tree guard Archives - Ludhiana Live

ਸਾਬਕਾ ਮੰਤਰੀ ‘ਸੰਗਤ ਸਿੰਘ ਗਿਲਜੀਆਂ’ ਨੂੰ ਹਾਈਕੋਰਟ ਤੋਂ ਝਟਕਾ, ਅਦਾਲਤ ਨੇ ਨਹੀਂ ਦਿੱਤੀ ਰਾਹਤ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਦਰਅਸਲ ਸੰਗਤ ਸਿੰਘ ਗਿਲਜੀਆਂ ਨੇ ਆਪਣੇ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਪਰ ਹਾਈਕੋਰਟ ਨੇ ਕਿਹਾ ਕਿ ਇਹ ਕੋਈ ਜ਼ਰੂਰੀ ਪਟੀਸ਼ਨ ਨਹੀਂ ਹੈ ਅਤੇ ਇਸ ਦੀ ਰੈਗੂਲਰ ਸੁਣਵਾਈ ਕੀਤੀ ਜਾ ਸਕਦੀ ਹੈ ਅਦਾਲਤ ਨੇ ਕਿਹਾ ਕਿ ਗਿਲਜੀਆਂ ਨੂੰ ਅਗਾਊਂ ਜ਼ਮਾਨਤ ਚਾਹੀਦੀ ਹੈ ਤਾਂ ਉਹ ਹੇਠਲੀ ਅਦਾਲਤ ‘ਚ ਜਾਣ।

ਦੱਸਣਯੋਗ ਹੈ ਕਿ ਜੰਗਲਾਤ ਵਿਭਾਗ ‘ਚ ਘਪਲੇ ਦੇ ਚੱਲਦਿਆਂ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ ਅਤੇ ਉਨ੍ਹਾਂ ‘ਤੇ ਐੱਫ. ਆਈ. ਆਰ. ਵੀ ਦਰਜ ਹੋ ਚੁੱਕੀ ਹੈ। ਇਹ ਵੀ ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਓਰੋ ਨੇ ਜੰਗਲਾਤ ਘਪਲੇ ‘ਚ ਕੇਸ ਦਰਜ ਕੀਤਾ ਸੀ। ਇਸ ‘ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ।

The post ਸਾਬਕਾ ਮੰਤਰੀ ‘ਸੰਗਤ ਸਿੰਘ ਗਿਲਜੀਆਂ’ ਨੂੰ ਹਾਈਕੋਰਟ ਤੋਂ ਝਟਕਾ, ਅਦਾਲਤ ਨੇ ਨਹੀਂ ਦਿੱਤੀ ਰਾਹਤ appeared first on Ludhiana Live.