vaccination in cityhealth deptt. Archives - Ludhiana Live

ਕੋਰੋਨਾ ਤੋਂ ਪ੍ਰਭਾਵਿਤ 4 ਮਰੀਜ਼ਾਂ ਨੇ ਤੋੜਿਆ ਦਮ, 70 ਨਵੇਂ ਮਾਮਲੇ
ਲੁਧਿਆਣਾ   :   ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਰਿਹਾ ਹੈ, ਪਰ ਪਿਛਲੇ ਦਿਨ ਦੇ ਮੁਕਾਬਲੇ ਕੋਰੋਨਾ ਤੋਂ ਕੁਝ ਰਾਹਤ ਮਿਲੀ ਹੈ। ਅੱਜ ਜਿਥੇ ਮਰਨ ਵਾਲਿਆਂ ਦੀ ਗਿਣਤੀ ਕੁਝ ਘਟੀ ਹੈ ਉਥੇ ਨਵੇਂ ਮਾਮਲਿਆਂ ਦੀ ਗਿਣਤੀ ਦਾ ਅੰਕੜਾ ਪਿਛਲੇ ਦਿਨਾਂ ਦੇ ਮੁਕਾਬਲੇ ਹੋਰ ਨਿਵਾਣ ਵਲ ਗਿਆ ਹੈ।

ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ਵਿਚ 70 ਨਵੇਂ ਮਾਮਲੇ ਸਾਹਮਣੇ ਆਏ ਹਨ,ਜਿਨ੍ਹਾਂ ਵਿਚੋਂ 44 ਪੀੜ੍ਹਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 26 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜਿਲਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 4 ਜਣਿਆਂ ਦੀ ਮੌਤ ਹੋਈ ਹੈ। ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਅੱਜ ਜਿਹੜੇ ਮਰੀਜ਼ਾਂ ਦੀ ਮੌਤ ਹੋਈ ਹੈ ਉਨ੍ਹਾਂ ਵਿਚ 83 ਸਾਲਾ ਮਿ੍ਤਕ ਮਰੀਜ਼ ਵਾਸੀ ਮਾਡਲ ਗ੍ਰਾਮ ਜੋ ਰਘੂਨਾਥ ਹਸਪਤਾਲ ਵਿਚ ਜਦਕਿ 77 ਸਾਲਾ ਔਰਤ ਮਰੀਜ਼ ਵਾਸੀ ਮਾਡਲ ਗ੍ਰਾਮ ਜੋ ਸੀ.ਐਮ.ਸੀ./ਹਸਪਤਾਲ ਵਿਚ ਦਾਖਲ ਸੀ, ਸ਼ਾਮਲ ਹੈ।

The post ਕੋਰੋਨਾ ਤੋਂ ਪ੍ਰਭਾਵਿਤ 4 ਮਰੀਜ਼ਾਂ ਨੇ ਤੋੜਿਆ ਦਮ, 70 ਨਵੇਂ ਮਾਮਲੇ appeared first on Ludhiana Live.