transport deptt. Archives - Ludhiana Live

ਆਰ.ਟੀ.ਏ. ਵਲੋਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ
ਖੇਤਰੀ ਟਰਾਂਸਪੋਰਟ ਅਥਾਰਟੀ, ਲੁਧਿਆਣਾ ਵਲੋਂ ਨਿਯਮਾਂ ਵਿਰੁੱਧ ਚੱਲਣ ਵਾਲੇ ਵਾਹਨਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਆਰ.ਟੀ.ਏ. ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਅੰਬਾਲਾ ਰੋੜ ਤੋਂ ਸਾਹਣੇਵਾਲ ਦੀਆਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨਾਂ ਵਿੱਚੋਂ 02 ਕੈਂਟਰ, 05 ਟਰੱਕ ਸ਼ਾਮਲ ਸਨ।

ਇਸ ਤੋਂ ਇਲਾਵਾ 08 ਗੱਡੀਆਂ ਦੇ ਚਲਾਨ ਕੀਤੇ ਜਿਨਾਂ ਵਿੱਚੋਂ 02 ਕੈਂਟਰ, 04 ਟਰੱਕ, 02 ਟਿੱਪਰ ਸਨ। ਆਰ.ਟੀ.ਏ. ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਨੇ ਦੁਹਰਾਇਆ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਆਰ.ਟੀ.ਏ. ਵਲੋਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ appeared first on Ludhiana Live.

ਟ੍ਰਾਂਸਪੋਰਟ ਵਿਭਾਗ ਸਬੰਧੀ ਮੁਸ਼ਕਿਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ 30 ਸਤੰਬਰ ਨੂੰ
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ, ਟ੍ਰਾਂਸਪੋਰਟ ਵਿਭਾਗ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਲਈ 30 ਸਤੰਬਰ ਨੂੰ ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੇਰਵਾ ਸਾਂਝਾ ਕਰਨ ਮੌਕੇ ਕੀਤਾ ਗਿਆ ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।

ਆਮ ਲੋਕਾਂ ਨੂੰ ਡਰਾਇਵਿੰਗ ਲਾਇਸੰਸ, ਆਰ.ਸੀ., ਮਾਲਕੀ ਤਬਦੀਲ ਕਰਵਾਉਣ, ਐਚ.ਐਸ.ਆਰ.ਪੀ. ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਟ੍ਰਾਂਸਪੋਰਟ ਵਿਭਾਗ ਸਬੰਧੀ ਕੋਈ ਮੁਸ਼ਕਿਲ ਆ ਰਹੀ ਹੈ ਤਾਂ 30 ਸਤੰਬਰ ਨੂੰ ਦਫ਼ਤਰ ਆਰ.ਟੀ.ਏ, ਉਪ-ਮੰਡਲ ਮੈਜਿਸਟ੍ਰੇਟ, ਰਾਏਕੋਟ,  ਉਪ-ਮੰਡਲ ਮੈਜਿਸਟ੍ਰੇਟ, ਪਾਇਲ, ਉਪ-ਮੰਡਲ ਮੈਜਿਸਟ੍ਰੇਟ, ਸਮਰਾਲਾ, ਆਟੋਮੇਟਿਡ ਡਰਾਇਵਿੰਗ ਟੈਸਟ ਟ੍ਰੈਕ ਜਗਰਾਉਂ, ਆਟੋਮੇਟਿਡ ਡਰਾਇਵਿੰਗ ਟੈਸਟ ਟ੍ਰੈਕ, ਸੈਕਟਰ-32, ਲੁਧਿਆਣਾ ਅਤੇ ਖੰਨਾ ਵਿਖੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਵਿੱਚ ਸ਼ਮੂਲੀਅਤ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਵਲੋਂ ਮੌਕੇ ‘ਤੇ ਬਿਨੈਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।

The post  ਟ੍ਰਾਂਸਪੋਰਟ ਵਿਭਾਗ ਸਬੰਧੀ ਮੁਸ਼ਕਿਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ 30 ਸਤੰਬਰ ਨੂੰ appeared first on Ludhiana Live.

ਸੇਫ ਸਕੂਲ ਵਾਹਨ ਪਾਲਿਸੀ ਤਹਿਤ 04 ਸਕੂਲ ਵੈਨਾਂ ਦੇ ਕੀਤੇ ਚਾਲਾਨ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਵੱਲੋਂ ਬੀਤੇ ਕੱਲ੍ਹ ਸਥਾਨਕ ਡੀ.ਏ.ਵੀ ਸਕੂਲ ਸਰਾਭਾ ਨਗਰ, ਬੀ.ਸੀ.ਐਮ. ਇਸ਼ਮੀਤ ਚੌਂਕ ਵਿਖੇ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਤੋਂ ਇਲਾਵਾ ਗਿੱਲ ਨਹਿਰ ਪੁੱਲ ਤੋਂ ਟਿੱਬਾ ਪੁੱਲ, ਡੇਹਲੋਂ ਦੀਆਂ ਸੜਕਾਂ ‘ਤੇ ਵੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 08 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨ੍ਹਾਂ ਵਿੱਚ 03 ਕੈਂਟਰ, 02 ਟਿੱਪਰ, 02 ਟਰੱਕ ਅਤੇ 01 ਟਰੈਕਟਰ ਟਰਾਲੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਨਿੱਜੀ ਵਾਹਨਾਂ ਦੀ ਕਮਰਸ਼ੀਅਲ ਵਰਤੋਂ, ਓਵਰਲੋਡ, ਓਪਨ ਡਾਈਵਰਸ਼ਨ, ਬਿਨਾਂ ਦਸਤਾਵੇਜ਼ਾਂ, ਓਵਰਹਾਈਟ, ਬਿਨਾਂ ਐਚ.ਐਸ.ਆਰ.ਪੀ ਅਤੇ ਹੋਰ ਕਾਨੂੰਨੀ ਨੀਯਮਾਂ ਦੀ ਉਲੰੰਘਣਾ ਕਾਰਨ 23 ਗੱਡੀਆਂ ਦੇ ਚਲਾਨ ਕੀਤੇ ਜਿਨ੍ਹਾਂ ਵਿੱਚੋਂ 13 ਕੈਂਟਰ, 04 ਸਕੂਲ ਵੈਨ, 01 ਬਲੈਰੋ, 03 ਪਿੱਕ ਅੱਪ, 01 ਟਿੱਪਰ, 01 ਟਰੱਕ ਮੌਜੂਦ ਸੀ।

The post ਸੇਫ ਸਕੂਲ ਵਾਹਨ ਪਾਲਿਸੀ ਤਹਿਤ 04 ਸਕੂਲ ਵੈਨਾਂ ਦੇ ਕੀਤੇ ਚਾਲਾਨ appeared first on Ludhiana Live.

ਆਰ.ਟੀ.ਏ. ਵਲੋਂ ਅਚਨਚੇਤ ਚੈਕਿੰਗ ਦੌਰਾਨ 15 ਵਾਹਨਾਂ ਦੇ ਕੀਤੇ ਚਾਲਾਨ
ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਵਿਸ਼ਕਰਮਾ ਚੌਂਕ ਤੋਂ ਟਿੱਬਾ ਚੌਂਕ ਅਤੇ ਢੇਹਲੋਂ ਦੀਆਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 10 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨਾਂ ਵਿੱਚੋਂ 04 ਟਰੱਕ, 02 ਟਿੱਪਰ, 03 ਕੈਂਟਰ, 01 ਛੋਟਾ ਹਾਥੀ -ਓਵਰਲੋਡ, ਬਾਡੀ ਆਲਟਰੇਸ਼ਨ, ਬਿਨਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਹੋਰ ਕਾਨੂੰਨੀ ਨੀਯਮਾਂ ਦੀ ਉਲੰੰਘਣਾ ਕਰਨ ਕਾਰਨ ਧਾਰਾ 207 ਅੰਦਰ ਬੰਦ ਕੀਤੇ ਅਤੇ 05 ਗੱਡੀਆਂ ਦੇ ਚਲਾਨ ਕੀਤੇ ਜਿਨਾਂ ਵਿੱਚੋਂ 01 ਟਰੱਕ, 02 ਕੈਂਟਰ , 01 ਟਰੱਕ ਟਰਾਲਾ – ਬਨਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਐਚ.ਐਸ.ਆਰ.ਪੀ. ਪਲੇਟਾਂ ਕਰਕੇ ਚਲਾਨ ਕੀੇਤੇ ਗਏ।

ਸਕੱਤਰ ਆਰ.ਟੀ.ਏ. ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਪਹਿਲਾਂ ਵੀ ਸਮੇਂ-ਸਮੇਂ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨੀਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਆਏ ਦਿਨ ਓਵਰਲੋਡਿਂਗ ਜਾਂ ਟ੍ਰੈਫਿਕ ਨੀਯਮਾਂ ਦੀ ਉਲੰਘਣਾ ਕਾਰਨ ਸੜਕ ਹਾਦਸਿਆਂ ਦੀ ਤਦਾਦ ਦਿਨ ਪ੍ਰਤੀ ਦਿਨ ਵੱਧ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।

The post ਆਰ.ਟੀ.ਏ. ਵਲੋਂ ਅਚਨਚੇਤ ਚੈਕਿੰਗ ਦੌਰਾਨ 15 ਵਾਹਨਾਂ ਦੇ ਕੀਤੇ ਚਾਲਾਨ appeared first on Ludhiana Live.

ਆਰ.ਟੀ.ਏ. ਵੱਲੋਂ ਵਾਹਨਾਂ ਦੀ ਅਚਨਚੇਤ ਚੈਕਿੰਗ, ਵੱਖ-ਵੱਖ 10 ਗੱਡੀਆਂ ਦੇ ਕੀਤੇ ਚਲਾਨ
ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਵੇਰਕਾ ਚੌਂਕ ਦੀਆਂ ਸੜਕਾਂ ‘ਤੇ ਅਚਨਚੇਤ ਚੈਕਿੰਗ ਕਰਦਿਆਂ 05 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ ਅਤੇ 05 ਗੱਡੀਆਂ ਦੇ ਚਲਾਨ ਕੀਤੇ। ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਵਲੋਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ 01 ਕੈਂਟਰ, 03 ਟਿੱਪਰ, 01 ਬੱਸ ਬਿਨਾਂ ਐਚ.ਐਸ.ਆਰ.ਪੀ ਪਲੇਟਾਂ, ਦਸਤਾਵੇਜ਼ਾਂ, ਓਵਰਲੋਡ, ਓਵਰਹਾਈਟ, ਪ੍ਰੈਸ਼ਰ ਹਾਰਨ, ਬਿਨਾਂ ਟੈਕਸ ਅਤੇ ਹੋਰ ਕਈ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਜ਼ਿਨਾਂ ਨੂੰ ਧਾਰਾ 207 ਅਧੀਨ ਬੰਦ ਕੀਤਾ ਗਿਆ।

ਇਸ ਤੋਂ ਇਲਾਵਾ 02 ਕੈਂਟਰ, 01 ਬਲਕਰ ਟਰਾਲਾ, 02 ਟਰੱਕ – ਓਵਰਹਾਈਟ, ਓਵਰਲੋਡ ਅਤੇ ਦਸਤਾਵਜੇ ਪੂਰੇ ਨਾ ਹੋਣ ਕਾਰਨ ਇਨ੍ਹਾਂ ਦੇ ਵੀ ਚਾਲਾਨ ਕੀਤੇ ਗਏ। ਸਕੱਤਰ ਆਰ.ਟੀ.ਏ. ਵੱਲੋਂ ਪਹਿਲਾਂ ਵੀ ਸਮੇਂ-ਸਮੇਂ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਵਾਹਨ ਚਾਲਕ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨੀਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਆਰ.ਟੀ.ਏ. ਵੱਲੋਂ ਵਾਹਨਾਂ ਦੀ ਅਚਨਚੇਤ ਚੈਕਿੰਗ, ਵੱਖ-ਵੱਖ 10 ਗੱਡੀਆਂ ਦੇ ਕੀਤੇ ਚਲਾਨ appeared first on Ludhiana Live.

ਲੁਧਿਆਣਾ ਦੇ RTA ਵਲੋਂ ਚੈਕਿੰਗ ਦੌਰਾਨ 10 ਗੱਡੀਆਂ ਦੇ ਕੀਤੇ ਗਏ ਚਾਲਾਨ
ਲੁਧਿਆਣਾ :  ਸਕੱਤਰ ਆਰ.ਟੀ.ਏ, ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵੱਲੋਂ ਦੱਸਿਆ ਗਿਆ ਕਿ ਲੁਧਿਆਣਾ ਦੇ ਸਰਾਭਾ ਨਗਰ ਵੇਰਕਾ ਚੌਂਕ ਵੱਲ ਦੀਆਂ ਸੜਕਾਂ ‘ਤੇ ਅਚਾਨਕ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ ਅਤੇ 03 ਗੱਡੀਆਂ ਦੇ ਚਲਾਨ ਕੀਤੇ, ਜ਼ਿਨਾਂ ਵਿੱਚੋਂ 01 ਟਰੱਕ, 03 ਟਿੱਪਰ, 02 ਕੈਂਟਰ ਅਤੇ 01 ਟਰਾਲਾ ਬਿਨਾਂ ਦਸਤਾਵੇਜ਼ਾਂ, ਓਵਰਲੋਡ ਅਤੇ ਹੋਰ ਕਈ ਕਾਨੂੰਨੀ ਨੀਯਮਾਂ ਦੀ ਉਲੰਘਣਾ ਕਰਦੇ ਪਾਏ ਗਏ।

ਉਨ੍ਹਾਂ ਦੱਸਿਆ ਕਿ 01 ਬੱਸ ਅਤੇ 02 ਟਿੱਪਰ ਦੇ ਚਾਲਾਨ ਵੱਧ ਸਵਾਰੀਆਂ ਅਤੇ ਕਾਗਜ਼ ਪੂਰੇ ਨਾ ਹੋਣ ਕਰਕੇ ਕੀਤੇ ਗਏ। ਸਕੱਤਰ ਵੱਲੋਂ ਪਹਿਲਾਂ ਵੀ ਦਿਸ਼ਾ ਨਿਰਦੇਸ਼  ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਆਏ ਦਿਨ ਓਵਰਲੋਡਿੰਗ ਜਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਸੜਕ ਹਾਦਸਿਆਂ ਦੀ ਤਦਾਦ ਦਿਨ ਪ੍ਰਤੀ ਦਿਨ ਵੱਧ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਸੜਕ ਚਾਲਕਾਂ ਵੱਲੋਂ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ। ਬਿਨਾਂ ਦਸਤਾਵੇਜ਼ਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

The post ਲੁਧਿਆਣਾ ਦੇ RTA ਵਲੋਂ ਚੈਕਿੰਗ ਦੌਰਾਨ 10 ਗੱਡੀਆਂ ਦੇ ਕੀਤੇ ਗਏ ਚਾਲਾਨ appeared first on Ludhiana Live.

RTA ਲੁਧਿਆਣਾ ਵੱਲੋ 06 ਗੱਡੀਆਂ ਨੂੰ ਕੀਤਾ ਬੰਦ, 04 ਹੋਰ ਵਾਹਨਾਂ ਦੇ ਕੀਤੇ ਚਾਲਾਨ
ਲੁਧਿਆਣਾ : ਸਕੱਤਰ ਆਰ.ਟੀ.ਏ, ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵਲੋਂ ਲੁਧਿਆਣਾ ਦੀਆਂ ਵੱਖ-ਵੱਖ ਸੜਕਾਂ ‘ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 04 ਕੈਂਟਰ ਜੋ ਕਿ ਓਵਰਲੋਡ ਅਤੇ ਦਸਤਾਵੇਜ਼ ਨਾ ਹੋਣ ਕਰਕੇ ਧਾਰਾ 207 ਅੰਦਰ ਬੰਦ ਕੀਤੇ ਅਤੇ ਹੋਰ 02 ਕੈਂਟਰਾਂ ਦੇ ਕਾਗਜ ਨਾ ਪੂਰੇ ਹੋਣ ਕਰਕੇ ਚਲਾਨ ਕੀਤੇ ਗਏ। 01 ਪਿਕ ਅਪ ਦਾ ਚਲਾਨ ਓਵਰਹਾਈਟ ਕਰਕੇ ਕੀਤੇ ਗਿਆ। 02 ਟਰੱਕ ਓਵਰਲੋਡ ਹੋਣ ਕਰਕੇ ਧਾਰਾ 207 ਅੰਦਰ ਬੰਦ ਕੀਤੇ ਗਏ। 01 ਟਰੱਕ ਟਰਾਲੇ ਦਾ ਬਿਨਾਂ ਐਚ.ਐਸ.ਆਰ.ਪੀ ਅਤੇ ਓਵਰਲੋਡ ਹੋਣ ਕਰਕੇ ਚਲਾਨ ਕੀਤਾ ਗਿਆ।

ਚੈਕਿੰਗ ਦੌਰਾਨ ਸਕੱਤਰ ਆਰ.ਟੀ.ਏ. ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ।

The post RTA ਲੁਧਿਆਣਾ ਵੱਲੋ 06 ਗੱਡੀਆਂ ਨੂੰ ਕੀਤਾ ਬੰਦ, 04 ਹੋਰ ਵਾਹਨਾਂ ਦੇ ਕੀਤੇ ਚਾਲਾਨ appeared first on Ludhiana Live.

HSRP ‘ਤੇ ਅੱਜ ਤੋਂ ਸਖਤੀ, ਵਾਰ-ਵਾਰ ਫੜੇ ਜਾਣ ‘ਤੇ ਗੱਡੀ ਦਾ ਨੰ. ਹੋਵੇਗਾ ਬਲੈਕਲਿਸਟ
ਲੁਧਿਆਣਾ : ਪੰਜਾਬ ‘ਚ ਹਾਈ ਸਕਿਓਰਿਟੀ ਨੰਬਰ ਪਲੇਟ (HSRP) ਲਗਾਉਣ ਦੀ ਸਮਾਂ ਸੀਮਾ ਕੱਲ੍ਹ ਖਤਮ ਹੋ ਗਈ ਅਤੇ ਅੱਜ ਤੋਂ ਸਖ਼ਤੀ ਨਾਲ ਅਮਲ ਸ਼ੁਰੂ ਹੋ ਜਾਵੇਗਾ। ਅੱਜ ਤੋਂ ਪੰਜਾਬ ਭਰ ਵਿੱਚ ਹਾਈ ਸਕਿਉਰਿਟੀ ਨੰਬਰ ਪਲੇਟਾਂ ਦੀ ਚੈਕਿੰਗ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਪਹਿਲੀ ਵਾਰ ਫੜੇ ਜਾਣ ‘ਤੇ ਜੁਰਮਾਨਾ 2,000 ਰੁਪਏ ਅਤੇ ਜੇਕਰ ਦੁਬਾਰਾ ਫੜਿਆ ਜਾਂਦਾ ਹੈ, ਤਾਂ ਜੁਰਮਾਨਾ ਵਧ ਕੇ 3,000 ਰੁਪਏ ਹੋ ਜਾਵੇਗਾ। ਜੇਕਰ ਫਿਰ ਵੀ ਸਵੀਕਾਰ ਨਾ ਕੀਤਾ ਗਿਆ ਤਾਂ ਵਾਹਨ ਦਾ ਨੰਬਰ ਬਲੈਕਲਿਸਟ ਕਰ ਦਿੱਤਾ ਜਾਵੇਗਾ।

ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ’ਤੇ ਵਾਹਨਾਂ ਵਿੱਚ HSRP ਨੰਬਰ ਪਲੇਟਾਂ ਲਗਾਉਣ ਲਈ ਮਾਰਚ ਮਹੀਨੇ ਵਿੱਚ 30 ਜੂਨ ਤੱਕ ਦੀ ਸਮਾਂ ਸੀਮਾ ਦਿੱਤੀ ਸੀ। ਹੁਣ ਸਰਕਾਰ ਨੇ ਛੋਟ ਦੀ ਮਿਆਦ ਵਧਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਹੁਣ ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਨੂੰ ਸਿੱਧੇ ਹੁਕਮ ਹਨ ਕਿ ਜੇਕਰ ਕੋਈ ਵੀ ਵਾਹਨ HSRP ਤੋਂ ਬਿਨਾਂ ਪਾਇਆ ਜਾਂਦਾ ਹੈ ਤਾਂ ਉਸ ਦਾ ਚਲਾਨ ਕੱਟਿਆ ਜਾਵੇ। ਅਦਾਲਤ ਦੇ ਹੁਕਮਾਂ ‘ਤੇ ਸਾਰੇ ਵਾਹਨਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣੀਆਂ ਲਾਜ਼ਮੀ ਹਨ।

ਦੱਸ ਦੇਈਏ ਕਿ ਜੇਕਰ ਤੁਹਾਡੇ ਵਾਹਨ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟ ਨਹੀਂ ਹੈ ਅਤੇ ਤੁਸੀਂ ਅਪਲਾਈ ਕੀਤਾ ਹੈ ਤਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਜੇਕਰ ਕੋਈ ਤੁਹਾਨੂੰ ਰੋਕਦਾ ਹੈ ਤਾਂ ਤੁਸੀਂ ਨੰਬਰ ਪਲੇਟ ਐਪਲੀਕੇਸ਼ਨ ਸਲਿੱਪ ਵੀ ਦਿਖਾ ਸਕਦੇ ਹੋ। ਜਿਨ੍ਹਾਂ ਲੋਕਾਂ ਨੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਈਆਂ ਹਨ, ਉਨ੍ਹਾਂ ਦਾ ਸਾਰਾ ਰਿਕਾਰਡ ਵੀ ਆਨਲਾਈਨ ਹੀ ਜਾਣਿਆ ਜਾਂਦਾ ਹੈ।

The post HSRP ‘ਤੇ ਅੱਜ ਤੋਂ ਸਖਤੀ, ਵਾਰ-ਵਾਰ ਫੜੇ ਜਾਣ ‘ਤੇ ਗੱਡੀ ਦਾ ਨੰ. ਹੋਵੇਗਾ ਬਲੈਕਲਿਸਟ appeared first on Ludhiana Live.

ਲੁਧਿਆਣਾ ਦੇ ਆਰ.ਟੀ.ਏ ਨੇ ਚੈਕਿੰਗ ਦੌਰਾਨ 10 ਗੱਡੀਆਂ ਕੀਤੀਆਂ ਬੰਦ ਤੇ 4 ਦੇ ਕੀਤੇ ਚਲਾਨ
ਲੁਧਿਆਣਾ : ਸਕੱਤਰ ਆਰ.ਟੀ.ਏ, ਲੁਧਿਆਣਾ ਨੇ ਦੱਸਿਆ ਕਿ ਲੁਧਿਆਣਾ ਤੋਂ ਭੂੰਦੜੀ ਹੁੰਦੇ ਹੋਏ ਸਿਧਵਾਂ ਬੇਟ ਤੋਂ ਜਗਰਾਉਂ ਤੋਂ ਲੈ ਕੇ ਮੁਲਾਂਪੁਰ ਦੀਆਂ ਸੜਕਾਂ ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 04 ਟਰੱਕ ਧਾਰਾ 207 ਅੰਦਰ ਬੰਦ ਕੀਤੇ ਗਏ ਅਤੇ 01 ਟਰੱਕ ਦਾ ਚਲਾਨ ਜੋ ਕਿ ਬਿਨਾਂ ਦਸਤਾਵੇਜਾਂ ਅਤੇ ਓਵਰਲੋਡ ਹੋਣ ਕਰਕੇ ਕੀਤਾ ਗਿਆ। 01  ਟਿੱਪਰ ਓਵਰਲੋਡ ਹੋਣ ਕਰਕੇ ਬੰਦ ਕੀਤਾ ਗਿਆ।

ਕੈਂਟਰ ਜੋ ਕਿ ਓਵਰਹਾਈਟ ਅਤੇ ਬਿਨਾਂ ਦਸਤਾਵੇਜ਼ਾਂ ਦੇ ਪਾਏ ਗਏ 02 ਨੂੰ ਧਾਰਾ 207 ਅੰਦਰ ਬੰਦ ਕੀਤਾ ਅਤੇ 01 ਦਾ ਚਲਾਨ ਕੀਤਾ ਗਿਆ,03 ਟਰੈਕਟਰ ਟਰਾਲੀ ਕਮਰਸ਼ੀਅਲ ਵਰਤੋਂ ਹੋਣ ਕਰਕੇ ਬੰਦ ਕੀਤੇ ਗਏ।01 ਬਲੈਰੋ ਪਿੱਕ ਅੱਪ ਓਵਰਹਾਈਟ ਹੋਣ ਕਰਕੇ ਚਲਾਨ ਕੀਤਾ ਗਿਆ, 01 ਟੂਰਿਸਟ ਬੱਸ ਜਿਸ ਦਾ ਪ੍ਰੈਸ਼ਰ ਹਾਰਨ ਅਤੇ ਕਾਟਨ ਪਰਦੇ ਕਰਕੇ ਚਲਾਨ ਕੀਤਾ ਗਿਆ ।

ਚੈਕਿੰਗ ਦੌਰਾਨ ਸਕੱਤਰ ਆਰ.ਟੀ.ਏ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲਘਣਾ ਨਾ ਕੀਤੀ ਜਾਵੇ ,ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰਅਪਡੇਟ ਕਰਵਾਉਣ ।

The post ਲੁਧਿਆਣਾ ਦੇ ਆਰ.ਟੀ.ਏ ਨੇ ਚੈਕਿੰਗ ਦੌਰਾਨ 10 ਗੱਡੀਆਂ ਕੀਤੀਆਂ ਬੰਦ ਤੇ 4 ਦੇ ਕੀਤੇ ਚਲਾਨ appeared first on Ludhiana Live.

ਆਰ.ਟੀ.ਏ ਵੱਲੋ 11 ਵੱਖ ਵੱਖ ਗੱਡੀਆਂ ਨੂੰ ਕੀਤਾ ਬੰਦ ਅਤੇ 3 ਹੋਰ ਦੇ ਕੀਤੇ ਚਲਾਨ
ਲੁਧਿਆਣਾ : ਸਕੱਤਰ ਆਰ.ਟੀ.ਏ ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵੱਲੋਂ ਸਮਰਾਲਾ ਚੌਂਕ ਤੋਂ ਵਰਧਮਾਨ ਹੁੰਦੇ ਹੋਏ ਅਮਰਗੜ੍ਹ ਬੁਢੇਵਾਲ ਦੀਆਂ ਸੜਕਾਂ ਤੇ ਅਚਨਚੇਤ ਚੈਕਿੰਗ ਕੀਤੀ ਗਈ । ਇਸ ਚੈਕਿੰਗ ਦੌਰਾਨ 3 ਟਿੱਪਰ ਜਿਨਾਂ ਵਿੱਚੋਂ 01 ਟਿੱਪਰ ਦਾ ਚਲਾਨ ਓਵਰਲੋਡ ਹੋਣ ਕਰਕੇ ਕੀਤਾ ਗਿਆ ਅਤੇ 02 ਨੂੰ ਧਾਰਾ 207 ਅੰਦਰ ਓਵਰਲੋਡ ਅਤੇ ਕਾਗਜ ਪੂਰੇ ਨਾ ਹੋਣ ਕਾਰਨ ਬੰਦ ਕੀਤਾ ਗਿਆ।

ਉਹਨਾਂ ਕਿਹਾ ਕਿ 03 ਟਰੱਕ ਜਿਨਾਂ੍ਹ ਵਿੱਚੋਂ ਇੱਕ ਨੂੰ ਬੰਦ ਕੀਤਾ ਅਤੇ ਦੋ ਹੋਰ ਦਾ ਕਾਗਜ ਪੂਰੇ ਨਾ ਹੋਣ ਕਰਕੇ ਅਤੇ ਓਵਰਲੋਡ ਹੋਣ ਕਰਕੇ ਚਲਾਨ ਕੀਤਾ ਅਤੇ 08 ਕੈਂਟਰ ਨੂੰ ਕਾਗਜ ਪੂਰੇ ਨਾ ਹੋਣ ਕਰਕੇ ਅਤੇ ਓਵਰਲੋਡ ਹੋਣ ਕਾਰਨ ਧਾਰਾ 207 ਅੰਦਰ ਬੰਦ ਕੀਤਾ । ਚੈਕਿੰਗ ਦੌਰਾਨ ਸਕੱਤਰ ਆਰ.ਟੀ.ਏ ਡਾ. ਪੂਨਮਪ੍ਰੀਤ ਕੌਰ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲਘਣਾ ਨਾ ਕੀਤੀ ਜਾਵੇ।

ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ। ਉਹਨਾਂ ਕਿਹਾ ਕਿ ਬਿਨਾਂ ਦਸਤਾਵੇਜ਼ਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸ ਦਾ ਚਲਾਨ ਕੀਤਾ ਜਾਏਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜ਼ੋ ਆਏ ਦਿਨ ਹੋ ਰਹੇ ਹਾਦਸਿਆਂ ਕਾਰਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।

The post ਆਰ.ਟੀ.ਏ ਵੱਲੋ 11 ਵੱਖ ਵੱਖ ਗੱਡੀਆਂ ਨੂੰ ਕੀਤਾ ਬੰਦ ਅਤੇ 3 ਹੋਰ ਦੇ ਕੀਤੇ ਚਲਾਨ appeared first on Ludhiana Live.