Tribute Paid Archives - Ludhiana Live

ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਡਾ. ਸਵਾਮੀਨਾਥਨ ਦੇ ਦੇਹਾਂਤ ਤੇ ਉਹਨਾਂ ਦੀ ਦੇਣ ਨੂੰ ਕੀਤਾ ਯਾਦ
ਸੰਸਾਰ ਪ੍ਰਸਿੱਧ ਖੇਤੀ ਵਿਗਿਆਨੀ ਅਤੇ ਦੇਸ਼ ਵਿਚ ਹਰੀ ਕ੍ਰਾਂਤੀ ਦੇ ਪਿਤਾਮਾ ਸਮਝੇ ਜਾਣ ਵਾਲੇ ਡਾ. ਐੱਮ ਐੱਸ ਸਵਾਮੀਨਾਥਨ ਦੇ ਦਿਹਾਂਤ ਤੇ ਉਹਨਾਂ ਦੀਆਂ ਸੇਵਾਵਾਂ ਅਤੇ ਦੇਣ ਨੂੰ ਪੀ.ਏ.ਯੂ. ਵਿਚ ਯਾਦ ਕੀਤਾ ਗਿਆ| ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਉਹਨਾਂ ਨੂੰ ਭਾਰਤ ਵਿਚ ਕਿਸਾਨੀ ਦੀ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਰਹਿਣ ਵਾਲਾ ਸੁਹਿਰਦ ਖੇਤੀ ਵਿਗਿਆਨੀ ਕਿਹਾ| ਉਹਨਾਂ ਕਿਹਾ ਕਿ ਡਾ. ਸਵਾਮੀਨਾਥਨ ਦੀ ਮੌਤ ਨਾਲ ਖੇਤੀ ਖੇਤਰ ਵਿਚ ਕਦੇ ਨਾ ਪੂਰਿਆ ਜਾ ਸਕਣ ਵਾਲਾ ਖਲਾਅ ਪੈਦਾ ਹੋ ਗਿਆ ਹੈ|

ਡਾ. ਗੋਸਲ ਨੇ ਕਿਹਾ ਕਿ ਡਾ. ਸਵਾਮੀਨਾਥਨ ਨੇ ਨੌਰਮਨ ਬੋਰਲਾਗ ਨਾਲ ਮਿਲ ਕੇ ਕਣਕ ਦੀਆਂ ਵਧੇਰੇ ਝਾੜ ਦੇਣ ਵਾਲੀਆਂ ਕਿਸਮਾਂ ਦੇ ਨਾਲ-ਨਾਲ ਝੋਨੇ ਦੀਆਂ ਵੱਧ ਉਪਜ ਵਾਲੀਆਂ ਕਿਸਮਾਂ ਦਾ ਵਿਕਾਸ ਕੀਤਾ| ਡਾ. ਗੋਸਲ ਨੇ ਯਾਦ ਕੀਤਾ ਕਿ ਡਾ. ਸਵਾਮੀਨਾਥਨ ਦੀਆਂ ਕੋਸ਼ਿਸ਼ਾਂ ਸਦਕਾ ਖੇਤੀ ਵਿਚ ਉਤਪਾਦਨ ਤਕਨੀਕਾਂ ਦੀ ਵੀ ਕ੍ਰਾਂਤੀ ਦੇਖਣ ਨੂੰ ਮਿਲੀ ਅਤੇ ਭਾਰਤ ਵਾਧੂ ਅਨਾਜ ਵਾਲਾ ਦੇਸ਼ ਬਣਨ ਵੱਲ ਤੁਰਿਆ|

ਵਾਈਸ ਚਾਂਸਲਰ ਨੇ ਭਾਵਪੂਰਤ ਸ਼ਬਦਾਂ ਨਾਲ ਯਾਦ ਕੀਤਾ ਕਿ ਉਹਨਾਂ ਨੂੰ 1987 ਵਿਚ ਵਿਸ਼ਵ ਭੋਜਨ ਪੁਰਸਕਾਰ ਨਾਲ ਨਿਵਾਜਿਆ ਗਿਆ| ਇਸ ਤੋਂ ਪਹਿਲਾਂ 1986 ਵਿਚ ਅਲਬਰਡ ਆਇਨਸਟਾਈਨ ਵਿਸ਼ਵ ਵਿਗਿਆਨ ਪੁਰਕਸਾਰ ਨਾਲ ਅਤੇ 1971 ਵਿਚ ਰੇਮਾਨ ਮੈਗਸਾਸੇ ਪੁਰਸਕਾਰ ਨਾਲ ਡਾ. ਸਵਾਮੀਨਾਥਨ ਦਾ ਸਨਮਾਨ ਹੋਇਆ| ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਪਦਮਸ਼੍ਰੀ, ਪਦਮ ਭੂਸ਼ਣ ਅਤੇ ਪਦਮ ਵਿਭੂਸ਼ਣ ਉਹਨਾਂ ਨੂੰ ਪ੍ਰਦਾਨ ਕੀਤੇ ਗਏ| ਭਰੇ ਮਨ ਨਾਲ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਡਾ. ਸਵਾਮੀਨਾਥਨ ਦੀ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ|

The post ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਡਾ. ਸਵਾਮੀਨਾਥਨ ਦੇ ਦੇਹਾਂਤ ਤੇ ਉਹਨਾਂ ਦੀ ਦੇਣ ਨੂੰ ਕੀਤਾ ਯਾਦ  appeared first on Ludhiana Live.

ਪੰਜਾਬੀ ਅਕਾਡਮੀ ਵੱਲੋਂ ਹਰੇ ਇਨਕਲਾਬ ਦੇ ਬਾਨੀ ਡਾਃ ਮ ਸ .ਸਵਾਮੀਨਾਥਨ ਨੂੰ ਸ਼ਰਧਾਂਜਲੀ
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ, ਸਃ ਸੋਭਾ ਸਿੰਘ ਫਾਉਂਡੇਸ਼ਨ ਦੇ ਜਨਰਲ ਸਕੱਤਰ ਸਃ ਤੇਜਪ੍ਰਤਾਪ ਸਿੰਘ ਸੰਧੂ, ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਕਟਿੰਗ ਵਾਈਸ ਚਾਂਸਲਰ ਡਾਃ ਜਗਤਾਰ ਸਿੰਘ ਧੀਮਾਨ ਤੇ ਹੋਰ ਕਈ ਸਿਰਕੱਢ ਹਸਤੀਆਂ ਨੇ ਭਾਰਤ ਵਿੱਚ ਹਰੇ ਇਨਕਲਾਬ ਦੇ ਮੋਢੀ ਡਾਃ ਸਵਾਮੀਨਾਥਨ ਦੇ ਦੇਹਾਤ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਡਾਃ ਸਵਾਮੀਨਾਥਨ PAU ਚ ਲਗਾਤਾਰ ਹਰ ਸਾਲ ਹਾੜ੍ਹੀ ਸਾਂਭਣ ਦੀ ਰੁੱਤੇ ਆਉਂਦੇ ਤੇ ਮੰਡੀਆਂ ਵਿੱਚ ਭਰ ਗਰਮੀ ਦੇ ਬਾਵਜੂਦ ਚੱਕਰ ਲਾਉਂਦੇ।

ਉਨ੍ਹਾਂ ਦੀਆਂ ਕੀਤੀਆਂ ਸਿਫ਼ਾਰਸ਼ਾਂ ਨੂੰ ਕਿਸਾਨ ਅੰਦੋਲਨ ਦੌਰਾਨ ਮੁੱਖ ਮੁੱਦੇ ਵਜੋਂ ਕਿਸਾਨ ਜਥੇਬੰਦੀਆਂ ਨੇ ਉਭਾਰਿਆ ਪਰ ਉਹ ਲਾਗੂ ਨਹੀਂ ਹੋ ਸਕੀਆਂ। ਪ੍ਰੋਃ ਗਿੱਲ ਨੇ ਦੱਸਿਆ ਕਿ ਡਾਃ ਸਵਾਮੀਨਾਥਨ 2011 ਵਿੱਚ ਆਖਰੀ ਵਾਰ ਪੰਜਾਬ ਆਏ ਤੇ ਤਿੰਨ ਦਿਨ ਏਥੇ ਰਹੇ। ਪੇਂਡੂ ਵਸਤਾਂ ਦੇ ਅਜਾਇਬਘਰ ਲਈ ਵੀ ਉਨ੍ਹਾਂ ਡਾਃ ਮ ਸ ਕੰਗ ਵਾਈਸ ਚਾਂਸਲਰ ਜੀ ਬੇਨਤੀ ਪ੍ਰਵਾਨ ਕਰਦਿਆਂ ਦਸ ਲੱਖ ਰੁਪਏ ਦੀ ਗਰਾਂਟ ਦਿੱਤੀ। ਡਾਃ ਮ ਸ ਸਵਾਮੀਨਾਥਨ ਜੀ ਦਾ ਜਨਮ 7 ਅਗਸਤ 1925 ਨੂੰ ਹੋਇਆ ਤੇ ਅੱਜ 28 ਸਤੰਬਰ 2023 ਨੂੰ ਉਹ 98ਸਾਲ ਦੀ ਉਮਰ ਭੋਗ ਕੇ ਸਦੀਵੀ ਅਲਵਿਦਾ ਕਹਿ ਗਏ ਹਨ।

The post ਪੰਜਾਬੀ ਅਕਾਡਮੀ ਵੱਲੋਂ ਹਰੇ ਇਨਕਲਾਬ ਦੇ ਬਾਨੀ ਡਾਃ ਮ ਸ .ਸਵਾਮੀਨਾਥਨ ਨੂੰ ਸ਼ਰਧਾਂਜਲੀ appeared first on Ludhiana Live.

ਵਿਧਾਇਕ ਗਰੇਵਾਲ ਨੇ ਸ਼ਹੀਦ ਭਗਤ ਸਿੰਘ ਜੀ ਜਨਮਦਿਨ ਤੇ ਕੀਤੀਆਂ ਫੁੱਲ ਮਲਾਵਾਂ ਭੇਟ
ਸ਼ਹੀਦ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਹਲਕਾ ਪੂਰਬੀ ਦੇ ਬਹਾਦਰ ਕੇ ਰੋਡ ਵਿਖੇ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਸਮੂਹ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਮਨਾਇਆ ਗਿਆ। ਇਸ ਮੌਕੇ ਤੇ ਫੁੱਲ ਮਾਲਾਵਾਂ ਭੇਟ ਕਰ ਇਨਕਲਾਬ ਜਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਉਹ ਸਮਾਂ ਆ ਗਿਆ ਹੈ ਕਿ ਸਰਦਾਰ ਭਗਤ ਸਿੰਘ ਜੀ ਦੀ ਵਿਚਾਰਧਾਰਾ ਤੇ ਸੋਚ ਤੇ ਨੌਜਵਾਨ ਪੀੜੀ ਨੂੰ ਚੱਲਣ ਦੀ ਲੋੜ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਦਾਰ ਭਗਤ ਸਿੰਘ ਜੀ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸੂਬੇ ਤੇ ਰਾਜ ਕਰ ਚੁੱਕੀ ਆਂ ਪਿਛਲੀਆਂ ਸਰਕਾਰਾਂ ਦੇਸ਼ ਨੂੰ ਆਜ਼ਾਦ ਕਰਨ ਵਾਲੇ ਸੂਰਮਿਆਂ ਦੇ ਨਾਂ ਤੇ ਸਿਆਸੀ ਰੋਟੀਆਂ ਤਾਂ ਜਰੂਰ ਸੇਕ ਦੀਆਂ ਰਹੀਆਂ ,ਪਰ ਉਨਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਕਿਸੇ ਤਰ੍ਹਾਂ ਦੀ ਕੋਈ ਕੋਸ਼ਿਸ਼ ਨਹੀਂ ਕੀਤੀ।

ਉਹਨਾਂ ਕਿਹਾ ਕਿ ਸ਼ਹੀਦ ਸਰਦਾਰ ਭਗਤ ਸਿੰਘ ਜੀ ਦਾ ਇੱਕੋ ਇੱਕ ਸੁਫਨਾ ਸੀ ਕਿ ਹਰ ਕਿਸੇ ਨੂੰ ਉਸ ਦਾ ਬਣਦਾ ਪੂਰਾ ਹੱਕ ਮਿਲੇ ਜਿਸ ਤੇ ਪਹਿਰਾ ਦਿੰਦੇ ਹੋਏ ਆਮ ਆਦਮੀ ਦੀ ਸਰਕਾਰ ਸੂਬਾ ਵਾਸੀਆਂ ਨੂੰ ਫ੍ਰੀ ਪੜਾਈ ਦੇ ਨਾਲ -ਨਾਲ ਸਿਹਤ ਸੇਵਾਵਾਂ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾ ਰਹੀ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਸਰਦਾਰ ਭਗਤ ਸਿੰਘ ਜੀ ਦੇ ਸੁਫਨਿਆਂ ਤੇ ਪਹਿਰਾ ਦੇਣ ਲਈ ਵਚਨਬੱਧ ਹੈ।

The post ਵਿਧਾਇਕ ਗਰੇਵਾਲ ਨੇ ਸ਼ਹੀਦ ਭਗਤ ਸਿੰਘ ਜੀ ਜਨਮਦਿਨ ਤੇ ਕੀਤੀਆਂ ਫੁੱਲ ਮਲਾਵਾਂ ਭੇਟ appeared first on Ludhiana Live.

ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਕਾਰਗਿਲ ਵਿਜੇ ਦਿਵਸ
ਲੁਧਿਆਣਾ : ਦ੍ਰਿਸ਼ਟੀ ਡਾ: ਆਰ.ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ ਨੇ 26 ਜੁਲਾਈ ਨੂੰ 1999 ਵਿੱਚ ਕਾਰਗਿਲ ਯੁੱਧ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ‘ਕਾਰਗਿਲ ਵਿਜੇ ਦਿਵਸ’ ਮਨਾਇਆ। ਇਸ ਮੌਕੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਹ ਸੰਦੇਸ਼ ਫੈਲਾਉਣ ਲਈ ਇੱਕ ਕਲਾਸ ਪੇਸ਼ਕਾਰੀ ਦਿੱਤੀ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਸਾਡਾ ਹਰੇਕ ਦਾ ਫਰਜ਼ ਹੈ।

ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਗਾ ਕੇ ਪੂਰੇ ਮਾਹੌਲ ਨੂੰ ਦੇਸ਼ ਭਗਤੀ ਦੇ ਭਾਵਾਂ ਨਾਲ ਭਰ ਦਿੱਤਾ। ਵਿਦਿਆਰਥੀਆਂ ਵੱਲੋਂ ਸਮੂਹ ਚਰਚਾ ਕਰਕੇ ਸਾਰਿਆਂ ਨੂੰ ਇਹ ਜੰਗ ਲੜਨ ਦੇ ਕਾਰਨਾਂ ਤੋਂ ਜਾਣੂ ਕਰਵਾਇਆ ਗਿਆ। ਪ੍ਰਿੰਸੀਪਲ ਡਾ: ਮਨੀਸ਼ਾ ਗੰਗਵਾਰ ਨੇ ਵਿਦਿਆਰਥੀਆਂ ਦੇ ਦੇਸ਼ ਭਗਤੀ ਦੇ ਜਜ਼ਬੇ ਦੀ ਸ਼ਲਾਘਾ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਸੱਚੇ ਦੇਸ਼ ਭਗਤ ਬਣਨ ਅਤੇ ਜੋ ਵੀ ਕਰਦੇ ਹਨ ਉਸ ਵਿੱਚ ਆਪਣਾ ਸਰਵੋਤਮ ਦੇਣ ਲਈ ਪ੍ਰੇਰਿਤ ਕੀਤਾ।

The post ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਕਾਰਗਿਲ ਵਿਜੇ ਦਿਵਸ appeared first on Ludhiana Live.

ਸ਼ਹੀਦ ਸੁਖਦੇਵ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ
ਲੁਧਿਆਣਾ : ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਾਡੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਸੁਖਦੇਵ ਜੀ ਨੂੰ ਉਨ੍ਹਾਂ ਦੇ ਸਥਾਨਕ ਜੱਦੀ ਘਰ ਮੁਹੱਲਾ ਨੌਘਰਾ ਵਿਖੇ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਆਈ.ਜੀ. ਲੁਧਿਆਣਾ ਰੇਂਜ ਡਾ. ਕੌਸਤੁਭ ਸ਼ਰਮਾ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਹੋਰਨਾਂ ਵਲੋਂ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਚੌੜਾ ਬਾਜ਼ਾਰ ਤੋਂ ਸ਼ਹੀਦ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਵਾਲੀ ਸੜਕ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਆਪਣੇ ਆਖਰੀ ਪੜਾਅ ‘ਤੇ ਪਹੁੰਚ ਗਈ ਹੈ ਅਤੇ ਜਲਦ ਕੰਮ ਸ਼ੁਰੂ ਕੀਤਾ ਜਾਵੇਗਾ ਕਿਉਂਕਿ ਸਾਰੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ।

ਉਨ੍ਹਾਂ ਦੱਸਿਆ ਕਿ ਜ਼ਮੀਨ ਪ੍ਰਾਪਤੀ ਵਿੱਚ ਨਿਰਪੱਖ ਮੁਆਵਜ਼ੇ ਅਤੇ ਪਾਰਦਰਸ਼ਤਾ ਦੇ ਅਧਿਕਾਰ ਤਹਿਤ ਜਾਇਦਾਦ ਐਕਵਾਇਰ ਕਰਨ ਸਬੰਧੀ ਫਾਈਲ ਸਾਰੀਆਂ ਕਾਨੂੰਨੀ ਅਤੇ ਤਕਨੀਕੀ ਪੇਚਿਦਗੀਆਂ ਮੁਕੰਮਲ ਕਰਨ ਉਪਰੰਤ ਸਬੰਧਤ ਅਥਾਰਟੀ ਨੂੰ ਭੇਜ ਦਿੱਤੀ ਗਈ ਹੈ।

ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੌੜਾ ਬਾਜ਼ਾਰ ਤੋਂ ਕ੍ਰਾਂਤੀਕਾਰੀ ਆਗੂ ਦੇ ਘਰ ਤੱਕ ਸਿੱਧੀ ਪਹੁੰਚ ਵਾਲੀ ਸੜਕ ਨੂੰ ਯਕੀਨੀ ਬਣਾਉਣ ਦੇ ਪ੍ਰਾਜੈਕਟ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸ਼ਹੀਦ ਸੁਖਦੇਵ ਜੀ, ਸ਼ਹੀਦ ਭਗਤ ਸਿੰਘ ਜੀ ਅਤੇ ਸ਼ਹੀਦ ਰਾਜਗੁਰੂ ਜੀ ਨੇ ਦੇਸ਼ ਦੀ ਖਾਤਰ ਬਲਿਦਾਨ ਦਿੱਤੇ ਹਨ ਅਤੇ ਦੇਸ਼ ਵਾਸੀ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਧਰਤੀ ਦੇ ਇਨ੍ਹਾਂ ਮਹਾਨ ਸਪੂਤਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ।

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਸ਼ਾਂਤੀਪੂਰਨ ਮਾਹੌਲ ਅਤੇ ਭਾਈਚਾਰਕ ਸਾਂਝ ਵਿੱਚ ਰਹਿ ਰਹੇ ਹਾਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਐਸ.ਡੀ.ਐਮ. ਗੁਰਸਿਮਰਨ ਸਿੰਘ ਢਿੱਲੋਂ, ਸ਼ਹੀਦ ਸੁਖਦੇਵ ਥਾਪਰ ਯਾਦਗਾਰੀ ਟਰੱਸਟ ਦੇ ਕੌਮੀ ਪ੍ਰਧਾਨ ਅਸ਼ੋਕ ਥਾਪਰ, ਤ੍ਰਿਭੁਵਨ ਥਾਪਰ ਅਤੇ ਹੋਰ ਹਾਜ਼ਰ ਸਨ।

The post ਸ਼ਹੀਦ ਸੁਖਦੇਵ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ appeared first on Ludhiana Live.

ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਵਿਸ਼ਾਲ ਏਕਾ ਉਸਾਰ ਕੇ ਮੋਦੀ ਸਰਕਾਰ ਨੂੰ ਚੱਲਦਾ ਕਰਨ ਦਾ ਸੱਦਾ
ਲੁਧਿਆਣਾ : ਵਿਗੜ ਰਹੀ ਕਾਨੂੰਨ ਦੀ ਵਿਵਸਥਾ, ਵਧ ਰਹੀ ਮਹਿੰਗਾਈ, ਗ਼ਰੀਬਾਂ ਉੱਪਰ ਅੱਤਿਆਚਾਰ ਅਤੇ ਇਸਤਰੀਆਂ ਦੀ ਅਸੁਰੱਖਿਆ ਦੇ ਕਾਰਨ ਅੱਜ ਦੇਸ਼ ਵਿੱਚ ਹਾਹਾਕਾਰ ਮਚਿਆ ਹੋਇਆ ਹੈ ਤੇ ਲੋਕ ਆਪਣਾ ਪੇਟ ਕੱਟ ਕੇ ਗੁਜ਼ਾਰਾ ਕਰਨ ਤੇ ਮਜਬੂਰ ਹਨ। ਇਸ ਕਾਰਨ ਕੁਪੋਸ਼ਣ ਲਗਾਤਾਰ ਵਧ ਰਿਹਾ ਹੈ ਅਤੇ ਭੁੱਖਮਰੀ ਦੇ ਸੂਚਕ ਅੰਕ ਵਿਚ ਭਾਰਤ 120 ਦੇਸ਼ਾਂ ਵਿਚ 107 ਨੰਬਰ ਤੇ ਹੋ ਕੇ ਪਾਕਿਸਤਾਨ, ਬੰਗਲਾ ਦੇਸ਼ ਤੇ ਨੇਪਾਲ ਨਾਲੋਂ ਵੀ ਪਿੱਛੇ ਹੈ ।

ਇਹ ਗੱਲ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾਈ ਆਗੂ ਤੇ ਪਾਰਟੀ ਦੀ ਕੌਮੀ ਕੌਂਸਲ ਦੇ ਮੈਂਬਰ ਸਾਬਕਾ ਐਮ ਐਲ ਏ ਕਾਮਰੇਡ ਹਰਦੇਵ ਅਰਸ਼ੀ ਨੇ ਪਿੰਡ ਪੰਧੇਰ ਖੇੜੀ ਵਿਖੇ ਕਾਮਰੇਡ ਗੁਰਮੇਲ ਸਿੰਘ ਹੂੰਝਣ ਅਤੇ ਕਾ. ਜੋਗਿੰਦਰ ਸਿੰਘ ਦੇ ਸ਼ਹੀਦੀ ਸਮਾਗਮ ਦੇ ਮੌਕੇ ਤੇ ਬੋਲਦਿਆਂ ਕਹੀ । ਕਾ: ਹੂੰਝਣ ਦੇਸ਼ ਦੀ ਏਕਤਾ, ਅਖੰਡਤਾ, ਸਮਾਜਿਕ ਭਾਈਚਾਰੇ ਦੀ ਰਾਖੀ ਲਈ ਲੋਕਾਂ ਨੂੰ ਲਾਮਬੰਦ ਕਰ ਰਹੇ ਸਨ । ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਾਰੇ ਜ਼ਿਲ੍ਹੇ ਭਰ ਤੋਂ ਲੋਕ ਸ਼ਾਮਲ ਹੋਏ ।

ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਡੀ ਪੀ ਮੌੜ ਨੇ ਕਿਹਾ ਕਿ ਪੰਜਾਬ ਸਰਕਾਰ ਕੀਤੇ ਵਾਅਦਿਆਂ ਨੂੰ ਨਿਭਾਏ ਅਤੇ ਖਾਸ ਤੌਰ ਤੇ ਬੇਰੁਜ਼ਗਾਰ ਨੌਜਵਾਨਾਂ ਦੇ ਲਈ ਨੌਕਰੀਆਂ ਦਾ ਪ੍ਰਬੰਧ ਕਰੇ । ਪੰਜਾਬ ਦੇ ਵਿਕਾਸ ਲਈ ਸਿੱਖਿਆ ਅਤੇ ਸਿਹਤ ਉੱਪਰ ਜ਼ਿਆਦਾ ਧਿਆਨ ਦਿੱਤਾ ਜਾਏ। ਪਾਰਟੀ ਦੀ ਕੌਮੀ ਕੌਂਸਲ ਦੇ ਮੈਂਬਰ ਡਾਕਟਰ ਅਰੁਣ ਮਿੱਤਰਾ ਆਪਣੇ ਜੰਤਰ ਮੰਤਰ ਤੇ ਬੈਠੀਆਂ ਇਸਤਰੀ ਭਲਵਾਨਾਂ ਦੇ ਸਮਰਥਨ ਵਿੱਚ ਇੱਕ ਮਤਾ ਪੇਸ਼ ਕੀਤਾ ਜਿਸ ਨੂੰ ਕਿ ਸਮਾਗਮ ਵਿਚ ਸਰਬ-ਸੰਮਤੀ ਨਾਲ ਪ੍ਰਵਾਨ ਕੀਤਾ ਗਿਆ।

The post ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਵਿਸ਼ਾਲ ਏਕਾ ਉਸਾਰ ਕੇ ਮੋਦੀ ਸਰਕਾਰ ਨੂੰ ਚੱਲਦਾ ਕਰਨ ਦਾ ਸੱਦਾ appeared first on Ludhiana Live.

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦਾ ਮਨਾਇਆ ਸ਼ਹੀਦੀ ਦਿਵਸ
ਲੁਧਿਆਣਾ : ਦੇਸ਼ ਭਗਤ ਯਾਦਗਾਰੀ ਸੋਸਾਇਟੀ ਲੁਧਿਆਣਾ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ  ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਸ਼ਹੀਦੀ ਦਿਵਸ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਜੀ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਪੰਜਾਬੀ ਲੇਖਕ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਹੀ ਕੌਮ ਦੀ ਹਯਾਤ ਬਣਦੀ ਹੈ।ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਅੰਗਰੇਜ਼ ਵਿਰੋਧੀ ਲੋਕ ਚੇਤਨਾ ਲਹਿਰ ਦੇ ਰੌਸ਼ਨ ਚਿਰਾਗ ਸਨ।

ਦੇਸ਼ ਭਗਤ ਯਾਦਗਾਰ ਸੋਸਾਇਟੀ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਆਖਿਆ ਕਿ ਜਿਸ ਮਨੁੱਖ ਦੀ ਸਿਰਜਣਾ ਕਰਨ ਦਾ ਸੁਪਨਾ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੇ ਲਿਆ ਸੀ, ਉਹ ਅਜੇ ਅਧੂਰਾ ਹੈ। ਸਿੱਖਿਆ ਸਿਹਤ ਤੇ ਬੁਨਿਆਦੀ ਸਹੂਲਤਾਂ ਅਜੇ ਵੀ ਮਾਨਣ ਯੋਗ ਨਹੀਂ ਬਣ ਸਕਿਆ। ਇਹ ਸਿਰਫ਼ ਸਿਆਸਤਦਾਨਾਂ ਦੀ ਹੀ ਹਾਰ ਨਹੀਂ ਸਗੋਂ ਬਿਉਰੋਕਰੇਸੀ ਤੇ ਲੋਕਾਂ ਲਈ ਵੀ ਨਮੋਸ਼ੀ ਦਾ ਕਾਰਨ ਹੈ

The post  ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦਾ ਮਨਾਇਆ ਸ਼ਹੀਦੀ ਦਿਵਸ appeared first on Ludhiana Live.

ਸਰਦਾਰ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਨੂੰ ਫ਼ੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਦਾ ਆਯੋਜਨ ਕੀਤਾ । ਸਮਾਗਮ ਦੀ ਸ਼ੁਰੂਆਤ ਤੇ ਪ੍ਰਿੰਸੀਪਲ ਅਤੇ ਸਮੂਹ ਅਧਿਆਪਕ ਸਾਹਿਬਾਨ ਵੱਲੋਂ ਸਰਦਾਰ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਨੂੰ ਫ਼ੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਸਮਾਗਮ ਵਿੱਚ ਸਰਕਾਰੀ ਕਾਲਜ ਲੜਕਿਆਂ ਤੋਂ ਸ੍ਰੀਮਤੀ ਪੂਨਮ ਜੀ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।

ਸ਼ਹੀਦ ਸਰਦਾਰ ਭਗਤ ਸਿੰਘ ਦੇ ਜੀਵਨ ਅਤੇ ਅਦੁੱਤੀ ਯੋਗਦਾਨ ਬਾਰੇ ਵਿਦਿਆਰਥੀਆਂ ਨੇ ਆਪੋ ਆਪਣੇ ਪਰਚੇ ਪੜ੍ਹੇ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਜਿਸ ਵਿੱਚ ਵਿਦਿਆਰਥਣਾਂ ਨੂੰ ਭਗਤ ਸਿੰਘ ਦੀ ਵਿਚਾਰਧਾਰਾ ਬਾਰੇ ਜਾਗਰੂਕ ਕੀਤਾ ਗਿਆ। ਭਗਤ ਸਿੰਘ ਨਾ ਸਿਰਫ਼ ਇਨਕਲਾਬੀ ਸੀ, ਬਲਕਿ ਇੱਕ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ ਸਿਆਸੀ ਤੇ ਸੱਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ਼ ਘੋਖਿਆ ਤੇ ਉਨ੍ਹਾਂ ਬਾਰੇ ਆਪਣੇ ਵਿਚਾਰ ਪ੍ਰਗਟਾਏ।

The post ਸਰਦਾਰ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਨੂੰ ਫ਼ੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ appeared first on Ludhiana Live.

ਡੀ.ਸੀ. ਤੇ ਸੀ.ਪੀ. ਵੱਲੋਂ ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦਾ ਸੱਦਾ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵਲੋਂ ਅੱਜ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ ਦੁਆਰਾ ਦਿੱਤੀ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸਥਾਨਕ ਜਗਰਾਓਂ ਪੁੱਲ ‘ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਸਾਂਝੇ ਤੌਰ ‘ਤੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰੀਆਂ ਅਤੇ ਦੇਸ਼ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ।

ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਮਹਾਨ ਨਾਇਕਾਂ ਦੇ ਸ਼ਹੀਦੀ ਦਿਹਾੜੇ ਬੜੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਜੋਸ਼ ਅਤੇ ਦ੍ਰਿੜਤਾ ਨਾਲ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਧਰਤੀ ਦੇ ਇਨ੍ਹਾਂ ਮਹਾਨ ਸਪੂਤਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਸ਼ਹੀਦ ਕਿਸੇ ਧਰਮ, ਫਿਰਕੇ ਜਾਂ ਖੇਤਰ ਤੱਕ ਸੀਮਤ ਨਹੀਂ ਹੁੰਦੇ, ਸਗੋਂ ਉਹ ਪੂਰੀ ਕੌਮ ਦਾ ਮਾਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਦੱਸਿਆ ਕਿ ਸਾਡੇ ਮਹਾਨ ਸ਼ਹੀਦਾਂ ਦੇ ਦਰਸਾਏ ਕਦਮਾਂ ਦੀ ਪਾਲਣਾ, ਸੂਬੇ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ।

ਉਨ੍ਹਾਂ ਇਹ ਵੀ ਯਾਦ ਦੁਆਇਆ ਕਿ ਸਾਡੇ ਮਹਾਨ ਸੁਤੰਤਰਤਾ ਸੈਨਾਨੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ ਅਤੇ ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਬੋਤਮ ਕੁਰਬਾਨੀਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸੁਤੰਤਰਤਾ ਸੰਗਰਾਮੀਆਂ ਦੀਆਂ ਇੱਛਾਵਾਂ ਦੀ ਕਦਰ ਕਰਨ ਲਈ ਸਖਤ ਯਤਨ ਕਰਨੇ ਚਾਹੀਦੇ ਹਨ।

ਇਸ ਦਿਨ ਨੂੰ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ, ਕਿਉਂਕਿ ਭਾਰਤ ਵਿਸ਼ਵ ਵਿਚ ਨੌਜਵਾਨਾਂ ਦੀ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੈ ਅਤੇ ਉਨ੍ਹਾਂ ਦੇ ਮੋਢਿਆ ‘ਤੇੇ ਇਕ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭਾਰਤ ਨੂੰ ਵਿਸ਼ਵ ਸ਼ਕਤੀ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

The post ਡੀ.ਸੀ. ਤੇ ਸੀ.ਪੀ. ਵੱਲੋਂ ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦਾ ਸੱਦਾ appeared first on Ludhiana Live.

ਸੀਪੀਆਈ ਨੇ ਭਾਰਤ ਵਿੱਚ ਧਰਮ ਨਿਰਪੱਖਤਾ ਦੀ ਰੱਖਿਆ ਕਰਨ ਦਾ ਲਿਆ ਪ੍ਰਣ
ਲੁਧਿਆਣਾ : ਮਹਾਤਮਾ ਗਾਂਧੀ ਦੀ ਸ਼ਹਾਦਤ ਨੂੰ ਸਦਭਾਵਨਾ ਦਿਵਸ ਦੇ ਤੌਰ ਤੇ ਮਨਾਉਣ ਲਈ ਦਿੱਤੇ ਗਏ ਸੱਦੇ ਦੇ ਤਹਿਤ ਭਾਰਤੀ ਕਮਿਊਨਿਸਟ ਪਾਰਟੀ ਦੀ ਲੁਧਿਆਣਾ ਸ਼ਹਿਰੀ ਇਕਾਈ ਦੀ ਜਨਰਲ ਬਾਡੀ ਦੀ ਮੀਟਿੰਗ ਦੇਸ਼ ਵਿੱਚ ਧਰਮ ਨਿਰਪੱਖਤਾ ਦੀ ਰਾਖੀ ਲਈ ਅਤੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕਰਨ ਲਈ ਹੋਈ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਦੀ ਅਗਵਾਈ ਕੀਤੀ ਅਤੇ ਧਰਮ ਨਿਰਪੱਖਤਾ ਅਤੇ ਆਪਸੀ ਭਾਈਚਾਰਕ ਸਾਂਝ ਦੇ ਬਚਾਅ ਲਈ ਆਪਣੀ ਜਾਨ ਕੁਰਬਾਨ ਕੀਤੀ।

ਗਾਂਧੀ ਦੇਸ਼ ਨੂੰ ਬਸਤੀਵਾਦੀ ਜੂਲੇ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਜਾਤੀ ਵਿਤਕਰੇ, ਧਰਮ ਦੇ ਆਧਾਰ ‘ਤੇ ਵਿਸ਼ੇਸ਼ ਤੌਰ ‘ਤੇ ਘੱਟ ਗਿਣਤੀਆਂ ਨਾਲ ਵਿਤਕਰਾ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਦਬਾਉਣ ਜਿਹੀਆਂ ਸਮਾਜਿਕ ਬੁਰਾਈਆਂ ਦੇ ਵਿਰੁੱਧ ਖੜ੍ਹੇ ਸਨ। ਆਪਣੇ ਪੂਰੇ ਜੀਵਨ ਦੌਰਾਨ ਉਸਨੇ ਨਾ ਸਿਰਫ ਅਹਿੰਸਾ ਦਾ ਪ੍ਰਚਾਰ ਕੀਤਾ ਬਲਕਿ ਜ਼ਮੀਨੀ ਪੱਧਰ ‘ਤੇ ਇਸਦਾ ਅਭਿਆਸ ਕੀਤਾ।

The post ਸੀਪੀਆਈ ਨੇ ਭਾਰਤ ਵਿੱਚ ਧਰਮ ਨਿਰਪੱਖਤਾ ਦੀ ਰੱਖਿਆ ਕਰਨ ਦਾ ਲਿਆ ਪ੍ਰਣ appeared first on Ludhiana Live.