traditional look Archives - Ludhiana Live

ਰਵਾਇਤੀ ਲੁੱਕ ਨੂੰ ਵੀ ਜਾਹਨਵੀ ਨੇ ਦਿੱਤੀ ਮਾਤ, ਤਸਵੀਰਾਂ ’ਚ ਨਜ਼ਰ ਆਇਆ ਗਲੈਮਰਸ ਅੰਦਾਜ਼
ਬਾਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਅਕਸਰ ਆਪਣੇ ਲੁੱਕ ਨੂੰ ਲੈ ਕੇ ਚਰਚਾ ’ਚ ਰਹਿੰਦੀ ਹੈ। ਰਵਾਇਤੀ ਲੁੱਕ ਤੋਂ ਲੈ ਕੇ ਵੈਸਟਰਨ ਲੁੱਕ ਤੱਕ ਜਾਹਨਵੀ ਪ੍ਰਸ਼ੰਸਕਾਂ ਦਾ ਦਿਲ ਜਿੱਤਣ ’ਚ ਕੋਈ ਕਸਰ ਨਹੀਂ ਛੱਡਦੀ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ।

ਹਾਲ ਹੀ ’ਚ ਅਦਾਕਾਰਾ ਦੀ ਸੂਟ ’ਚ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਅਦਾਕਾਰਾ ਦਾ ਵੱਖ ਅੰਦਾਜ਼ ਨਿਖ਼ਰ ਕੇ ਸਾਹਮਣੇ ਆਇਆ ਹੈ।

ਜਾਹਨਵੀ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਮਿਲੀ’ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ। ਇਸ ਦੌਰਾਨ ਅਦਾਕਾਰਾ ਦੀਆਂ ਆਏ ਦਿਨ ਨਵੀਂਆਂ ਤਸਵੀਰਾਂ ਦੇਖਣ ਨੂੰ ਮਿਲ ਰਹੀਆਂ ਹਨ।

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਬਲਿਊ ਕਲਰ ਦੇ ਸੂਟ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਮੈਚਿੰਗ ਦੁਪੱਟਾ ਲਿਆ ਹੋਇਆ ਹੈ। ਜਾਹਨਵੀ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਅਤੇ ਵਾਲਾਂ ਖੁੱਲ੍ਹੇ ਛੱਡਿਆ ਹੋਇਆ ਹੈ।

ਅਦਾਕਾਰਾ ਦੀਆਂ ਇਹ ਤਸਵੀਰਾਂ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਤਸਵੀਰਾਂ ’ਚ ਅਦਾਕਾਰ ਪਾਪਰਾਜ਼ੀ ਸਾਹਮਣੇ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ ’ਚ ਜਾਹਨਵੀ ਦਾ ਗਲੈਮਰਸ ਅੰਦਾਜ਼ ਨਜ਼ਰ ਆ ਰਿਹਾ ਹੈ ਅਤੇ ਰਵਾਇਤੀ ਲੁੱਕ ’ਚ ਅਦਾਕਾਰਾ ਦੀ ਖੂਬਸੂਰਤੀ ਨੂੰ ਚਾਰ-ਚੰਨ ਲਗਾ ਰਹੀ ਹੈ।

The post ਰਵਾਇਤੀ ਲੁੱਕ ਨੂੰ ਵੀ ਜਾਹਨਵੀ ਨੇ ਦਿੱਤੀ ਮਾਤ, ਤਸਵੀਰਾਂ ’ਚ ਨਜ਼ਰ ਆਇਆ ਗਲੈਮਰਸ ਅੰਦਾਜ਼ appeared first on Ludhiana Live.

ਕਪਿਲ ਸ਼ਰਮਾ ਤੇ ਗਿੰਨੀ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ, ਲੋਕਾਂ ਨੇ ਕੀਤੀ ਰੱਜ ਕੇ ਤਾਰੀਫ਼
24 ਅਕਤੂਬਰ ਨੂੰ ਦੇਸ਼ ਭਰ ’ਚ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਬਾਲੀਵੁੱਡ ਸਿਤਾਰਿਆਂ ‘ਚ ਦੀਵਾਲੀ ਪਾਰਟੀਆਂ ਦੀ ਰੌਣਕ ਵੇਖਣ ਨੂੰ ਮਿਲ ਰਹੀ ਹੈ। ਇਨ੍ਹਾਂ ਦੀਵਾਲੀ ਪਾਰਟੀਆਂ ‘ਚ ਸਿਤਾਰਿਆਂ ਦਾ ਰਵਾਇਤੀ ਲੁੱਕ ਕਾਫ਼ੀ ਸੁਰਖੀਆਂ ਬਟੋਰ ਰਿਹਾ ਹੈ।

ਹਾਲ ਹੀ ‘ਚ ਕਮੇਡੀਅਨ ਕਪਿਲ ਸ਼ਰਮਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜੋ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਕਪਿਲ ਆਪਣੀ ਪਤਨੀ ਗਿੰਨੀ ਚਤੁਰਥ ਨਾਲ ਨਜ਼ਰ ਆ ਰਹੇ ਹਨ। ਇਸ ਦੌਰਾਨ ਦੋਵਾਂ ਨੇ ਹੱਸਦੇ ਹੋਏ ਕਾਫ਼ੀ ਖ਼ੂਬਸੂਰਤ ਅੰਦਾਜ਼ ‘ਚ ਪੋਜ਼ ਦਿੱਤੇ।

ਦੱਸ ਦਈਏ ਕਿ ਇਨ੍ਹਾਂ ਤਸਵੀਰਾਂ ‘ਚ ਕਪਿਲ ਸ਼ਰਮਾ ਤੇ ਗਿੰਨੀ ਦੀ ਲੁੱਕ ਨੇ ਸਾਰਿਆਂ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਦੀ ਲੁੱਕ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 23 ਅਕਤੂਬਰ ਨੂੰ ਗੁਲਸ਼ਨ ਕੁਮਾਰ ਦੇ ਭਰਾ ਕ੍ਰਿਸ਼ਨ ਕੁਮਾਰ ਨੇ ਦੀਵਾਲੀ ਪਾਰਟੀ ਦਾ ਆਯੋਜਨ ਕੀਤਾ ਸੀ, ਜਿਸ ‘ਚ ਕਪਿਲ ਸ਼ਰਮਾ ਤੇ ਗਿੰਨੀ ਨੇ ਵੀ ਸ਼ਿਰਕਤ ਕੀਤੀ ਸੀ।

ਇਸ ਦੌਰਾਨ ਕਪਿਲ ਸ਼ਰਮਾ ਤੇ ਗਿੰਨੀ ਨੇ ਸਾਰੀ ਲਾਈਮਲਾਈਟ ਲੁੱਟੀ। ਗਿੰਨੀ ਨੇ ਲਾਈਟ ਮੇਕਅੱਪ, ਗੁਲਾਬੀ ਬਲਸ਼ ਨਾਲ ਆਪਣਾ ਲੁੱਕ ਪੂਰਾ ਕੀਤਾ।

ਹਰ ਕੋਈ ਜਾਣਦਾ ਹੈ ਕਿ ਕਪਿਲ ਸ਼ਰਮਾ ਨੂੰ ਕਦੇ ਵੀ ਆਪਣੇ ਪਰਿਵਾਰ ਨਾਲ ਜਨਤਕ ਥਾਂ ‘ਤੇ ਨਹੀਂ ਦੇਖਿਆ ਗਿਆ।

ਇੱਥੋਂ ਤੱਕ ਕਿ ਕਪਿਲ ਆਪਣੀ ਪਤਨੀ ਗਿੰਨੀ ਚਤਰਥ ਨਾਲ ਸਿਰਫ਼ ਇਕ ਜਾਂ ਦੋ ਮੌਕਿਆਂ ‘ਤੇ ਜਨਤਕ ਥਾਵਾਂ ‘ਤੇ ਨਜ਼ਰ ਆਏ। ਗਿੰਨੀ ਚਤਰਥ ਨੂੰ ਕਈ ਵਾਰ ਕਪਿਲ ਦੇ ਸ਼ੋਅ ਜਾਂ ਪਾਰਟੀਆਂ ‘ਚ ਦੇਖਿਆ ਜਾਂਦਾ ਹੈ।

The post ਕਪਿਲ ਸ਼ਰਮਾ ਤੇ ਗਿੰਨੀ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ, ਲੋਕਾਂ ਨੇ ਕੀਤੀ ਰੱਜ ਕੇ ਤਾਰੀਫ਼ appeared first on Ludhiana Live.

ਕ੍ਰਿਤੀ ਸੈਨਨ ਨੇ ਰਵਾਇਤੀ ਲੁੱਕ ’ਚ ਦਿਖਾਇਆ ਗਲੈਮਰਸ ਅੰਦਾਜ਼, ਤਸਵੀਰਾਂ ’ਚ ਬਿਖ਼ੇਰੇ ਹੁਸਨ ਦੇ ਜਲਵੇ
ਆਨੰਦ ਪੰਡਿਤ ਦੀ ਦੀਵਾਲੀ ਪਾਰਟੀ ’ਚ ਬਾਲੀਵੁੱਡ ਦੇ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ। ਇਸ ਪਾਰਟੀ ’ਚ ਹਰ ਕੋਈ ਆਪਣੇ ਵੱਖ-ਵੱਖ ਅੰਦਾਜ਼ ’ਚ ਨਜ਼ਰ ਆਇਆ। ਦੀਵਾਲੀ ਪਾਰਟੀ ’ਚ ਮਸ਼ਹੂਰ ਅਦਾਕਾਰਾ ਕ੍ਰਿਤੀ ਸੈਨਨ ਆਪਣੀ ਲੁੱਕ ਨਾਲ ਮਹਿਫ਼ਲ ਲੁੱਟਦੀ ਨਜ਼ਰ ਆਈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਕ੍ਰਿਤੀ ਸੈਨਨ ਰਵਾਇਤੀ ਪਹਿਰਾਵੇ ’ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਲੁੱਕ ਦੀ ਗੱਲ ਕਰੀਏ ਤਾਂ ਕ੍ਰਿਤੀ ਨੇ ਪੀਚ ਕਲਰ ਪ੍ਰਿੰਟਿਡ ਲਹਿੰਗਾ ਪਾਇਆ ਹੋਇਆ ਹੈ।

ਦਰਅਸਰ ਇਸ ਲਹਿੰਗੇ ’ਚ ਅਦਾਕਾਰਾ ਨੇ ਫ਼ੋਟੋਸ਼ੂਟ ਵੀ ਕਰਵਾਇਆ ਹੈ। ਜਿਸ ’ਚ ਅਦਾਕਾਰਾ ਦੀ ਸ਼ਾਨਦਾਰ ਲੁੱਕ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ।

ਇਸ ਫੋਟੋਸ਼ੂਟ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ’ਤੇ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ’ਚ ਕ੍ਰਿਤੀ ਬੇਹੱਦ ਗਲੈਮਰਸ ਲੱਗ ਰਹੀ ਹੈ।

ਅਦਾਕਾਰਾ ਨੇ ਲਹਿੰਦੇ ਨਾਲ ਮਿਨੀਮਲ ਮੇਕਅੱਪ ਅਤੇ ਵਾਲਾਂ ਦਾ ਸਟਾਈਲਿਸ਼ ਬਨ ਬਣਾਇਆ ਹੋਇਆ ਹੈ। ਪ੍ਰਸ਼ੰਸਕਾਂ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫ਼ੀ ਪਸੰਦ ਕਰ ਰਹੇ ਹਨ।

ਕ੍ਰਿਤੀ ਨੇ ਹੈਵੀ ਝੁਮਕਿਆਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਅਦਾਕਾਰਾ ਨੇ ਤਸਵੀਰਾਂ ’ਚ ਕਾਫ਼ੀ ਗਲੈਮਰਸ ਲੱਗ ਰਹੀ ਹੈ ।

ਕ੍ਰਿਤੀ ਸੈਨਨ ਦੀ ਮੁਕਾਰਨ ਉਸ ਦੀ ਲੁੱਕ ਨੂੰ ਹੋਰ ਵੀ ਵਧਾ ਰਹੀ ਹੈ। ਤਸਵੀਰਾਂ ’ਚ ਅਦਾਕਾਰਾ ਗਲੈਮਰਸ ਅੰਦਾਜ਼ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

The post ਕ੍ਰਿਤੀ ਸੈਨਨ ਨੇ ਰਵਾਇਤੀ ਲੁੱਕ ’ਚ ਦਿਖਾਇਆ ਗਲੈਮਰਸ ਅੰਦਾਜ਼, ਤਸਵੀਰਾਂ ’ਚ ਬਿਖ਼ੇਰੇ ਹੁਸਨ ਦੇ ਜਲਵੇ appeared first on Ludhiana Live.

ਪਤੀ ਵਿੱਕੀ ਦਾ ਹੱਥ ਫੜ ਕੇ ਦੀਵਾਲੀ ਪਾਰਟੀ ‘ਚ ਪਹੁੰਚੀ ਕੈਟਰੀਨਾ, ਰਵਾਇਤੀ ਲੁੱਕ ’ਚ ਖੂਬ ਜੱਚ ਰਿਹਾ ਜੋੜਾ
ਬੀ-ਟਾਊਨ ’ਚ ਇਨ੍ਹੀਂ ਦਿਨੀਂ ਦੀਵਾਲੀ ਪਾਰਟੀ ਚੱਲ ਰਹੀ ਹੈ। ਆਯੁਸ਼ਮਾਨ ਖੁਰਾਨਾ, ਕ੍ਰਿਤੀ ਸੈਨਨ, ਰਮੇਸ਼ ਤੋਰਾਨੀ ਤੋਂ ਬਾਅਦ, ਡਿਜ਼ਾਈਨਰ ਮਨੀਸ਼ ਮਲਹੋਤਰਾ ਨੇ ਵੀਰਵਾਰ ਨੂੰ ਆਪਣੇ ਘਰ ਦੀਵਾਲੀ ਪਾਰਟੀ ਦਾ ਆਯੋਜਨ ਕੀਤਾ। ਇਸ ਪਾਰਟੀ ’ਚ ਮਾਧੁਰੀ ਦੀਕਸ਼ਿਤ, ਮਲਾਇਕਾ ਅਰੋੜਾ, ਕਰਿਸ਼ਮਾ ਕਪੂਰ ਤੋਂ ਲੈ ਕੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ। ਮਨੀਸ਼ ਮਲਹੋਤਰਾ ਦੀ ਪਾਰਟੀ ’ਚ ਬਾਲੀਵੁੱਡ ਦੀ ਮਸ਼ਹੂਰ ਜੋੜੀ ਕੈਟਰੀਨਾ ਕੈਫ਼-ਵਿੱਕੀ ਕੌਸ਼ਲ ਵੀ ਪਹੁੰਚੇ।

ਵਿੱਕੀ ਅਤੇ ਕੈਟਰੀਨਾ ਨੇ ਹੱਥ ਫੜ ਕੇ ਪਾਰਟੀ ‘ਚ ਕੀਤੀ ਸ਼ਾਨਦਾਰ ਐਂਟਰੀ ਕੀਤੀ। ਪਾਰਟੀ ‘ਚ ਦੋਵਾਂ ਦਾ ਰਵਾਇਤੀ ਲੁੱਕ ਦੇਖਣ ਨੂੰ ਮਿਲਿਆ। ਲੁੱਕ ਦੀ ਗੱਲ ਕਰੀਏ ਤਾਂ ਕੈਟਰੀਨਾ ਗ੍ਰੀਨ ਕਲਰ ਦੀ ਸਾੜ੍ਹੀ ’ਚ ਕਾਫ਼ੀ ਖੂਬਸੂਰਤ ਲੱਗ ਰਹੀ ਸੀ।

ਇਸ ਨਾਲ ਅਦਾਕਾਰਾ ਨੇ ਮਿਨਿਮਲ ਮੇਕਅੱਪ, ਮੱਥੇ ’ਤੇ ਬਿੰਦੀ, ਨਿਊਡ ਲਿਪਸਟਿਕ ਨਾਲ ਆਪਣੀ ਲੁੱਕ ਨੂੰ ਪਰਫੈਕਟ ਬਣਾਇਆ। ਕੈਟਰੀਨਾ ਨੇ ਹੈਵੀ ਈਅਰਰਿੰਗਸ ਨਾਲ ਲੁੱਕ ਨੂੰ ਪੂਰਾ ਕੀਤਾ। ਇਸ ਦੇ ਨਾਲ ਹੀ ਵਿੱਕੀ ਕਾਲੇ ਕੁੜਤੇ-ਪਜਾਮੇ ’ਚ ਕਾਫ਼ੀ ਵਧੀਆ ਲੱਗ ਰਹੇ ਸੀ।

ਵਿੱਕੀ ਅਤੇ ਕੈਟਰੀਨਾ ਨੇ ਮਨੀਸ਼ ਮਲਹੋਤਰਾ ਦੀ ਦੀਵਾਲੀ ਪਾਰਟੀ ’ਚ ਭਾਰਤੀ ਲੁੱਕ ਨਾਲ ਚਾਰ-ਚੰਨ ਲਗਾਏ। ਜੋੜੇ ਦੀਆਂ ਤਸਵੀਰਾਂ ਹੁਣ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਕਾਫ਼ੀ ਪਸੰਦ ਕਰ ਰਹੇ ਹਨ।

ਇਸ ਤੋਂ ਪਹਿਲਾਂ ਕੈਟਰੀਨਾ ਕੈਫ਼ ਨੇ ਲਾਲ ਸਾੜ੍ਹੀ ’ਚ ਪਤੀ ਵਿੱਕੀ ਨਾਲ ਨਿਰਮਾਤਾ ਰਮੇਸ਼ ਤੋਰਾਨੀ ਦੀ ਦੀਵਾਲੀ ਪਾਰਟੀ ’ਚ ਸ਼ਿਰਕਤ ਕੀਤੀ ਸੀ। ਉਸ ਦੀਆਂ ਇਹ ਤਸਵੀਰਾਂ ਵੀ ਕਾਫ਼ੀ ਵਾਇਰਲ ਹੋਈਆਂ ਸਨ।

ਕੰਮ ਦੀ ਗੱਲ ਕਰੀਏ ਤਾਂ ਕੈਟਰੀਨਾ ਇਨ੍ਹੀਂ ਦਿਨੀਂ ਫਿਲਮ ‘ਫੋਨ ਭੂਤ’ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ। ਫਿਲਮ ‘ਚ ਉਸ ਦੇ ਨਾਲ ਸਿਧਾਂਤ ਚਤੁਰਵੇਦੀ ਅਤੇ ਈਸ਼ਾਨ ਖੱਟਰ ਹਨ। ਫੋਨ ਭੂਤ 4 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ।

ਅਦਾਕਾਰਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ‘ਟਾਈਗਰ 3’ ’ਚ ਸਲਮਾਨ ਖ਼ਾਨ ਨਾਲ ਨਜ਼ਰ ਆਵੇਗੀ। ਵਿੱਕੀ ਕੌਸ਼ਲ ਇਨ੍ਹੀਂ ਦਿਨੀਂ ਮੇਘਨਾ ਗੁਲਜ਼ਾਰ ਦੀ ਫ਼ਿਲਮ ਸੈਮ ਬਹਾਦਰ ਦੀ ਸ਼ੂਟਿੰਗ ਕਰ ਰਹੇ ਹਨ। ਇਸ ਤੋਂ ਇਲਾਵਾ ਉਹ ਸਾਰਾ ਅਲੀ ਖ਼ਾਨ ਨਾਲ ਅਨਟਾਈਟਲ ਫ਼ਿਲਮ ’ਚ ਨਜ਼ਰ ਆਉਣਗੇ।

The post ਪਤੀ ਵਿੱਕੀ ਦਾ ਹੱਥ ਫੜ ਕੇ ਦੀਵਾਲੀ ਪਾਰਟੀ ‘ਚ ਪਹੁੰਚੀ ਕੈਟਰੀਨਾ, ਰਵਾਇਤੀ ਲੁੱਕ ’ਚ ਖੂਬ ਜੱਚ ਰਿਹਾ ਜੋੜਾ appeared first on Ludhiana Live.

ਜਾਹਨਵੀ ਦੀ ਰਵਾਇਤੀ ਲੁੱਕ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ, ਗਲੈਮਰਸ ਅੰਦਾਜ਼ ’ਚ ਦਿੱਤੇ ਪੋਜ਼
ਬਾਲੀਵੁੱਡ ਅਦਾਕਾਰਾਂ ਦੀ ਜਦੋਂ ਖੂਬਸੂਰਤੀ ਦੀ ਗੱਲ ਆਉਦੀ ਹੈ ਤਾਂ ਜਾਹਨਵੀ ਕਪੂਰ ਜ਼ਿਕਰ ਜ਼ਰੂਰ ਹੁੰਦਾ ਹੈ। ਅਦਾਕਾਰਾ ਜਾਹਨਵੀ ਕਪੂਰ ਆਪਣੀ ਲੁੱਕ ਨੂੰ ਲੈ ਕੇ ਹਮੇਸ਼ਾ ਸੁਰਖੀਆਂ ’ਚ ਰਹਿੰਦੀ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਹੈ। ਜੋ ਬਹੁਤ ਜਲਦੀ ਇੰਟਰਨੈੱਟ ’ਤੇ ਵਾਇਰਲ ਹੋ ਜਾਂਦੀਆਂ ਹਨ।

ਹਾਲ ਹੀ ’ਚ ਜਾਹਨਵੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਦੇਖਣ ਨੂੰ ਮਿਲੀਆਂ। ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ।

ਤਸਵੀਰਾਂ ’ਚ ਅਦਾਕਾਰਾ ਨੇ ਸਾੜ੍ਹੀ ਲੁੱਕ ’ਚ ਸ਼ਾਨਦਾਰ ਫ਼ੋਟੋਸ਼ੂਟ ਕਰਾਇਆ ਹੈ। ਲੁੱਕ ਦੀ ਗੱਲ ਕਰੀਏ ਤਾਂ ਜਾਹਨਵੀ ਪ੍ਰਿੰਟਿਡ ਸਾੜ੍ਹੀ ’ਚ ਖੂਬਸੂਰਤ ਲੱਗ ਰਹੀ ਸੀ।

ਇਸ ਸਾੜ੍ਹੀ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ, ਬਲੱਸ਼ ਹੋਈ ਗੱਲ੍ਹਾਂ ਨਾਲ ਆਪਣੀ ਗਲੈਮਰਸ ਲੁੱਕ ਨੂੰ ਪੂਰਾ ਕੀਤਾ ਹੈ। ਇਸ ਦੇ ਨਾਲ ਜਾਹਨਵੀ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ।

ਕੰਨਾ ਦੇ ਝੁਮਕੇ ਅਦਾਕਾਰਾ ਦੀ ਖੂਬਸੂਰਤੀ ਨੂੰ ਹੋਰ ਵਧਾ ਰਹੇ ਹਨ। ਜਾਹਨਵੀ ਦਾ ਇਹ ਲੁੱਕ ਬਹੁਤ ਹੀ ਗਲੈਮਰਸ ਲੱਗ ਰਹੀ ਹੈ। ਅਦਾਕਾਰਾ ਦੀ ਇਸ ਲੁੱਕ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

ਅਦਾਕਾਰਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਜਾਹਨਵੀ ਇਸ ਸਮੇਂ ‘ਬਾਵਲ’ ਦੀ ਸ਼ੂਟਿੰਗ ਕਰ ਰਹੀ ਹੈ। ਇਸ ’ਚ ਉਸ ਦੇ ਨਾਲ ਵਰੁਣ ਧਵਨ ਹਨ। ਇਹ 7 ਅਪ੍ਰੈਲ, 2023 ਨੂੰ ਰਿਲੀਜ਼ ਹੋਣ ਵਾਲੀ ਹੈ।

ਪ੍ਰਸ਼ੰਸਕ ਇਨ੍ਹਾਂ ਦੀ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਰਹੇ ਹਨ। ਇਸ ਤੋਂ ਇਲਾਵਾ ਜਾਹਨਵੀ ‘ਮਿਸਟਰ ਐਂਡ ਮਿਸਿਜ਼ ਮਾਹੀ’ ’ਚ ਨਜ਼ਰ ਆਵੇਗੀ।

The post ਜਾਹਨਵੀ ਦੀ ਰਵਾਇਤੀ ਲੁੱਕ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ, ਗਲੈਮਰਸ ਅੰਦਾਜ਼ ’ਚ ਦਿੱਤੇ ਪੋਜ਼ appeared first on Ludhiana Live.

ਕਰੀਨਾ ਰਵਾਇਤੀ ਲੁੱਕ ’ਚ ਆਈ ਨਜ਼ਰ, ਦੁਪੱਟਾ ਲਹਿਰਾਉਂਦੇ ਕਰਵਾਇਆ ਸ਼ਾਨਦਾਰ ਫ਼ੋਟੋਸ਼ੂਟ
ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖ਼ਾਨ ਇੰਡਸਟਰੀ ਦੀ ਸਟਾਈਲਿਸ਼ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਜੋ ਵੀ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਕਰੀਨਾ ਭਾਰਤੀ ਲੁੱਕ ’ਚ ਕਾਫ਼ੀ ਖ਼ੂਬਸੂਰਤ ਹੈ। ਹਾਲ ਹੀ ’ਚ ਅਦਾਕਾਰਾ ਦੀ ਸ਼ਾਨਦਾਰ ਲੁੱਕ ਸਾਹਮਣੇ ਆਈ ਹੈ। ਜਿਸ ਦੀਆਂ ਤਸਵੀਰਾਂ ਇੰਟਰਨੈੱਟ ’ਤੇ ਵਾਈਰਲ ਹੋ ਰਹੀਆਂ ਹਨ। ਕਰੀਨਾ ਨੇ ਆਪਣੀ ਰਵਾਇਤੀ ਲੁੱਕ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।

ਲੁੱਕ ਦੀ ਗੱਲ ਕਰੀਏ ਤਾਂ ਕਰੀਨਾ ਨੇ ਨੀਲੇ ਰੰਗ ਦੀ ਚੰਦੇਰੀ ਸਿਲਕ ਕੁਰਤੀ ਪਾਈ ਹੈ, ਜਿਸ ’ਤੇ ਗੋਲਡ ਜ਼ਰੀ ਦਾ ਕੰਮ ਕੀਤਾ ਗਿਆ ਹੈ। ਇਸ ਕੁਰਤੀ ਦੇ ਨਾਲ ਅਦਾਕਾਰਾ ਨੇ ਪਲਾਜ਼ੋ ਪਾਇਆ ਹੈ। ਮਿਨੀਮਲ ਮੇਕਅੱਪ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਇਸ ਦੇ ਨਾਲ ਕਰੀਨਾ ਨੇ ਝੁਮਕੇ, ਖੁੱਲ੍ਹੇ ਵਾਲ ਛੱਡੇ ਹੋਏ ਹਨ। ਜੋ ਅਦਾਕਾਰਾ ਦੀ ਲੁੱਕ ਨੂੰ ਚਾਰ-ਚੰਨ ਲਗਾ ਰਹੇ ਹਨ।ਕਰੀਨਾ ਨੇ ਦੁਪੱਟਾ ਲਹਿਰਾਉਂਦੇ ਹੋਏ ਜ਼ਬਰਦਸਤ ਪੋਜ਼ ਦਿੱਤੇ। ਕਰੀਨਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ। ਦੱਸ ਦੇਈਏ ਅਦਾਕਾਰਾ ਇਸ ਸਮੇਂ ਫ਼ਿਲਮ ਦੀ ਪ੍ਰਮੋਸ਼ਨ ’ਚ ਰੁੱਝੀ ਹੋਈ ਹੈ।

ਕਰੀਨਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਕਰੀਨਾ ਫ਼ਿਲਮ ‘ਲਾਲ ਸਿੰਘ ਚੱਡਾ’ ’ਚ 11 ਅਗਸਤ ਨੂੰ ਨਜ਼ਰ ਆਵੇਗੀ। ਜਿਸ ’ਚ ਆਮਿਰ ਖ਼ਾਨ ਨਾਲ ਨਜ਼ਰ ਆਵੇਗੀ। ਇਹ ਫ਼ਿਲਮ ਪਰਦੇ ’ਤੇ ਅਕਸ਼ੈ ਕੁਮਾਰ ਦੀ ਫ਼ਿਲਮ ‘ਰਕਸ਼ਾ ਬੰਧਨ’ ਨਾਲ ਟਕਰਾਏਗੀ। ਇਸ ਤੋਂ ਇਲਾਵਾ ਕਰੀਨਾ ਹੰਸਲ ਮਹਿਤਾ ਦੀ ਫ਼ਿਲਮ ’ਚ ਨਜ਼ਰ ਆਵੇਗੀ, ਜਿਸ ’ਚ ਉਹ ਇਕ ਜਾਸੂਸ ਦੀ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ।

The post ਕਰੀਨਾ ਰਵਾਇਤੀ ਲੁੱਕ ’ਚ ਆਈ ਨਜ਼ਰ, ਦੁਪੱਟਾ ਲਹਿਰਾਉਂਦੇ ਕਰਵਾਇਆ ਸ਼ਾਨਦਾਰ ਫ਼ੋਟੋਸ਼ੂਟ appeared first on Ludhiana Live.