tribute to martyres Archives - Ludhiana Live

ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ : ਮੁੱਖ ਮੰਤਰੀ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਤੰਤਰਤਾ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਮੰਗ ਕੀਤੀ।

ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ ਤੇ ਹੋਰਾਂ ਨੂੰ ਭਾਰਤ ਰਤਨ ਐਵਾਰਡ ਦੇਣ ਨਾਲ ਇਸ ਐਵਾਰਡ ਦੀ ਸੋਭਾ ਹੋਰ ਵਧੇਗੀ।

ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਇਸ ਐਵਾਰਡ ਦੇ ਅਸਲ ਹੱਕਦਾਰ ਹਨ ਕਿਉਂਕਿ ਉਨ੍ਹਾਂ ਦੇਸ਼ ਨੂੰ ਵਿਦੇਸ਼ੀ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਇਹ ਐਵਾਰਡ ਦਿੱਤਾ ਜਾਵੇ। ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਇਸ ਮਸਲੇ ਨੂੰ ਕੇਂਦਰ ਸਰਕਾਰ ਕੋਲ ਚੁੱਕੇਗੀ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਹਵਾਈ ਅੱਡਿਆਂ, ਯੂਨੀਵਰਸਿਟੀਆਂ ਤੇ ਹੋਰ ਸੰਸਥਾਵਾਂ ਦੇ ਨਾਂ ਇਨ੍ਹਾਂ ਸ਼ਹੀਦਾਂ ਦੇ ਨਾਮ ਉਤੇ ਰੱਖਣਾ ਸ਼ਹੀਦਾਂ ਦੀ ਵਿਰਾਸਤ ਨੂੰ ਲੰਮੇ ਸਮੇਂ ਤੱਕ ਕਾਇਮ ਰੱਖਣ ਲਈ ਕਾਫ਼ੀ ਅਹਿਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ ਦੇ ਸਿਵਲ ਏਅਰ ਟਰਮੀਨਲ ਦਾ ਨਿਰਮਾਣ ਕਾਰਜ ਜਲਦੀ ਪੂਰਾ ਕਰੇਗੀ।

ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਪੰਜਾਬ ਦੀ ਏਅਰ ਕੁਨੈਕਟੀਵਿਟੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਨਾਲ ਸਮਾਂ ਤੇ ਪੈਸਾ ਬਚੇਗਾ ਤੇ ਯਾਤਰੀਆਂ ਦੀ ਖੱਜਲ-ਖੁਆਰੀ ਖ਼ਤਮ ਹੋਵੇਗੀ।

The post ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ : ਮੁੱਖ ਮੰਤਰੀ appeared first on Ludhiana Live.

ਪੀ.ਏ.ਯੂ. ਸਾਹਿਤ ਸਭਾ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਕੀਤਾ ਸਮਾਗਮ
ਲੁਧਿਆਣਾ : ਪੀ.ਏ.ਯੂ. ਸਾਹਿਤ ਸਭਾ ਨੇ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸੰਬੰਧਿਤ ਇੱਕ ਸਮਾਗਮ ਦਾ ਆਯੋਜਿਤ ਕੀਤਾ । ਇਸ ਵਿੱਚ ਪੰਜਾਬ ਦੇ ਪ੍ਰਸਿੱਧ ਕਵੀਆਂ ਦੇ ਕਾਵਿ ਪਾਠ ਨਾਲ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ ।

ਸਮਾਗਮ ਦਾ ਆਰੰਭ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਦੇ ਸ਼ਬਦਾਂ ਨਾਲ ਹੋਇਆ । ਡਾ. ਰਿਆੜ ਨੇ ਕਿਹਾ ਕਿ ਪੀ.ਏ.ਯੂ. ਐਸੀ ਸੰਸਥਾ ਹੈ ਜਿਸ ਦਾ ਮੁੱਖ ਕੰਮ ਭਾਵੇਂ ਖੇਤੀ ਖੋਜ ਹੈ ਪਰ ਇਸ ਤੋਂ ਇਲਾਵਾ ਇਸਨੇ ਸੱਭਿਆਚਾਰ ਅਤੇ ਸਾਹਿਤ ਨੂੰ ਵੀ ਆਪਣੀ ਪਹਿਲ ਬਣਾਇਆ ਹੈ । ਉਹਨਾਂ ਕਿਹਾ ਕਿ ਸ਼ਹੀਦਾਂ ਦੀ ਸੋਚ ਨੂੰ ਨਵੀਂ ਪੀੜੀ ਤੱਕ ਲੈ ਜਾਣ ਲਈ ਅੱਜ ਦਾ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ ।

ਇਸ ਮੌਕੇ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਸਨ ਜਦਕਿ ਪ੍ਰਵਾਸੀ ਕਵੀ ਰਾਜ ਲਾਲੀ ਬਟਾਲਾ ਜੋ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਵੀ ਹਨ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜ਼ਰੀ ਭਰੀ ।

ਇਹਨਾਂ ਤੋਂ ਇਲਾਵਾ ਜਸਵੰਤ ਜ਼ਫ਼ਰ, ਸਤੀਸ਼ ਗੁਲਾਟੀ, ਸਵਰਨਜੀਤ ਸਵੀ, ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਜਸਪ੍ਰੀਤ ਕੌਰ, ਸੰਦੀਪ ਸ਼ਰਮਾ, ਦਵਿੰਦਰ ਦਿਲਰੂਪ ਨੇ ਕਵਿਤਾਵਾਂ ਪੜੀਆਂ । ਸਮਾਗਮ ਦਾ ਸੰਚਾਲਨ ਡਾ. ਜਗਵਿੰਦਰ ਸਿੰਘ ਨੇ ਕੀਤਾ ਅਤੇ ਅੰਤ ਵਿੱਚ ਧੰਨਵਾਦ ਦੇ ਸ਼ਬਦ ਪੀ.ਏ.ਯੂ. ਸਾਹਿਤ ਸਭਾ ਦੇ ਪ੍ਰਧਾਨ ਡਾ. ਅਨਿਲ ਸ਼ਰਮਾ ਨੇ ਕਹੇ ।

The post ਪੀ.ਏ.ਯੂ. ਸਾਹਿਤ ਸਭਾ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਕੀਤਾ ਸਮਾਗਮ appeared first on Ludhiana Live.

ਲੁਧਿਆਣਾ (ਦਿਹਾਤੀ) ਪੁਲਿਸ ਵਲੋਂ ਸ਼ਹੀਦੀ ਦਿਵਸ ਸਾਈਕਲ ਰਾਈਡ 2022 ਦਾ ਆਯੋਜਨ 22-23 ਮਾਰਚ ਨੂੰ
ਜਗਰਾਉਂ (ਲੁਧਿਆਣਾ) : ਡਾ ਕੇਤਨ ਪਾਟਿਲ ਬਾਲੀਰਾਮ, ਆਈ.ਪੀ.ਐਸ, ਐਸ.ਐਸ.ਪੀ, ਲੁਧਿਆਣਾ (ਦਿਹਾਤੀ) ਦੀ ਸੁਚੱਜੀ ਅਗਵਾਈ ਅਧੀਨ ਲੁਧਿਆਣਾ(ਦਿਹਾਤੀ) ਪੁਲਿਸ ਵੱਲੋਂ ਕਮਿਉਨਿਟੀ ਪੁਲਿਸਿੰਗ ਅਧੀਨ ਮਿਤੀ 22 ਅਤੇ 23 ਮਾਰਚ 2022 ਨੂੰ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਨੂੰ 23 ਮਾਰਚ, 2022 ਨੂੰ ਸ਼ਹੀਦੀ ਦਿਹਾੜੇ ਤੇ ਸ਼ਰਧਾਜਲੀ ਭੇਂਟ ਕਰਨ ਲਈ ਮਿਤੀ 22.03.2022 ਨੂੰ ਜਗਰਾਂਉ ਤੋਂ ਹੁਸੈਨੀਵਾਲਾ ਜ਼ਿਲ੍ਹਾ ਫਿਰੋਜ਼ਪੁਰ ਤੱਕ ਸਾਈਕਲ ਰੈਲੀ ਦਾ ਅਯੋਜਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਸਾਈਕਲ ਰੈਲੀ ਦਾ ਰੂਟ ਪਲਾਨ ਸਾਂਝਾ ਕਰਦਿਆਂ ਦੱਸਿਆ ਕਿ ਇਹ ਸਾਈਕਲ ਰੈਲੀ ਮਿਤੀ 22.03.2022 ਨੂੰ ਸਵੇਰੇ 07:00 ਵਜੇ ਆਰੰਭ ਹੋਵੇਗੀ ਜੋਕਿ ਪੁਲਿਸ ਲਾਈਨ ਲੁਧਿਆਣਾ (ਦਿਹਾਤੀ) ਤੋਂ ਨੇੜੇ ਗੁਰਦੁਆਰਾ ਬਾਬਾ ਜੋਗੀ ਪੀਰ ਪਿੰਡ ਕਿਲੀ ਚਹਿਲ ਤੋ ਚਲਦੀ ਹੋਈ ਸਕਾਈਰਿਗ ਪੈਲੇਸ ਨੇੜੇ ਪਿੰਡ ਮਹਿਣਾ, ਨੇੜੇ ਪਿੰਡ ਮਹਿਣਾ ਤੋ ਪੁਲਿਸ ਲਾਈਨ ਮੋਗਾ, ਵਾਈ.ਆਰ.ਐਸ. ਕਾਲਜ ਪਿੰਡ ਘੱਲ ਕਲਾਂ, ਘੱਲ ਕਲਾਂ ਤੋਂ ਪਿੰਡ ਦਾਰਾਪੁਰ ਨੇੜੇ ਗੁਰਦੁਆਰਾ ਸਾਹਿਬ, ਫਨ ਸਿਟੀ ਨੇੜੇ ਤਲਵੰਡੀ ਭਾਈ ਪੁੱਲ, ਗੁਰਦੁਆਰਾ ਸਾਹਿਬ ਪਿੰਡ ਮਿਸਰੀ ਵਾਲਾ, ਗੁਰਦੁਆਰਾ ਸ੍ਰੀ ਵਜੀਦਪੁਰ ਸਾਹਿਬ ਤੋ ਹੁੰਦੀ ਹੋਈ 23.03.2022 ਨੂੰ ਭਾਰਤ ਪਾਕਿ ਬਾਰਡਰ ਤੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚਕੇ ਸ਼ਹੀਦਾ ਨੂੰ ਸ਼ਰਧਾਜਲੀ ਭੇਂਟ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਰਾਤ ਦੀ ਸਟੇਅ ਮਿਤੀ 22-03-2022 ਨੂੰ ਜਗਰਾਉਂ ਤੋਂ ਚੱਲ ਕੇ ਗੁਰਦੁਆਰਾ ਸ੍ਰੀ ਵਜੀਦਪੁਰ ਸਾਹਿਬ ਪਿੰਡ ਵਜੀਦਪੁਰ ਨੇੜੇ ਫਿਰੋਜ਼ਪੁਰ (ਤਕਰੀਬਨ 82 ਕਿਲੋਮੀਟਰ) ਵਿਖੇ ਹੋਵੇਗੀ। ਇਸ ਸਾਈਕਲ ਰੈਲੀ ਵਿੱਚ 18 ਸਾਲ ਤੋਂ ਵੱਧ ਉਮਰ ਦੇ ਵੱਖ ਵੱਖ ਕਾਲਜਾਂ ਦੇ ਵਿਦਿਆਰਥੀ ਅਤੇ ਹੋਰ ਨੋਜਵਾਨਾਂ ਤੋਂ ਇਲਾਵਾ ਪਦਮ ਸ. ਬਲਵੀਰ ਸਿੰਘ ਸੀਚੇਵਾਲ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਸ. ਜੋਰਾਵਰ ਸਿੰਘ ਸੰਧੂ ਅਤੇ ਸ. ਐਸ.ਪੀ.ਐਸ ਪਰਮਾਰ, ਆਈ.ਪੀ.ਐਸ, ਆਈ.ਜੀ.ਪੀ, ਲੁਧਿਆਣਾ ਰੇਂਜ ਵੀ ਸ਼ਾਮਲ ਹੋਣਗੇ।

ਇਸ ਰੈਲੀ ਵਿੱਚ ਹਿੱਸਾ ਲੈਣ ਲਈ ਚਾਹਵਾਨ ਕੋਈ ਵੀ ਵਿਅਕਤੀ ਡੀ.ਐਸ.ਪੀ. ਹਰਸ਼ਪ੍ਰੀਤ ਸਿੰਘ ਨਾਲ ਮੋਬਾਇਲ ਨੰਬਰ 96460-10117, ਡੀ.ਐਸ.ਪੀ. ਦਲਜੀਤ ਸਿੰਘ ਨਾਲ 79734-98284 ਜਾਂ ਕੰਟਰੋਲ ਰੂਮ 85560-19100 ‘ਤੇ ਸੰਪਰਕ ਕਰ ਸਕਦਾ ਹੈ। ਭਾਗ ਲੈਣ ਵਾਲਿਆਂ ਦੀ ਸਹੂਲਤ ਲਈ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਰਿਫਰੈਸ਼ਮੈਂਟ, ਠਹਿਰਣ, ਮੁੱਢਲੀ ਸਹਾਇਤਾ, ਸਾਈਕਲ ਮੁਰੰਮਤ, ਐਂਬੂਲੈਂਸ ਆਦਿ ਦਾ ਪਹਿਲਾਂ ਹੀ ਪ੍ਰਬੰਧ ਕੀਤਾ ਜਾ ਚੁੱਕਾ ਹੈ’।

The post ਲੁਧਿਆਣਾ (ਦਿਹਾਤੀ) ਪੁਲਿਸ ਵਲੋਂ ਸ਼ਹੀਦੀ ਦਿਵਸ ਸਾਈਕਲ ਰਾਈਡ 2022 ਦਾ ਆਯੋਜਨ 22-23 ਮਾਰਚ ਨੂੰ appeared first on Ludhiana Live.