training for youth Archives - Ludhiana Live

ਸੀ-ਪਾਈਟ ਕੈਂਪ ਵੱਲੋਂ ਫੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਸੁ਼ਰੂ
ਲੁਧਿਆਣਾ : ਸੀ-ਪਾਈਟ ਕੈਂਪ, ਲੁਧਿਆਣਾ ਵੱਲੋਂ ਫੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਸੁਰੂ ਕੀਤੀ ਗਈ ਹੈ। ਇਸ ਸਬੰਧੀ ਸੀ-ਪਾਈਟ ਕੈਂਪ, ਲੁਧਿਆਣਾ ਦੇ ਇੰਚਾਰਜ ਸ੍ਰੀ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਅਪ੍ਰੈਲ ਮਹੀਨੇ ਵਿਚ ਹੋ ਰਹੀ ਭਾਰਤੀ ਫੌਜ ਦੀ ਭਰਤੀ ਦਾ ਲਿਖਤੀ ਟੈਸਟ 17 ਅਪ੍ਰੈਲ, 2023 ਨੂੰ ਹੋਣਾ ਹੈ

ਜਿਸ ਸਬੰਧੀ ਜ਼ਿਲ੍ਹੇ ਨਾਲ ਸਬੰਧਤ ਨੌਜਵਾਨਾਂ ਲਈ ਸੀ-ਪਾਈਟ ਕੈਂਪ, ਆਈ.ਟੀ.ਆਈ., ਗਿੱਲ ਰੋਡ, ਲੁਧਿਆਣਾ ਵੱਲੋਂ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਸੁਰੂ ਕਰਵਾ ਦਿੱਤੀ ਗਈ ਹੈ। ਉਨ੍ਹਾਂ ਚਾਹਵਾਨ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਅਸਲ ਸਰਟੀਫਿਕੇਟ, ਆਨਲਾਈਨ ਅਪਲਾਈ ਕਰਨ ਦਾ ਸਬੂਤ ਅਤੇ 02 ਫੋਟੋਆਂ ਨਾਲ ਲੈ ਕੇ ਰਜਿਸਟ੍ਰੇਸਨ ਕਰਵਾ ਸਕਦੇ ਹਨ।

The post ਸੀ-ਪਾਈਟ ਕੈਂਪ ਵੱਲੋਂ ਫੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਸੁ਼ਰੂ appeared first on Ludhiana Live.

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਨੌਜਵਾਨਾਂ ਲਈ ਮੁਫ਼ਤ ਕਿੱਤਾਮੁਖੀ ਸਿਖਲਾਈ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ (ਪੀ.ਐਸ.ਡੀ.ਐਮ.) ਅਤੇ ਐੱਲ ਐਂਡ ਟੀ ਸੀ ਐੱਸ ਟੀ ਆਈ ਪਿਲਖੁਵਾ ਦੁਆਰਾ ਪੰਜਾਬ ਦੇ ਨੌਜਵਾਨਾਂ ਲਈ 45-90 ਦਿਨਾਂ ਦੀ ਕਿੱਤਾਮੁਖੀ ਰਿਹਾਇਸ਼ੀ ਟ੍ਰੇਨਿੰਗ ਦਿੱਤੀ ਜਾਵੇਗੀ। ਸ੍ਰੀ ਪੰਚਾਲ ਨੇ ਦੱਸਿਆ ਕਿ ਇਨ੍ਹਾਂ ਕਿੱਤਾਮੁਖੀ ਕੋਰਸਾਂ ਵਿੱਚ ਸਕੈਫੋਲਡਿੰਗ, ਬਿਲਡਿੰਗ ਕੰਸਟਰੱਕਸ਼ਨ, ਰੀਐਨਫੋਰਸਮੈਂਟ ਐਂਡ ਕਨਕ੍ਰੀਟ ਵਰਕ, ਪਲੰਬਿੰਗ ਐਂਡ ਪਾਈਪ ਵਰਕ ਦੇ ਕੋਰਸ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਸਕੈਫੋਲਡਿੰਗ ਲਈ ਫਿਟਰ ਟਰੇਡ ਵਿੱਚ ਆਈ.ਟੀ.ਆਈ. ਪਾਸ, ਬਿਲਡਿੰਗ ਕੰਸਟਰੱਕਸ਼ਨ (ਫਾਰਮਵਰਕ) ਲਈ ਸਿਵਲ ਡ੍ਰਾਫਟਸਮੈਨ, ਫਿਟਰ ਅਤੇ ਕਾਰਪੈਂਟਰ ਟਰੇਡ ਵਿੱਚ ਆਈ.ਟੀ.ਆਈ. ਪਾਸ, ਰੀਐਨਫੋਰਸਮੈਂਟ ਐਂਡ ਕਨਕ੍ਰੀਟ ਵਰਕ ਲਈ ਸਿਵਲ ਡ੍ਰਾਫਟਸਮੈਂਨ ਜਾਂ ਫਿਟਰ ਟਰੇਡ ਵਿੱਚ ਆਈ.ਟੀ.ਆਈ. ਪਾਸ, ਪਲੰਬਿੰਗ ਐਂਡ ਪਾਈਪ ਵਰਕ ਦੇ ਕੋਰਸ ਲਈ ਪਲੰਬਿੰਗ ਟਰੇਡ ਵਿੱਚ ਆਈ.ਟੀ.ਆਈ. ਪਾਸ ਹੋਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਪੀ.ਐਸ.ਡੀ.ਐਮ. ਲਈ ਇੱਕ ਵਿਸ਼ੇਸ਼ ਮਾਮਲੇ ਵਜੋਂ, ਗੈਰ-ਆਈ.ਟੀ.ਆਈ. ਉਮੀਦਵਾਰਾਂ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ ਜਿਹੜੇ ਉਪਰੋਕਤ ਸਾਰੇ ਟਰੇਡਾਂ ਲਈ ਸਿਰਫ 10ਵੀਂ ਅਤੇ 12ਵੀਂ ਪਾਸ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿੱਤਾਮੁਖੀ ਕੋਰਸਾਂ ਲਈ ਹਰ ਮਹੀਨੇ ਲਗਭਗ 150-180 ਨੌਜਵਾਨਾਂ ਨੂੰ ਟ੍ਰੇਨਿੰਗ ਮੁਹੱਈਆ ਕਰਵਾਈ ਜਾਵੇਗੀ ਅਤੇ ਇਸ ਪ੍ਰੋਗਰਾਮ ਅਧੀਨ 18-35 ਸਾਲ ਦੇ ਨੌਜਵਾਨ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੋਰਸ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਨੌਕਰੀ ‘ਤੇ ਵੀ ਲਗਵਾਇਆ ਜਾਵੇਗਾ।

The post ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਨੌਜਵਾਨਾਂ ਲਈ ਮੁਫ਼ਤ ਕਿੱਤਾਮੁਖੀ ਸਿਖਲਾਈ appeared first on Ludhiana Live.