vaccinations in city Archives - Ludhiana Live

ਸ਼ਹਿਰ ‘ਚ ਮੰਡਰਾ ਰਿਹੈ ਕੋਰੋਨਾ ਦਾ ਖ਼ਤਰਾ, 40 ਨਵੇਂ ਮਰੀਜ਼ ਆਏ ਸਾਹਮਣੇ
ਲੁਧਿਆਣਾ : ਸ਼ਹਿਰ ਵਿੱਚ ਅਜੇ ਵੀ ਕੋਰੋਨਾ ਵਾਇਰਸ ਦਾ ਖਤਰਾ ਬਣਿਆ ਹੋਇਆ ਹੈ। ਦਰਅਸਲ ਸ਼ੁੱਕਰਵਾਰ ਨੂੰ 40 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਿਨ੍ਹਾਂ ‘ਚੋਂ 34 ਮਾਮਲੇ ਜ਼ਿਲ੍ਹੇ ਅਤੇ ਛੇ ਹੋਰ ਜ਼ਿਲ੍ਹਿਆਂ ਨਾਲ ਸਬੰਧਤ ਹਨ। ਇਸ ਦਿਨ ਕੋਰੋਨਾ ਨਾਲ ਕਿਸੇ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ।

ਜ਼ਿਲ੍ਹੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 110658 ਹੋ ਗਈ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਕਾਰਨ 2294 ਮੌਤਾਂ ਹੋ ਚੁੱਕੀਆਂ ਹਨ। ਮੌਜੂਦਾ ਸਮੇਂ ‘ਚ ਕੋਰੋਨਾ ਦੇ 154 ਐਕਟਿਵ ਕੇਸ ਹਨ, ਜਿਨ੍ਹਾਂ ‘ਚੋਂ 148 ਹੋਮ ਆਈਸੋਲੇਸ਼ਨ ‘ਚ ਅਤੇ 6 ਇਨਫੈਕਟਿਡ ਪ੍ਰਾਈਵੇਟ ਹਸਪਤਾਲਾਂ ‘ਚ ਦਾਖਲ ਹਨ। ਸ਼ੁੱਕਰਵਾਰ ਨੂੰ 3928 ਨਮੂਨੇ ਕੋਰੋਨਾ ਜਾਂਚ ਲਈ ਭੇਜੇ ਗਏ ਸਨ।

ਇਨ੍ਹਾਂ ਵਿੱਚੋਂ 2561 ਸੈਂਪਲ ਆਰਟੀਪੀਸੀਆਰ ਦੇ, 1350 ਰੈਪਿਡ ਐਂਟੀਜੇਨ ਟੈਸਟ ਦੇ ਹਨ। ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਨੂੰ ਹਾਲੇ ਹਲਕੇ ਵਿੱਚ ਨਾ ਲੈਣ। ਮਾਸਕ ਪਹਿਨੋ, ਦੋ ਗਜ਼ ਦੀ ਦੂਰੀ ਬਣਾਈ ਰੱਖੋ ਅਤੇ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਬਚੋ। ਟੀਕਾਕਰਨ ਕਰਵਾਓ ਅਤੇ ਸਫਾਈ ਵੱਲ ਧਿਆਨ ਦਿਓ।

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਬਣਾਏ ਗਏ ਵੱਖ-ਵੱਖ ਟੀਕਾਕਰਨ ਕੇਂਦਰਾਂ ਵਿੱਚ ਕੁੱਲ 9420 ਲੋਕਾਂ ਨੇ ਵੈਕਸੀਨ ਦੀ ਪਹਿਲੀ ਅਤੇ ਦੂਜੀ ਖੁਰਾਕ ਲਈ। 18 ਸਾਲ ਤੋਂ ਉਪਰ ਦੀ ਉਮਰ ਦੀ ਗੱਲ ਕਰੀਏ ਤਾਂ 292 ਨੇ ਪਹਿਲੀ, 2928 ਸੈਕਿੰਡ, 821 ਬੂਸਟਰ, 14 ਤੋਂ 17 ਸਾਲ 392 ਨੇ ਪਹਿਲੀ, 1194 ਸੈਕਿੰਡ ਅਤੇ 12 ਤੋਂ 14 ਸਾਲ ਤਕ 1039 ਨੇ ਪਹਿਲੀ ਅਤੇ 2754 ਦੂਸਰੀ ਡੋਜ਼ ਲਗਾਈ ਹੈ।

The post ਸ਼ਹਿਰ ‘ਚ ਮੰਡਰਾ ਰਿਹੈ ਕੋਰੋਨਾ ਦਾ ਖ਼ਤਰਾ, 40 ਨਵੇਂ ਮਰੀਜ਼ ਆਏ ਸਾਹਮਣੇ appeared first on Ludhiana Live.

ਕੋਰੋਨਾ ਨਾਲ ਚਾਰ ਮਰੀਜ਼ਾਂ ਨੇ ਤੋੜਿਆ ਦਮ ਦੀ ਮੌਤ, 24 ਮਰੀਜ਼ ਪੌਜ਼ਟਿਵ
ਲੁਧਿਆਣਾ : ਮੰਗਲਵਾਰ ਨੂੰ ਜ਼ਿਲ੍ਹੇ ‘ਚ 24 ਕੋਵਿਡ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਸਾਰੇ ਲੁਧਿਆਣਾ ਨਾਲ ਸਬੰਧਤ ਹਨ। ਜ਼ਿਲ੍ਹੇ ਵਿੱਚ ਲਗਾਤਾਰ ਤੀਜੇ ਦਿਨ 4 ਕੋਵਿਡ ਸੰਕਰਮਿਤ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਤਿੰਨ ਦਿਨਾਂ ਦੌਰਾਨ ਹੀ ਚਾਰ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜਿਨ੍ਹਾਂ ਵਿਚੋਂ 3 ਲੁਧਿਆਣਾ ਨਾਲ ਸਬੰਧਤ ਹਨ।

ਲੁਧਿਆਣਾ ‘ਚ 187 ਐਕਟਿਵ ਕੇਸ ਹਨ, ਜਿਨ੍ਹਾਂ ‘ਚੋਂ 7 ਮਰੀਜ਼ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਇੱਥੇ 180 ਘਰ ਏਕਾਂਤਵਾਸ ਵਿੱਚ ਹਨ। ਲੁਧਿਆਣਾ ਤੋਂ ਹੁਣ ਤੱਕ 110357 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।

ਮੰਗਲਵਾਰ ਨੂੰ 8015 ਲਾਭਪਾਤਰੀਆਂ ਨੇ ਕੋਵਿਡ ਤੋਂ ਬਚਾਅ ਲਈ ਟੀਕਾ ਲਗਵਾਇਆ। ਇਨ੍ਹਾਂ ਵਿਚੋਂ 793 ਨੂੰ ਪਹਿਲੀ ਖੁਰਾਕ, 6163 ਨੂੰ ਦੂਜੀ ਖੁਰਾਕ ਮਿਲੀ। ਇਸ ਦੇ ਨਾਲ ਹੀ 1059 ਲਾਭਪਾਤਰੀਆਂ ਨੂੰ ਬੂਸਟਰ ਖੁਰਾਕ ਵੀ ਮਿਲੀ। ਇਨ੍ਹਾਂ ਵਿੱਚੋਂ 18-44 ਸਾਲ ਦੇ 3179 ਲਾਭਪਾਤਰੀਆਂ ਅਤੇ 45-60 ਸਾਲ ਦੀ ਉਮਰ ਦੇ 1072 ਲਾਭਪਾਤਰੀਆਂ ਨੇ ਦੂਜੀ ਖੁਰਾਕ ਲਈ। 12-14 ਸਾਲ ਦੀ ਉਮਰ ਦੇ 690 ਬੱਚਿਆਂ ਅਤੇ 15-17 ਸਾਲ ਦੀ ਉਮਰ ਦੇ 627 ਕਿਸ਼ੋਰਾਂ ਨੇ ਟੀਕਾਕਰਨ ਕਰਵਾਇਆ।

The post ਕੋਰੋਨਾ ਨਾਲ ਚਾਰ ਮਰੀਜ਼ਾਂ ਨੇ ਤੋੜਿਆ ਦਮ ਦੀ ਮੌਤ, 24 ਮਰੀਜ਼ ਪੌਜ਼ਟਿਵ appeared first on Ludhiana Live.

31 ਹੋਰ ਨਵੇਂ ਮਾਮਲੇ ਆਏ ਸਾਹਮਣੇ, ਕੋਰੋਨਾ ਤੋਂ ਪ੍ਰਭਾਵਿਤ ਇਕ ਹੋਰ ਮਰੀਜ਼ ਨੇ ਤੋੜਿਆ ਦਮ
ਲੁਧਿਆਣਾ : ਲੁਧਿਆਣਾ ‘ਚ ਕੋਰੋਨਾ ਵਾਇਰਸ ਫਿਰ ਤੋਂ ਬੁਰੀ ਤਰ੍ਹਾਂ ਪੈਰ ਪਸਾਰਦਾ ਜਾ ਰਿਹਾ ਹੈ, ਜਿਸ ਕਰਕੇ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ ਤੇ ਇਸ ਵਾਇਰਸ ਪ੍ਰਤੀ ਲੋਕਾਂ ‘ਚ ਮੁੜ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਗੰਭੀਰ ਮਰੀਜ਼ਾਂ ਦਾ ਦਮ ਤੋੜੇ ਜਾਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਫਿਰ ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ 1 ਹੋਰ ਮਰੀਜ਼ ਦੀ ਮੌਤ ਹੋ ਗਈ ਹੈ, ਜਿਸ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ।

ਸਿਵਲ ਸਰਜਨ ਡਾ. ਐਸ. ਪੀ. ਸਿੰਘ ਨੇ ਦੱਸਿਆ ਕਿ ਲੁਧਿਆਣਾ ‘ਚ ਅੱਜ 31 ਹੋਰ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 30 ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦ ਕਿ 1 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲਾ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ‘ਚ ਹੁਣ ਤੱਕ ਕਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਲੁਧਿਆਣਾ ਨਾਲ ਸੰਬੰਧਿਤ 2290 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

The post 31 ਹੋਰ ਨਵੇਂ ਮਾਮਲੇ ਆਏ ਸਾਹਮਣੇ, ਕੋਰੋਨਾ ਤੋਂ ਪ੍ਰਭਾਵਿਤ ਇਕ ਹੋਰ ਮਰੀਜ਼ ਨੇ ਤੋੜਿਆ ਦਮ appeared first on Ludhiana Live.

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 3945 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.58% ਹੋਈ
ਲੁਧਿਆਣਾ :  ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 3945 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 87620 ਮਰੀਜ਼ਾਂ ਵਿਚੋਂ 97.58% (85496 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 3945 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 18 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 85496 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 2753687 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 2654359 ਨਮੂਨੇ ਨੈਗਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 87620 ਹੈ, ਜਦਕਿ 11708 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।

ਉਨ੍ਹਾਂ ਕਿਹਾ ਕਿ ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 2106 ਅਤੇ 1053 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।

ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

The post ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 3945 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.58% ਹੋਈ appeared first on Ludhiana Live.