TV serial Archives - Ludhiana Live

ਸਲਮਾਨ ਨਾਲ ‘ਬਿੱਗ ਬੌਸ 16’ ਨੂੰ ਹੋਸਟ ਕਰੇਗੀ ਸ਼ਹਿਨਾਜ਼ ਕੌਰ ਗਿੱਲ
ਛੋਟੇ ਪਰਦੇ ਦਾ ਸਭ ਤੋਂ ਵਿਵਾਦਤ ਰਿਐਲਿਟੀ ਸ਼ੋਅ ‘ਬਿੱਗ ਬੌਸ’ ਆਪਣੇ 16ਵੇਂ ਸੀਜ਼ਨ ਨਾਲ ਵਾਪਸੀ ਕਰ ਰਿਹਾ ਹੈ। ਸ਼ੋਅ 1 ਅਕਤੂਬਰ ਨੂੰ ਆਨ ਏਅਰ ਹੋਣ ਜਾ ਰਿਹਾ ਹੈ। ਅਜਿਹੇ ਵਿਚ ਇਹ ਖ਼ਬਰਾਂ ਵੀ ਲਗਾਤਾਰ ਆ ਰਹੀਆਂ ਹਨ ਕਿ ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਕੌਰ ਗਿੱਲ ਇਸ ਦੇ ਪਹਿਲੇ ਐਪੀਸੋਡ ਨੂੰ ਦਬੰਗ ਖ਼ਾਨ ਸਲਮਾਨ ਖ਼ਾਨ ਨਾਲ ਹੋਸਟ ਕਰਦੀ ਨਜ਼ਰ ਆਵੇਗੀ।

ਦੱਸ ਦਈਏ ਕਿ ਪੰਜਾਬ ਦੀ ਕੈਟਰੀਨਾ ਕੈਫ਼ ਸ਼ਹਿਨਾਜ਼ ਗਿੱਲ ‘ਬਿੱਗ ਬੌਸ 13’ ਵਿਚ ਪ੍ਰਤੀਭਾਗੀ ਬਣ ਕੇ ਆਈ ਸੀ। ਇੱਥੇ ਉਸ ਨੇ ਆਪਣੇ ਚੁਲਬੁਲੇ ਅੰਦਾਜ਼ ਨਾਲ ਹਰ ਇਕ ਦਾ ਦਿਲ ਮੋਹ ਲਿਆ। ਇਸ ਦੇ ਨਾਲ-ਨਾਲ ਇਸੇ ਸ਼ੋਅ ਵਿਚ ਸ਼ਹਿਨਾਜ਼ ਤੇ ਸਿਧਾਰਥ ਸ਼ੁਕਲਾ ਦੀ ਜੋੜੀ ਬਣੀ। ਕਿਹਾ ਜਾਂਦਾ ਹੈ ਕਿ ਸ਼ਹਿਨਾਜ਼ ਦੀ ਸਲਮਾਨ ਨਾਲ ਸਪੈਸ਼ਲ ਬੌਂਡਿੰਗ ਹੈ। ਇਹੀ ਕਾਰਨ ਹੈ ਕਿ ਭਾਈਜਾਨ ਸ਼ਹਿਨਾਜ਼ ਨੂੰ ਹਮੇਸ਼ਾ ਆਪਣੇ ਨਾਲ ਰੱਖਣਾ ਪਸੰਦ ਕਰਦੇ ਹਨ। ‘ਬਿੱਗ ਬੌਸ 13’ ਨੇ ਸ਼ਹਿਨਾਜ਼ ਨੂੰ ਪੰਜਾਬ ਦੀ ਸ਼ਾਨ ਤੋਂ ਹਿੰਦੁਸਤਾਨ ਦੀ ਜਾਨ ਬਣਾਇਆ।

ਜੇਕਰ ਸ਼ਹਿਨਾਜ਼ ਗਿੱਲ ਦੇ ਸਲਮਾਨ ਨਾਲ ‘ਬਿੱਗ ਬੌਸ’ ਹੋਸਟ ਕਰਨ ਦੀਆਂ ਖ਼ਬਰਾਂ ਸੱਚੀਆਂ ਹਨ ਤਾਂ ਫ਼ਿਰ ‘ਬਿੱਗ ਬੌਸ’ ਦਾ 16ਵਾਂ ਸੀਜ਼ਨ ਹੋਰ ਵੀ ਮਜ਼ੇਦਾਰ ਹੋਣ ਵਾਲਾ ਹੈ। ਹਾਲਾਂਕਿ ਸ਼ੋਅ ਦੇ ਮੇਕਰਜ਼ ਵੱਲੋਂ ਹਾਲੇ ਤੱਕ ਇਸ ਖਬਰ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਇਹ ਗੱਲ ਤਾਂ ਪੱਕੀ ਹੈ ਕਿ ਸ਼ਹਿਨਾਜ਼ ਪਹਿਲੇ ਐਪੀਸੋਡ ਨੂੰ ਸਲਮਾਨ ਨਾਲ ਜ਼ਰੂਰ ਹੋਸਟ ਕਰੇਗੀ।

ਵਰਕਫ਼ਰੰਟ ਦੀ ਗੱਲ ਕੀਤੀ ਜਾਏ ਤਾਂ ਸ਼ਹਿਨਾਜ਼ ਕੋਲ ਕਈ ਵੱਡੇ ਬਾਲੀਵੁੱਡ ਪ੍ਰਾਜੈਕਟ ਹਨ। ਉਹ ਸਲਮਾਨ ਦੀ ਫ਼ਿਲਮ `ਕਭੀ ਈਦ ਕਭੀ ਦੀਵਾਲੀ` (ਜਿਸ ਦਾ ਨਾਂ ਬਦਲ ਕੇ ਕਿਸੀ ਕਾ ਭਾਈ ਕਿਸੀ ਕੀ ਜਾਨ ਰੱਖ ਦਿਤਾ ਗਿਆ ਹੈ) ਵਿਚ ਨਜ਼ਰ ਆਉਣ ਵਾਲੀ ਹੈ। ਇਹ ਸਲਮਾਨ ਦੇ ਹੋਮ ਪ੍ਰੋਡਕਸ਼ਨ ਦੀ ਫ਼ਿਲਮ ਹੈ। ਇਸ ਦੇ ਨਾਲ ਨਾਲ ਸ਼ਹਿਨਾਜ਼ ਜੌਨ ਅਬਰਾਹਮ ਨਾਲ ਫ਼ਿਲਮ 100 ਪਰਸੈਂਟ ਵਿਚ ਵੀ ਐਕਟਿੰਗ ਕਰਦੀ ਨਜ਼ਰ ਆਵੇਗੀ।

The post ਸਲਮਾਨ ਨਾਲ ‘ਬਿੱਗ ਬੌਸ 16’ ਨੂੰ ਹੋਸਟ ਕਰੇਗੀ ਸ਼ਹਿਨਾਜ਼ ਕੌਰ ਗਿੱਲ appeared first on Ludhiana Live.