training programme Archives - Ludhiana Live

ਸੀ-ਪਾਈਟ ਕੈਂਪ ਲੁਧਿਆਣਾ ਵਿਖੇ ਫੌਜ ਅਤੇ ਦਿੱਲੀ ਪੁਲਿਸ ਦੀ ਭਰਤੀ ਲਈ ਮੁਫਤ ਸਿਖਲਾਈ
ਸੀ-ਪਾਈਟ ਕੈਂਪ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ੍ਹਿਲੇ ਦੇ ਯੁਵਕਾਂ ਲਈ ਫੌਜ ਅਤੇ ਦਿੱਲੀ ਪੁਲਿਸ ਦੀ ਭਰਤੀ ਰੈਲੀ ਲਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸੀ-ਪਾਈਟ ਕੈਪ ਲੁਧਿਆਣਾ ਇੱਕ ਪੰਜਾਬ ਸਰਕਾਰ ਦਾ ਅਦਾਰਾ ਹੈ, ਜਿਸ ਵਿੱਚ ਲੁਧਿਆਣਾ ਜ੍ਹਿਲੇ ਦੇ ਯੁਵਕਾਂ ਲਈ ਪੰਜਾਬ ਸਰਕਾਰ ਦੁਆਰਾ ਮੁਫਤ ਫੌਜ ਅਤੇ ਦਿੱਲੀ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਸੁਰੂ ਕੀਤੀ ਜਾ ਰਹੀ ਹੈ।

ਸਿਖਲਾਈ ਲੈਣ ਦੇ ਚਾਹਵਾਨ ਯੁਵਕ ਸੀ-ਪਾਈਟ ਕੈਪ ਲੁਧਿਆਣਾ (ਗਿੱਲ ਰੋਡ ਆਈ.ਟੀ.ਆਈ. ਲੁਧਿਆਣਾ) ਵਿਖੇ ਸੰਪਰਕ ਕਰ ਸਕਦੇ ਹਨ। ਸਿਖਲਾਈ ਦੌਰਾਨ ਯੁਵਕਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰਾਂ 78885-86296 ਅਤੇ 81988-00853 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

The post ਸੀ-ਪਾਈਟ ਕੈਂਪ ਲੁਧਿਆਣਾ ਵਿਖੇ ਫੌਜ ਅਤੇ ਦਿੱਲੀ ਪੁਲਿਸ ਦੀ ਭਰਤੀ ਲਈ ਮੁਫਤ ਸਿਖਲਾਈ appeared first on Ludhiana Live.

ਝੋਨੇ ਦੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ
ਬੀਤੇ ਦਿਨੀਂ ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਬਲਾਕ ਜਗਰਾਓਂ ਦੇ ਪਿੰਡ ਪੋਨਾ ਵਿਚ ਝੋਨੇ ਦੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਬਾਰੇ ਕਿਸਾਨਾਂ ਨੂੰ ਸਿਖਲਾਈ ਦਿੱਤੀ | ਇਸ ਵਿਚ 80 ਦੇ ਕਰੀਬ ਕਿਸਾਨ ਸ਼ਾਮਿਲ ਹੋਏ | ਇਹ ਪ੍ਰੋਗਰਾਮ ਮੇਰੀ ਮਿੱਟੀ ਮੇਰਾ ਦੇਸ਼ ਥੀਮ ਅਧੀਨ ਨੇਪਰੇ ਚੜ੍ਹਿਆ |

ਪਸਾਰ ਵਿਗਿਆਨੀ ਡਾ. ਧਰਮਿੰਦਰ ਸਿੰਘ ਨੇ ਸਤੰਬਰ ਮਹੀਨੇ ਵਿਚ ਲਾਏ ਜਾ ਰਹੇ ਕਿਸਾਨ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਮੇਲਿਆਂ ਵਿੱਚ ਵਧ ਚੜ੍ਹ ਹਿੱਸਾ ਲੈਣ ਦੀ ਅਪੀਲ ਕੀਤੀ | ਕੀਟ ਵਿਗਿਆਨੀ ਡਾ. ਰੂਬਲਜੋਤ ਕੌਰ ਨੇ ਝੋਨੇ ਦੇ ਕੀੜੇ-ਮਕੌੜਿਆਂ ਦੀ ਰੋਕਥਾਮ ਦੀਆਂ ਤਕਨੀਕਾਂ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ | ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਘੱਟੋ ਘੱਟ ਪੱਧਰ ਨੂੰ ਧਿਆਨ ਵਿਚ ਰਖ ਕੇ ਕੀਟਨਾਸ਼ਕਾਂ ਦੀ ਵਰਤੋਂ ਕਰਨ |

ਡਾ. ਮਨਦੀਪ ਸਿੰਘ ਹੂੰਝਣ ਨੇ ਝੋਨੇ ਦੀਆਂ ਵੱਖ-ਵੱਖ ਬਿਮਾਰੀਆਂ ਦੀ ਜਾਣਕਾਰੀ ਦਿੰਦਿਆਂ ਉਹਨਾਂ ਦੀ ਰੋਕਥਾਮ ਬਾਰੇ ਵਿਸਥਾਰ ਨਾਲ ਗੱਲ ਕੀਤੀ | ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਲਗਾਤਾਰ ਆਪਣੇ ਖੇਤਾਂ ਦਾ ਸਰਵੇਖਣ ਕਰਨ ਅਤੇ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੇ ਉੱਲੀਨਾਸ਼ਕਾਂ ਦੀ ਸਮੇਂ ਸਿਰ ਵਰਤੋਂ ਨੂੰ ਪਹਿਲ ਦੇਣ | ਇਸ ਤੋਂ ਇਲਾਵਾ ਡਾ. ਲਖਵਿੰਦਰ ਕੌਰ ਨੇ ਪੀ.ਏ.ਯੂ. ਵੱਲੋਂ ਕਿਸਾਨਾਂ ਤੱਕ ਸੂਚਨਾ ਪਹੁੰਚਾਉਣ ਲਈ ਵਰਤੋਂ ਵਿਚ ਲਿਆਂਦੇ ਜਾ ਰਹੇ ਨਵੇਂ ਮਾਧਿਅਮਾਂ ਬਾਰੇ ਜਾਣਕਾਰੀ ਦਿੱਤੀ |

The post ਝੋਨੇ ਦੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ appeared first on Ludhiana Live.

ਗੁਲਾਬ ਦੇ ਸਤ ਅਤੇ ਸ਼ਰਬਤ ਤਿਆਰ ਕਰਨ ਦੀ ਤਕਨੀਕ ਕਿਸਾਨਾਂ ਨਾਲ ਕੀਤੀ ਸਾਂਝੀ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਗੁਲਾਬ ਦੇ ਫੁੱਲਾਂ ਦਾ ਸਤ ਕੱਢਣ ਅਤੇ ਸ਼ਰਬਤ ਤਿਆਰ ਕਰਨ ਦੀ ਤਕਨੀਕ ਸਾਂਝੀ ਕੀਤੀ | ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਸਵਿਤਾ ਸ਼ਰਮਾ, ਮੁਖੀ, ਭੋਜਨ ਵਿਗਿਆਨ ਵਿਭਾਗ ਵਲੋਂ ਵਿਕਸਿਤ ਕੀਤੀਆਂ ਜਾਂਦੀਆਂ ਤਕਨੀਕਾਂ ਪੰਜਾਬ ਦੇ ਕਿਸਾਨ ਵੱਡੀ ਪੱਧਰ ਤੇ ਅਪਣਾਕੇ ਖੇਤੀ ਆਮਦਨ ਵਿਚ ਚੌਖਾ ਇਜ਼ਾਫਾ ਕਰ ਰਹੇ ਹਨ |

ਡਾ. ਪੂਨਮ ਨੇ ਦੱਸਿਆ ਕਿ ਗੁਲਾਬ ਦਾ ਸਤ ਤਿਆਰ ਕਰਨ ਲਈ ਇਹ ਇਕ ਕੋਲਡ ਅਕਸਟ੍ਰੈਕਸ਼ਨ ਵਾਲੀ ਤਕਨੀਕ ਹੈ, ਜਿਸ ਨਾਲ ਗੁਲਾਬ ਦੇ ਕੁਦਰਤਨ ਗੁਲਾਬੀ ਰੰਗ ਅਤੇ ਮਹਿਕ ਵੱਧ ਤੋਂ ਵੱਧ ਬਰਕਰਾਰ ਰਹਿੰਦੇ ਹਨ | ਇਸ ਤੋਂ ਇਲਾਵਾ ਇਸ ਤਕਨੀਕ ਨਾਲ ਤਿਆਰ ਹੋਏ ਉਤਪਾਦ ਵਿਚ ਐਂਥੋਸਿਨੇਨਿਜ਼ ਦੀ ਮਾਤਰਾ ਵੱਧ ਹੁੰਦੀ ਹੈ, ਜੋ ਕਿ ਐਂਟੀਆਕਸੀਡੈਂਟ ਦਾ ਕੰਮ ਕਰਦੇ ਹਨ ਅਤੇ ਇਸ ਤਰ੍ਹਾਂ ਇਹ ਉਤਪਾਦ ਗੁਲਾਬ ਦੇ ਸਿੰਥੈਟਿਕ ਪੇਅ ਪਦਾਰਥ, ਜੋ ਕਿ ਵਧੇਰੇ ਕੈਲੋਰੀ ਪ੍ਰਦਾਨ ਕਰਨ ਵਾਲੇ, ਵੱਧ ਮਿਠਾਸ ਵਾਲੇ ਅਤੇ ਪੌਸ਼ਟਿਕ ਤੱਤਾਂ ਤੋਂ ਵਿਹੂਣੇ ਹੁੰਦੇ ਹਨ, ਨਾਲੋਂ ਕਿਤੇ ਵਧੇਰੇ ਸਿਹਤਮੰਦ ਅਤੇ ਸਾਫ਼-ਸੁਥਰੇ ਹੁੰਦੇ ਹਨ |

ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ.ਏ.ਯੂ. ਅਤੇ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ ਨੇ ਵਿਭਾਗ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਦੇ ਕਿਸਾਨ ਵੱਧ ਤੋਂ ਵੱਧ ਇਨ੍ਹਾਂ ਤਕਨੀਕਾਂ ਨੂੰ ਅਪਣਾਕੇ ਆਪਣੀ ਖੇਤੀ ਆਮਦਨ ਵਿਚ ਵਾਧਾ ਕਰਨਗੇ |

The post  ਗੁਲਾਬ ਦੇ ਸਤ ਅਤੇ ਸ਼ਰਬਤ ਤਿਆਰ ਕਰਨ ਦੀ ਤਕਨੀਕ ਕਿਸਾਨਾਂ ਨਾਲ ਕੀਤੀ ਸਾਂਝੀ appeared first on Ludhiana Live.

ਰਸੋਈ ਦੇ ਹੁਨਰਾਂ ਨਾਲ ਨਾਰੀ ਸਸ਼ਕਤੀਕਰਨ ਰਾਹੀਂ ਪੀ.ਏ.ਯੂ. ਵਿਖੇ ਮਨਾਇਆ ਵਿਸ਼ਵ ਉੱਦਮ ਦਿਵਸ
ਲੁਧਿਆਣਾ :  ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਭੋਜਨ ਅਤੇ ਪੋਸ਼ਣ ਵਿਭਾਗ ਵਲੋਂ ‘ਵਿਸ਼ਵ ਉੱਦਮ ਦਿਵਸ’ ਮਨਾਉਣ ਲਈ ਏਅਰ ਫੋਰਸ ਫੈਮਿਲੀਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ “ਉੱਦਮਸ਼ੀਲਤਾ ਦੇ ਵਿਕਾਸ ਲਈ ਰਸੋਈ ਦੇ ਹੁਨਰਾਂ ਰਾਹੀਂ ਨਾਰੀ ਸਸ਼ਕਤੀਕਰਨ” ਉੱਤੇ ਪੰਜ ਰੋਜ਼ਾ ਸਿਖਲਾਈ ਕੋਰਸ ਲਗਾਇਆ ਜਾ ਰਿਹਾ ਹੈ ਜਿਸ ਵਿਚ ਏਅਰ ਫੋਰਸ ਸਟੇਸ਼ਨ, ਹਲਵਾਰਾ ਦੀਆਂ 25 ਔਰਤਾਂ ਸ਼ਮੂਲੀਅਤ ਕਰ ਰਹੀਆਂ ਹਨ |

ਇਸ ਦਿਵਸ ਨੂੰ ਮਨਾਉਣ ਦਾ ਮੰਤਵ ਉੱਦਮਸ਼ੀਲਤਾ, ਨਵੀਆਂ ਖੋਜਾਂ ਅਤੇ ਅਗਵਾਈ ਪ੍ਰਦਾਨ ਕਰਨ ਦੀ ਰੁਚੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਉੱਦਮੀਆਂ ਦੀ ਸਖਤ ਮਿਹਨਤ ਅਤੇ ਲਗਨ ਨੂੰ ਸਲਾਮ ਕਰਨਾ ਹੈ ਜੋ ਨਿਤਾਪ੍ਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹਨ | ਡਾ. ਕਿਰਨ ਗਰੋਵਰ, ਮੁਖੀ, ਭੋਜਨ ਅਤੇ ਪੋਸ਼ਣ ਵਿਭਾਗ ਨੇ ਦੱਸਿਆ ਕਿ ਰਸੋਈ ਦਾ ਹੁਨਰ ਅਤੇ ਉੱਦਮ ਦੇ ਸੰਜੋਗ ਨਾਲ ਸ਼ਿਰਕਤ ਕਰ ਰਹੀਆਂ ਔਰਤਾਂ ਨੂੰ ਹੁਨਰਮੰਦ ਹੋ ਕੇ ਕਾਰਜ ਕਰਨ ਬਾਰੇ ਜਾਣਕਾਰੀ ਹਾਸਲ ਹੋ ਸਕੇਗੀ |

ਉਨ੍ਹਾਂ ਦੱਸਿਆ ਕਿ ਪੰਜ ਰੋਜ਼ਾ ਸਿਖਲਾਈ ਦੌਰਾਨ ਫੰਕਸ਼ਨਲ ਫੂਡਜ਼ ਬਨਾਉਣ, ਭੋਜਨ ਸੁਰੱਖਿਆ ਅਤੇ ਸਾਫ਼ ਸਫ਼ਾਈ, ਡੱਬਾਬੰਦੀ, ਲੇਬਲ ਲਗਾਉਣਾ, ਭੰਡਾਰ ਕਰਨ ਅਤੇ ਉਤਪਾਦਾਂ ਦਾ ਮੰਡੀਕਰਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸਿਖਿਆਰਥੀਆਂ ਨੂੰ ਬੇਕਿੰਗ ਅਤੇ ਕੁਕਿੰਗ ਦੀ ਕਲਾ ਨੂੰ ਵਪਾਰ ਵਜੋਂ ਵਰਤਣ, ਮੋਟੇ ਅਨਾਜਾਂ ਦੇ ਦੇਸੀ ਉਤਪਾਦ ਤਿਆਰ ਕਰਨ, ਸਬਜ਼ੀਆਂ ਅਤੇ ਫ਼ਲਾਂ ਤੋਂ ਵਰਤੋਂ ਲਈ ਸੁਰੱਖਿਅਤ ਰੱਖੇ ਜਾ ਸਕਣ ਵਾਲੇ ਉਤਪਾਦ ਤਿਆਰ ਕਰਨ, ਭੋਜ ਵਸਤਾਂ ਦੀ ਸਜਾਵਟ ਦੀਆਂ ਤਕਨੀਕਾਂ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ |

The post ਰਸੋਈ ਦੇ ਹੁਨਰਾਂ ਨਾਲ ਨਾਰੀ ਸਸ਼ਕਤੀਕਰਨ ਰਾਹੀਂ ਪੀ.ਏ.ਯੂ. ਵਿਖੇ ਮਨਾਇਆ ਵਿਸ਼ਵ ਉੱਦਮ ਦਿਵਸ appeared first on Ludhiana Live.

ਪੇਂਡੂ ਔਰਤਾਂ ਨੂੰ ਮੋਮਬੱਤੀਆਂ ਬਣਾਉਣ ਦੀ ਦਿੱਤੀ ਸਿਖਲਾਈ
ਲੁਧਿਆਣਾ : ਪੀ ਏ ਯੂ ਦੇ ਕਮਿਊਨਟੀ ਸਾਇੰਸ ਕਾਲਜ ਦੇ ਮਨੁੱਖੀ ਵਿਕਾਸ ਅਤੇ ਪਰਿਵਾਰ ਅਧਿਐਨ ਵਿਭਾਗ ਵਿਚ ਜਾਰੀ ਆਲ ਇੰਡੀਆ ਕੋਆਰਡੀਨੇਟਿਡ ਖੋਜ ਪ੍ਰੋਜੈਕਟ ਪੇਂਡੂ ਔਰਤਾਂ ਦੀ ਰੋਜ਼ੀ-ਰੋਟੀ ਦੇ ਵਸੀਲਿਆਂ ਦਾ ਜਾਇਜ਼ਾ ਅਤੇ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਵਿਕਾਸ ਪ੍ਰੋਜੈਕਟ ਤਹਿਤ ਇਕ ਵਿਸ਼ੇਸ਼ ਸਿਖਲਾਈ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲਾਈਆਂ, ਬਲਾਕ ਸਿੱਧਵਾਂ ਬੇਟ ਦੇ ਸਾਂਝੇ ਹਾਲ ਵਿੱਚ ਇਸ ਪ੍ਰੋਗਰਾਮ ਨੂੰ ਕਰਵਾਇਆ ਗਿਆ।

ਇਹ ਸਿਖਲਾਈ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਸਮਾਰੋਹ ਵਿਚ ਕਿਸਾਨ ਔਰਤਾਂ ਨੂੰ ਮੋਮਬੱਤੀਆਂ ਬਣਾਉਣ ਦੀ ਸਿਖਲਾਈ ਦਿੱਤੀ ਗਈ। ਡਾ: ਕੁਲਵੀਰ ਨੇ ਮੋਮਬੱਤੀਆਂ ਬਣਾਉਣ ਦੀਆਂ ਵੱਖ-ਵੱਖ ਵਿਧੀਆਂ ਦਾ ਪ੍ਰਦਰਸ਼ਨ ਕੀਤਾ ਅਤੇ ਭਾਗੀਦਾਰਾਂ ਨੂੰ ਸਮਝਾਇਆ ਕਿ ਉਹ ਵਪਾਰਕ ਉਦੇਸ਼ਾਂ ਲਈ ਇਸ ਹੁਨਰ ਦੀ ਵਰਤੋਂ ਕਿਵੇਂ ਕਰ ਸਕਦੇ ਹਨ। ਡਾ. ਪ੍ਰਾਚੀ ਬਿਸ਼ਟ ਦੁਆਰਾ ‘ਮਾਨਸਿਕ ਅਤੇ ਸਰੀਰਕ ਸਿਹਤ’ ਵਿਸ਼ੇ ‘ਤੇ ਭਾਸ਼ਣ ਦਿੱਤਾ ਗਿਆ।

The post  ਪੇਂਡੂ ਔਰਤਾਂ ਨੂੰ ਮੋਮਬੱਤੀਆਂ ਬਣਾਉਣ ਦੀ ਦਿੱਤੀ ਸਿਖਲਾਈ  appeared first on Ludhiana Live.

ਪੰਜਾਬ ਵਿੱਚ ਡਰੈਗਨ ਫਲਾਂ ਦੀ ਕਾਸ਼ਤ ਬਾਰੇ ਕਰਾਇਆ ਸਿਖਲਾਈ ਕੋਰਸ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਸੇਵਾ-ਮੁਕਤ ਉਮੀਦਵਾਰਾਂ ਲਈ ਪੰਜਾਬ ਵਿੱਚ ਡਰੈਗਨ ਫਲਾਂ ਦੀ ਕਾਸ਼ਤ ਵਿਸ਼ੇ ‘ਤੇ ਦੋ-ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ। ਰੁਪਿੰਦਰ ਕੌਰ ਐਸੋਸੀਏਟ ਡਾਇਰੈਕਟਰ ਸਕਿੱਲ ਡਿਵੈਲਪਮੈਂਟ ਨੇ ਦੱਸਿਆ ਕਿ ਡਰੈਗਨ ਫਰੂਟ ਵਰਗੇ ਵਿਦੇਸ਼ੀ ਫਲਾਂ ਦੀ ਕਾਸ਼ਤ ਕਿਸਾਨਾਂ ਲਈ ਆਮਦਨ ਦਾ ਵਧੀਆ ਸਰੋਤ ਹੋ ਸਕਦੀ ਹੈ ਅਤੇ ਪਸਾਰ ਵਿਗਿਆਨੀ ਡਰੈਗਨ ਫਲ ਦੀ ਕਾਸ਼ਤ ਲਈ ਤਕਨਾਲੋਜੀ ਦੇ ਪ੍ਰਸਾਰ ਲਈ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ।

ਡਾ: ਸੰਜੁਲਾ ਸ਼ਰਮਾ ਬਾਇਓਕੈਮਿਸਟ ਨੇ ਡਰੈਗਨ ਫਰੂਟ ਦੇ ਪੌਸ਼ਟਿਕ ਮਹੱਤਵ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਡ੍ਰੈਗਨ ਫਰੂਟ ਵਿੱਚ ਵਿਟਾਮਿਨ ਸੀ ਅਤੇ ਹੋਰ ਆਕਸੀਡੈਂਟਸ ਦੀ ਮਾਤਰਾ ਵਧੇਰੇ ਹੁੰਦੀ ਹੈ, ਜੋ ਕਿ ਸਾਡੀ ਇਮਿਊਨ ਸਿਸਟਮ ਲਈ ਵਧੀਆ ਹੈ। ਇਹ ਸਾਡੇ ਆਇਰਨ ਦੇ ਪੱਧਰ ਨੂੰ ਵਧਾ ਸਕਦਾ ਹੈ। ਆਇਰਨ ਸਾਡੇ ਸਰੀਰ ਵਿੱਚ ਆਕਸੀਜਨ ਨੂੰ ਭੇਜਣ ਅਤੇ ਊਰਜਾ ਦੇਣ ਲਈ ਮਹੱਤਵਪੂਰਨ ਹੈ।

ਡਾ: ਜਸਵਿੰਦਰ ਸਿੰਘ ਬਰਾੜ ਪ੍ਰਮੁੱਖ ਫਲ ਵਿਗਿਆਨੀ ਅਤੇ ਤਕਨੀਕੀ ਕੋਆਰਡੀਨੇਟਰ ਨੇ ਪੰਜਾਬ ਵਿੱਚ ਡਰੈਗਨ ਫਲਾਂ ਦੀ ਕਾਸ਼ਤ ਦੀ ਮਹੱਤਤਾ ਅਤੇ ਦਾਇਰੇ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਡਰੈਗਨ ਫਰੂਟ ਦੇ ਪੌਦੇ ਸਟੈਮ ਕਟਿੰਗ ਰਾਹੀਂ ਆਸਾਨੀ ਨਾਲ ਵਿਕਾਸ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਵਿੱਚ ਡ੍ਰੈਗਨ ਫਲਾਂ ਦਾ ਸੀਜ਼ਨ ਜੂਨ ਤੋਂ ਨਵੰਬਰ ਤੱਕ ਹੁੰਦਾ ਹੈ।

ਡਾ: ਹਰਪ੍ਰੀਤ ਸਿੰਘ ਨੇ ਡਰੈਗਨ ਫਲਾਂ ਦੀਆਂ ਬਿਮਾਰੀਆਂ ਅਤੇ ਹੋਰ ਸਮੱਸਿਆਵਾਂ ਬਾਰੇ ਚਰਚਾ ਕੀਤੀ। ਸਿਖਿਆਰਥੀਆਂ ਨੇ ਪੀਏਯੂ ਵਿੱਚ ਡਰੈਗਨ ਫਰੂਟ ਪੌਦੇ ਲਗਾਉਣ ਵਾਲੇ ਖੇਤਰਾਂ ਦਾ ਦੌਰਾ ਕੀਤਾ। ਜਸਪ੍ਰੀਤ ਸਿੰਘ ਦੇ ਪਿੰਡ ਈਸੇਵਾਲ, ਲੁਧਿਆਣਾ ਦੇ ਖੇਤਾਂ ਦਾ ਦੌਰਾ ਵੀ ਕੀਤਾ ਗਿਆ। ਬਾਅਦ ਵਿੱਚ ਡਾ: ਪ੍ਰੇਰਨਾ ਕਪਿਲਾ ਨੇ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਆਪਣੇ ਖੇਤਰਾਂ ਵਿੱਚ ਡਰੈਗਨ ਫਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ।

The post ਪੰਜਾਬ ਵਿੱਚ ਡਰੈਗਨ ਫਲਾਂ ਦੀ ਕਾਸ਼ਤ ਬਾਰੇ ਕਰਾਇਆ ਸਿਖਲਾਈ ਕੋਰਸ appeared first on Ludhiana Live.

ਪੀ ਏ ਯੂ ਨੇ ਜੈਵਿਕ ਖੇਤੀ ਬਾਰੇ ਦਿੱਤੀ ਸਿਖਲਾਈ
ਲੁਧਿਆਣਾ : ਪੀ ਏ ਯੂ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਜੈਵਿਕ ਖੇਤੀ ਸੰਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ 32 ਸਿਖਿਆਰਥੀਆਂ ਨੇ ਭਾਗ ਲਿਆ। ਇਸ ਕੋਰਸ ਦਾ ਮੁੱਖ ਮੰਤਵ ਕਿਸਾਨ ਵੀਰਾਂ ਨੂੰ ਜੈਵਿਕ ਢੰਗਾਂ ਨਾਲ ਖੇਤੀ ਕਰਨਾ ਸਿਖਾਉਣਾ ਹੈ ਤਾਂ ਕਿ ਕੀਟਨਾਸ਼ਕਾਂ ਦੇ ਮਾਰੂ ਪ੍ਰਭਾਵਾਂ ਤੋਂ ਬਚਿਆ ਜਾ ਸਕੇ ਅਤੇ ਜੈਵਿਕ ਖਾਦਾਂ ਬਣਾ ਕੇ ਇਸ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਡਾ. ਸੋਹਣ ਸਿੰਘ ਵਾਲੀਆ ਨੇ ਪੰਜਾਬ ਵਿੱਚ ਜੈਵਿਕ ਖੇਤੀ ਦੀ ਲੋੜ ਭਵਿੱਖ ਅਤੇ ਮਹੱਤਤਾ ਬਾਰੇ ਆਪਣੇ ਵਿਚਾਰ ਸਿਖਿਆਰਥੀਆਂ ਨਾਲ ਸਾਂਝੇ ਕੀਤੇ। ਉਨ੍ਹਾਂ ਨੇ ਸਰਵਪੱਖੀ ਖੇਤੀ ਪ੍ਰਬੰਧਾਂ ਬਾਰੇ ਅਤੇ ਚੰਗੀਆਂ ਖੇਤੀ ਤਕਨੀਕਾਂ ਦੀ ਵਰਤੋਂ ਕਰਕੇ ਫ਼ਸਲ ਉਤਪਾਦਨ ਬਾਰੇ ਜਾਣਕਾਰੀ ਸਾਂਝੀ ਕੀਤੀ ਇਸ ਮੌਕੇ ਤੇ ਡਾ. ਪ੍ਰੇਰਨਾ ਕਪਿਲਾ ਨੇ ਦੱਸਿਆ ਕਿ ਇਸ ਕੋਰਸ ਵਿੱਚ ਸਿਖਿਆਰਥੀਆਂ ਨੂੰ ਜੈਵਿਕ ਖੇਤੀ ਸੰਬੰਧੀ ਮੁਕੰਮਲ ਜਾਣਕਾਰੀ ਦਿੱਤੀ ਗਈ

The post ਪੀ ਏ ਯੂ ਨੇ ਜੈਵਿਕ ਖੇਤੀ ਬਾਰੇ ਦਿੱਤੀ ਸਿਖਲਾਈ appeared first on Ludhiana Live.

ਟ੍ਰੇਨਿੰਗ ਲਈ ਅਹਿਮਦਾਬਾਦ ਜਾਣ ਵਾਲੇ ਹੈੱਡਮਾਸਟਰਾਂ ’ਚ ਲੁਧਿਆਣਾ ਨਜ਼ਰਅੰਦਾਜ, ਪਟਿਆਲਾ ਨੂੰ ਤਰਜ਼ੀਹ
ਲੁਧਿਆਣਾ : ਮਾਨ ਸਰਕਾਰ ਵਲੋਂ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਅਹਿਮਦਾਬਾਦ ’ਚ ਜਿਨ੍ਹਾਂ 14 ਜ਼ਿਲ੍ਹਿਆਂ ਦੇ 50 ਹੈੱਡਮਾਸਟਰਾਂ ਨੂੰ ਟ੍ਰੇਨਿੰਗ ਦੇਣ ਲਈ ਭੇਜਿਆ ਗਿਆ ਹੈ, ਉਨ੍ਹਾਂ ’ਚ ਲੁਧਿਆਣਾ ਦੇ ਕਿਸੇ ਵੀ ਸਕੂਲ ਦੇ ਹੈੱਡਮਾਸਟਰ ਜਾਂ ਮਿਸਟ੍ਰੈੱਸ ਨੂੰ ਜਗ੍ਹਾ ਨਹੀਂ ਮਿਲੀ। ਪਟਿਆਲਾ ਤੋਂ ਸਭ ਤੋਂ ਵੱਧ 14 ਹੈੱਡਮਾਸਟਰਾਂ ਨੇ ਐਤਵਾਰ ਨੂੰ ਟ੍ਰੇਨਿੰਗ ਲਈ ਅਹਿਮਦਾਬਾਦ ਦੀ ਉਡਾਰੀ ਭਰੀ ਹੈ ਪਰ ਚੁਣੇ ਗਏ ਹੈੱਡਮਾਸਟਰਾਂ ਦੀ ਲਿਸਟ ਦੇਖ ਕੇ ਪਤਾ ਲਗਦਾ ਹੈ ਕਿ ਲੁਧਿਆਣਾ ਨੂੰ ਕਿਤੇ ਨਾ ਕਿਤੇ ਨਜ਼ਰਅੰਦਾਜ ਕੀਤਾ ਗਿਆ ਹੈ।

ਮੁੱਖ ਮੰਤਰੀ ਦੇ ਜ਼ਿਲ੍ਹੇ ਸੰਗਰੂਰ ਤੋਂ 7, ਮੁਕਤਸਰ ਸਾਹਿਬ ਤੋਂ 5, ਐੱਸ. ਏ. ਐੱਸ. ਨਗਰ ਅਤੇ ਫਿਰੋਜ਼ਪੁਰ ਤੋਂ 4-4 ਸਮੇਤ ਹੋਰਨਾਂ ਜ਼ਿਲ੍ਹਿਆਂ ਤੋਂ ਵੀ 1-1 ਅਧਿਆਪਕ ਨੂੰ ਪਹਿਲੀ ਲਿਸਟ ’ਚ ਜਗ੍ਹਾ ਮਿਲੀ ਹੈ। ਕੁਆਲਿਟੀ ਐਜੂਕੇਸ਼ਨ ਦੇਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਸਕੂਲਾਂ ਦੇ ਪ੍ਰਿੰਸੀਪਲ ਅਤੇ ਮੁੱਖ ਅਧਿਆਪਕਾਂ ਨੂੰ ਵਿਦੇਸ਼ਾਂ ਦੇ ਨਾਲ-ਨਾਲ ਦੇਸ਼ ਦੇ ਪ੍ਰਸਿੱਧ ਅਦਾਰਿਆਂ ’ਚ ਸਿਖਲਾਈ ਦਿੰਦੇ ਹੋਏ, ਉਨ੍ਹਾਂ ਨੂੰ ਆਧੁਨਿਕ ਵਿੱਦਿਅਕ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।

ਸੂਬੇ ਭਰ ਦੇ ਵੱਖ-ਵੱਖ ਸਕੂਲਾਂ ਤੋਂ 50 ਹੈੱਡਮਾਸਟਰ ਅਤੇ ਮਿਸਟ੍ਰੈੱਸ ਇਹ ਸਿਖਲਾਈ ਪ੍ਰਾਪਤ ਕਰਨ ਲਈ 31 ਜੁਲਾਈ ਤੋਂ 4 ਅਗਸਤ ਤੱਕ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਅਹਿਮਦਾਬਾਦ ’ਚ ਰਹਿਣਗੇ। ਦੂਜੇ ਪਾਸੇ ਰਾਜ ਦੇ ਸਭ ਤੋਂ ਵੱਡੇ ਜ਼ਿਲ੍ਹੇ ਲੁਧਿਆਣਾ ’ਚੋਂ ਕਿਸੇ ਵੀ ਸਕੂਲ ਦੇ ਹੈੱਡਮਾਸਟਰ ਨੂੰ ਸਿਖਲਾਈ ਲਈ ਨਹੀਂ ਭੇਜਿਆ ਗਿਆ, ਜਿਸ ਕਾਰਨ ਵੱਖ-ਵੱਖ ਸਕੂਲਾਂ ਦੇ ਹੈੱਡਮਾਸਟਰ ਦੱਬੀ ਜ਼ੁਬਾਨ ’ਚ ਇਸ ਚੋਣ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕਰ ਰਹੇ ਹਨ।

ਅਹਿਮਦਾਬਾਦ ਦੀ ਉਡਾਰੀ ਭਰਨ ਵਾਲਿਆਂ ’ਚ ਫਿਰੋਜ਼ਪੁਰ, ਪਟਿਆਲਾ, ਐੱਸ. ਏ. ਐੱਸ. ਨਗਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਸੰਗਰੂਰ, ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਰੂਪ ਨਗਰ, ਗੁਰਦਾਸਪੁਰ, ਮੋਗਾ, ਕਪੂਰਥਲਾ, ਜਲੰਧਰ ਅਤੇ ਅੰਮ੍ਰਿਤਸਰ ਦੇ ਹੈੱਡਮਾਸਟਰ ਅਤੇ ਮਿਸਟ੍ਰੈੱਸ ਸ਼ਾਮਲ ਹਨ। ਕਈ ਸਕੂਲ ਮੁਖੀਆਂ ਨੇ ਕਿਹਾ ਕਿ ਲੁਧਿਆਣਾ ਵਰਗੇ ਵੱਡੇ ਜ਼ਿਲ੍ਹੇ ’ਚੋਂ ਕਿਸੇ ਵੀ ਇਕ ਮੁੱਖ ਅਧਿਆਪਕ ਨੂੰ ਇਸ ਟ੍ਰੇਨਿੰਗ ਲਈ ਨਾ ਭੇਜਿਆ ਜਾਣਾ ਮੰਦਭਾਗਾ ਹੈ, ਜਦੋਂਕਿ ਹੋਰਨਾਂ ਜ਼ਿਲ੍ਹਿਆਂ ਦੇ ਕਈ ਹੈੱਡਮਾਸਟਰਾਂ ਦੀ ਚੋਣ ਪਹਿਲੀ ਲਿਸਟ ’ਚ ਕੀਤੀ ਗਈ ਹੈ।

The post ਟ੍ਰੇਨਿੰਗ ਲਈ ਅਹਿਮਦਾਬਾਦ ਜਾਣ ਵਾਲੇ ਹੈੱਡਮਾਸਟਰਾਂ ’ਚ ਲੁਧਿਆਣਾ ਨਜ਼ਰਅੰਦਾਜ, ਪਟਿਆਲਾ ਨੂੰ ਤਰਜ਼ੀਹ appeared first on Ludhiana Live.

ਖੇਤੀ ਅਧਾਰਿਤ ਉਦਯੋਗਾਂ ਦੀ ਸਥਾਪਤੀ ਬਾਰੇ ਦਿੱਤੀ ਪੰਜ ਦਿਨਾਂ ਸਿਖਲਾਈ
ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਖੇਤੀ ਆਧਾਰਿਤ ਉਦਯੋਗ ਸਥਾਪਿਤ ਕਰਨ ਬਾਰੇ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕਿੱਲ ਡਿਵੈਲਪਮੈਂਟ ਦੇ ਸਹਿਯੋਗੀ ਨਿਰਦੇਸ਼ਕ ਡਾ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੋਰਸ ਵਿੱਚ ਲਗਭਗ 27 ਸਿਖਿਆਰਥੀਆਂ ਨੇ ਭਾਗ ਲਿਆ|

ਉਹਨਾਂ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਕੋਰਸ ਦਾ ਮੁੱਖ ਮੰਤਵ ਹੈ ਕਿਸਾਨ ਵੀਰ ਖੇਤੀ ਦੇ ਨਾਲ ਨਾਲ ਛੋਟੇ ਉਦਯੋਗ ਸਥਾਪਿਤ ਕਰਕੇ ਫਸਲਾਂ ਦੀ ਪ੍ਰੋਸੈਸਿੰਗ ਕਰਨ ਅਤੇ ਵੱਧ ਤੋਂ ਵੱਧ ਮੁਨਾਫਾ ਕਮਾਉਣ| ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਲਵਲੀਸ਼ ਗਰਗ ਨੇ ਇਸ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ ਅਤੇ ਉਹਨਾਂ ਦੱਸਿਆ ਕਿ ਇਹ ਕੋਰਸ ਛੋਟੇ ਪੱਧਰ ਤੇ ਉਦਯੋਗ ਸਥਾਪਿਤ ਕਰਨ ਲਈ ਸਹਾਈ ਸਿੱਧ ਹੁੰਦਾ ਹੈ|

ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਸ਼੍ਰੀ ਕੇ. ਐਸ. ਗਿੱਲ, ਸੀਨੀਅਰ ਮੈਨੇਜਰ, ਰਾਸ਼ਟਰੀਕ੍ਰਿਤ ਬੈਂਕ (ਰਿਟਾ.) ਨੇ ਖੇਤੀ ਆਧਾਰਿਤ ਧੰਦਿਆਂ ਲਈ ਪ੍ਰੋਜੈਕਟ ਤਿਆਰ ਕਰਨਾ ਅਤੇ ਰਾਸ਼ਟਰੀਕ੍ਰਿਤ ਬੈਕਾਂ ਤੋਂ ਕਰਜਾ ਸਹੂਲਤ ਲੈਣ ਬਾਰੇ ਵਿਸ਼ਿਆਂ ਉੱਪਰ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ| ਇਸ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਡਾ ਮਨਿੰਦਰ ਕੌਰ ਅਤੇ ਡਾ. ਰੋਹਿਤ ਸ਼ਰਮਾ ਨੇ ਪਿੰਡ ਲੱਖੋਵਾਲ, ਜਿਲ੍ਹਾ ਲੁਧਿਆਣਾ ਵਿਖੇ ਐਗਰੋ ਪ੍ਰੋਸੈਸਿੰਗ ਕੰਪਲੈਕਸ ਦਾ ਗਿਆਨਵਰਧਕ ਦੌਰਾ ਵੀ ਕਰਵਾਇਆ|

The post  ਖੇਤੀ ਅਧਾਰਿਤ ਉਦਯੋਗਾਂ ਦੀ ਸਥਾਪਤੀ ਬਾਰੇ ਦਿੱਤੀ ਪੰਜ ਦਿਨਾਂ ਸਿਖਲਾਈ  appeared first on Ludhiana Live.

ਵਿਸ਼ੇਸ਼ ਸਰਸਰੀ ਸੁਧਾਈ 2024 ਸਬੰਧੀ ਦਿੱਤੀ ਗਈ ਟ੍ਰੇਨਿੰਗ
ਲੁਧਿਆਣਾ : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਵਿਸ਼ੇਸ਼ ਸਰਸਰੀ ਸੁਧਾਈ 2024 ਨੂੰ ਮੁੱਖ ਰੱਖਦਿਆਂ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ/ਬੂਥ ਲੈਵਲ ਅਫਸਰਾਂ ਨੂੰ ਸਿਖਲਾਈ ਦਿੱਤੀ ਗਈ ਜਿਸ ਵਿੱਚ ਚੋਣਕਾਰ ਰਜਿਸਟ੍ਰੇਸ਼ਨ ਸਬੰਧੀ ਸਾਰੇ ਕਾਨੂੰਨਾਂ ਅਤੇ ਦਿਸ਼ਾ ਨਿਰਦੇਸ਼ਾਂ ਦੇ ਨਾਲ-ਨਾਲ ਨਵੀਨਤਮ ਆਈ.ਟੀ. ਐਪਲੀਕੇਸ਼ਨ ਅਤੇ ਸਿਸਟਮ ਸਬੰਧੀ ਜਾਣਕਾਰੀ ਸ਼ਾਮਲ ਹਨ।

ਇਹ ਟ੍ਰੇਨਿੰਗ ਬੀਤੇ ਕੱਲ੍ਹ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰ ‘ਤੇ ਤਾਇਨਾਤ ਐਸ.ਐਲ.ਐਮ.ਟੀ. ਸ੍ਰੀ ਅੰਕੁਰ ਮਹਿੰਦਰੂ, ਪੀ.ਸੀ.ਐਸ., ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਿਧਾਨ ਸਭਾ ਚੋਣ ਹਲਕਾ 061-ਲੁਧਿਆਣਾ ਦੱਖਣੀ-ਕਮ-ਸੰਯੁਕਤ ਕਮਿਸ਼ਨਰ, ਨਗਰ ਨਿਗਮ ਲੁਧਿਆਣਾ ਵਲੋਂ ਸਮੂਹ ਈ.ਆਰ.ਓਜ/ਏ.ਈ.ਆਰ.ਓਜ-2 ਨੂੰ ਦਿੱਤੀ ਗਈ। ਜ਼ਿਲ੍ਹਾ ਲੁਧਿਆਣਾ ਦੇ ਅੱਠ ਐਸ.ਐਲ.ਐਮ.ਟੀਜ ਵਲੋਂ ਪਹਿਲਾਂ ਇਹ ਟ੍ਰੇਨਿੰਗ ਡਵੀਜ਼ਨ ਪੱਧਰ ਪਟਿਆਲਾ ‘ਤੇ ਦਿੱਲੀ ਵਿਖੇ ਪ੍ਰਾਪਤ ਕੀਤੀ ਗਈ ਸੀ।

The post ਵਿਸ਼ੇਸ਼ ਸਰਸਰੀ ਸੁਧਾਈ 2024 ਸਬੰਧੀ ਦਿੱਤੀ ਗਈ ਟ੍ਰੇਨਿੰਗ appeared first on Ludhiana Live.