tweet by bains Archives - Ludhiana Live

ਪੰਜਾਬ ਸਰਕਾਰ ਨੇ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ ਐਮੀਨੈਂਸ ‘ਚ ਵਿਦਿਆਰਥੀਆਂ ਨੂੰ ਹੁਣ ਸਰਕਾਰ ਵਰਦੀ ਖ਼ਰੀਦਣ ਦੇ ਪੈਸੇ ਵੀ ਦੇਵੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਟਵਿੱਟਰ ਹੈਂਡਲ ‘ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ।

ਇਸ ‘ਚ ਵਿਦਿਆਰਥੀਆਂ ਵੱਲੋਂ ਗਰਮੀ ਅਤੇ ਸਰਦੀ ਦੇ ਮੌਸਮ ‘ਚ ਪਾਈ ਜਾਣ ਵਾਲੀ ਡਰੈੱਸ ਦੇ ਸੈਂਪਲ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਡਰੈੱਸ ਖ਼ਰੀਦਣ ਲਈ ਸਰਕਾਰ ਪ੍ਰਤੀ ਵਿਦਿਆਰਥੀ 4 ਹਜ਼ਾਰ ਰੁਪਏ ਸਲਾਨਾ ਦੇਵੇਗੀ। ਉਨ੍ਹਾਂ ਨੇ ਲਿਖਿਆ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦਾ ਸਿੱਖਿਆ ਮਾਡਲ ਹੈ।

The post ਪੰਜਾਬ ਸਰਕਾਰ ਨੇ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ appeared first on Ludhiana Live.