truck stolen Archives - Ludhiana Live

ਲੱਖਾਂ ਰੁਪਏ ਦੇ ਸਾਮਾਨ ਸਮੇਤ ਟਰੱਕ ਚੋਰੀ ਕਰਨ ਵਾਲੇ 2 ਨੌਜਵਾਨ ਗਿ੍ਫ਼ਤਾਰ
ਲੁਧਿਆਣਾ : ਲੱਖਾਂ ਰੁਪਏ ਮੁੱਲ ਦੇ ਸਾਮਾਨ ਸਮੇਤ ਟਰੱਕ ਚੋਰੀ ਕਰਨ ਵਾਲੇ 2 ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆ ਥਾਣਾ ਪੀ.ਏ.ਯੂ. ਦੇ ਐਸ.ਐਚ.ਓ. ਰਜਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ‘ਚ ਪਵਨੀਤ ਸਿੰਘ ਉਰਫ ਸ਼ਾਲੂ ਵਾਸੀ ਦੁੱਗਰੀ ਅਤੇ ਗਗਨਦੀਪ ਗੱਗੂ ਪੁੱਤਰ ਪਰਸਨ ਲਾਲ ਵਾਸੀ ਲਾਜਪਤ ਨਗਰ ਸ਼ਾਮਿਲ ਹਨ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਚੋਰੀਸ਼ੁਦਾ ਟਰੱਕ, ਇਕ ਆਰਟਿਗਾ ਕਾਰ ਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਬੀਤੇ ਦਿਨ ਇਨ੍ਹਾਂ ਕਥਿਤ ਦੋਸ਼ੀਆਂ ਨੇ ਹੈਬੋਵਾਲ ਖੁਰਦ ਹੰਬੜਾਂ ਰੋਡ ‘ਤੇ ਕਬਾੜ ਦਾ ਕੰਮ ਕਰਨ ਵਾਲੇ ਜੋਗਿੰਦਰ ਕੁਮਾਰ ਦੀ ਦੁਕਾਨ ਦੇ ਬਾਹਰੋਂ ਹੀ ਉਸ ਦਾ ਟਰੱਕ ਚੋਰੀ ਕਰ ਲਿਆ ਗਿਆ ਸੀ |.ਟਰੱਕ ‘ਚ ਲੱਖਾਂ ਰੁਪਏ ਮੁੱਲ ਦਾ ਸਾਮਾਨ ਸੀ।

ਉਨ੍ਹਾਂ ਦੱਸਿਆ ਕਿ ਜੋਗਿੰਦਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਸਬੰਧੀ ਕੇਸ ਦਰਜ ਕਰ ਲਿਆ। ਪੁਲਿਸ ਵਲੋਂ ਹੁਣ ਉਕਤ ਦੋਵਾਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਟਰੱਕ ਵੀ ਬਰਾਮਦ ਕੀਤਾ ਹੈ। ਕਥਿਤ ਦੋਸ਼ੀ ਪਵਨੀਤ ਸਿੰਘ ਪ੍ਰਾਪਰਟੀ ਦਾ ਕੰਮ ਕਰਦਾ ਹੈ, ਜਦਕਿ ਗਗਨਦੀਪ ਗੱਗੂ ਪੇਸ਼ੇ ਤੋਂ ਡਰਾਈਵਰ ਹੈ।

The post ਲੱਖਾਂ ਰੁਪਏ ਦੇ ਸਾਮਾਨ ਸਮੇਤ ਟਰੱਕ ਚੋਰੀ ਕਰਨ ਵਾਲੇ 2 ਨੌਜਵਾਨ ਗਿ੍ਫ਼ਤਾਰ appeared first on Ludhiana Live.