ਪੰਜਾਬੀ5 months ago
ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕੀਤਾ ਪ੍ਰੇਰਿਤ
ਲੁਧਿਆਣਾ : ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਲੁਧਿਆਣਾ ਵਿੱਚ 14 ਵੱਖ-ਵੱਖ ਥਾਵਾਂ ‘ਤੇ ਚੋਣ ਅਮਲੇ ਦੀ ਪਹਿਲੀ ਟ੍ਰੇਨਿੰਗ ਕਰਵਾਈ ਗਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...