tribute paid to shaheed Archives - Ludhiana Live

ਦੇਸ਼ ਲਈ ਸ਼ਹਾਦਤ ਪਾਉਣ ਵਾਲੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਮੁੱਖ ਟੀਚਾ : ਵਿਧਾਇਕ ਗਰੇਵਾਲ ਭੋਲਾ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਜਗਰਾਓਂ ਪੁੱਲ ਵਿਖੇ  ਸ਼ਹੀਦ-ਏ-ਆਜ਼ਮ ਭਗਤ ਸਿੰਘ, ਸਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ  ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ  ਦੇ ਫੁੱਲ ਭੇਂਟ ਕਰਦਿਆਂ ਸ਼ਰਧਾਂਜਲੀ ਦਿੱਤੀ।

ਇਸ ਮੌਕੇ ਵਿਧਾਇਕ ਗਰੇਵਾਲ ਨੇ ਕਿਹਾ ਕਿ ਦੇਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਨੂੰ ਪਿਛਲੀਆਂ ਸਰਕਾਰਾਂ ਭੁੱਲ ਚੁੱਕੀਆਂ ਸਨ  ਅਤੇ ਦੂਜੇ ਪਾਸੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣ ਤੋਂ ਪਹਿਲਾਂ ਸ਼ਹੀਦਾਂ ਦੀ ਮਿੱਟੀ ਨੂੰ ਆਪਣੇ ਮੱਥੇ ਨਾਲ ਲਾ ਕੇ ਸੂਬਾ ਵਾਸੀਆਂ ਦੀ ਸੇਵਾ ਲਈ ਸੌਂਹ ਖਾਧੀ ਅਤੇ ਕਿਹਾ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡਣਗੇ ।

The post ਦੇਸ਼ ਲਈ ਸ਼ਹਾਦਤ ਪਾਉਣ ਵਾਲੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਮੁੱਖ ਟੀਚਾ : ਵਿਧਾਇਕ ਗਰੇਵਾਲ ਭੋਲਾ  appeared first on Ludhiana Live.

ਐਨ.ਸੀ.ਸੀ. ਲੁਧਿਆਣਾ ਦੀ 3 ਪੰਜਾਬ ਬਟਾਲੀਅਨ (ਲੜਕੀਆਂ) ਵੱਲੋਂ ਸ਼ਹੀਦ ਮੇਜ਼ਰ ਭੁਪਿੰਦਰ ਸਿੰਘ ਨੂੰ ਸ਼ਰਧਾਂਜਲੀ
ਲੁਧਿਆਣਾ : ਭਾਰਤ-ਪਾਕਿਸਤਾਨ ਜੰਗ 1965 ਦੌਰਾਨ ਲਾਸਾਨੀ ਕੁਰਬਾਨੀ ਦੇਣ ਵਾਲੇ ਨਿਡਰ ਯੋਧੇ ਮੇਜਰ ਭੁਪਿੰਦਰ ਸਿੰਘ, ਜਿਨ੍ਹਾਂ ਨੂੰ ਮਹਾਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ, ਨੂੰ ਸਰਧਾਂਜਲੀ ਭੇਂਟ ਕਰਦਿਆਂ ਐਨ.ਸੀ.ਸੀ. ਗਰੁੱਪ ਲੁਧਿਆਣਾ (ਐਨ.ਸੀ.ਸੀ. ਡੀ.ਟੀ.ਈ., ਪੀ.ਐਚ.ਐਚ.ਪੀ. ਤੇ ਚੰਡੀਗੜ੍ਹ) ਦੀ ਅਗਵਾਈ ਹੇਠ  3 ਪੰਜਾਬ ਬਟਾਲੀਅਨ (ਲੜਕੀਆਂ) ਵੱਲੋਂ ਸਥਾਨਕ ਨਹਿਰੂ ਰੋਜ਼ ਗਾਰਡਨ, ਸਿਵਲ ਲਾਈਨ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਇਸ ਪ੍ਰੋਗਰਾਮ ਵਿੱਚ ਲੁਧਿਆਣਾ ਦੇ ਗਰੁੱਪ ਕਮਾਂਡਰ ਬ੍ਰਿਗੇਡੀਅਰ ਜਸਜੀਤ ਘੁੰਮਣ, ਲੁਧਿਆਣਾ ਦੇ ਵੱਖ-ਵੱਖ ਯੂਨਿਟਾਂ ਦੇ ਕਮਾਂਡਿੰਗ ਅਫਸਰਾਂ ਅਤੇ ਲੁਧਿਆਣਾ ਦੇ ਐਨ.ਸੀ.ਸੀ. ਅਧਿਕਾਰੀਆਂ ਤੋਂ ਇਲਾਵਾ ਐਨ.ਸੀ.ਸੀ. ਕੈਡਿਟਾਂ ਨੇ ਵੀ ਸ਼ਮੂਲੀਅਤ ਕੀਤੀ।

ਇਸ ਪ੍ਰੋਗਰਾਮ ਦੌਰਾਨ ਨਿਧੱੜਕ ਯੋਧੇ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਵਿਤਾਵਾਂ ਤੇ ਦੇਸ਼ ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਨੇ ਹਾਜ਼ਰ ਸਾਰਿਆਂ ਦੇ ਦਿਲਾਂ ਅਤੇ ਰੂਹਾਂ ਨੂੰ ਛੂਹ ਲਿਆ। ਪ੍ਰੋਗਰਾਮ ਦੀ ਸਮਾਪਤੀ ਐਨ.ਸੀ.ਸੀ. ਤੇ ਰਾਸ਼ਟਰੀ ਗੀਤ ਦੇ ਗਾਇਨ ਨਾਲ ਹੋਈ। ਇਸ ਤੋਂ ਬਾਅਦ ਸਾਰਿਆਂ ਨੇ ਚਾਹ ਪੀਤੀ।

ਕਰਨਲ ਅਮਨ ਯਾਦਵ ਕਮਾਂਡਿੰਗ ਅਫਸਰ 3 ਪੰਜਾਬ (ਲੜਕੀਆਂ) ਲੁਧਿਆਣਾ ਅਤੇ ਮੇਜਰ ਸੋਨੀਆ ਸੋਨੀ ਐਡਮਿਨ ਅਫਸਰ 3 ਪੰਜਾਬ (ਲੜਕੀਆਂ) ਲੁਧਿਆਣਾ ਨੇ ਇਸ ਸਮਾਗਮ ਦਾ ਆਯੋਜਨ ਕਰਕੇ ਬਹਾਦਰ ਨਾਇਕ ਪ੍ਰਤੀ ਸਾਰਿਆਂ ਦਾ ਧੰਨਵਾਦ ਕੀਤਾ।

ਆਪਣੇ ਸੰਬੋਧਨ ਵਿੱਚ ਜਿੱਥੇ ਇੱਕ ਪਾਸੇ ਬ੍ਰਿਗੇਡੀਅਰ ਜਸਜੀਤ ਘੁੰਮਣ, ਗਰੁੱਪ ਕਮਾਂਡਰ ਲੁਧਿਆਣਾ ਨੇ ਸਾਡੇ ਬਹਾਦਰ ਸਿਪਾਹੀ ਦੀ ਕੁਰਬਾਨੀ ਨੂੰ ਯਾਦ ਕੀਤਾ, ਉੱਥੇ ਉਨ੍ਹਾਂ ਕੈਡਿਟਾਂ ਨੂੰ ਵੀ ਸੁਚੇਤ ਰਹਿਣ ਅਤੇ ਸਾਡੀ ਮਾਤ ਭੂਮੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਰਾਖੀ ਕਰਦਿਆਂ ਸ਼ਹੀਦ ਹੋਣਾ ਸਭ ਤੋਂ ਵੱਡੀ ਕੁਰਬਾਨੀ ਹੈ।

The post ਐਨ.ਸੀ.ਸੀ. ਲੁਧਿਆਣਾ ਦੀ 3 ਪੰਜਾਬ ਬਟਾਲੀਅਨ (ਲੜਕੀਆਂ) ਵੱਲੋਂ ਸ਼ਹੀਦ ਮੇਜ਼ਰ ਭੁਪਿੰਦਰ ਸਿੰਘ ਨੂੰ ਸ਼ਰਧਾਂਜਲੀ appeared first on Ludhiana Live.

ਮੇਜਰ ਭੁਪਿੰਦਰ ਸਿੰਘ ਨੂੰ ਸ਼ਰਧਾਂਜਲੀ: 3 ਪੀਬੀ ਗਰਲਜ਼ ਬਟਾਲੀਅਨ ਨੇ ਕੀਤਾ ਸਮਾਰੋਹ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ 1965 ਵਿੱਚ ਭਾਰਤ-ਪਾਕਿ ਜੰਗ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਹਾਦਰ ਮੇਜਰ ਭੁਪਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਹ ਸਮਾਗਮ 3 ਪੀਬੀ ਗਰਲਜ਼ ਬਟਾਲੀਅਨ ਐਨਸੀਸੀ ਲੁਧਿਆਣਾ ਵੱਲੋਂ ਨਹਿਰੂ ਰੋਜ਼ ਗਾਰਡਨ, ਸਿਵਲ ਲਾਈਨਜ਼ ਵਿਖੇ ਕਰਵਾਇਆ ਗਿਆ। ਸ਼ਹੀਦ ਦੇ ਪਰਿਵਾਰਕ ਮੈਂਬਰ ਵੀ ਐਨਸੀਸੀ ਜੀਪੀ ਲੁਧਿਆਣਾ ਦੀ ਅਗਵਾਈ ਹੇਠ ਹੋਏ ਸਮਾਗਮ ਵਿੱਚ ਪਹੁੰਚੇ, ਜਿਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਸਮਾਗਮ ਵਿੱਚ ਬ੍ਰਿਗੇਡੀਅਰ ਜਸਜੀਤ ਘੰੁਮਣ, ਗਰੁੱਪ ਕਮਾਂਡਰ, ਲੁਧਿਆਣਾ, ਐਲਡੀਐਚ ਗਰੁੱਪ ਦੇ ਵੱਖ-ਵੱਖ ਯੂਨਿਟਾਂ ਦੇ ਕਮਾਂਡਿੰਗ ਅਫਸਰ ਅਤੇ ਐਨਸੀਸੀ ਕੈਡਿਟਾਂ ਤੋਂ ਇਲਾਵਾ ਲੁਧਿਆਣਾ ਦੇ ਐਨਸੀਸੀ ਅਫਸਰਾਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸਮਾਪਤੀ ਐਨਸੀਸੀ ਗੀਤ ਅਤੇ ਰਾਸ਼ਟਰੀ ਗੀਤ ਦੇ ਗਾਇਨ ਨਾਲ ਹੋਈ। ਕਰਨਲ ਅਮਨ ਯਾਦਵ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ।

ਬਿ੍ਗੇਡੀਅਰ ਜਸਜੀਤ ਘੰੁਮਣ, ਜੀਪੀ ਕਮਾਂਡਰ ਲੁਧਿਆਣਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਦੀ ਰੱਖਿਆ ਲਈ ਹਰ ਸਮੇਂ ਤਿਆਰ ਰਹਿਣਾ ਚਾਹੀਦਾ ਹੈ । ਮਾਤ ਭੂਮੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਫੌਜ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਕੀਤੀ ਗਈ ਕੁਰਬਾਨੀ ਸਾਰੀਆਂ ਕੁਰਬਾਨੀਆਂ ਨਾਲੋਂ ਵੱਡੀ ਹੈ।

The post ਮੇਜਰ ਭੁਪਿੰਦਰ ਸਿੰਘ ਨੂੰ ਸ਼ਰਧਾਂਜਲੀ: 3 ਪੀਬੀ ਗਰਲਜ਼ ਬਟਾਲੀਅਨ ਨੇ ਕੀਤਾ ਸਮਾਰੋਹ appeared first on Ludhiana Live.