traffic awareness Archives - Ludhiana Live

ਯੂਨੀਵਰਸਿਟੀ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਕੀਤਾ ਜਾਗਰੂਕ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ ਨੂੰ ਸੜਕ ਸੁਰੱਖਿਆ ਅਤੇ ਮਨੁੱਖੀ ਜੀਵਨ ਦੀ ਰੱਖਿਆ ਬਾਰੇ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਸਹੁੰ ਚੁਕਾਈ ਗਈ| ਇਹ ਪ੍ਰੋਗਰਾਮ ਦੈਨਿਕ ਜਾਗਰਣ ਦੁਆਰਾ ਕਰਵਾਏ ਗਏ ਭਾਰਤ ਦੀਆਂ 75000 ਕਿਲੋਮੀਟਰ ਸੜਕਾਂ ਦੇ ਸਰਵੇਖਣ ਦੇ ਹਿੱਸੇ ਵਜੋਂ ਆਯੋਜਿਤ ਕੀਤਾ ਗਿਆ ਸੀ|

ਇਸ ਮੌਕੇ ਸੰਬੋਧਨ ਕਰਦਿਆਂ ਪੀ.ਏ.ਯੂ. ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਵਾਹਨਾਂ ਦੀ ਗਿਣਤੀ ਵਿੱਚ ਲਗਾਤਾਰ ਹੋ ਰਹੇ ਵਾਧੇ ਅਤੇ ਟ੍ਰੈਫਿਕ ਨਿਯਮਾਂ ਪ੍ਰਤੀ ਕੀਤੀ ਜਾ ਰਹੀ ਲਾਪਰਵਾਹੀ ’ਤੇ ਦੁੱਖ ਪ੍ਰਗਟ ਕੀਤਾ| ਉਨ੍ਹਾਂ ਮੀਡੀਆ ਸੰਸਥਾ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ ਅਤੇ ਕੀਮਤੀ ਜਾਨਾਂ ਦੇ ਨੁਕਸਾਨ ਨੂੰ ਰੋਕਣ ਲਈ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ|

ਉਹਨਾਂ ਅੱਗੇ ਕਿਹਾ ਕਿ ਦੋ ਪਹੀਆ ਵਾਹਨਾਂ ਦੀ ਸਵਾਰੀ ਕਰਦੇ ਸਮੇਂ ਹੈਲਮੇਟ ਵਰਗੇ ਸੁਰੱਖਿਆ ਤਰੀਕੇ ਅਪਨਾਉਣ ਅਤੇ ਕਾਰ ਵਿੱਚ ਸਫਰ ਕਰਨ ਵੇਲੇ ਸੀਟ ਬੈਲਟ ਬੰਨ੍ਹਣ ਨਾਲ ਸੜਕ ’ਤੇ ਕਿਸੇ ਅਣਸੁਖਾਵੀਂ ਘਟਨਾ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕਦਾ ਹੈ|

ਡਾ. ਗੋਸਲ ਨੇ ਵਿਦਿਆਰਥੀਆਂ ਨੂੰ ਡਰਾਈਵਿੰਗ ਦੌਰਾਨ ਲਾਪਰਵਾਹੀ ਅਤੇ ਫੋਨ ਦੀ ਵਰਤੋਂ ਦੀ ਆਦਤ ਦਾ ਤਿਆਗ ਕਰਨ ਦੀ ਅਪੀਲ ਕੀਤੀ| ਉਹਨਾਂ ਕਿਹਾ ਕਿ ਆਪਣੀ ਗਤੀ ਦੀ ਲਾਲਸਾ ਨੂੰ ਮਾਰਨ ਦੀ ਲੋੜ ਹੈ, ਦੂਜਿਆਂ ਨੂੰ ਨਹੀਂ | ਉਹਨਾਂ ਇਹ ਵੀ ਕਿਹਾ ਕਿ ਨੌਜਵਾਨ ਵਾਹਨ ਚਾਲਕਾਂ ਦੀ ਜ਼ਿੰਮੇਵਾਰੀ ਹੈ ਕਿ ਭਾਰਤ ਦੀਆਂ ਸੜਕਾਂ ਸੁਰੱਖਿਅਤ ਹੋਣ |

ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਗੁਰਮੀਤ ਸਿੰਘ ਬੁੱਟਰ ਨੇ ਇਕੱਠ ਨੂੰ ਜੀ ਆਇਆਂ ਕਿਹਾ ਅਤੇ ਕਈ ਮੁੱਦਿਆਂ ਜਿਵੇਂ ਕਿ ਸਰਾਬ ਪੀ ਕੇ ਗੱਡੀ ਚਲਾਉਣਾ, ਮੋਬਾਈਲ ਫੋਨ, ਨਿਯਮਾਂ ਦੀ ਪਾਲਣਾ ਨਾ ਕਰਨਾ, ਸੁਰੱਖਿਆ ਦੇ ਢੁਕਵੇਂ ਤਰੀਕਿਆਂ ਦੀ ਘਾਟ ਆਦਿ ਨੂੰ ਸੜਕ ਹਾਦਸਿਆਂ ਦਾ ਮੁੱਖ ਕਾਰਨ ਦੱਸਿਆ|

The post  ਯੂਨੀਵਰਸਿਟੀ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਕੀਤਾ ਜਾਗਰੂਕ appeared first on Ludhiana Live.

ਸਪਰਿੰਗ ਡੇਲ ਵਿਖੇ ਰੋਡ ਸੇਫ਼ਟੀ ਜਾਗਰੂਕਤਾ ਮੁਹਿੰਮ ਅਧੀਨ ਹੋਇਆ ਸ਼ਪਥ ਗ੍ਰਹਿਣ ਸਮਾਰੋਹ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ “ਰੋਡ ਸੇਫ਼ਟੀ ਜਾਗਰੂਕਤਾ ਮੁਹਿੰਮ” ਦੇ ਅੰਤਰਗਤ ਸ਼ਪਥ ਗ੍ਰਹਿਣ ਸਮਾਰੋਹ ਦਾ ਆਯੋਜਨ ਬੜੇ ਸੁਚਾਰੂ ਰੂਪ ਵਿੱਚ ਕੀਤਾ ਗਿਆ। ਇਸ ਸਮਾਰੋਹ ਵਿੱਚ ਯਾਤਾਯਾਤ ਨਿਯਮਾਂ ਦੀ ਪਾਲਣਾ ਕਰਨ ਲਈ ਬੱਚਿਆਂ ਤੋਂ ਸਹੁੰ ਚੁਕਾਈ ਗਈ। ਇਸ ਦੌਰਾਨ ਬੱਚਿਆਂ ਨੂੰ ਸੜਕ ‘ਤੇ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਦਾ ਪ੍ਰਯੋਗ ਕਰਨ ਅਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦਾ ਉਪਯੋਗ ਕਰਨ ਦੀ ਅਪੀਲ ਕੀਤੀ ਗਈ।

ਇਸ ਸ਼ਪਥ ਗ੍ਰਹਿਣ ਸਮਾਰੋਹ ਦੌਰਾਨ ਬੱਚਿਆਂ ਨੇ ਖੁੁਦ ਅਤੇ ਆਪਣੇ ਪਰੀਜਨਾਂ ਦੇ ਲਈ ਇਹ ਸਹੁੰ ਚੁੱਕੀ ਤਾਂ ਜੋ ਸੜਕ ‘ਤੇ ਚਲਦੇ ਸਮੇਂ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਪੂਰਨ ਰੂਪ ਵਿੱਚ ਕੀਤੀ ਜਾ ਸਕੇ। ਇਸ ਦੇ ਨਾਲ ਹੀ ਸੜਕ ‘ਤੇ ਗੱਡੀ ਚਲਾਉਂਦੇ ਸਮੇਂ ਮੋਬਾਇਲ ਫ਼ੋਨ ਦਾ ਪ੍ਰਯੋਗ ਨਾ ਕਰਨ ਲਈ ਵੀ ਅਪੀਲ ਕੀਤੀ ਗਈ। ਸਕੂਲ ਦੇਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਨੂੰ ਯਾਤਾਯਾਤ ਅਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਸਖਤ ਹਦਾਇਤਾਂ ਦਿੱਤੀਆਂ ਤੇ ਨਾਲ ਹੀ ਰੋਡ ‘ਤੇ ਚਲਦੇ ਸਮੇਂ ਪੂਰੀ ਸਤਰਕਤਾ ਵਰਤਣ ਲਈ ਵੀ ਪ੍ਰੇਰਿਆ।

The post ਸਪਰਿੰਗ ਡੇਲ ਵਿਖੇ ਰੋਡ ਸੇਫ਼ਟੀ ਜਾਗਰੂਕਤਾ ਮੁਹਿੰਮ ਅਧੀਨ ਹੋਇਆ ਸ਼ਪਥ ਗ੍ਰਹਿਣ ਸਮਾਰੋਹ appeared first on Ludhiana Live.