Travel Agent Archives - Ludhiana Live

ਡੌਂਕੀ ਰਾਹੀਂ ਅਮਰੀਕਾ ਭੇਜਣ ਵਾਲਾ ਟਰੈਵਲ ਏਜੰਟ ਗ੍ਰਿਫਤਾਰ, ਹੋਣਗੇ ਵੱਡੇ ਖੁਲਾਸੇ
ਡੌਂਕੀ ਦੇ ਰਸਤੇ ਲੋਕਾਂ ਨੂੰ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟਾਂ ਖਿਲਾਫ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ NIA ਨੇ ਦਿੱਲੀ ਤੋਂ ਗਧੇ ਦੇ ਰਸਤੇ ਲੋਕਾਂ ਨੂੰ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਏਜੰਟ ਦੀ ਪਛਾਣ ਗਗਨਦੀਪ ਸਿੰਘ ਵਾਸੀ ਤਿਲਕ ਨਗਰ, ਦਿੱਲੀ ਵਜੋਂ ਹੋਈ ਹੈ, ਜੋ ਨੌਜਵਾਨਾਂ ਨੂੰ ਫਸਾ ਕੇ ਲੱਖਾਂ ਰੁਪਏ ਕਮਾ ਰਿਹਾ ਸੀ।

ਦੱਸ ਦੇਈਏ ਕਿ ਤਰਨਤਾਰਨ ਦੇ ਰਹਿਣ ਵਾਲੇ ਨੌਜਵਾਨ ਨੂੰ 15 ਫਰਵਰੀ ਨੂੰ ਅਮਰੀਕਾ ਨੇ ਡਿਪੋਰਟ ਕੀਤਾ ਸੀ। ਪੀੜਤ ਨੇ ਏਜੰਟ ਨੂੰ 45 ਲੱਖ ਰੁਪਏ ਦਿੱਤੇ ਸਨ।ਡਿਪੋਰਟ ਕੀਤੇ ਗਏ ਨੌਜਵਾਨ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਇਸ ਮਾਮਲੇ ਨੂੰ ਐਨ.ਆਈ.ਏ. ਜਿਸ ਤੋਂ ਬਾਅਦ ਹੁਣ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। NIA ਉਸ ਤੋਂ ਪੁੱਛਗਿੱਛ ਕਰੇਗੀ ਅਤੇ ਏਜੰਟ ਦੇ ਸਾਥੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਵੱਡੇ ਖੁਲਾਸੇ ਹੋ ਸਕਦੇ ਹਨ।

The post ਡੌਂਕੀ ਰਾਹੀਂ  ਅਮਰੀਕਾ ਭੇਜਣ ਵਾਲਾ ਟਰੈਵਲ ਏਜੰਟ ਗ੍ਰਿਫਤਾਰ, ਹੋਣਗੇ ਵੱਡੇ ਖੁਲਾਸੇ appeared first on Ludhiana Live.

ਜਲੰਧਰ ਟਰੈਵਲ ਏਜੰਟ ਬ/ਲਾਤਕਾਰ ਮਾਮਲੇ ‘ਚ ਆਇਆ ਨਵਾਂ ਮੋੜ
ਜਲੰਧਰ: ਆਰਐਸ-ਗਲੋਬਲ ਟਰੈਵਲ ਦੇ ਮਾਲਕ ਸੁਖਚੈਨ ਸਿੰਘ ਰਾਹੀ ਵੱਲੋਂ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਟਰੈਵਲ ਏਜੰਟ ਨੂੰ ਵੀ.ਆਈ.ਪੀ. ਦਾ ਇਲਾਜ ਕਰਵਾਉਣ ਦੇ ਦੋਸ਼ ਹਨ। ਇਸ ਮਾਮਲੇ ਸਬੰਧੀ ਟਰੈਵਲ ਏਜੰਟ ਦਾ ਪੱਖ ਇਹ ਕਹਿ ਰਿਹਾ ਹੈ ਕਿ ਉਸ ਨੇ ਲੜਕੀ ਨਾਲ ਬਲਾਤਕਾਰ ਨਹੀਂ ਕੀਤਾ ਸਗੋਂ ਉਸ ਨੂੰ ਹਨੀ ਟ੍ਰੈਪ ਕੀਤਾ ਜਾ ਰਿਹਾ ਹੈ। ਪੁਲਿਸ ਕਈ ਪਹਿਲੂਆਂ ਤੋਂ ਇਸ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਸੁਖਚੈਨ ਸਿੰਘ ਰਾਹੀ ਨੂੰ 2 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਪੁਲਿਸ ਵੱਲੋਂ ਬੀਤੇ ਦਿਨ ਬਲਾਤਕਾਰ ਪੀੜਤਾ ਦੀ ਮੈਡੀਕਲ ਜਾਂਚ ਕੀਤੀ ਜਾਣੀ ਸੀ ਪਰ ਉਹ ਪੂਰਾ ਦਿਨ ਆਪਣੇ ਪੀ.ਜੀ. ਤੋਂ ਲਾਪਤਾ ਰਿਹਾ। ਇਸ ਦੌਰਾਨ ਉਸ ਦਾ ਫੋਨ ਵੀ ਬੰਦ ਆ ਰਿਹਾ ਸੀ। ਇਸ ਤੋਂ ਬਾਅਦ ਪੁਲਸ ਲੜਕੀ ਦੇ ਘਰ ਪਹੁੰਚੀ ਅਤੇ ਉਸ ਨਾਲ ਸੰਪਰਕ ਕੀਤਾ। ਖ਼ਬਰ ਮਿਲੀ ਹੈ ਕਿ ਲੜਕੀ ਨੂੰ ਅੱਜ ਜਲੰਧਰ ਲਿਆਂਦਾ ਜਾ ਸਕਦਾ ਹੈ ਅਤੇ ਉਸ ਦਾ ਮੈਡੀਕਲ ਕਰਵਾਇਆ ਜਾ ਸਕਦਾ ਹੈ।

The post ਜਲੰਧਰ ਟਰੈਵਲ ਏਜੰਟ ਬ/ਲਾਤਕਾਰ ਮਾਮਲੇ ‘ਚ ਆਇਆ ਨਵਾਂ ਮੋੜ appeared first on Ludhiana Live.

ਲੁਧਿਆਣਾ ‘ਚ ਵਿਜੀਲੈਂਸ ਵੱਲੋਂ ਟਰੈਵਲ ਏਜੰਟ ਦਾ ਸਹਿਯੋਗੀ ਰਿਸ਼ਵਤ ਲੈਂਦਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਇੱਕ ਟਰੈਵਲ ਏਜੰਟ ਦੇ ਸਹਿਯੋਗੀ ਨੂੰ ਸੁਖਦੀਪ ਕੌਰ ਗਿੱਲ ਵਾਸੀ ਮੋਗਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਦੀਪ ਕੌਰ ਗਿੱਲ ਨੇ ਆਰਥਿਕ ਅਪਰਾਧ ਸ਼ਾਖਾ ਵਿਜੀਲੈਂਸ ਬਿਊਰੋ ਲੁਧਿਆਣਾ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਮੁਲਜ਼ਮ ਟਰੈਵਲ ਏਜੰਟ ਕਮਲ ਗੋਇਲ ਨੇ ਉਸ ਦੀਆਂ ਬੇਟੀਆਂ ਦੇ ਨਾਂ ਦਰੁੱਸਤ ਕਰਨ ਅਤੇ ਪਾਸਪੋਰਟ ਰੀਨਿਊ ਕਰਨ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਟਰੈਵਲ ਏਜੰਟ ਕਮਲ ਗੋਇਲ ਦੇ ਸਹਿਯੋਗੀ ਸੋਨੂੰ ਸ਼ਾਹ ਨੂੰ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਜਦੋਂਕਿ ਏਜੰਟ ਕਮਲ ਗੋਇਲ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟਰੈਵਲ ਏਜੰਟ ਕਮਲ ਗੋਇਲ ਅਤੇ ਸੋਨੂੰ ਸ਼ਾਹ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7-ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਲੁਧਿਆਣਾ ‘ਚ ਵਿਜੀਲੈਂਸ ਵੱਲੋਂ ਟਰੈਵਲ ਏਜੰਟ ਦਾ ਸਹਿਯੋਗੀ ਰਿਸ਼ਵਤ ਲੈਂਦਾ ਕਾਬੂ appeared first on Ludhiana Live.

ਫਰਾਂਸ ਅੰਬੈਸੀ ਵੀਜ਼ਾ ਧੋਖਾਦੇਹੀ ਮਾਮਲਾ : ਟ੍ਰੈਵਲ ਏਜੰਟ ਦੇ ਬੈਂਕ ਲਾਕਰ ਚੋਂ ਲੱਖਾਂ ਦੀ ਬਰਾਮਦਗੀ
ਸੀ. ਬੀ. ਆਈ. ਨੇ ਫਰਾਂਸ ਅੰਬੈਸੀ ਵਿਚ ਵੀਜ਼ਾ ਧੋਖਾਦੇਹੀ ਮਾਮਲੇ ਵਿਚ ਚੱਲ ਰਹੀ ਜਾਂਚ ਦੌਰਾਨ ਦੂਜੀ ਵਾਰ ਮਾਛੀਵਾੜਾ ਵਿਚ ਇਕ ਟ੍ਰੈਵਲ ਏਜੰਟ ਦੇ ਘਰ ਛਾਪੇਮਾਰੀ ਕੀਤੀ ਅਤੇ ਉਸਦੇ ਬੈਂਕ ਲਾਕਰ ਦੀ ਤਲਾਸ਼ੀ ਦੌਰਾਨ 35 ਲੱਖ ਰੁਪਏ (2000-2000 ਦੇ ਨੋਟ) ਬਰਾਮਦ ਕੀਤੇ। ਜਾਣਕਾਰੀ ਅਨੁਸਾਰ ਸੀ. ਬੀ. ਆਈ. ਵਲੋਂ ਫਰਾਂਸ ਦੇ ਦੂਤਘਰ ਵਿਚ ਫਰਜ਼ੀ ਵੀਜ਼ੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤਹਿਤ ਉਨ੍ਹਾਂ ਵਲੋਂ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

ਇਸ ਫਰਜ਼ੀ ਵੀਜ਼ੇ ਦੇ ਤਾਰ ਮਾਛੀਵਾੜਾ ਦੇ ਰਹਿਣ ਵਾਲੇ ਟ੍ਰੈਵਲ ਏਜੰਟ ਬਲਵਿੰਦਰ ਸਿੰਘ ਨਾਲ ਜੁੜੇ, ਜਿਸ ਸਬੰਧੀ 2 ਮਹੀਨੇ ਪਹਿਲਾਂ 28 ਜੂਨ ਨੂੰ ਸੀ. ਬੀ. ਆਈ. ਨੇ ਉਸ ਦੇ ਘਰ ਤੇ ਦਫ਼ਤਰ ’ਚ ਛਾਪੇਮਾਰੀ ਕੀਤੀ ਸੀ ਅਤੇ ਕੁਝ ਦਸਤਾਵੇਜ਼ ਵੀ ਕਬਜ਼ੇ ਵਿਚ ਲਏ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸੀ. ਬੀ. ਆਈ. ਨੂੰ ਮਾਛੀਵਾੜਾ ਦੇ ਐਕਸਿਸ ਬੈਂਕ ਵਿਚ ਇਸ ਟ੍ਰੈਵਲ ਏਜੰਟ ਦਾ ਲਾਕਰ ਮਿਲਿਆ, ਜਿਸ ਨੂੰ ਉਸ ਸਮੇਂ ਸੀਲ ਕਰਵਾ ਦਿੱਤਾ ਗਿਆ ਸੀ।

ਹੁਣ ਫਿਰ ਸੀ. ਬੀ. ਆਈ. ਦੀ ਛਾਪੇਮਾਰੀ ਬੜੇ ਗੁਪਤ ਢੰਗ ਨਾਲ ਹੋਈ ਅਤੇ ਇਸਦੇ ਅਧਿਕਾਰੀ ਪਹਿਲਾਂ ਟ੍ਰੈਵਲ ਏਜੰਟ ਦੇ ਘਰ ਪੁੱਜੇ, ਜਿਨ੍ਹਾਂ ਨੇ ਬਲਵਿੰਦਰ ਸਿੰਘ ਨੂੰ ਨਾਲ ਲੈ ਕੇ ਐਕਸਿਸ ਬੈਂਕ ’ਚ ਪੁੱਜ ਕੇ ਬੈਂਕ ਲਾਕਰ ਦੀ ਤਲਾਸ਼ੀ ਲਈ। ਸੂਤਰਾਂ ਅਨੁਸਾਰ ਬੈਂਕ ਲਾਕਰ ’ਚੋਂ ਮਿਲੀ ਰਾਸ਼ੀ 35 ਲੱਖ ਤੋਂ ਕਿਤੇ ਜਿਆਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਫਰਾਂਸ ਦੇ ਨਵੀਂ ਦਿੱਲੀ ਦੂਤਘਰ ਵਲੋਂ ਸ਼ੈਨਗਨ ਵੀਜ਼ਾ ਪੰਜਾਬ ਦੇ ਕਈ ਨੌਜਵਾਨਾਂ ਦਾ ਲਾਇਆ ਗਿਆ, ਜਿਨ੍ਹਾਂ ਤੋਂ 25 ਤੋਂ 45 ਲੱਖ ਰੁਪਏ ਪ੍ਰਤੀ ਵੀਜ਼ਾ ਵਸੂਲੇ ਜਾਂਦੇ ਸਨ।

The post ਫਰਾਂਸ ਅੰਬੈਸੀ ਵੀਜ਼ਾ ਧੋਖਾਦੇਹੀ ਮਾਮਲਾ : ਟ੍ਰੈਵਲ ਏਜੰਟ ਦੇ ਬੈਂਕ ਲਾਕਰ ਚੋਂ ਲੱਖਾਂ ਦੀ ਬਰਾਮਦਗੀ appeared first on Ludhiana Live.

ਖੰਨਾ ਪੁਲਿਸ ਨੇ ਫੜਿਆ ਭਗੌੜਾ ਏਜੰਟ, ਵਿਦੇਸ਼ ਭੇਜਣ ਦੇ ਨਾਂ ਤੇ ਵਿਦਿਆਰਥੀਆਂ ਤੋਂ ਠੱਗੇ 35 ਲੱਖ
ਲੁਧਿਆਣਾ : ਖੰਨਾ ਪੁਲਿਸ ਨੇ ਮਾਛੀਵਾੜਾ ਸਾਹਿਬ ‘ਚ 8 ਵਿਦਿਆਰਥੀਆਂ ਤੋਂ 35 ਲੱਖ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਨੂੰ ਕਾਬੂ ਕੀਤਾ ਹੈ। ਇਹ ਏਜੰਟ ਹਰਪ੍ਰੀਤ ਸਿੰਘ ਚੋਪੜਾ ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਸੀ, ਪਿਛਲੇ 4 ਸਾਲਾਂ ਤੋਂ ਭਗੌੜਾ ਸੀ। ਉਸ ਦੇ ਪਿਤਾ ਪੰਜਾਬ ਪੁਲਿਸ ਤੋਂ ਸੇਵਾਮੁਕਤ ਇੰਸਪੈਕਟਰ ਹਨ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੂੰ ਇੱਕ ਦਿਨ ਦੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

DSP ਮਨਦੀਪ ਕੌਰ ਨੇ ਦੱਸਿਆ ਕਿ ਸਾਲ 2019 ਵਿੱਚ ਰੀਨਾ ਵਰਮਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਰੀਨਾ ਵਿਦਿਆਰਥੀਆਂ ਨੂੰ ਆਈਲੈਟਸ ਟਿਊਸ਼ਨ ਦਿੰਦੀ ਸੀ। ਉਸ ਦਾ ਸੰਪਰਕ ਹਰਪ੍ਰੀਤ ਸਿੰਘ ਨਾਲ ਹੋਇਆ, ਜੋ ਕਿ ਲੁਧਿਆਣਾ ਵਿੱਚ ਸਟੱਡੀ ਵੀਜ਼ਾ, ਵਰਕ ਪਰਮਿਟ ਅਤੇ ਟੂਰਿਸਟ ਵੀਜ਼ਾ ਦਾ ਕਾਰੋਬਾਰ ਕਰਦਾ ਹੈ। ਹਰਪ੍ਰੀਤ ਨੇ 8 ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਰੀਨਾ ਤੋਂ ਕਰੀਬ 35 ਲੱਖ ਰੁਪਏ ਲਏ ਸਨ।

ਰੀਨਾ ਅਨੁਸਾਰ ਹਰਪ੍ਰੀਤ ਨੇ 6 ਮਹੀਨਿਆਂ ਵਿਚ ਸਾਰੇ 8 ਵਿਦਿਆਰਥੀਆਂ ਦੇ ਵੀਜ਼ੇ ਲਗਵਾਉਣ ਦਾ ਦਾਅਵਾ ਕੀਤਾ ਸੀ ਪਰ ਉਸ ਨੇ ਵਿਦਿਆਰਥੀਆਂ ਨੂੰ ਜਾਅਲੀ ਵੀਜ਼ੇ ਅਤੇ ਟਿਕਟਾਂ ਦਿੱਤੀਆਂ ਸਨ। ਪੁਲਿਸ ਨੇ ਹਰਪ੍ਰੀਤ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਸੀ। ਪੁਲਿਸ ਨੇ ਮੁਲਜ਼ਮ ਹਰਪ੍ਰੀਤ ਸਿੰਘ ਚੋਪੜਾ ਨੂੰ ਫੜਨ ਲਈ ਕਈ ਵਾਰ ਜਾਲ ਵਿਛਾਇਆ ਪਰ ਉਹ ਫਰਾਰ ਹੋ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿੱਤਾ।

DSP ਮਨਦੀਪ ਕੌਰ ਨੂੰ ਪਤਾ ਲੱਗਾ ਕਿ ਮੁਲਜ਼ਮ ਰਾਤ ਨੂੰ ਲੁਧਿਆਣਾ ਵਿੱਚ ਘਰ ਆਉਂਦਾ ਹੈ। ਪੁਲਿਸ ਨੇ ਇੱਕ ਵਿਅਕਤੀ ਨੂੰ ਉਸਦੇ ਘਰ ਦੇ ਬਾਹਰ ਲਗਾਇਆ। ਜਦੋਂ ਮੁਲਜ਼ਮ ਆਪਣੇ ਘਰ ਪਹੁੰਚਿਆ ਤਾਂ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਮੁਲਜ਼ਮ ਨੇ ਪੁਲਿਸ ਤੋਂ ਬਚਣ ਲਈ ਘਰ ਦੇ ਚਾਰੇ ਪਾਸੇ ਕੈਮਰੇ ਲਾਏ ਹੋਏ ਸਨ। ਬੀਤੀ ਰਾਤ ਵੀ ਕੈਮਰੇ ਰਾਹੀਂ ਪੁਲਿਸ ਨੂੰ ਦੇਖ ਕੇ ਮੁਲਜ਼ਮ ਘਰ ਦੇ ਸਟੋਰ ਵਿੱਚ ਲੁਕ ਗਿਆ ਸੀ ਪਰ ਉਹ ਫੜਿਆ ਗਿਆ।

The post ਖੰਨਾ ਪੁਲਿਸ ਨੇ ਫੜਿਆ ਭਗੌੜਾ ਏਜੰਟ, ਵਿਦੇਸ਼ ਭੇਜਣ ਦੇ ਨਾਂ ਤੇ ਵਿਦਿਆਰਥੀਆਂ ਤੋਂ ਠੱਗੇ 35 ਲੱਖ appeared first on Ludhiana Live.

ਈਡੀ ਨੇ ਲੁਧਿਆਣਾ ਦੇ ਟਰੈਵਲ ਏਜੰਟ ਦੀ 58 ਲੱਖ ਦੀ ਜਾਇਦਾਦ ਕੁਰਕ ਕੀਤੀ
ਲੁਧਿਆਣਾ : ਵੱਖ-ਵੱਖ ਮੁਲਕਾਂ ਦੇ ਵਰਕ ਪਰਮਿਟ ਵੀਜ਼ੇ ਦਿਵਾਉਣ ਲਈ ਲੋਕਾਂ ਨਾਲ ਕਥਿਤ ਠੱਗੀ ਮਾਰਨ ਦੇ ਮਾਮਲੇ ਵਿੱਚ ਲੁਧਿਆਣਾ ਦੇ ਟਰੈਵਲ ਏਜੰਟ ਦੀ 58 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਟਰੈਵਲ ਏਜੰਟ ਨਿਤੀਸ਼ ਘਈ ਦੀਆਂ ਕੁਝ ਵਪਾਰਕ ਜਾਇਦਾਦਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਕੁਰਕ ਕੀਤਾ ਗਿਆ ਹੈ।

ਮਨੀ ਲਾਂਡਰਿੰਗ ਦਾ ਮਾਮਲਾ ਘਈ ਅਤੇ ਕੁਝ ਹੋਰਾਂ ਵਿਰੁੱਧ ਪੰਜਾਬ ਪੁਲੀਸ ਦੁਆਰਾ ਦਰਜ ਕਈ ਐੱਫਆਈਆਰਜ਼ ਦਰਜ ਕੀਤਾ ਗਿਆ। ਈਡੀ ਨੇ ਦੋਸ਼ ਲਾਇਆ ਕਿ ਟਰੈਵਲ ਏਜੰਟ ‘ਤੇ ਲੋਕਾਂ ਨੂੰ ਵੱਖ-ਵੱਖ ਦੇਸ਼ਾਂ ਦੇ ਵਰਕ ਪਰਮਿਟ ਵੀਜ਼ਾ ਦੇਣ ਦੇ ਨਾਂ ’ਤੇ ਧੋਖਾ ਦੇਣ ਦਾ ਦੋਸ਼ ਹੈ।

The post ਈਡੀ ਨੇ ਲੁਧਿਆਣਾ ਦੇ ਟਰੈਵਲ ਏਜੰਟ ਦੀ 58 ਲੱਖ ਦੀ ਜਾਇਦਾਦ ਕੁਰਕ ਕੀਤੀ appeared first on Ludhiana Live.

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੁਖਵੀਰ ਕੌਰ ਵਾਸੀ ਪਿੰਡ ਪਮਾਲੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਸਬੰਧੀ ਜਤਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਗਿਆਸਪੁਰਾ ਖ਼ਿਲਾਫ਼ ਕੇਰ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਵਿਦੇਸ਼ ਜਾਣ ਦਾ ਇੱਛੁਕ ਸੀ। ਕਥਿਤ ਦੋਸ਼ੀ ਨੇ ਉਸ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ ਸਾਢੇ 36 ਲੱਖ ਰੁਪਏ ਲੈ ਲਏ, ਪਰ ਕਥਿਤ ਦੋਸ਼ੀਆਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

The post ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ appeared first on Ludhiana Live.

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 45 ਲੱਖ ਦੀ ਠੱਗੀ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 45 ਲੱਖ ਦੀ ਠੱਗੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਧਰਮਿੰਦਰ ਵਾਸੀ ਮਹਾਰਾਜਾ ਰਣਜੀਤ ਸਿੰਘ ਪਾਰਕ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਵਲੋਂ ਅਜੈਬ ਸਿੰਘ ਵਾਸੀ ਸ਼ਾਹਕੋਟ ਜਲੰਧਰ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਲੜਕਾ ਕਰਨ ਸ਼ਰਮਾ ਇੰਗਲੈਂਡ ਜਾਣ ਦਾ ਇੱਛੁਕ ਸੀ, ਜਿਸ ਲਈ ਉਹ ਉਕਤ ਕਥਿਤ ਦੋਸ਼ੀ ਨੂੰ ਮਿਲਿਆ। ਉਸ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 45 ਲੱਖ ਰੁਪਏ ਲੈ ਲਏ, ਪਰ ਨਾ ਤਾਂ ਲੜਕੇ ਨੂੰ ਵਾਪਸ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਸਬੰਧੀ ਕੇਸ ਦਰਜ ਕਰ ਲਿਆ।

The post ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 45 ਲੱਖ ਦੀ ਠੱਗੀ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ appeared first on Ludhiana Live.

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ
ਲੁਧਿਆਣਾ :   ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ ਹਜ਼ਾਰਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਬਾਜੜਾ ਕਾਲੋਨੀ ਦੇ ਰਹਿਣ ਵਾਲੇ ਗੁਰਜੀਤ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਉਂਦੀ ਹੈ।

ਪੁਲਿਸ ਨੇ ਇਸ ਮਾਮਲੇ ਵਿਚ ਐਫ.ਐਸ.ਸੀ. ਕੰਸਲਟੈਂਟ ਦੇ ਮਾਲਕ ਗੌਰਵ ਕਪੂਰ ਉਰਫ ਚਿਰਾਗ ਕਪੂਰ ਵਾਸੀ ਸ਼ੀਆ ਸ਼ੌਪਿੰਗ ਮਾਲ ਘੁਮਾਰ ਮੰਡੀ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇੱਛੁਕ ਸੀ। ਇਸ ਲਈ ਉਹ ਕਥਿਤ ਦੋਸ਼ੀ ਨੂੰ ਮਿਲਿਆ।

ਕਥਿਤ ਦੋਸ਼ੀ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 66 ਹਜ਼ਾਰ 800 ਰੁਪਏ ਦੀ ਨਕਦੀ ਲੈ ਲਈ, ਪਰ ਕਥਿਤ ਦੋਸ਼ੀ ਨੇ ਉਸ ਨੂੰ ਵਿਦੇਸ਼ ਨਹੀਂ ਭੇਜਿਆ, ਜਿਸ ‘ਤੇ ਗੁਰਜੀਤ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ appeared first on Ludhiana Live.

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਤਹਿਤ ਟ੍ਰੈਵਲ ਏਜੰਟ ਖਿਲਾਫ਼ ਕੇਸ ਦਰਜ
ਲੁਧਿਆਣਾ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਨਕਲੀ ਟ੍ਰੈਵਲ ਏਜੰਟ ਖਿਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਸੁਨੀਲ ਕੁਮਾਰ ਵਾਸੀ ਨਵਾਂਸ਼ਹਿਰ ਦੀ ਦਰਖ਼ਾਸਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਸੁਖਵੰਤ ਸਿੰਘ ਵਾਸੀ ਬੰਦਾ ਬਹਾਦਰ ਕਾਲੋਨੀ ਖਿਲਾਫ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇੱਛੁਕ ਸੀ, ਇਸ ਲਈ ਉਕਤ ਦੋਸ਼ੀ ਨੂੰ ਮਿਲਿਆ। ਕਥਿਤ ਦੋਸ਼ੀ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਲੱਖ 84 ਹਜ਼ਾਰ ਰੁਪਏ ਦੀ ਨਕਦੀ ਲੈ ਲਈ ਪਰ ਕਥਿਤ ਦੋਸ਼ੀ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ।

ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਕਥਿਤ ਦੋਸ਼ੀ ਅਜੇ ਫਰਾਰ ਹੈ, ਪੁਲਿਸ ਉਸ ਦੀ ਭਾਲ ਕਰ ਰਹੀ ਹੈ।

The post ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਤਹਿਤ ਟ੍ਰੈਵਲ ਏਜੰਟ ਖਿਲਾਫ਼ ਕੇਸ ਦਰਜ appeared first on Ludhiana Live.