅਤੇ ਬਾਅਦ ਦੁਪਹਿਰ ਅਚਨਚੇਤ ਚੈਕਿੰਗ ਕੀਤੀ ਗਈ। ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਨੇ ਦੱਸਿਆ ਕਿ ਟਰੈਕ ‘ਤੇ ਪਬਲਿਕ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਬਦਲਾਅ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਲਾਇਸੰਸ ਦੀ ਸਕਰੂਟਨੀ ਲਈ ਪਹਿਲਾਂ ਇੱਕ ਕਾਂਊਟਰ ਸੀ ਹੁਣ ਦੋ ਕਾਂਊਟਰ ਕਰ ਦਿੱਤੇ ਗਏ ਹਨ ਅਤੇ ਲਾਇਸੰਸ ਦੀ ਫੋਟੋ ਲਈ ਵੀ ਹੁਣ ਦੋ ਬੂਥ ਬਣਾਏ ਗਏ ਹਨ। ਇਸ ਤੋਂ ਇਲਾਵਾ ਬਾਹਰ ਸ਼ੈਡ ਏਰੀਆਂ ਬਣਾਇਆ ਗਿਆ ਜਿਸ ਵਿੱਚ ਬੈਠਣ ਦੇ ਏਰੀਏ ਵਿੱਚ ਵਾਧਾ ਕਰਕੇ ਪਬਲਿਕ ਲਈ ਬੈਠਣ ਲਈ ਕੁਰਸੀਆਂ ਅਤੇ ਪੱਖਿਆਂ ਦਾ ਵੀ ਪ੍ਰਬੰਧ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਟਰੈਕ ‘ਤੇ ਪਬਲਿਕ ਦੇ ਪੀਣ ਵਾਲੇ ਪਾਣੀ ਦੇ ਕੂਲਰ ਦੀ ਸਰਵਿਸ ਕਰਵਾ ਕੇ ਚਾਲੂ ਕਰਵਾ ਦਿੱਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਮਿਲ ਸਕੇ। ਪਬਲਿਕ ਲਈ ਟਰੈਕ ‘ਤੇ ਟੋਕਨ ਸਿਸਟਮ ਸ਼ੁਰੂ ਕੀਤਾ  ਗਿਆ ਹੈ। ਇਸ ਤੋਂ ਇਲਾਵਾ ਟਰੈਕ ‘ਤੇ ਲਾਇਸੰਸ ਸਬੰਧੀ ਅਤੇ ਆਰ.ਟੀ.ਏ ਦਫ਼ਤਰ ਵਿੱਚ ਆਰ.ਸੀ ਅਤੇ ਹੋਰ ਸੇਵਾਵਾਂ ਸਬੰਧੀ ਇਕ ਪੁੱਛ-ਗਿਛ ਕੇਂਦਰ ਬਣਾਇਆ ਗਿਆ ਹੈ ।

The post ਆਰ.ਟੀ.ਏ. ਵਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ appeared first on Ludhiana Live.

ਆਰ.ਟੀ.ਏ. ਲੁਧਿਆਣਾ ਵੱਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ
ਲੁਧਿਆਣਾ :  ਟਰਾਂਸਪੋਰਟ ਵਿਭਾਗ ਦੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.), ਲੁਧਿਆਣਾ ਡਾ: ਪੂਨਮਪ੍ਰੀਤ ਕੌਰ ਪੀ.ਸੀ.ਐਸ ਵੱਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭ ਤੋ ਪਹਿਲਾਂ ਉਨ੍ਹਾਂ ਸਟਾਫ ਦੀ ਹਾਜ਼ਰੀ ਚੈਕ ਕੀਤੀ ਜਿਸ ਵਿੱਚ ਸਾਰਾ ਸਟਾਫ ਹਾਜ਼ਰ ਪਾਇਆ ਗਿਆ। ਇਸ ਤੋਂ ਇਲਾਵਾ ਡਰਾਈਵਿੰਗ ਟੈਸਟ ਟਰੈਕ ‘ਤੇ ਆਏ ਹੋਏ ਬਿਨੈਕਾਰਾਂ ਨੂੰ ਆ ਰਹੀਆ ਮੁਸ਼ਕਿਲਾਂ ਨੂੰ ਸੁਣਿਆਂ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਕਿ ਡਰਾਈਵਿੰਗ ਟੈਸਟ ਟਰੈਕ ‘ਤੇ ਜਿਹੜੇ ਐਰੋ ਦੇ ਨਿਸ਼ਾਨ ਲੱਗੇ ਹੋਏ ਸਨ ਉਹ ਧੁੰਦਲੇ ਦਿਖਾਈ ਦੇ ਰਹੇ ਸਨ ਜਿਸ ਸਬੰਧੀ ਐਕਸੀਅਨ ਪੀ.ਡਬਲਿਊ.ਡੀ ਨੂੰ ਐਰੋ ਦੇ ਨਿਸ਼ਾਨ ਲਗਾਉਣ ਅਤੇ ਟਰੈਕ ਦੀ ਸੜ੍ਹਕ ਦੀ ਮੁਰੰਮਤ ਕਰਨ ਲਈ ਲਿਖਿਆ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਵਟ੍ਹਸਐਪ ਨੰਬਰ 98145-77277 ਜਾਰੀ ਕੀਤਾ ਗਿਆ ਹੈ ਜਿਸ ‘ਤੇ ਆਮ ਜਨਤਾ ਦਫ਼ਤਰੀ ਕੰਮ ਸਬੰਧੀ ਆ ਰਹੀਆਂ ਔਕੜਾਂ ਨੂੰ ਆਪਣੇ ਘਰ ਬੈਠੇ ਹੀ ਮੈਸਿਜ ਰਾਹੀਂ ਹੱਲ ਕਰਵਾ ਕਰੇਗੀ।

ਇਸ ਤੋ ਇਲਾਵਾ ਉਨ੍ਹਾਂ ਦੱਸਿਆ ਕਿ ਵਾਹਨਾਂ ਦੀ ਪਾਸਿੰਗ ਦੀ ਅਪਰੂਵਲ ਸਮੇਂ ਕੰਪਿਊਟਰ ‘ਤੇ ਕੁਝ ਬਕਾਇਆ ਰਕਮ ਸ਼ੋਅ ਹੁੰਦੀ ਹੈ ਜਿਸ ਕਾਰਨ ਅਪਰੂਵਲ ਨਹੀ ਹੋ ਪਾਉਂਦੀ, ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰੋਜ਼ਾਨਾ ਇੱਕ ਸੂਚੀ ਆਰ.ਟੀ.ਏ. ਦਫ਼ਤਰ ਦੇ ਨੋਟਿਸ ਬੋਰਡ ‘ਤੇ ਲਗਾਈ ਜਾਵੇਗੀ ਤਾਂ ਜੋ ਬਿਨੈਕਾਰ ਉਸ ਸੂਚੀ ਵਿੱਚ ਦਰਸਾਈ ਬਕਾਇਆ ਰਾਸ਼ੀ ਨੂੰ ਭਰ ਸਕੇ ਅਤੇ ਦਫ਼ਤਰ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਦੇ ਬੇਲੋੜੇ ਗੇੜਿਆਂ ਦੀ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ।

The post ਆਰ.ਟੀ.ਏ. ਲੁਧਿਆਣਾ ਵੱਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ appeared first on Ludhiana Live.

ਆਰ.ਟੀ.ਏ. ਪੂਨਮ ਪ੍ਰੀਤ ਕੌਰ ਵਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ
ਲੁਧਿਆਣਾ :  ਡਾ: ਪੂਨਮਪ੍ਰੀਤ ਕੌਰ ਪੀ.ਸੀ.ਐਸ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਵੱਲੋਂ ਦਫ਼ਤਰੀ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਡਰਾਈਵਿੰਗ ਟੈਸਟ ਟਰੈਕ ‘ਤੇ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਚੈਕਿੰਗ ਦੌਰਾਨ ਡਰਾਈਵਿੰਗ ਟੈਸਟ ਟਰੈਕ ‘ਤੇ ਤਾਇਨਾਤ ਸਟਾਫ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਟਰੈਕ ਵਿਖੇ ਆਪਣਾ ਕੰਮ ਕਰਾਵਾਉਣ ਵਾਲੇ ਬਿਨੈਕਾਰਾਂ ਨੂੰ ਸਹਿਯੋਗ ਦਿੰਦਿਆਂ ਚੰਗਾ ਵਿਵਹਾਰ ਕੀਤਾ ਜਾਵੇ।

ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਵਲੋਂ ਹਦਾਇਤ ਕੀਤੀ ਗਈ ਕਿ ਟਰੈਕ ਦੀਆਂ ਗਤੀਵਿਧੀਆ ‘ਤੇ ਨਜ਼ਰ ਰੱਖਣ ਲਈ ਕੈਮਰੇ ਇੰਨਸਟਾਲ ਕੀਤੇ ਜਾਣ। ਇਸ ਤੋ ਇਲਾਵਾ ਆਰ.ਟੀ.ਏ ਦਫ਼ਤਰ ਵਿਖੇ ਤਾਇਨਾਤ ਸਟਾਫ ਦੀ  ਸ਼ਾਮ 4.30 ਵਜੇ ਅਚਨਚੇਤ ਹਾਜ਼ਰੀ ਚੈਕ ਕੀਤੀ ਗਈ। ਬਾਅਦ ਵਿੱਚ, ਦਫ਼ਤਰੀ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਮੀਟਿੰਗ ਬੁਲਾਈ ਗਈ ਜਿਸ ਵਿੱਚ ਸਮੂਹ  ਸਟਾਫ ਨੂੰ ਦੁਹਰਾਇਆ ਗਿਆ ਕਿ ਦਫ਼ਤਰੀ ਕੰਮ-ਕਾਜ਼ ਦਾ ਤੈਅ ਸਮੇਂ ਵਿੱਚ ਨਿਪਟਾਰਾ ਕੀਤਾ ਜਾਵੇ।

ਡੀਲਿੰਗ ਕਰਮਚਾਰੀ ਦੇ ਕੋਰਟ ਕੇਸ ਵਿੱਚ ਜਾਣ ਦੀ ਸੂਰਤ ਵਿੱਚ ਲੋਕਾਂ ਦੀ ਖੱਜਲ ਖੁਆਰੀ ਤੋਂ ਬਚਾਅ ਲਈ ਸਥਾਪਤ ਹੈਲਪ ਡੈਸਕ ਦਾ ਸਮਾਂ ਵਧਾ ਕੇ ਸਵੇਰੇ 9.00 ਵਜ਼ੇ ਤੋ ਸ਼ਾਮ 5.00 ਵਜ਼ੇ ਤੱਕ ਦਾ ਕਰ ਦਿੱਤਾ ਗਿਆ ਹੈ ਤਾਂ ਜੋ ਇਸ ਸਮੇਂ ਦੌਰਾਨ ਦਫ਼ਤਰੀ ਕੰਮ ਕਰਾਉਣ ਵਾਲੇ ਲੋਕਾਂ ਨੂੰ ਨਿਰਾਸ਼ਾ ਦਾ ਸਹਾਮਣਾ ਨਾ ਕਰਨਾ ਪਵੇ।

ਚਾਲਾਨ ਕਾਊਂਟਰ ‘ਤੇ ਪਬਲਿਕ ਦੀ ਸਹੂਲਤ ਲਈ ਦਸਤਾਵੇਜ਼ਾ ਨੂੰ ਡਿਲਵਰ ਕਰਨ ਲਈ 2 ਹੋਰ ਮੁਲਾਜ਼ਮਾ ਦੀ ਡਿਊਟੀ ਲਗਾਈ ਗਈ ਤਾਂ ਜੋ ਪਬਲਿਕ ਨੂੰ ਜਿਆਦਾ ਸਮਾਂ ਲਾਈਨ ਵਿੱਚ ਖੜ੍ਹਨਾ ਨਾ ਪਵੇ ਅਤੇ ਸਾਰੇ ਸਟਾਫ ਨੂੰ ਪੁਰਾਣੀ ਪਈ ਹੋਈ ਪੈਡੇਸੀ ਨੂੰ ਖਤਮ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ।

The post ਆਰ.ਟੀ.ਏ. ਪੂਨਮ ਪ੍ਰੀਤ ਕੌਰ ਵਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ appeared first on Ludhiana Live.