Truck Driver Archives - Ludhiana Live

ਨੈਸ਼ਨਲ ਹਾਈਵੇਅ ‘ਤੇ ਵਾਪਰੀ ਵੱਡੀ ਘ.ਟਨਾ, ਟਰੱਕ ਡਰਾਈਵਰ ਨੇ ਬਣਾਇਆ ਬੰਧਕ…
ਬਠਿੰਡਾ: ਜ਼ਿਲ੍ਹੇ ਦੇ ਨੈਸ਼ਨਲ ਹਾਈਵੇ ‘ਤੇ ਇੱਕ ਟਰੱਕ ਡਰਾਈਵਰ ਨੂੰ ਬੰਧਕ ਬਣਾ ਕੇ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਖ਼ਬਰ ਅਨੁਸਾਰ ਜ਼ਿਲ੍ਹੇ ਦੇ ਬੀਕਾਨੇਰ ਨੈਸ਼ਨਲ ਹਾਈਵੇ ‘ਤੇ ਟਰੱਕ ਡਰਾਈਵਰ ਨੂੰ ਬੰਧਕ ਬਣਾ ਲਿਆ ਗਿਆ। ਇਸ ਦੌਰਾਨ ਜਦੋਂ ਡਰਾਈਵਰ ਨੇ ਰੌਲਾ ਪਾਇਆ ਤਾਂ ਰਾਹਗੀਰਾਂ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਟਰੱਕ ਛੱਡ ਕੇ ਫਰਾਰ ਹੋ ਗਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਗਈ, ਜਿਸ ਤੋਂ ਬਾਅਦ ਪੁਲਸ ਹਰਕਤ ‘ਚ ਆ ਗਈ ਅਤੇ ਤਿੰਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ।

ਮੁਲਜ਼ਮਾਂ ਦੀ ਪਛਾਣ ਨਵਦੀਪ ਸਿੰਘ ਵਾਸੀ ਅਜਨੌਦ, ਜਗਸੀਰ ਸਿੰਘ ਵਾਸੀ ਬੀੜ ਤਾਲਾਬ ਅਤੇ ਧਰਮਿੰਦਰ ਵਾਸੀ ਸਿਦਿਆ ਵਾਲਾ ਮੁਹੱਲਾ ਬਠਿੰਡਾ ਵਜੋਂ ਹੋਈ ਹੈ। ਪੀੜਤ ਟਰੱਕ ਡਰਾਈਵਰ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਬਠਿੰਡਾ ਦੇ ਪਿੰਡ ਜੱਸੀ ਬਾਗ ਵਾਲਾ ਕੋਲ ਜਾ ਰਿਹਾ ਸੀ ਕਿ ਇਸ ਦੌਰਾਨ ਤਿੰਨ ਬਦਮਾਸ਼ਾਂ ਨੇ ਉਸ ਨੂੰ ਬੰਧਕ ਬਣਾ ਲਿਆ ਅਤੇ ਟਰੱਕ ਲੈ ਕੇ ਫ਼ਰਾਰ ਹੋ ਗਏ।ਉਸ ਦਾ ਰੌਲਾ ਸੁਣ ਕੇ ਰਾਹਗੀਰਾਂ ਨੇ ਟਰੱਕ ਦਾ ਪਿੱਛਾ ਕੀਤਾ, ਜਿਸ ਤੋਂ ਬਾਅਦ ਲੁਟੇਰੇ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਟਰੱਕ ਚਾਲਕ ਆਪਣਾ ਟਰੱਕ ਲੈ ਕੇ ਫ਼ਰਾਰ ਹੋ ਗਿਆ। ਇਸ ਘਟਨਾ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਗਈ ਅਤੇ ਪੁਲਿਸ ਹਰਕਤ ਵਿੱਚ ਆ ਗਈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਫੜ ਲਿਆ ਜਾਵੇਗਾ।

The post ਨੈਸ਼ਨਲ ਹਾਈਵੇਅ ‘ਤੇ ਵਾਪਰੀ ਵੱਡੀ ਘ.ਟਨਾ, ਟਰੱਕ ਡਰਾਈਵਰ ਨੇ ਬਣਾਇਆ ਬੰਧਕ… appeared first on Ludhiana Live.

ਖੰਨਾ ‘ਚ ਪੁਲਿਸ ਨੇ ਨ/ਸ਼ਾ ਸਪਲਾਇਰ ਟਰੱਕ ਡਰਾਈਵਰ ਦਬੋਚਿਆ, 100 ਕਿਲੋ ਭੁੱ/ਕੀ ਬਰਾਮਦ
ਖੰਨਾ/ ਲੁਧਿਆਣਾ : ਖੰਨਾ ਵਿੱਚ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਵਿਚ ਨਸ਼ਾ ਸਪਲਾਈ ਕਰਨ ਵਾਲੇ ਟਰੱਕ ਡਰਾਈਵਰ ਨੂੰ ਕਾਬੂ ਕੀਤਾ ਹੈ। ਟਰੱਕ ਡਰਾਈਵਰ ਸੀਟ ਦੇ ਪਿੱਛੇ ਕੈਬਿਨ ਵਿੱਚ 4 ਪਲਾਸਟਿਕ ਦੀਆਂ ਬੋਰੀਆਂ ਵਿੱਚ ਛੁਪਾ ਕੇ ਇੱਕ ਕੁਇੰਟਲ ਭੁੱਕੀ ਲੈ ਕੇ ਆਇਆ ਸੀ, ਜਿਸ ਨੂੰ ਪੁਲਿਸ ਨੇ ਤੁਰੰਤ ਜ਼ਬਤ ਕਰ ਲਿਆ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਕੇਸ ਦਰਜ ਕਰ ਲਿਆ ਹੈ।

ਡੀਐਸਪੀ ਕਰਨੈਲ ਸਿੰਘ ਨੇ ਦੱਸਿਆ ਕਿ SHO ਕੁਲਜਿੰਦਰ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਪੁਲਿਸ ਨੇ ਖੰਨਾ ਦੇ ਲਲਹੇੜੀ ਰੋਡ ਚੌਕ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਅਸ਼ੋਕਾ ਲੇਲੈਂਡ ਟਰੱਕ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਟਰੱਕ ਦੀ ਤਲਾਸ਼ੀ ਲਈ ਗਈ ਤਾਂ ਡਰਾਈਵਰ ਦੀ ਸੀਟ ਦੇ ਪਿੱਛੇ ਕੈਬਿਨ ‘ਚੋਂ 4 ਪਲਾਸਟਿਕ ਦੀਆਂ ਬੋਰੀਆਂ ਬਰਾਮਦ ਹੋਈਆਂ। ਹਰੇਕ ਥੈਲੇ ਵਿੱਚ 25 ਕਿਲੋ ਭੁੱਕੀ ਸੀ। ਕੁੱਲ ਇੱਕ ਕੁਇੰਟਲ ਭੁੱਕੀ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਕੁਲਜਿੰਦਰ ਸਿੰਘ ਵਾਸੀ ਪਿੰਡ ਚਾਹਲਾ, ਸਮਰਾਲਾ ਵਜੋਂ ਹੋਈ ਹੈ।

The post ਖੰਨਾ ‘ਚ ਪੁਲਿਸ ਨੇ ਨ/ਸ਼ਾ ਸਪਲਾਇਰ ਟਰੱਕ ਡਰਾਈਵਰ ਦਬੋਚਿਆ, 100 ਕਿਲੋ ਭੁੱ/ਕੀ ਬਰਾਮਦ appeared first on Ludhiana Live.

ਟਰੱਕ ‘ਚੋਂ ਪੰਜ ਲੱਖ ਰੁਪਏ ਦੀ ਕੀਮਤ ਦਾ ਨਿਕਲ ਗਾਇਬ, ਡਰਾਈਵਰ ਖਿਲਾਫ ਮੁਕੱਦਮਾ ਦਰਜ
ਲੁਧਿਆਣਾ:ਫ਼ਰੀਦਾਬਾਦ ਮਾਲ ਦੀ ਡਲਿਵਰੀ ਦੇਣ ਗਏ ਟਰੱਕ ਡਰਾਈਵਰ ਨੇ ਪੰਜ ਲੱਖ ਰੁਪਏ ਦੀ ਕੀਮਤ ਦਾ ਨਿਕਲ ਅਤੇ ਹੋਰ ਸਾਮਾਨ ਉਡਾ ਲਿਆ । ਮਾਲ ਗਾਇਬ ਹੋਣ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਦਫ਼ਤਰ ਦੇ ਮੁਲਾਜ਼ਮਾਂ ਨੇ ਡੁਪਲੀਕੇਟ ਚਾਬੀ ਲਗਾ ਕੇ ਟਰੱਕ ਖੋਲ੍ਹਿਆ । ਇਸ ਮਾਮਲੇ ਵਿਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਪਾਲ ਫਰੇਟ ਕੈਰੀਅਰ ਪ੍ਰਾਈਵੇਟ ਲਿਮਟੇਡ ਦੇ ਹਰਪਾਲ ਸਿੰਘ ਦੇ ਬਿਆਨ ਉਪਰ ਡਰਾਈਵਰ ਸੱਜਣ ਸਿੰਘ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ।

ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਟਰੱਕ ਵਿਚ ਨਿਕਲ, ਲੋਹਾ ਅਤੇ ਹੋਰ ਕੀਮਤੀ ਸਾਮਾਨ ਲੋਡ ਕਰਵਾ ਕੇ ਲੁਧਿਆਣਾ ਤੋਂ ਫ਼ਰੀਦਾਬਾਦ ਵਾਲੇ ਦਫਤਰ ਭੇਜਿਆ ਸੀ । ਟਰੱਕ ਡਰਾਈਵਰ ਸੱਜਣ ਸਿੰਘ ਜਿਸ ਤਰ੍ਹਾਂ ਹੀ ਫ਼ਰੀਦਾਬਾਦ ਪਹੁੰਚਿਆ ਉਸ ਨੇ ਦਫਤਰ ਤੋਂ ਕੁਝ ਦੂਰੀ ‘ਤੇ ਟਰੱਕ ਖੜ੍ਹਾ ਕੀਤਾ ਅਤੇ ਖੁਦ ਗਾਇਬ ਹੋ ਗਿਆ । ਦਫ਼ਤਰ ਦੇ ਮੁਲਾਜ਼ਮਾਂ ਨੇ ਡੁਪਲੀਕੇਟ ਚਾਬੀ ਲਗਾ ਕੇ ਜਦ ਟਰੱਕ ਖੋਲ੍ਹਿਆ ਤਾਂ ਸਾਹਮਣੇ ਆਇਆ ਕਿ ਟਰੱਕ ਵਿਚ ਪੰਜ ਲੱਖ ਰੁਪਏ ਦੀ ਕੀਮਤ ਦਾ ਸਾਮਾਨ ਘੱਟ ਸੀ।

The post ਟਰੱਕ ‘ਚੋਂ ਪੰਜ ਲੱਖ ਰੁਪਏ ਦੀ ਕੀਮਤ ਦਾ ਨਿਕਲ ਗਾਇਬ, ਡਰਾਈਵਰ ਖਿਲਾਫ ਮੁਕੱਦਮਾ ਦਰਜ appeared first on Ludhiana Live.