training fot youth Archives - Ludhiana Live

ਡੇਅਰੀ ਸਿਖਲਾਈ ਦਾ ਦੂਸਰਾ ਬੈਚ 03 ਜੁਲਾਈ ਤੋ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ ਡੇਅਰੀ
ਲੁਧਿਆਣਾ : ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਡੇਅਰੀ ਉਦਮ ਸਿਖਲਾਈ ਦਾ ਦੂਸਰਾ ਬੈਚ 3 ਜੁਲਾਈ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦੀ ਕਾਊਸਲਿੰਗ 28 ਜੂਨ ਨੂੰ ਦਫਤਰ ਡੇਅਰੀ ਸਿਖਲਾਈ ਕੇਂਦਰ ਬੀਜਾ ਵਿਖੇ ਹੋਵੇਗੀ।

ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਦਸਵੀ ਪਾਸ ਹੋਵੇ ,ਉਮਰ 18 ਤੋਂ 45 ਸਾਲ ਤੱਕ ਹੋਵੇ ,ਉਸ ਕੋਲ 05 ਦੁਧਾਰੂ ਪਸੂ ਹੋਣ । ਉਨ੍ਹਾਂ ਕਿਹਾ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਚ ਆਉਣ।

ਉਨ੍ਹਾ ਅੱਗੇ ਹੋਰ ਦਸਿਆ ਕਿ ਇਸ ਟ੍ਰੇਨਿੰਗ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਅਤੇ ਏ.ਆਈ ਦੇ ਪ੍ਰੈਕਟੀਕਲ ਆਦਿ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ। ਉਨ੍ਹਾਂ ਦਸਿਆ ਕਿ ਵਿਭਾਗ ਵਲੋਂ 2 ਤੋਂ 20 ਪਸੂਆਂ ਦੇ ਯੂਨਿਟ ਉਪਰ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 33 ਪ੍ਰਤੀਸਤ ਸਬਸਿਡੀ ਦਿਤੀ ਜਾਂਦੀ ਹੈ ।

The post ਡੇਅਰੀ ਸਿਖਲਾਈ ਦਾ ਦੂਸਰਾ ਬੈਚ 03 ਜੁਲਾਈ ਤੋ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ ਡੇਅਰੀ appeared first on Ludhiana Live.