vaccinations Archives - Ludhiana Live

ਐਮ.ਆਰ. ਟੀਕਾਕਰਨ ਤੋਂ ਵਾਂਝੇ, 0-5 ਸਾਲ ਦੇ ਬੱਚਿਆਂ ਦਾ ਹੋਵੇਗਾ ਵਿਸ਼ੇਸ਼ ਸਰਵੇਖਣ
ਲੁਧਿਆਣਾ : ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਦੀ ਉਮਰ ਦੇ ਅਜਿਹੇ ਬੱਚਿਆਂ ਦਾ ਸਰਵੇਖਣ ਕੀਤਾ ਜਾਵੇਗਾ, ਜਿਨ੍ਹਾਂ ਨੇ ਮੀਜ਼ਲਜ਼-ਰੂਬੇਲਾ ਵੈਕਸੀਨ ਨਹੀਂ ਲਗਾਈ ਹੈ। ਸਰਵੇਖਣ ਦਾ ਰੋਡਮੈਪ ਤਿਆਰ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵਲੋਂ ਸਿਵਲ ਸਰਜਨ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਹੋਰ ਨੋਡਲ ਅਫ਼ਸਰਾਂ ਨਾਲ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਬੁਲਾਈ ਤਾਂ ਜੋ ਐਮ.ਆਰ. ਵੈਕਸੀਨ ਦੀ ਪ੍ਰਗਤੀ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ।

ਸ੍ਰੀ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 5 ਸਾਲ ਤੋਂ ਘੱਟ ਉਮਰ ਦੇ ਸਾਰੇ ਬੱਚਿਆਂ ਦਾ ਸਰਵੇਖਣ ਕੀਤਾ ਜਾਵੇਗਾ ਜਿਨ੍ਹਾਂ ਦਾ ਟੀਕਾਕਰਨ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਰਵੇਖਣ ਤੋਂ ਬਾਅਦ ਉਨ੍ਹਾਂ ਬੱਚਿਆਂ ਨੂੰ ਇੱਕ ਮਹੀਨੇ ਦੇ ਵਕਫੇ ਨਾਲ ਐਮ.ਆਰ-1/ਐਮ.ਆਰ-2 ਦਾ ਟੀਕਾਕਰਨ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਐਮ.ਆਰ ਕਵਰੇਜ ਵਿੱਚ ਪਿੱਛੇ ਰਹਿ ਰਹੇ ਬਲਾਕਾਂ ਅਤੇ ਜ਼ੋਨਾਂ ਦੀ ਵੀ ਪਛਾਣ ਕੀਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਟੀਕਾਕਰਨ ਪ੍ਰੋਗਰਾਮ ਬਹੁਤ ਮਹੱਤਵਪੂਰਨ ਸੀ ਜਿਸਦਾ ਉਦੇਸ਼ ਬਾਲ ਮੌਤ ਦਰ ਨੂੰ ਘਟਾਉਣਾ ਸੀ ਕਿਉਂਕਿ ਖਸਰਾ ਬੱਚਿਆਂ ਵਿੱਚ ਇੱਕ ਪ੍ਰਮੁੱਖ ਮਾਰੂ ਬਿਮਾਰੀਆਂ ਵਿੱਚੋਂ ਇੱਕ ਹੈ ਜਦੋਂ ਕਿ ਜਮਾਂਦਰੂ ਰੁਬੈਲਾ ਸਿੰਡਰੋਮ ਵੀ ਜਨਮ ਦੇ ਨਾ ਹੋਣ ਵਾਲੇ ਨੁਕਸ ਲਈ ਜ਼ਿੰਮੇਵਾਰ ਹੈ।

ਸ੍ਰੀ ਚਾਬਾ ਨੇ ਡੇ-ਕੇਅਰਜ਼/ਪ੍ਰੀ-ਸਕੂਲਾਂ/ਕਿੰਡਰਗਾਰਟਨਾਂ ਵਿੱਚ ਦਾਖਲੇ ‘ਤੇ ਟੀਕਾਕਰਨ ਯਕੀਨੀ ਦੀ ਜਾਂਚ ਨੂੰ ਉਤਸ਼ਾਹਿਤ ਕਰਨ ਅਤੇ ਐਮ.ਆਰ. ਵੈਕਸੀਨ ਦੀ ਰੁਟੀਨ ਖੁਰਾਕ ਤੋਂ ਖੁੰਝ ਗਏ ਲੋਕਾਂ ਨੂੰ ਟੀਕਾਕਰਨ ਪ੍ਰਤੀ ਪ੍ਰੇਰਿਤ ਲਈ ਵੀ ਕਿਹਾ। ਉਨ੍ਹਾਂ ਸਾਰੇ ਭਾਗੀਦਾਰਾਂ ਨੂੰ ਟੀਚੇ ਦੀ ਪ੍ਰਾਪਤੀ ਲਈ ਤਾਲਮੇਲ ਨਾਲ ਕੰਮ ਕਰਨ ‘ਤੇ ਜ਼ੋਰ ਦਿੱਤਾ।

The post ਐਮ.ਆਰ. ਟੀਕਾਕਰਨ ਤੋਂ ਵਾਂਝੇ, 0-5 ਸਾਲ ਦੇ ਬੱਚਿਆਂ ਦਾ ਹੋਵੇਗਾ ਵਿਸ਼ੇਸ਼ ਸਰਵੇਖਣ appeared first on Ludhiana Live.

‘ਓਮੀਕਰੋਨ’ ਤੋਂ ਸੁਚੇਤ ਰਹਿਣ ਦੀ ਲੋੜ, ਕੋਵਿਡ-19 ਤੋਂ ਹੈ ਜਿਆਦਾ ਘਾਤਕ – ਡਾ. ਐਸ.ਪੀ. ਸਿੰਘ
ਲੁਧਿਆਣਾ :  ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਨੇ ਕਰੋਨਾ ਵਾਇਰਸ ਦਾ ਨਵਾਂ ਰੂਪ ‘ਓਮੀਕਰੋਨ’ ਵਾਇਰਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਊਕਿ ਇਹ ਵਾਇਰਸ ਪਹਿਲੇ ਕਰੋਨਾ ਦੇ ਆਏ ਵਾਇਰਸਾਂ ਨਾਲੋਂ ਜਿਆਦਾ ਘਾਤਕ ਹੈ।

ਇਸ ਤੋਂ ਬਚਾਓ ਲਈ ਡਾ.ਐਸ.ਪੀ. ਸਿੰਘ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਦੀਆਂ ਹਦਾਇਤਾ ਮੁਤਾਬਕ ਸਾਨੂੰ ਇਸ ਵਾਇਰਸ ਤੋਂ ਬਚਣ ਲਈ ਸਾਵਧਾਨੀਆ ਵਰਤਣੀਆਂ ਚਾਹੀਦੀਆ ਹਨ ਜਿਸ ਵਿੱਚ ਵਾਰ-ਵਾਰ ਹੱਥ ਧੋਣਾ, ਮਾਸਕ ਪਹਿਣ ਕੇ ਰੱਖਣਾ ਅਤੇ ਸਮਾਜਕ ਦੂਰੀ ਬਣਾ ਕੇ ਰੱਖਣੀ ਸ਼ਾਮਲ ਹਨ।

ਦਫਤਰ ਸਿਵਲ ਸਰਜਨ ਲੁਧਿਆਣਾ ਦੀ ਮਾਸ ਮੀਡੀਆ ਟੀਮ ਵੱਲੋਂ ਅੱਜ ਆਰੀਆ ਸੀਨੀਅਰ ਸਕੈਂਡਰੀ ਸਕੂਲ ਵਿਖੇ ਬੱਚਿਆ ਅਤੇ ਅਧਿਆਪਕਾਂ ਨੂੰ ਇਸ ਵਾਇਰਸ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ ਅਤੇ ਪੂਰੀਆ ਸਾਵਧਾਨੀਆ ਵਰਤਣ ਲਈ ਕਿਹਾ ਗਿਆ।

ਇਸ ਤੋਂ ਇਲਾਵਾ ਸਿਵਲ ਸਰਜਨ ਡਾ.ਐਸ.ਪੀ. ਸਿੰਘ ਵੱਲੋ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵਿਅਕਤੀ ਨੂੰ ਖਾਂਸੀ, ਜੁਕਾਮ ਅਤੇ ਬੁਖਾਰ ਵਰਗੇ ਲੱਛਣ ਆਉਂਦੇ ਹਨ ਤਾਂ ਉਹ ਆਪਣਾ ਕੋਰੋਨਾ ਟੈਸਟ ਕਰਵਾਏ ਤਾਂ ਜੋ ਸਮੇਂ ਸਿਰ ਉਸ ਵਿਅਕਤੀ ਦਾ ਇਲਾਜ ਹੋ ਸਕੇ ਅਤੇ 18 ਸਾਲ ਜਾਂ 18 ਸਾਲ ਤੋਂ ਵੱਧ ਵਾਲੇ ਵਿਅਕਤੀ ਆਪਣਾ ਕੋਵਿਡ ਟੀਕਾਕਰਨ ਲਾਜ਼ਮੀ ਤੌਰ ‘ਤੇ ਕਰਵਾਉਣ ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ।

The post ‘ਓਮੀਕਰੋਨ’ ਤੋਂ ਸੁਚੇਤ ਰਹਿਣ ਦੀ ਲੋੜ, ਕੋਵਿਡ-19 ਤੋਂ ਹੈ ਜਿਆਦਾ ਘਾਤਕ – ਡਾ. ਐਸ.ਪੀ. ਸਿੰਘ appeared first on Ludhiana Live.