ujwal yojna Archives - Ludhiana Live

ਕੇਂਦਰ ਵੱਲੋਂ ਰੱਖੜੀ ਮੌਕੇ ਵੱਡਾ ਤੋਹਫਾ! ਗੈਸ ਸਿਲੰਡਰ ਦੀਆਂ ਕੀਮਤਾਂ ‘ਚ 200 ਰੁਪਏ ਕਟੌਤੀ?
ਰੱਖੜੀ ਮੌਕੇ ਮੋਦੀ ਸਰਕਾਰ ਸਸਤੇ LPG ਸਿਲੰਡਰ ਦਾ ਤੋਹਫਾ ਦੇ ਸਕਦੀ ਹੈ। ਸੂਤਰਾਂ ਮੁਤਾਬਕ ਮਹਿੰਗੇ ਐਲਪੀਜੀ ਸਿਲੰਡਰਾਂ ਨੂੰ ਲੈ ਕੇ ਘਿਰੀ ਕੇਂਦਰ ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਇਹ ਲਾਭ ਸਿਰਫ਼ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਹੀ ਮਿਲੇਗਾ।

ਮਈ 2022 ਵਿੱਚ ਵੀ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਇੱਕ ਸਾਲ ਵਿੱਚ 12 ਸਿਲੰਡਰ ਰੀਫਿਲ ਕਰਵਾਉਣ ‘ਤੇ 200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਦੇਣੀ ਸ਼ੁਰੂ ਕਰ ਦਿੱਤੀ ਸੀ, ਜਿਸ ਦੀ ਮਿਆਦ ਹੁਣ 31 ਮਾਰਚ, 2024 ਤੱਕ ਵਧਾ ਦਿੱਤੀ ਗਈ ਹੈ। ਇਸ ਦੇ ਬਾਵਜੂਦ ਇਸ ਸਕੀਮ ਤਹਿਤ ਸਿਲੰਡਰ ਲੈਣ ਵਾਲਿਆਂ ਨੂੰ 900 ਰੁਪਏ ਖਰਚਣੇ ਪੈ ਰਹੇ ਹਨ।

ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ ਹੁਣ ਐਲਪੀਜੀ ਸਿਲੰਡਰ ‘ਤੇ 200 ਰੁਪਏ ਦੀ ਵਾਧੂ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ 2023 ਨੂੰ ਆਜ਼ਾਦੀ ਦਿਹਾੜੇ ‘ਤੇ ਲਾਲ ਕਿਲ੍ਹੇ ਤੋਂ ਕਿਹਾ ਸੀ ਕਿ ਸਰਕਾਰ ਨੇ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਕਈ ਫੈਸਲੇ ਲਏ ਹਨ ਅਤੇ ਆਉਣ ਵਾਲੇ ਦਿਨਾਂ ‘ਚ ਹੋਰ ਵੀ ਫੈਸਲੇ ਲਏ ਜਾਣਗੇ।

The post ਕੇਂਦਰ ਵੱਲੋਂ ਰੱਖੜੀ ਮੌਕੇ ਵੱਡਾ ਤੋਹਫਾ! ਗੈਸ ਸਿਲੰਡਰ ਦੀਆਂ ਕੀਮਤਾਂ ‘ਚ 200 ਰੁਪਏ ਕਟੌਤੀ? appeared first on Ludhiana Live.

ਹਲਕਾ ਦੱਖਣੀ ਦਾ ਇੱਕ ਵੀ ਪਰਿਵਾਰ ਗੈਸ ਕੁਨੈਕਸ਼ਨ ਤੋਂ ਬਿਨਾਂ ਨਹੀਂ ਰਹਿਣ ਦਿੱਤਾ ਜਾਵੇਗਾ – ਵਿਧਾਇਕਾ ਛੀਨਾ
ਲੁਧਿਆਣਾ :  ਵਿਧਾਨ ਸਭਾ ਹਲਕਾ ਦੱਖਣੀ ਦਾ ਇੱਕ ਵੀ ਪਰਿਵਾਰ ਗੈਸ ਕੁਨੈਕਸ਼ਨ ਤੋਂ ਬਿਨਾਂ ਨਹੀਂ ਰਹਿਣ ਦਿੱਤਾ ਜਾਵੇਗਾ । ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਹਰ ਹਫ਼ਤੇ ਆਪਣੇ ਮੁੱਖ ਦਫ਼ਤਰ ਬਾਪੂ ਮਾਰਕੀਟ ਲੁਹਾਰਾ ਵਿਖੇ ਗੈਸ ਕੁਨੈਕਸ਼ਨ ਲੈਣ ਲਈ ਆਏ ਵੱਡੀ ਗਿਣਤੀ ‘ ਚ ਲੋੜਵੰਦ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਕਹੇ ।

ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ ਇਸ ਉੱਜਵਲ ਯੋਜਨਾ 2 . 0  ਦੇ ਤਹਿਤ ਹਰ ਹਫ਼ਤੇ ਇੱਥੇ ਅਰੁਣ ਗੈਸ ਏਜੰਸੀ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡੇ ਜਾਂਦੇ ਹਨ । ਉਨ੍ਹਾਂ ਕਿਹਾ ਕਿ ਹੁਣ ਤੱਕ ਹਜ਼ਾਰਾਂ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ । ਉਨ੍ਹਾਂ ਕਿਹਾ ਕਿ ਸਾਡੇ ਵਰਕਰਾਂ ਵੱਲੋਂ ਇਸ ਯੋਜਨਾ ਦੇ ਫਾਰਮ ਬਿਲਕੁਲ ਮੁਫਤ ਭਰੇ ਜਾਂਦੇ ਹਨ ਅਤੇ ਗੈਸ ਕਨੈਕਸ਼ਨ ਵੀ  ਮੁਫ਼ਤ ਵੰਡੇ ਜਾਂਦੇ ਹਨ ।

ਉਨ੍ਹਾਂ ਕਿਹਾ ਕਿ ਸਾਡੀ ਟੀਮ ਨੇ ਹੁਣ ਤਹੱਈਆ ਕੀਤਾ ਹੈ ਕਿ ਘਰ – ਘਰ ਜਾ ਕੇ ਪਰਿਵਾਰਾਂ ਦੀ ਜਾਂਚ ਕੀਤੀ ਜਾਵੇਗੀ । ਜਿਸ ਪਰਿਵਾਰ ਕੋਲ ਗੈਸ ਕੁਨੈਕਸ਼ਨ ਨਹੀਂ ਹੋਵੇਗਾ । ਉਸ ਦਾ ਤੁਰੰਤ ਫਾਰਮ ਭਰਕੇ ਉਸ ਨੂੰ ਇਸ ਯੋਜਨਾ ਦਾ ਲਾਭ ਜ਼ਰੂਰ ਦਿੱਤਾ ਜਾਵੇਗਾ । ਇਸ ਮੌਕੇ ਤੇ ਹਲਕਾ ਦੱਖਣੀ ਬੀ . ਸੀ ਵਿੰਗ ਦੇ ਪ੍ਰਧਾਨ ਜਗਦੇਵ ਸਿੰਘ ਧੁੰਨਾ , ਬਲਾਕ ਪ੍ਰਧਾਨ ਪਰਮਿੰਦਰ ਸਿੰਘ ਗਿੱਲ , ਬਲਾਕ ਪ੍ਰਧਾਨ ਹਰਦੇਵ ਸਿੰਘ ਗੋਲਡੀ , ਵਿੱਕੀ ਲੁਹਾਰਾ , ਮੈਡਮ ਰੁਪਿੰਦਰ ਕੌਰ ਬੇਗੋਆਣਾ , ਹਰਪ੍ਰੀਤ ਸਿੰਘ , ਸ਼ੇਰ ਸਿੰਘ ਆਦਿ ਵੀ ਹਾਜ਼ਰ ਸਨ ।

The post ਹਲਕਾ ਦੱਖਣੀ ਦਾ ਇੱਕ ਵੀ ਪਰਿਵਾਰ ਗੈਸ ਕੁਨੈਕਸ਼ਨ ਤੋਂ ਬਿਨਾਂ ਨਹੀਂ ਰਹਿਣ ਦਿੱਤਾ ਜਾਵੇਗਾ –  ਵਿਧਾਇਕਾ ਛੀਨਾ appeared first on Ludhiana Live.

ਹਲਕਾ ਲੁਧਿਆਣਾ ਪੱਛਮੀ ‘ਚ ਉੱਜਵਲ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਵੰਡੇ ਮੁਫ਼ਤ ਗੈਸ ਕੁਨੈਕਸ਼ਨ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਵਿੱਚ ਡਾ. ਸੁਖਚੈਨ ਕੌਰ ਬੱਸੀ ਵੱਲੋਂ ਹਲਕਾ ਪੱਛਮੀ ਅਧੀਨ ਰਿਸ਼ੀ ਨਗਰ ਵਿਖੇ  ਉੱਜਵਲ ਯੋਜਨਾ ਤਹਿਤ ਕਰੀਬ 40 ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨੈਕਸ਼ਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਨਵੀਨ ਗੋਗਨਾ, ਸੁਨੀਲ ਦੱਤ, ਸੁਖਨਵੀਰ ਸਿੰਘ ਜੋਰਜੀ, ਸਤਿਨਾਮ ਸਿੰਘ ਸੰਨੀ ਮਾਸਟਰ ਅਤੇ ਕੁਲਵਿੰਦਰ ਕਿੰਦੀ, ਸੁਰੇਸ਼ ਕੁਮਾਰ ਰਾਏ, ਅਲਕਾ ਰਾਏ ਅਤੇ ਆਕਾਸ਼ ਰਾਏ ਤੋਂ ਇਲਾਵਾ ਲਾਭਪਾਤਰੀ ਵੀ ਮੌਜੂਦ ਸਨ।

ਇਸ ਮੌਕੇ ਡਾ. ਬੱਸੀ ਨੇ ਕਿਹਾ ਕਿ ਉੱਜਵਲ ਯੋਜਨਾ ਤਹਿਤ ਹਰ ਹਫ਼ਤੇ ਲੋੜਵੰਦ ਪਰਿਵਾਰਾਂ ਨੂੰ ਇਹ ਗੈਸ ਕੁਨੈਕਸ਼ਨ ਮੁਫਤ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰ ਸਾਡੇ ਵਾਰਡ ਪ੍ਰਧਾਨ, ਬਲਾਕ ਪ੍ਰਧਾਨ ਜਾਂ ਮੁੱਖ ਦਫਤਰ ਵਿਖੇ ਆਪਣਾ ਨਾਮ ਦਰਜ਼ ਕਰਵਾਕੇ ਇਸ ਸਕੀਮ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਗੈਸ ਕੂਨੇਕਸ਼ਨ ਦੇ ਨਾਲ ਪਰਿਵਾਰ ਨੂੰ ਮੁਫ਼ਤ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ 2 ਸਿਲੰਡਰ, 1 ਚੁੱਲ੍ਹਾ, 1 ਰੈਗੂਲੇਟਰ ਅਤੇ 1 ਪਾਈਪ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਬਾਅਦ ਵਿੱਚ, ਉਨ੍ਹਾਂ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ’ ਤਹਿਤ ਇਲਾਕੇ ‘ਚ ਵੱਖ-ਵੱਖ ਥਾਵਾਂ ‘ਤੇ ਬੂਟੇ ਵੀ ਲਗਾਏ। ਡਾ. ਬੱਸੀ ਨੇ ਕਿਹਾ ਹਲਕੇ ਦੀਆਂ ਮੁੱਖ ਪਾਰਕਾਂ ਦੇ ਸੁੰਦਰੀਕਰਨ ਲਈ ਅਤੇ ਸ਼ਹਿਰ ਦੀ ਸਾਫ-ਸਫਾਈ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਪਾਰਕਾਂ ਨੂੰ ਪ੍ਰਫੁੱਲਤ ਕੀਤਾ ਜਾਵੇ।

ਡਾ. ਬੱਸੀ ਵੱਲੋਂ ਇਲਾਕੇ ਦੇ ਲੋਕਾਂ ਦੀਆਂ ਮੁ਼਼ਸ਼ਕਿਲਾਂ ਸੁਣਨ ਲਈ ਸੰਗਤ ਦਰਸ਼ਨ ਵੀ ਲਗਾਇਆ ਗਿਆ ਜਿੱਥੇ ਘੁਮਾਰ ਮੰਡੀ, ਸੱਗੂ ਚੌਂਕ ਅਤੇ ਹੋਰ ਨੇੜਲੇ ਵਾਰਡਾਂ ਦੇ ਲੋਕਾਂ ਵੱਲੋਂ ਆਪਣੀਆਂ ਦੁੱਖ-ਤਕਲੀਫਾਂ ਦੱਸੀਆਂ ਗਈਆਂ ਜਿਨ੍ਹਾਂ ਦਾ ਮੌਕੇ ‘ਤੇ ਵੀ ਨਿਬੇੜਾ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ।

The post ਹਲਕਾ ਲੁਧਿਆਣਾ ਪੱਛਮੀ ‘ਚ ਉੱਜਵਲ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਵੰਡੇ ਮੁਫ਼ਤ ਗੈਸ ਕੁਨੈਕਸ਼ਨ appeared first on Ludhiana Live.

ਉੱਜਵਲ ਯੋਜਨਾ ਤਹਿਤ ਲੋੜਵੰਦ 250 ਪਰਿਵਾਰਾਂ ਨੂੰ ਵੰਡੇ ਮੁਫ਼ਤ ਗੈਸ ਕੁਨੈਕਸ਼ਨ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਵਲੋਂ ਅੱਜ ਆਪਣੇ ਹਲਕੇ ਵਿੱਚ ਉੱਜਵਲ ਯੋਜਨਾ ਤਹਿਤ ਕਰੀਬ 250 ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨੈਕਸ਼ਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਿਧਾਇਕ ਬੱਗਾ ਨੇ ਕਿਹਾ ਕਿ ਉੱਜਵਲ ਯੋਜਨਾ ਤਹਿਤ ਹਰ ਹਫ਼ਤੇ 250 ਦੇ ਕਰੀਬ ਪਰਿਵਾਰਾਂ ਨੂੰ ਇਹ ਗੈਸ ਕੁਨੈਕਸ਼ਨ ਮੁਫਤ ਵੰਡੇ ਜਾਣਗੇ।

ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰ ਸਾਡੇ ਵਾਰਡ ਪ੍ਰਧਾਨ,  ਬਲਾਕ ਪ੍ਰਧਾਨ ਜਾਂ ਮੁੱਖ ਦਫਤਰ ਵਿਖੇ ਆਪਣਾ ਨਾਮ ਦਰਜ਼ ਕਰਵਾਕੇ ਇਸ ਸਕੀਮ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਗੈਸ ਕੂਨੇਕਸ਼ਨ ਦੇ ਨਾਲ ਪਰਿਵਾਰ ਨੂੰ ਮੁਫ਼ਤ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ 2 ਸਿਲੰਡਰ, 1 ਚੁੱਲ੍ਹਾ, 1 ਰੈਗੂਲੇਟਰ ਅਤੇ 1 ਪਾਈਪ ਸ਼ਾਮਲ ਹਨ।

ਵਿਧਾਇਕ ਬੱਗਾ ਦੇ ਨਾਲ ਇੰਡੇਨ ਗੈਸ ਏਜੰਸੀ ਤੋਂ ਅਰੁਣ ਕੁਮਾਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਿੰਦਰ ਛਿੰਦਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਚੁਣਾਵੀ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਇੱਕ – ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ਾਮ ਚਿਤਕਾਰਾ, ਮਹੇਸ਼ ਕੁਮਾਰ, ਪ੍ਰਦੀਪ ਮਲਹੋਤਰਾ ਅਤੇ ਜਤਿਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲਾਭਪਾਤਰੀ ਵੀ ਮੌਜੂਦ ਸਨ।

The post ਉੱਜਵਲ ਯੋਜਨਾ ਤਹਿਤ ਲੋੜਵੰਦ 250 ਪਰਿਵਾਰਾਂ ਨੂੰ ਵੰਡੇ ਮੁਫ਼ਤ ਗੈਸ ਕੁਨੈਕਸ਼ਨ appeared first on Ludhiana Live.