trala driver Archives - Ludhiana Live

ਅਫ਼ੀਮ ਸਮੇਤ ਟਰਾਲਾ ਚਾਲਕ ਗਿ੍ਫ਼ਤਾਰ
ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਟਰਾਲਾ ਚਾਲਕ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 750 ਗ੍ਰਾਮ ਅਫ਼ੀਮ ਅਤੇ ਟਰਾਲਾ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਮਨਜੀਤ ਸਿੰਘ ਵਾਸੀ ਮੁਕੇਰੀਆਂ, ਹੁਸ਼ਿਆਰਪੁਰ ਵਜੋਂ ਕੀਤੀ ਗਈ ਹੈ।

ਪੁਲਿਸ ਅਨੁਸਾਰ ਕਥਿਤ ਦੋਸ਼ੀ ਰੱਖ ਬਾਗ਼ ਨੇੜੇ ਆਪਣੇ ਟਰਾਲੇ ‘ਤੇ ਜਾ ਰਿਹਾ ਸੀ ਕਿ ਨਾਕੇਬੰਦੀ ਦੌਰਾਨ ਪੁਲਿਸ ਨੇ ਜਦੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀ ਨੇ ਟਰਾਲਾ ਭਜਾ ਲਿਆ। ਪਿੱਛਾ ਕਰਨ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ ਵਿਚੋਂ 750 ਗ੍ਰਾਮ ਅਫ਼ੀਮ ਅਤੇ ਟਰਾਲਾ ਬਰਾਮਦ ਕੀਤਾ ਗਿਆ। ਉਸ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

The post ਅਫ਼ੀਮ ਸਮੇਤ ਟਰਾਲਾ ਚਾਲਕ ਗਿ੍ਫ਼ਤਾਰ appeared first on Ludhiana Live.