tribute to shaheeds Archives - Ludhiana Live

ਸ਼ਹੀਦਾਂ ਦੇ ਸੁਪਨੇ ਵਾਲੇ ਰੰਗਲਾ ਪੰਜਾਬ ਦੀ ਸਿਰਜਨਾ, ਆਪ ਦਾ ਮੁੱਖ ਟੀਚਾ-ਛੀਨਾ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਜਗਰਾਓਂ ਪੁੱਲ ਸਥਿਤ ਸ਼ਹੀਦਾਂ ਦੀ ਪ੍ਰਤਿਮਾ ਅੱਗੇ ਸਿੱਜਦਾ ਕਰਨ ਪੁੱਜੇ, ਜਿੱਥੇ ਉਨ੍ਹਾਂ ਪੂਰੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਵਧਾਈ ਦਿੱਤੀ. ਵਿਧਾਇਕ ਛੀਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਟੀਚਾ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਦੇ ਸੁਪਨੇ ਵਾਲਾ ਰੰਗਲਾ ਪੰਜਾਬ ਦੀ ਸਿਰਜਣਾ ਕਰਨਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸ਼ਹੀਦਾਂ ਨੂੰ ਯਾਦ ਤਾਂ ਕਰ ਲੈਂਦੇਂ ਹਾਂ ਪਰ ਉਨ੍ਹਾਂ ਦੇ ਦੱਸੇ ਮਾਰਗ ਨੂੰ ਅਕਸਰ ਹੀ ਭੁੱਲ ਜਾਂਦੇ ਹਾਂ। ਉਨ੍ਹਾਂ ਦੱਸਿਆ ਕਿ ਸ਼ਹੀਦਾ ਨੂੰ ਯਾਦ ਰੱਖਣਾ ਅਜੋਕੀ ਪੀੜ੍ਹੀ ਦੇ ਲਈ ਬੇਹੱਦ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੇ ਜਨਮ ਦਿਵਸ ਮੌਕੇ ਸਾਨੂੰ ਸਭ ਨੂੰ ਪ੍ਰਣ ਕਰਨ ਦੀ ਲੋੜ ਹੈ ਕਿ ਉਨ੍ਹਾ ਦੀ ਦੱਸੀ ਘਟੋ ਘੱਟ ਇਕ ਗੱਲ ‘ਤੇ ਜਰੂਰ ਹਰ ਕੋਈ ਅਮਲ ਕਰੇ। ਉਨ੍ਹਾਂ ਸ਼ਹੀਦ ਭਗਤ ਸਿੰਘ ਜੀ ਦੇ ਨਾਲ ਸੁਖਦੇਵ ਅਤੇ ਰਾਜਗੁਰੂ ਨੂੰ ਵੀ ਸ਼ਰਧਾਂਜਲੀ ਦਿੱਤੀ।

The post  ਸ਼ਹੀਦਾਂ ਦੇ ਸੁਪਨੇ ਵਾਲੇ ਰੰਗਲਾ ਪੰਜਾਬ ਦੀ ਸਿਰਜਨਾ, ਆਪ ਦਾ ਮੁੱਖ ਟੀਚਾ-ਛੀਨਾ appeared first on Ludhiana Live.