two wheelers stolen Archives - Ludhiana Live

ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ‘ਚੋਂ 4 ਮੋਟਰਸਾਈਕਲ ਚੋਰੀ, ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ‘ਚ ਚੋਰਾਂ ਵਲੋਂ 4 ਮੋਟਰਸਾਈਕਲ ਚੋਰੀ ਕਰ ਲਏ ਗਏ। ਹੁਣ ਸਬੰਧਤ ਥਾਣਿਆਂ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਚਾਰ ਮਾਮਲੇ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਨੇ ਕਾਕੋਵਾਲ ਰੋਡ ਤੇ ਨਿਊ ਹੀਰਾ ਨਗਰ ਦੀ ਗਲੀ ਨੰਬਰ 2 ਨਿਵਾਸੀ ਬ੍ਰਿਜੇਸ਼ ਤਿਵਾੜੀ ਦੀ ਸ਼ਿਕਾਇਤ ਤੇ ਮਾਮਲਾ ਦਰਜ ਕੀਤਾ।

ਥਾਣਾ ਸਰਾਭਾ ਨਗਰ ਪੁਲਿਸ ਨੇ ਹੈਬੋਵਾਲ ਦੇ ਚੂਹੜਪੁਰ ਰੋਡ ਤੇ ਰਾਮ ਨਗਰ ਵਾਸੀ ਮੋਕਸ਼ ਭੱਲਾ ਦੀ ਸ਼ਿਕਾਇਤ ਤੇ ਮਾਮਲਾ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਉਸ ਨੇ ਦੱਸਿਆ ਕਿ 15 ਅਪ੍ਰੈਲ ਨੂੰ ਉਸ ਨੇ ਆਪਣਾ ਸਪਲੈਂਡਰ ਮੋਟਰਸਾਈਕਲ ਸਾਗਰ ਧਰਮ ਕੰਡਾ ਦੇ ਬਾਹਰ ਪਿੰਡ ਅਯਾਲੀ ਦੀ ਕਾਰ ਮਾਰਕੀਟ ਨੇੜੇ ਖੜ੍ਹਾ ਕੀਤਾ ਸੀ। ਜਿੱਥੋਂ ਚੋਰੀ ਹੋ ਗਈ।

ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਅਵਤਾਰ ਨਗਰ ਦੇ ਰਹਿਣ ਵਾਲੇ ਵਰਿੰਦਰ ਸਿੰਘ ਦੀ ਸ਼ਿਕਾਇਤ ਤੇ ਮਾਮਲਾ ਦਰਜ ਕੀਤਾ। ਆਪਣੇ ਬਿਆਨ ਚ ਉਸ ਨੇ ਦੱਸਿਆ ਕਿ 2 ਅਪ੍ਰੈਲ ਨੂੰ ਉਸ ਨੇ ਆਪਣਾ ਮੋਟਰਸਾਈਕਲ ਫਿਰੋਜ਼ਪੁਰ ਰੋਡ ਸਥਿਤ ਸੈਂਟਰਲ ਬੈਂਕ ਆਫ ਇੰਡੀਆ ਦੇ ਬਾਹਰ ਖੜ੍ਹਾ ਕੀਤਾ ਸੀ। ਜਿੱਥੋਂ ਕਿਸੇ ਨੇ ਚੋਰੀ ਕਰ ਲਈ।

ਥਾਣਾ ਡਵੀਜ਼ਨ ਨੰਬਰ 8 ਦੀ ਪੁਲਸ ਨੇ ਸ਼ਹੀਦ ਕਰਨੈਲ ਸਿੰਘ ਨਗਰ ਦੇ ਰਹਿਣ ਵਾਲੇ ਜਗਜੀਤ ਸਿੰਘ ਦੀ ਸ਼ਿਕਾਇਤ ਤੇ ਮਾਮਲਾ ਦਰਜ ਕਰ ਲਿਆ। ਆਪਣੇ ਬਿਆਨ ‘ਚ ਉਨ੍ਹਾਂ ਕਿਹਾ ਕਿ 3 ਜਨਵਰੀ ਨੂੰ ਉਨ੍ਹਾਂ ਨੇ ਆਪਣਾ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ ਗੁਰੂ ਨਾਨਕ ਸਟੇਡੀਅਮ ਦੇ ਬਾਹਰ ਖੜ੍ਹਾ ਕੀਤਾ ਸੀ। ਜਿੱਥੋਂ ਕਿਸੇ ਨੇ ਚੋਰੀ ਕਰ ਲਈ।

The post ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ‘ਚੋਂ 4 ਮੋਟਰਸਾਈਕਲ ਚੋਰੀ, ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ appeared first on Ludhiana Live.

ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੋਂ ਚਾਰ ਵਾਹਨ ਚੋਰੀ
ਲੁਧਿਆਣਾ : ਸ਼ਹਿਰ ਵਿਚ ਵੱਖ-ਵੱਖ ਥਾਵਾਂ ‘ਤੋਂ ਚੋਰਾਂ ਵਲੋਂ ਚਾਰ ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਬਾੜੇਵਾਲ ਰੋਡ ‘ਤੇ ਚੋਰਾਂ ਵਲੋਂ ਚਰਨਜੀਤ ਸਿੰਘ ਵਾਸੀ ਬਾੜੇਵਾਲ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਚਰਨਜੀਤ ਨੇ ਆਪਣਾ ਮੋਟਰਸਾਈਕਲ ਓਰੀਸਨ ਹਸਪਤਾਲ ਦੇ ਬਾਹਰ ਖੜ੍ਹਾ ਕੀਤਾ ਸੀ।

ਦੂਜੇ ਮਾਮਲੇ ਵਿਚ ਸਥਾਨਕ ਤਾਜਪੁਰ ਰੋਡ ‘ਤੇ ਮੁਖੀਜਾ ਮੈਡੀਕਲ ਸਟੋਰ ਦੇ ਬਾਹਰੋਂ ਚੋਰਾਂ ਵਲੋਂ ਰਾਹੁਲ ਕੁਮਾਰ ਦਾ ਐਕਟਿਵਾ ਸਕੂਟਰ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਵੀ ਕੇਸ ਦਰਜ ਕੀਤਾ ਗਿਆ ਹੈ। ਤੀਜੇ ਮਾਮਲੇ ਵਿਚ ਸਥਾਨਕ ਰਾਜਗੁਰੂ ਨਗਰ ਤੋਂ ਚੋਰਾਂ ਵਲੋਂ ਮਹੇਸ਼ ਕੁਮਾਰ ਦਾ ਮੋਟਰਸਾਈਕਲ ਚੋਰੀ ਕੀਤੇ ਜਾਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ।

ਚੌਥੇ ਅਜਿਹੇ ਮਾਮਲੇ ਵਿਚ ਸਥਾਨਕ ਬੇਅੰਤਪੁਰਾ ਤੋਂ ਚੋਰਾਂ ਵਲੋਂ ਸਚਿਨ ਜੈਨ ਵਾਸੀ ਬੇਅੰਤਪੁਰਾ ਦਾ ਐਕਟਿਵਾ ਸਕੂਟਰ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਨ੍ਹਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਚੋਰੀ ਕੀਤੇ ਵਾਹਨਾਂ ਬਾਰੇ ਕੁਝ ਪਤਾ ਨਹੀਂ ਲੱਗਾ ਸੀ।

The post ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੋਂ ਚਾਰ ਵਾਹਨ ਚੋਰੀ appeared first on Ludhiana Live.

ਲੁਧਿਆਣਾ ‘ਚ ਵੱਖ-ਵੱਖ ਇਲਾਕਿਆਂ ‘ਚੋਂ 5 ਵਾਹਨ ਚੋਰੀ
ਲੁਧਿਆਣਾ : ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਪੰਜ ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਕਿਪਸ ਮਾਰਕੀਟ ਤੋਂ ਗੁਰਦੀਪ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਸਰਪੰਚ ਮਾਰਕੀਟ ਦਾ ਮੋਟਰਸਾਈਕਲ ਚੋਰੀ ਕਰਕੇ ਫਰਾਰ ਹੋ ਗਏ। ਸ਼ਿਕਾਇਤਕਰਤਾ ਕਿਪਸ ਮਾਰਕੀਟ ਵਿਚ ਕੰਮਕਾਜ ਦੇ ਸਿਲਸਿਲੇ ‘ਚ ਆਇਆ ਸੀ ਤੇ ਉਸ ਨੇ ਉੱਥੇ ਲੱਗੀ ਵੱਡੀ ਸਕਰੀਨ ਦੇ ਨੇੜੇ ਆਪਣਾ ਮੋਟਰਸਾਈਕਲ ਖੜ੍ਹਾ ਕੀਤਾ ਸੀ। ਕੁਝ ਸਮੇਂ ਬਾਅਦ ਜਦੋਂ ਉਹ ਵਾਪਸ ਆਇਆ ਤਾਂ ਮੋਟਰਸਾਈਕਲ ਉੱਥੇ ਨਹੀਂ ਸੀ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਨੇ ਕੇਸ ਦਰਜ ਕਰ ਲਿਆ।

ਦੂਜੇ ਮਾਮਲੇ ‘ਚ ਰਮੇਸ਼ ਛਾਬੜਾ ਦਾ ਮੋਟਰਸਾਈਕਲ ਵੀ ਸਰਾਭਾ ਨਗਰ ਇਲਾਕੇ ਵਿਚ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਤੀਜੇ ਮਾਮਲੇ ਵਿਚ ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਐਮ.ਬੀ.ਡੀ. ਮਾਲ ਦੇ ਬਾਹਰੋਂ ਚੋਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਚੁਗਾਵਾਂ ਮੋਗਾ ਦਾ ਮੋਟਰਸਾਈਕਲ ਵੀ ਚੋਰੀ ਕਰਕੇ ਫ਼ਰਾਰ ਹੋ ਗਏ। ਚੌਥੇ ਮਾਮਲੇ ‘ਚ ਗਿਆਸਪੁਰਾ ਤੋਂ ਚੋਰਾਂ ਵਲੋਂ ਰਾਕੇਸ਼ ਵਾਸੀ ਢੰਡਾਰੀ ਕਲਾਂ ਦਾ ਐਕਟਿਵਾ ਸਕੂਟਰ ਚੋਰੀ ਕਰ ਲਿਆ ਗਿਆ।

ਪੰਜਵੇਂ ਮਾਮਲੇ ਵਿਚ ਪੁਲਿਸ ਵਲੋਂ ਬਿ੍ਜੇਸ਼ ਪੁੱਤਰ ਨਿਰਮਲ ਸੱਗੜ ਵਾਸੀ ਨਿਊ ਦੀਪਨਗਰ ਦਾ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਵਿਚ ਵੀ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਆਪਣਾ ਮੋਟਰਸਾਈਕਲ ਘਰ ਦੇ ਬਾਹਰ ਹੀ ਖੜ੍ਹਾ ਕੀਤਾ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਚੋਰਾਂ ਦਾ ਕੋਈ ਸੁਰਾਗ ਨਹੀਂ ਲੱਗਾ ਸੀ।

The post ਲੁਧਿਆਣਾ ‘ਚ ਵੱਖ-ਵੱਖ ਇਲਾਕਿਆਂ ‘ਚੋਂ 5 ਵਾਹਨ ਚੋਰੀ appeared first on Ludhiana Live.