transport scam Archives - Ludhiana Live

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ 2 ਕਰੀਬੀ ਸਾਥੀਆਂ ਨੇ ਕੀਤਾ ਸਰੰਡਰ
ਫੂਡ ਐਂਡ ਸਪਲਾਈ ਵਿਭਾਗ ‘ਚ ਕਥਿਤ ਟਰਾਂਸਪੋਰਟ ਟੈਂਡਰ ਘਪਲੇ ਵਿੱਚ ਮੁਲਜ਼ਮ ਮੁੱਲਾਂਪੁਰ ਦਾਖਾ ਦੇ ਰਹਿਣ ਵਾਲੇ ਕਮਿਸ਼ਨ ਏਜੰਟ ਅਤੇ ਰਾਇਸ ਮਿੱਲ ਦੇ ਮਾਲਕ ਸੁਰਿੰਦਰ ਕੁਮਾਰ ਧੋਤੀਵਾਲਾ ਦੀ ਮਾਣਯੋਗ ਸੁਪਰੀਮ ਕੋਰਟ ‘ਚ ਅਗਲੀ ਜ਼ਮਾਨਤ ਯਾਚਿਕਾ ਰੱਦ ਕਰ ਦਿੱਤੀ ਗਈ ਸੀ। ਕੋਰਟ ਨੇ ਦੋਵਾਂ ਧਿਰਾਂ ਦੀ ਸੁਣਵਾਈ ਤੋਂ ਬਾਅਦ ਅਗਲੀ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ 2 ਹਫ਼ਤਿਆਂ ‘ਚ ਵਿਭਾਗ ਕੋਲ ਸਰੰਡਰ ਕਰਨ ਲਈ ਨਿਰਦੇਸ਼ ਦਿੱਤੇ ਸਨ।

ਮੁਲਜ਼ਮ ਸੁਰਿੰਦਰ ਕੁਮਾਰ ਧੋਤੀਵਾਲ ਨੇ ਮਾਣਯੋਗ ਸੀ.ਜੇ.ਐੱਮ. ਅਨੁਰਾਧਿਕਾ ਪੁਰੀ ਦੀ ਕੋਰਟ ‘ਚ ਸਰੰਡਰ ਕਰ ਦਿੱਤਾ, ਜਦਕਿ ਇਕ ਹੋਰ ਮੁਲਜ਼ਮ ਸੰਦੀਪ ਭਾਟੀਆ ਨੇ ਅਗਲੀ ਜ਼ਮਾਨਤ ਨਾ ਮਿਲਣ ’ਤੇ ਉਪਰੋਕਤ ਕੋਰਟ ਵਿੱਚ ਸਰੰਡਰ ਕਰ ਦਿੱਤਾ। ਮੁਲਜ਼ਮ ਨੂੰ ਸੁਰਿੰਦਰ ਕੁਮਾਰ ਧੋਤੀਵਾਲਾ ਦੀ ਸਿਫਾਰਸ਼ ’ਤੇ ਨਿਯਮਾਂ ਨੂੰ ਤਾਕ ’ਤੇ ਰੱਖ ਕੇ ਟੈਂਡਰ ਦਿੱਤਾ ਗਿਆ ਸੀ। ਉਪਰੋਕਤ ਦੋਵਾਂ ਮੁਲਜ਼ਮਾਂ ਨੂੰ ਕੋਰਟ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਕੋਰਟ ‘ਚ ਪੇਸ਼ ਕਰਕੇ 2 ਦਿਨ ਦੇ ਪੁਲਸ ਰਿਮਾਡ ’ਤੇ ਲਿਆ ਗਿਆ ਹੈ।

ਇਸ ਕਥਿਤ ਘਪਲੇ ਵਿੱਚ 9 ਮੁਲਜ਼ਮ ਜਿਨ੍ਹਾਂ ‘ਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ ਠੇਕੇਦਾਰ, ਹਰਵੀਨ ਕੌਰ ਡੀ.ਐੱਫ.ਐੱਸ.ਸੀ. ਸੁਖਵਿੰਦਰ ਗਿੱਲ, ਡੀ.ਐੱਫ.ਐੱਸ.ਸੀ, ਪੰਕਜ ਉਰਫ ਮੀਨੂ ਮਲਹੋਤਰਾ ਪੀ.ਏ., ਇੰਦਰਜੀਤ ਸਿੰਘ ਇੰਦੀ ਪੀ.ਏ., ਅਨਿਲ ਜੈਨ ਆੜ੍ਹਤੀਆ, ਕ੍ਰਿਸ਼ਨ ਲਾਲ ਧੋਤੀਵਾਲਾ ਆੜ੍ਹਤੀਆ ਅਤੇ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਕ ਹੋਰ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਡਿਪਟੀ ਡਾਇਰੈਕਟਰ ਫੂਡ ਸਪਲਾਈ ਅਤੇ ਸੁਰਿੰਦਰ ਕੁਮਾਰ ਬੇਰੀ ਰਿਟਾਇਰਡ ਡੀ.ਐੱਫ.ਐੱਸ.ਸੀ. ਅਤੇ ਜਗਨਦੀਪ ਸਿੰਘ ਢਿੱਲੋਂ ਡੀ.ਐੱਮ. ਪਨਸਪ ਨੂੰ ਮਾਣਯੋਗ ਹਾਈਕੋਰਟ ਵੱਲੋਂ ਅਗਲੀ ਜ਼ਮਾਨਤ ਦਿੱਤੀ ਗਈ ਹੈ। ਮੁਲਜ਼ਮ ਸੰਦੀਪ ਭਾਟੀਆ ਦੀ ਵੀ ਤਲਾਸ਼ ਕੀਤੀ ਜਾ ਰਹੀ ਸੀ।

The post ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ 2 ਕਰੀਬੀ ਸਾਥੀਆਂ ਨੇ ਕੀਤਾ ਸਰੰਡਰ appeared first on Ludhiana Live.

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ‘ਤੇ ਹੋਈ ਸੁਣਵਾਈ, ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
ਲੁਧਿਆਣਾ : ਪੰਜਾਬ ‘ਚ ਟੈਂਡਰ ਘਪਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ‘ਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ ਗਈ ਅਤੇ ਪੰਜਾਬ ਸਰਕਾਰ ਨੇ ਆਪਣਾ ਪੱਖ ਰੱਖਿਆ। ਇਸ ਤੋਂ ਬਾਅਦ ਹਾਈਕੋਰਟ ਨੇ ਆਸ਼ੂ ਦੀ ਜ਼ਮਾਨਤ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਹਾਈਕੋਰਟ ‘ਚ ਇਸ ਮਾਮਲੇ ਦੀ ਸੁਣਵਾਈ 17 ਫਰਵਰੀ ਤੋਂ ਲਗਾਤਾਰ ਟਲਦੀ ਆ ਰਹੀ ਹੈ ।

ਦਰਅਸਲ ਜੇਲ੍ਹ ‘ਚ ਬੰਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮਾਮਲੇ ‘ਚ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ ਪਹਿਲਾਂ 17 ਫਰਵਰੀ ਅਤੇ ਫਿਰ 20 ਫਰਵਰੀ ਅਤੇ ਇਸ ਤੋਂ ਬਾਅਦ ਅੱਜ 23 ਫਰਵਰੀ ਲਈ ਸੁਣਵਾਈ ਟਾਲ ਦਿੱਤੀ ਸੀ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਆਸ਼ੂ ਦੇ ਖ਼ਿਲਾਫ਼ 16 ਅਗਸਤ ਨੂੰ ਕੇਸ ਦਰਜ ਕੀਤਾ ਸੀ ਅਤੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

The post ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ‘ਤੇ ਹੋਈ ਸੁਣਵਾਈ, ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ appeared first on Ludhiana Live.

ਟੈਂਡਰ ਘਪਲੇ ਨੂੰ ਲੈ ਕੇ ਵੱਡੀ ਖ਼ਬਰ : ਸਾਬਕਾ ਮੰਤਰੀ ਆਸ਼ੂ ਦੇ PA ਮੀਨੂੰ ਮਲਹੋਤਰਾ ਨੇ ਕੀਤਾ ਆਤਮ-ਸਮਰਪਣ
ਲੁਧਿਆਣਾ : ਬਹੁ-ਚਰਚਿਤ ਅਨਾਜ ਮੰਡੀ ਟ੍ਰਾਂਸਪੋਰਟੇਸ਼ਨ ਘਪਲੇ ‘ਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀ. ਏ. ਪੰਕਜ ਮੀਨੂੰ ਮਲਹੋਤਰਾ ਨੇ ਅੱਜ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਸ਼ੁੱਕਰਵਾਰ ਸਵੇਰੇ ਉਹ ਆਪਣੇ ਪਰਿਵਾਰ ਨਾਲ ਵਿਜੀਲੈਂਸ ਦਫ਼ਤਰ ਪਹੁੰਚੇ ਅਤੇ ਉਨ੍ਹਾਂ ਨੇ ਐੱਸ. ਐੱਸ. ਪੀ. ਦੇ ਸਾਹਮਣੇ ਆਤਮ-ਸਮਰਪਣ ਕਰ ਦਿੱਤਾ। ਦੱਸਣਯੋਗ ਹੈ ਕਿ ਮੀਨੂੰ ਮਲਹੋਤਰਾ ਪਿਛਲੇ 4 ਮਹੀਨਿਆਂ ਤੋਂ ਭਗੌੜੇ ਚੱਲ ਰਹੇ ਸਨ। ਇਸ ਮਾਮਲੇ ‘ਚ 24 ਦਸੰਬਰ ਨੂੰ ਸੁਣਵਾਈ ਹੋਣੀ ਹੈ।

ਦੱਸ ਦੇਈਏ ਕਿ ਸਾਬਕਾ ਮੰਤਰੀ ਆਸ਼ੂ ‘ਤੇ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਜ਼ਰੀਏ ਮੰਡੀਆਂ ‘ਚੋਂ ਅਨਾਜ ਚੁੱਕਣ ‘ਚ ਟੈਂਡਰ ਘਪਲੇ ਦਾ ਦੋਸ਼ ਹੈ। ਵਿਜੀਲੈਂਸ ਵੱਲੋਂ ਫੜ੍ਹੇ ਗਏ ਠੇਕੇਦਾਰ ਤੇਲੂ ਰਾਮ ਨੇ ਦਿੱਤੇ ਬਿਆਨ ‘ਚ ਕਿਹਾ ਸੀ ਕਿ ਉਸ ਨੇ ਸਾਬਕਾ ਮੰਤਰੀ ਨੂੰ ਮਿਲਣ ਲਈ ਉਨ੍ਹਾਂ ਦੇ ਪੀ. ਏ. ਨੂੰ 6 ਲੱਖ ਦੀ ਰਿਸ਼ਵਤ ਦਿੱਤੀ ਸੀ ਅਤੇ ਟੈਂਡਰ ਲੈਣ ਲਈ ਵੀ ਆਰ. ਕੇ. ਸਿੰਗਲਾ ਜ਼ਰੀਏ ਮੰਤਰੀ ਨੂੰ 20 ਲੱਖ ਰੁਪਏ ਦਿੱਤੇ ਸਨ।

The post ਟੈਂਡਰ ਘਪਲੇ ਨੂੰ ਲੈ ਕੇ ਵੱਡੀ ਖ਼ਬਰ : ਸਾਬਕਾ ਮੰਤਰੀ ਆਸ਼ੂ ਦੇ PA ਮੀਨੂੰ ਮਲਹੋਤਰਾ ਨੇ ਕੀਤਾ ਆਤਮ-ਸਮਰਪਣ appeared first on Ludhiana Live.

ਟਰਾਂਸਪੋਰਟ ਟੈਂਡਰ ਘਪਲੇ ‘ਚ ਇਕ ਹੋਰ ਗ੍ਰਿਫਤਾਰੀ, ਵਿਜੀਲੈਂਸ ਨੇ ਕਾਂਗਰਸ ਕੌਂਸਲਰ ਦਾ ਪਤੀ ਕੀਤਾ ਕਾਬੂ
ਲੁਧਿਆਣਾ : ਟਰਾਂਸਪੋਰਟ ਘਪਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਟੀਮ ਨੇ ਗ੍ਰਿਫਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਤੇ ਨਾਮਜ਼ਦ ਕੌਂਸਲਰ ਪਤੀ ਅਨਿਲ ਜੈਨ ਨੂੰ ਪਿਡ ਧੋਥੜ ਤੋਂ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਨੂੰ ਸੂਚਨਾ ਮਿਲੀ ਸੀ ਕਿ ਅਨਿਲ ਜੈਨ ਧੋਥੜ ਰੋਡ ‘ਤੇ ਆਪਣੇ ਸ਼ੈਲਰ ਵਿਚ ਲੁਕਿਆ ਹੈ।

ਦੇਰ ਰਾਤ ਅਨਿਲ ਜੈਨ ਨੂੰ ਲੁਧਿਆਣਾ ਵਿਜੀਲੈਂਸ ਦਫ਼ਤਰ ਲਿਆਂਦਾ ਗਿਆ ਹੈ। ਇਸ ਮਾਮਲੇ ਵਿੱਚ ਲੁਧਿਆਣਾ ਵਿਜੀਲੈਂਸ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਅਨੁਸਾਰ ਛਾਪੇਮਾਰੀ ਟੀਮ ਦੀ ਅਗਵਾਈ ਡੀਐਸਪੀ ਅਸ਼ਵਨੀ ਕੁਮਾਰ ਕਰ ਰਹੇ ਸਨ। ਵਿਜੀਲੈਂਸ ਬਿਊਰੋ ਨੇ ਇਸ ਘੁਟਾਲੇ ਵਿੱਚ ਕਾਂਗਰਸੀ ਕੌਂਸਲਰ ਰੂਪਾਲੀ ਜੈਨ ਦੇ ਪਤੀ ਅਨਿਲ ਜੈਨ ਅਤੇ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ ਪ੍ਰਧਾਨ ਤੇਲੂ ਰਾਮ ਬਾਂਸਲ ਦੇ ਭਰਾ ਮਹਾਵੀਰ ਬਾਂਸਲ ਸਮੇਤ ਦੋ ਕਮਿਸ਼ਨ ਏਜੰਟਾਂ (ਆੜ੍ਹਤੀਆਂ) ਨੂੰ ਪਹਿਲਾਂ ਹੀ ਨਾਮਜ਼ਦ ਕੀਤਾ ਹੈ।

ਉਸ ‘ਤੇ ਦੋਸ਼ ਹੈ ਕਿ ਉਹ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਅਨਾਜ ਸਸਤੇ ਭਾਅ ਲਿਆ ਕੇ ਪੰਜਾਬ ‘ਚ ਮਹਿੰਗੇ ਭਾਅ ‘ਤੇ ਵੇਚਦਾ ਸੀ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਅਨਿਲ ਜੈਨ ਦੀ ਕੀ ਸ਼ਮੂਲੀਅਤ ਹੈ, ਇਹ ਤਾਂ ਸਮਾਂ ਦੱਸੇਗਾ। ਅਨਿਲ ਜੈਨ ਨੇ ਇਸ ਮਾਮਲੇ ਵਿੱਚ ਪਹਿਲਾਂ ਵੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ ਸੀ।

The post ਟਰਾਂਸਪੋਰਟ ਟੈਂਡਰ ਘਪਲੇ ‘ਚ ਇਕ ਹੋਰ ਗ੍ਰਿਫਤਾਰੀ, ਵਿਜੀਲੈਂਸ ਨੇ ਕਾਂਗਰਸ ਕੌਂਸਲਰ ਦਾ ਪਤੀ ਕੀਤਾ ਕਾਬੂ appeared first on Ludhiana Live.