transportation scam Archives - Ludhiana Live

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦਾ ਪੁਲਿਸ ਰਿਮਾਂਡ ਵਧਿਆ
ਲੁਧਿਆਣਾ : ਅਦਾਲਤ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ (ਪੀਏ) ਇੰਦਰਜੀਤ ਸਿੰਘ ਇੰਦੀ ਦਾ ਰਿਮਾਂਡ ਇੱਕ ਦਿਨ ਹੋਰ ਵਧਾ ਦਿੱਤਾ ਹੈ। 2000 ਕਰੋੜ ਰੁਪਏ ਦੇ ਅਨਾਜ ਦੀ ਢੋਆ-ਢੁਆਈ ਦੇ ਘੁਟਾਲੇ ਵਿੱਚ ਸ਼ੁੱਕਰਵਾਰ ਨੂੰ ਵਿਜੀਲੈਂਸ ਬਿਊਰੋ ਵੱਲੋਂ ਇੰਦੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਭੂਸ਼ਣ ਆਸ਼ੂ ਦੇ ਘਰੋਂ 22 ਅਗਸਤ, 2022 ਨੂੰ ਜੋ ਬੈਗ ਮਿਲਿਆ ਸੀ, ਉਹ ਅਜੇ ਬਰਾਮਦ ਕਰਨਾ ਬਾਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮ ਨੇ ਬੈਗ ਵਿੱਚ ਭਰੀ ਸਮੱਗਰੀ ਦੇ ਵੇਰਵੇ ਬਾਰੇ ਕੁਝ ਸਾਫ ਨਹੀਂ ਕੀਤਾ।

ਉਸ ਨੇ ਦਾਅਵਾ ਕੀਤਾ ਕਿ ਬੈਗ ਵਿੱਚ ਕੱਪੜੇ ਸਨ। ਹਾਲਾਂਕਿ ਵਿਜੀਲੈਂਸ ਬਿਊਰੋ ਨੂੰ ਸ਼ੱਕ ਹੈ ਕਿ ਬੈਗ ਵਿੱਚ ਗਹਿਣੇ ਅਤੇ ਆਸ਼ੂ ਨਾਲ ਸਬੰਧਤ ਕੁਝ ਦਸਤਾਵੇਜ਼ ਸਨ। ਵਿਜੀਲੈਂਸ ਬਿਊਰੋ ਨੇ ਇੰਦੀ ਨੂੰ ਬੈਗ ਸੌਂਪਣ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਸੀ ਅਤੇ ਉਸ ਨੂੰ ਪੁੱਛਗਿੱਛ ਲਈ ਤਲਬ ਵੀ ਕੀਤਾ ਸੀ। ਵਿਅਕਤੀ ਨੇ ਵੀ ਇਹ ਦਾਅਵਾ ਕੀਤਾ ਕਿ ਬੈਗ ਵਿੱਚ ਸਿਰਫ਼ ਕੱਪੜੇ ਸਨ। ਇੰਦੀ ਨੇ 2 ਜਨਵਰੀ ਨੂੰ ਵਿਜੀਲੈਂਸ ਬਿਊਰੋ ਅੱਗੇ ਆਤਮ ਸਮਰਪਣ ਕਰ ਦਿੱਤਾ ਸੀ।

ਵਿਜੀਲੈਂਸ ਬਿਊਰੋ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਇੰਦਰਜੀਤ ਇੰਦੀ ਨੂੰ ਇੱਕ ਅਣਪਛਾਤੇ ਵਿਅਕਤੀ ਕੋਲੋਂ ਗਹਿਣੇ, ਦਸਤਾਵੇਜ਼ ਅਤੇ ਹੋਰ ਚੀਜ਼ਾਂ ਵਾਲਾ ਬੈਗ ਮਿਲਿਆ ਹੈ, ਜੋ ਇਸ ਨੂੰ 22 ਅਗਸਤ 2022 ਨੂੰ ਆਸ਼ੂ ਦੇ ਘਰੋਂ ਲੈ ਕੇ ਆਇਆ ਸੀ। ਇਸ ਬੈਗ ਨੂੰ ਲੈ ਕੇ ਇੰਦੀ ਇਸ ਨੂੰ ਲੁਕਾਉਣ ਲਈ ਕਿਸੇ ਅਣਜਾਣ ਜਗ੍ਹਾ ਵੱਲ ਰਵਾਨਾ ਹੋ ਗਿਆ ਸੀ।

The post ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦਾ ਪੁਲਿਸ ਰਿਮਾਂਡ ਵਧਿਆ appeared first on Ludhiana Live.

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਨੇ ਕੀਤਾ ਆਤਮ-ਸਮਰਪਣ
ਲੁਧਿਆਣਾ : ਅਨਾਜ ਮੰਡੀ ਟਰਾਂਸਪੋਰਟੇਸ਼ਨ ਘਪਲੇ ‘ਚ ਨਾਮਜ਼ਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਇੰਦਰਜੀਤ ਸਿੰਘ ਉਰਫ ਇੰਦੀ ਨੇ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਅਦਾਲਤ ਨੇ 4 ਜਨਵਰੀ ਨੂੰ ਇੰਦੀ ਨੂੰ ਭਗੌੜਾ ਕਰਾਰ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਅੱਜ ਉਸ ਨੇ ਆਤਮ-ਸਮਰਪਣ ਕਰ ਦਿੱਤਾ।

ਦੱਸਣਯੋਗ ਹੈ ਕਿ ਖ਼ੁਰਾਕ ਅਤੇ ਸਪਲਾਈ ਵਿਭਾਗ ‘ਚ ਹੋਏ ਟੈਂਡਰ ਘਪਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜੇਲ੍ਹ ‘ਚ ਬੰਦ ਹਨ। ਇਸ ਮਾਮਲੇ ‘ਚ ਆਰ. ਕੇ. ਸਿੰਗਲਾ ਦਾ ਨਾਂ ਵੀ ਸਾਹਮਣੇ ਆਇਆ ਸੀ। ਦੱਸ ਦੇਈਏ ਕਿ ਆਸ਼ੂ ‘ਤੇ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਜ਼ਰੀਏ ਮੰਡੀਆਂ ਤੋਂ ਅਨਾਜ ਚੁੱਕਣ ‘ਚ ਟੈਂਡਰ ਘਪਲੇ ਦਾ ਦੋਸ਼ ਹੈ।

The post ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਨੇ ਕੀਤਾ ਆਤਮ-ਸਮਰਪਣ appeared first on Ludhiana Live.