vc gosal Archives - Ludhiana Live

ਪੀ ਏ ਯੂ ਅਤੇ ਟੀ ਐੱਨ ਸੀ ਦੇ ਮਾਹਿਰਾਂ ਨੇ ਆਪਸੀ ਸਾਂਝ ਲਈ ਕੀਤੀਆਂ ਵਿਚਾਰਾਂ
ਪੀ ਏ ਯੂ ਵਿਖੇ ਵਿਸ਼ਵ ਵਿਚ ਵਾਤਾਵਰਨ ਦੀ ਸੰਭਾਲ ਲਈ ਪ੍ਰਤੀਬੱਧ ਸੰਸਥਾ ਦੀ ਨੇਚਰ ਕਨਜ਼ਰਵੈਂਸੀ ( ਟੀ ਐੱਨ ਸੀ) ਦੇ ਮਾਹਿਰਾਂ ਨੇ ਯੂਨੀਵਰਸਿਟੀ ਉੱਚ ਅਧਿਕਾਰੀਆਂ ਨਾਲ ਉੱਚ ਪੱਧਰੀ ਗੱਲਬਾਤ ਕੀਤੀ। ਇਸ ਵਿਚ ਟੀ ਐੱਨ ਸੀ ਦੇ ਅਮਰੀਕਾ ਵਿਚ ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀਮਤੀ ਜੈਨੀਫ਼ਰ ਮੌਰਿਸ, ਭਾਰਤ ਵਿਚ ਸੰਸਥਾ ਦੇ ਪ੍ਰਬੰਧਕੀ ਨਿਰਦੇਸ਼ਕ ਡਾ ਅੰਨਪੂਰਣਾ ਵਨਚੇਸਵਰਨ, ਵਾਤਾਵਰਨ ਸੰਭਾਲ ਪ੍ਰਾਜੈਕਟ ਪ੍ਰਾਨਾ ਦੇ ਨਿਰਦੇਸ਼ਕ ਡਾ ਗੁਰੂਲਿੰਗੱਪਾ ਕੋਪਾ ਅਤੇ ਹੋਰ ਵਿਗਿਆਨੀ ਸ਼ਾਮਿਲ ਸਨ।

ਪੀ ਏ ਯੂ ਵਲੋਂ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ, ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਅਤੇ ਵੱਖ ਵੱਖ ਕਾਲਜਾਂ ਦੇ ਡੀਨ, ਡਾਇਰੈਕਟਰ ਤੇ ਵਿਭਾਗਾਂ ਦੇ ਮੁਖੀ ਸ਼ਾਮਿਲ ਹੋਏ। ਦੋਵਾਂ ਧਿਰਾਂ ਨੇ ਪਰਾਲੀ ਦੀ ਸੰਭਾਲ ਬਾਰੇ ਪੰਜਾਬ ਦੀ ਸਥਿਤੀ ਅਤੇ ਹੋਰ ਕਾਰਜਾਂ ਦੀ ਗੁੰਜਾਇਸ਼ ਬਾਰੇ ਨਿੱਠ ਕੇ ਵਿਚਾਰ ਵਟਾਂਦਰਾ ਕੀਤਾ।

ਸ਼੍ਰੀਮਤੀ ਜੈਨੀਫ਼ਰ ਮੌਰਿਸ ਨੇ ਕਿਹਾ ਕਿ ਉਹ ਇਸ ਸ਼ਾਨਦਾਰ ਰਵਾਇਤ ਵਾਲੀ ਇਸ ਸੰਸਥਾ ਵਿਚ ਆ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ।

ਪੀ ਏ ਯੂ ਦੇ ਓਹਾਇਓ ਯੂਨੀਵਰਸਿਟੀ ਨਾਲ ਮੂਲ ਸੰਬੰਧਾਂ ਪ੍ਰਤੀ ਉਨ੍ਹਾਂ ਖਾਸ ਤੌਰ ਤੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਟੀ ਐਨ ਸੀ ਦੀ ਕਾਰਜਸ਼ੈਲੀ ਬਾਰੇ ਦੱਸਿਆ ਕਿ ਇਹ ਸੰਸਥਾ ਵਾਤਾਵਰਨ ਦੀ ਸੰਭਾਲ ਲਈ ਵਿਸ਼ਵ ਪੱਧਰ ਤੇ ਸਰਗਰਮੀ ਨਾਲ ਕਾਰਜ ਕਰ ਰਹੀ ਹੈ। ਵਿਸ਼ਵ ਦੇ 79 ਦੇਸ਼ਾਂ ਵਿਚ ਟੀ ਐੱਨ ਸੀ ਨੇ ਵਾਤਾਵਰਨ ਸੰਭਾਲ ਦਾ ਬੀੜਾ ਚੁੱਕਿਆ ਹੋਇਆ ਹੈ। ਉਨ੍ਹਾਂ ਇਸ ਦਿਸ਼ਾ ਵਿਚ ਪੀ ਏ ਯੂ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰੀ ਕ੍ਰਾਂਤੀ ਤੋਂ ਬਾਅਦ ਅੱਜ ਵਾਤਾਵਰਨ ਪ੍ਰਤੀ ਸੰਭਾਲ ਕ੍ਰਾਂਤੀ ਦੀ ਲੋੜ ਹੈ ਜਿਸ ਵਿਚ ਪੀ ਏ ਯੂ ਅਹਿਮ ਭੂਮਿਕਾ ਨਿਭਾ ਸਕਦੀ ਹੈ।

ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਵਫਦ ਨੂੰ ਮੁਖ਼ਾਤਿਬ ਹੁੰਦਿਆਂ ਦੱਸਿਆ ਕਿ ਇਸ ਸੰਸਥਾ ਦਾ ਨਿਰਮਾਣ ਅਮਰੀਕਾ ਦੀ ਓਹਾਇਓ ਯੂਨੀਵਰਸਿਟੀ ਦੇ ਆਧਾਰ ਤੇ ਹੋਇਆ। ਇਸ ਖੇਤਰ ਦੀਆਂ ਛੇ ਯੂਨੀਵਰਸਿਟੀਆਂ ਪੀ ਏ ਯੂ ਵਿਚੋਂ ਹੀ ਨਿਕਲੀਆਂ ਹਨ। ਯੂਨੀਵਰਸਿਟੀ ਦੇ ਕਾਰਜਾਂ ਦੇ ਮੱਦੇਨਜ਼ਰ ਇਸਨੂੰ ਨਿਫ ਰੇਟਿੰਗ ਵਿਚ ਭਾਰਤ ਦੀ ਸਰਵੋਤਮ ਯੂਨੀਵਰਸਿਟੀ ਐਲਾਨਿਆ ਗਿਆ ਹੈ।

ਡਾ ਗੋਸਲ ਨੇ ਕਿਹਾ ਕਿ ਪੀ ਏ ਯੂ ਨੇ ਇਸ ਖੇਤਰ ਦੇ ਕਿਸਾਨਾਂ ਦੀ ਭਲਾਈ ਲਈ ਪਿਛਲੇ ਛੇ ਦਹਾਕਿਆਂ ਤੋਂ ਬੇਮਿਸਾਲ ਕੰਮ ਕੀਤੇ ਹਨ। ਸੰਸਾਰ ਦੀ ਬਿਹਤਰੀਨ ਖੇਤੀ ਤਕਨਾਲੋਜੀ ਨੂੰ ਪੰਜਾਬ ਦੇ ਕਿਸਾਨਾਂ ਦੇ ਅਨੁਸਾਰੀ ਬਣਾ ਕੇ ਦੇਸ਼ ਦੇ ਅੰਨ ਭੰਡਾਰ ਭਰੇ। ਦੇਸ਼ ਵਿਚ ਕਣਕ ਦੀਆਂ ਸਰਵੋਤਮ ਕਿਸਮਾਂ ਦੀ ਖੋਜ ਕੀਤੀ ਤੇ ਪੰਜਾਬ ਨੂੰ ਉਤਪਾਦਕਤਾ ਪੱਖੋਂ ਸੰਸਾਰ ਦਾ ਸਭ ਤੋਂ ਵਧੀਆ ਖੇਤਰ ਬਣਾਇਆ। ਅਜੋਕੇ ਦੌਰ ਦੀਆਂ ਖੇਤੀ ਚੁਣੌਤੀਆਂ ਬਾਰੇ ਜਾਣਕਾਰੀ ਦਿੰਦਿਆਂ ਡਾ ਗੋਸਲ ਨੇ ਕਿਹਾ ਕਿ ਪਾਣੀ ਤੇ ਪਰਾਲੀ ਦੀ ਸੰਭਾਲ ਮੁੱਖ ਮੁੱਦੇ ਹਨ।

The post ਪੀ ਏ ਯੂ ਅਤੇ ਟੀ ਐੱਨ ਸੀ ਦੇ ਮਾਹਿਰਾਂ ਨੇ ਆਪਸੀ ਸਾਂਝ ਲਈ ਕੀਤੀਆਂ ਵਿਚਾਰਾਂ appeared first on Ludhiana Live.

ਪੀ.ਏ.ਯੂ. ਦੇ ਪੰਜ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਫੈਲੋਸ਼ਿਪਾਂ ਜਿੱਤੀਆਂ
ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਆਪਣੀਆਂ ਅਕਾਦਮਿਕ ਪ੍ਰਾਪਤੀਆਂ ਵਿਚ ਹੋਰ ਵਿਸਥਾਰ ਕਰਦਿਆਂ ਰਾਸ਼ਟਰ ਪੱਧਰ ਤੇ 18 ਪ੍ਰਧਾਨ ਮੰਤਰੀ ਫੈਲੋਸ਼ਿਪਾਂ ਵਿੱਚੋਂ ਪੰਜ ਹਾਸਲ ਕੀਤੀਆਂ ਹਨ | ਇਹਨਾਂ ਵਿਦਿਆਰਥੀਆਂ ਵਿਚ ਬਾਇਓਤਕਨਾਲੋਜੀ ਅਤੇ ਮੌਲੀਕਿਊਲਰ ਬਾਇਓਲੋਜੀ ਵਿਚ ਪੀ ਐੱਚ ਡੀ ਕਰਨ ਵਾਲੇ ਨਿਲਾਂਸ਼ ਯਾਦਵ ਸ਼ਾਮਿਲ ਹਨ | ਇਸਦੇ ਨਾਲ ਹੀ ਦਯਾਨੰਦ, ਪ੍ਰਵੀਨ ਕੁਮਾਰ ਅਲਗੱਪਨ ਅਤੇ ਰੇਵੱਨੀਆ ਮਲਾਇਆ ਗੋਥੇ ਨੇ ਵੀ ਪ੍ਰਧਾਨ ਮੰਤਰੀ ਫੈਲੋਸ਼ਿਪਾਂ ਹਾਸਲ ਕੀਤੀਆਂ | ਇਹ ਵਿਦਿਆਰਥੀ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਦੇ ਖੇਤਰ ਵਿੱਚ ਪੀ ਐੱਚ ਡੀ ਦੇ ਖੋਜਾਰਥੀ ਹਨ | ਇਕ ਹੋਰ ਵਿਦਿਆਰਥੀ ਦਿਵਿਆ ਭਾਰਤੀ ਨੇ ਇਸੇ ਫੈਲੋਸ਼ਿਪ ਨੂੰ ਹਾਸਲ ਕੀਤਾ |

ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਖੁਸ਼ੀ ਮਹਿਸੂਸ ਕਰਦਿਆਂ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਹਨਾਂ ਫੈਲੋਸ਼ਿਪ ਜੇਤੂਆਂ ਨੂੰ ਵਧਾਈ ਦਿੱਤੀ | ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਫੈਲੋਸ਼ਿਪ ਪੀ ਐੱਚ ਡੀ ਦੀ ਖੋਜ ਲਈ ਭਾਰਤ ਸਰਕਾਰ ਵਲੋਂ ਪ੍ਰਦਾਨ ਕੀਤੀ ਜਾਂਦੀ ਹੈ | ਇਸ ਯੋਜਨਾ ਦਾ ਉਦੇਸ਼ ਸਿਖਿਆਰਥੀਆਂ ਨੂੰ ਉਦਯੋਗ ਅਨੁਕੂਲ ਖੋਜਾਂ ਲਈ ਪੇ੍ਰਰਿਤ ਕਰਨਾ ਹੈ | ਫੈਲੋਸ਼ਿਪ ਅਧੀਨ ਕੁਲ ਵਕਤੀ ਪੀ ਐੱਚ ਡੀ ਖੋਜਾਰਥੀਆਂ ਦਾ ਅੱਧਾ ਵਜ਼ੀਫਾ ਸਰਕਾਰ ਵੱਲੋਂ ਅਤੇ ਬਾਕੀ ਸੰਬੰਧਿਤ ਕੰਪਨੀ ਵੱਲੋਂ ਖੋਜ ਪ੍ਰੋਜੈਕਟ ਲਈ ਦਿੱਤਾ ਜਾਂਦਾ ਹੈ |

The post ਪੀ.ਏ.ਯੂ. ਦੇ ਪੰਜ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਫੈਲੋਸ਼ਿਪਾਂ ਜਿੱਤੀਆਂ appeared first on Ludhiana Live.

PAU ’ਚ ਜਿਣਸੀ ਸ਼ੋਸ਼ਣ ਤੇ ਛੇੜਛਾੜ ਦੇ ਮਾਮਲੇ ’ਚ VC ਵੱਲੋਂ ਨਿਰਦੇਸ਼ ਜਾਰੀ!
ਲੁਧਿਆਣਾ : ਲਗਭਗ ਤਿੰਨ ਹਫਤੇ ਪਹਿਲਾਂ ਪੀ. ਏ. ਯੂ. ਦੇ ਐਂਟੋਮੋਲੋਜੀ ਵਿਭਾਗ ਦੇ ਦੋ ਪ੍ਰੋਫੈਸਰਾਂ ’ਤੇ ਇਕ ਵਿਦਿਆਰਥਣ ਨੇ ਜਿਣਸੀ ਸ਼ੋਸ਼ਣ ਦਾ ਦੋਸ਼ ਲਾਇਆ ਸੀ, ਜਿਸ ਤੋਂ ਬਾਅਦ ਇਸ ਮੁੱਦੇ ਦੀ ਜਾਂਚ ਲਈ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਸੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਟ ਵਿਗਿਆਨ ਵਿਭਾਗ ਦੇ ਇਕ ਪ੍ਰੋਫੈਸਰ ਦੇ ਖਿਲਾਫ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਪਾਵਰ ਕਮੇਟੀ ਨੇ ਉਨ੍ਹਾਂ ਨੂੰ ਦੋਸ਼ੀ ਪਾਇਆ ਹੈ।

ਹਾਲਾਂਕਿ ਉਸੇ ਵਿਭਾਗ ਦੇ ਇਕ ਦੂਜੇ ਪ੍ਰੋਫੈਸਰ ਦੇ ਖਿਲਾਫ ਲਾਏ ਗਏ ਇਸੇ ਹੀ ਤਰ੍ਹਾਂ ਦੇ ਦੋਸ਼ ਸਾਬਤ ਨਹੀਂ ਕੀਤੇ ਜਾ ਸਕੇ। ਇਸ ਲਈ ਅਧਿਕਾਰੀਆਂ ਨੇ ਉਨ੍ਹਾਂ ਲਈ ਅੰਤਰ ਵਿਭਾਗੀ ਬਦਲੀ ਦਾ ਹੁਕਮ ਦਿੱਤਾ ਹੈ। ਮੁਲਜ਼ਮ ਪ੍ਰੋਫੈਸਰ ਦਾ ਮਾਮਲਾ ਜਿਣਸੀ ਸ਼ੋਸ਼ਨ ਸੰਮਤੀ ਨੂੰ ਸੌਂਪ ਦਿੱਤਾ ਗਿਆ ਹੈ, ਜੋ ਮਾਮਲੇ ਦੀ ਅੱਗੇ ਜਾਂਚ ਕਰੇਗੀ ਤੇ ਆਉਣ ਵਾਲੇ ਹਫਤੇ ਵਿਚ ਕਾਨੂੰਨ ਮੁਤਾਬਕ ਉਚਿਤ ਅਨੁਸ਼ਾਸਨਾਤਮਿਕ ਕਾਰਵਾਈ ਨਿਰਧਾਰਤ ਕਰੇਗੀ।

ਵਧੀਕ ਨਿਰਦੇਸ਼ਕ ਸੰਚਾਰ ਟੀ. ਐੱਸ. ਰਿਆਰ ਨੇ ਕਮੇਟੀ ਦੇ ਫੈਸਲਿਆਂ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ‘ਮਾਮਲੇ ਦੀ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ ਨੇ ਇਕ ਪ੍ਰੋਫੈਸਰ ਦੇ ਖਿਲਾਫ ਇਕ ਵਿਦਿਆਰਥਣ ਵੱਲੋਂ ਲਗਾਏ ਦੋਸ਼ਾਂ ਦੀ ਪੁਸ਼ਟੀ ਕੀਤੀ ਹੈ। ਸਬੂਤਾਂ ਦੀ ਕਮੀ ਕਾਰਨ ਦੂਜੇ ਪ੍ਰੋਫੈਸਰ ਦੇ ਖਿਲਾਫ ਜਿਣਸੀ ਸ਼ੋਸ਼ਣ ਦੇ ਦੋਸ਼ ਸਾਬਤ ਨਹੀਂ ਹੋਏ। ਉਨ੍ਹਾਂ ਦੇ ਖਿਲਾਫ ਸ਼ਿਕਾਇਤ ’ਤੇ ਨੋਟਿਸ ਲੈਂਦੇ ਹੋਏ ਕੁਲਪਤੀ ਸਤਬੀਰ ਸਿੰਘ ਗੋਸਲ ਨੇ ਉਸ ਨੂੰ ਦੂਜੇ ਵਿਭਾਗ ਵਿਚ ਬਦਲੀ ਕਰਨ ਦਾ ਹੁਕਮ ਦਿੱਤਾ ਹੈ। ਅਨੁਸ਼ਾਸਨਾਤਮਕ ਕਾਰਵਾਈ ਦੇ ਤਹਿਤ ਪ੍ਰੋਫੈਸਰ ਨੂੰ ਦੋ ਸਾਲ ਦੇ ਸਮੇਂ ਲਈ ਪੀ. ਏ. ਯੂ. ਵਿਚ ਪੜ੍ਹਾਉਣ, ਵਿਦਿਆਰਥੀ ਗੱਲਬਾਤ ਵਿਚ ਸ਼ਾਮਲ ਹੋਣ ਅਤੇ ਕਿਸੇ ਵੀ ਸਮਾਜਿਕ ਸਰਗਰਮੀ ਵਿਚ ਹਿੱਸਾ ਲੈਣ ਤੋਂ ਰੋਕ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਪ੍ਰੋਫੈਸਰ ਦੀ ਪਤਨੀ, ਜੋ ਕੀਟ ਵਿਗਿਆਨ ਵਿਭਾਗ ਵਿਚ ਪ੍ਰੋਫੈਸਰ ਹੈ, ਨੂੰ ਚਿਤਾਵਨੀ ਦਿੱਤੀ ਗਈ ਹੈ। ਸਮੱਸਿਆ ਦੇ ਹੱਲ ਲਈ ਇਕ ਅਸਥਾਈ ਉਪਾਅ ਦੇ ਰੂਪ ਵਿਚ ਮੁਲਜ਼ਮ ਪ੍ਰੋਫੈਸਰ ਨੂੰ ਪਹਿਲਾਂ ਹੀ 31 ਜੁਲਾਈ ਨੂੰ ਕਪੂਰਥਲਾ ਖੋਜ ਸਟੇਸ਼ਨ ਵਿਚ ਬਦਲੀ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਐਤਵਾਰ ਨੂੰ ਗੁੰਮਨਾਮ ਵਿਦਿਆਰਥੀਆਂ ਵੱਲੋਂ ਜਿਣਸੀ ਸ਼ੋਸ਼ਨ ਦੇ ਦੋਸ਼ਾਂ ਦਾ ਵੇਰਵਾ ਦੇਣ ਵਾਲਾ ਇਕ ਪੱਤਰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਵਾਇਰਲ ਹੋ ਗਿਆ ਸੀ।

The post PAU ’ਚ ਜਿਣਸੀ ਸ਼ੋਸ਼ਣ ਤੇ ਛੇੜਛਾੜ ਦੇ ਮਾਮਲੇ ’ਚ VC ਵੱਲੋਂ ਨਿਰਦੇਸ਼ ਜਾਰੀ! appeared first on Ludhiana Live.

ਕੈਨੇਡਾ ਦੇ ਕੌਂਸਲੇਟ ਜਨਰਲ ਨੇ ਪੀ.ਏ.ਯੂ. ਦਾ ਦੌਰਾ ਕਰਕੇ ਸਾਂਝ ਦੇ ਖੇਤਰਾਂ ਬਾਰੇ ਕੀਤੀ ਗੱਲਬਾਤ
ਲੁਧਿਆਣਾ : ਚੰਡੀਗੜ ਵਿੱਚ ਕੈਨੇਡਾ ਦੇ ਕੌਂਸਲੇਟ ਜਨਰਲ ਸ਼੍ਰੀ ਪੈਟ੍ਰਿਕ ਹੇਬਰਟ ਨੇ ਪੀ.ਏ.ਯੂ. ਦਾ ਦੌਰਾ ਕਰਕੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ | ਇਸ ਮਿਲਣੀ ਦਾ ਉਦੇਸ਼ ਕੈਨੇਡਾ ਅਤੇ ਪੀ.ਏ.ਯੂ. ਵਿਚਕਾਰ ਸਾਂਝ ਦੇ ਖੇਤਰਾਂ ਦੀ ਸੰਭਾਵਨਾ ਦੀ ਤਲਾਸ਼ ਸੀ | ਸ਼੍ਰੀ ਪੈਟ੍ਰਿਕ ਨੇ ਵਾਈਸ ਚਾਂਲਸਰ ਡਾ. ਸਤਿਬੀਰ ਸਿੰਘ ਗੋਸਲ ਨਾਲ ਗੱਲਬਾਤ ਦੌਰਾਨ ਪੀ.ਏ.ਯੂ. ਦੀ ਖੋਜ, ਅਕਾਦਮਿਕ ਅਤੇ ਪਸਾਰ ਦੀ ਦਿਸ਼ਾ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਾਂਝੇ ਤੌਰ ਤੇ ਕਾਰਜ ਕਰਨ ਅਤੇ ਵਿਦਿਆਰਥੀਆਂ ਅਤੇ ਵਿਗਿਆਨੀਆਂ ਦੇ ਤਬਾਦਲੇ ਸੰਬੰਧੀ ਵਿਚਾਰ-ਵਟਾਂਦਰਾ ਕੀਤਾ |

ਸ਼੍ਰੀ ਪੈਟ੍ਰਿਕ ਨੇ ਕਿਹਾ ਕਿ ਭਾਰਤ ਦੀ ਇਸ ਸਰਵੋਤਮ ਸੰਸਥਾ ਵਿੱਚ ਆਉਣਾ ਉਹਨਾਂ ਲਈ ਮਾਣ ਵਾਲੀ ਗੱਲ ਹੈ | ਉਹ ਅਖਬਾਰਾਂ ਅਤੇ ਹੋਰ ਮਾਧਿਅਮਾਂ ਰਾਹੀਂ ਲਗਾਤਾਰ ਪੀ.ਏ.ਯੂ. ਦੀਆਂ ਗਤੀਵਿਧੀਆਂ ਬਾਰੇ ਜਾਣਦੇ ਰਹਿੰਦੇ ਹਨ ਅਤੇ ਭਾਰਤ ਦੇ ਇਸ ਖੇਤਰ ਵਿੱਚ ਪੀ.ਏ.ਯੂ. ਨੇ ਖੇਤੀ ਨੂੰ ਵਿਕਸਿਤ ਕਰਨ ਲਈ ਜੋ ਵਡਮੁੱਲੇ ਕਾਰਜ ਕੀਤੇ ਉਹਨਾਂ ਤੋਂ ਭਲੀਭਾਂਤ ਜਾਣੂ ਹਨ ਪਰ ਅੱਜ ਉਹਨਾਂ ਨੇ ਇਸ ਦੌਰੇ ਦੌਰਾਨ ਪੀ.ਏ.ਯੂ. ਦੀ ਕਾਰਜਸ਼ੈਲੀ ਨੂੰ ਨੇੜਿਓ ਅਤੇ ਗੰਭੀਰ ਰੂਪ ਵਿੱਚ ਜਾਣਿਆ ਹੈ |

ਸ਼੍ਰੀ ਪੈਟ੍ਰਿਕ ਹੇਬਰਟ ਨੇ ਕਿਹਾ ਕਿ ਦੁਵੱਲੀ ਸਾਂਝ ਦੇ ਅਨੇਕ ਖੇਤਰ ਹਨ ਜਿਨ੍ਹਾਂ ਵਿੱਚ ਪੀ.ਏ.ਯੂ. ਅਤੇ ਕੈਨੇਡਾ ਦੀਆਂ ਬਹੁਤੀਆਂ ਸੰਸਥਾਵਾਂ ਸਾਂਝੇ ਤੌਰ ਤੇ ਕਾਰਜ ਕਰ ਸਕਦੀਆਂ ਹਨ | ਇਹਨਾਂ ਵਿੱਚ ਪ੍ਰਮੁੱਖ ਇਹ ਹੈ ਕਿ ਕੈਨੇਡਾ ਵਿੱਚ ਭੋਜਨ ਸੁਰੱਖਿਆ ਅਤੇ ਖੇਤੀਬਾੜੀ ਅੱਜ ਭਖਵੇਂ ਖੇਤਰ ਹਨ | ਇਹਨਾਂ ਵਿੱਚ ਕੰਮ ਕਰਨ ਵਾਲੇ ਲੋਕ ਸੰਸਾਰ ਭਰ ਦੀਆਂ ਵਿਕਸਿਤ ਤਕਨੀਕਾਂ ਨੂੰ ਅਪਣਾ ਰਹੇ ਹਨ | ਪੀ.ਏ.ਯੂ. ਵੱਲੋਂ ਹਰ ਲਿਹਾਜ਼ ਨਾਲ ਕੀਤਾ ਗਿਆ ਕਾਰਜ ਉਥੋਂ ਦੇ ਵਿਦਿਆਰਥੀਆਂ ਅਤੇ ਮਾਹਿਰਾਂ ਲਈ ਗੁਣਕਾਰੀ ਸਿੱਧ ਹੋ ਸਕਦਾ ਹੈ |

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪਿਛਲੇ 60 ਸਾਲਾਂ ਤੋਂ ਪੀ.ਏ.ਯੂ. ਇਲਾਕੇ ਦੇ ਕਿਸਾਨਾਂ ਅਤੇ ਖੇਤੀ ਸਮਾਜ ਦੀ ਬਿਹਤਰੀ ਲਈ ਕਾਰਜਸ਼ੀਲ ਹੈ | ਹਰੀ ਕ੍ਰਾਂਤੀ ਇਸ ਦਿਸ਼ਾ ਵਿੱਚ ਕੀਤਾ ਗਿਆ ਅਜਿਹਾ ਕਾਰਜ ਸੀ ਜਿਸ ਨਾਲ ਇਹ ਇਲਾਕਾ ਦੇਸ਼ ਦਾ ਅੰਨ ਭੰਡਾਰ ਸਾਬਿਤ ਹੋਇਆ | ਡਾ. ਗੋਸਲ ਨੇ ਕਿਹਾ ਕਿ ਪੀ.ਏ.ਯੂ. ਦਾ ਇੱਕ ਸੰਸਥਾ ਦੇ ਤੌਰ ਤੇ ਵਿਸ਼ਵਾਸ਼ ਹੈ ਕਿ ਹੋਰ ਅਦਾਰਿਆਂ ਨਾਲ ਸਿੱਖਣ ਸਿਖਾਉਣ ਦਾ ਰਿਸ਼ਤਾ ਮਜ਼ਬੂਤ ਕੀਤਾ ਜਾਵੇ | ਇਸ ਪੱਖ ਤੋਂ ਸੰਸਾਰ ਦੀਆਂ ਬਹੁਤ ਸਾਰੀਆਂ ਸੰਸਥਾਵਾਂ ਨਾਲ ਦੁਵੱਲੀ ਸਾਂਝ ਦੇ ਸਮਝੌਤੇ ਕੀਤੇ ਗਏ ਹਨ |

ਉਹਨਾਂ ਕਿਹਾ ਕਿ ਕੈਨੇਡਾ ਅਤੇ ਪੀ.ਏ.ਯੂ. ਦਾ ਆਪਸ ਵਿੱਚ ਹੋਰ ਵੀ ਗਹਿਰਾ ਅਕਾਦਮਿਕ ਸੰਬੰਧ ਹੈ | ਪੀ.ਏ.ਯੂ. ਦੇ ਸਾਬਕਾ ਵਿਦਿਆਰਥੀਆਂ ਨੇ ਕੈਨੇਡਾ ਵਿੱਚ ਉੱਚ ਸੰਸਥਾਵਾਂ ਵਿੱਚ ਕਾਰਜ ਕੀਤਾ ਹੈ | ਇਹਨਾਂ ਵਿੱਚ ਮੈਕਗਿਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਦੀਪ ਸੈਣੀ ਅਤੇ ਹੋਰ ਉੱਚ ਅਕਾਦਮਿਕ ਹਸਤੀਆਂ ਦਾ ਜ਼ਿਕਰ ਡਾ. ਗੋਸਲ ਨੇ ਕੀਤਾ | ਉਹਨਾਂ ਕਿਹਾ ਕਿ ਸਾਸਕਾਚੇਵਾਨ ਯੂਨੀਵਰਸਿਟੀ, ਮੈਕਗਿਲ ਯੂਨੀਵਰਸਿਟੀ ਅਤੇ ਗੁਲੇਫ ਯੂਨੀਵਰਸਿਟੀ ਨਾਲ ਪੀ.ਏ.ਯੂ. ਲਗਾਤਾਰ ਦੁਵੱਲੀ ਸਾਂਝ ਦੇ ਖੇਤਰਾਂ ਤੇ ਕਾਰਜ ਕਰ ਰਹੀ ਹੈ |

The post ਕੈਨੇਡਾ ਦੇ ਕੌਂਸਲੇਟ ਜਨਰਲ ਨੇ ਪੀ.ਏ.ਯੂ. ਦਾ ਦੌਰਾ ਕਰਕੇ ਸਾਂਝ ਦੇ ਖੇਤਰਾਂ  ਬਾਰੇ ਕੀਤੀ ਗੱਲਬਾਤ  appeared first on Ludhiana Live.

ਪੀ.ਏ.ਯੂ. ਦੇ ਖੋਜੀਆਂ ਨੇ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਜਿੱਤੇ ਕੌਮਾਂਤਰੀ ਇਨਾਮ
ਲੁਧਿਆਣਾ : ਬੀਤੇ ਦਿਨੀਂ ਕਟੜਾ ਵਿਖੇ ਸ਼੍ਰੀ ਮਾਤਾ ਵੈਸ਼ਨੂੰ ਦੇਵੀ ਯੂਨੀਵਰਸਿਟੀ ਵਿੱਚ ਨਾਇਜੀਰੀਆ ਦੀ ਖੇਤੀ ਖੋਜ ਕੌਂਸਲ ਅਤੇ ਰਾਸ਼ਟਰੀ ਖੇਤੀ ਵਿਕਾਸ ਕੋਆਪਰੇਟਿਵ ਲਿਮਿਟਡ ਬਾਰਾਮੁੱਲਾ ਵੱਲੋਂ ਸਾਂਝੇ ਤੌਰ ਤੇ ਕਰਵਾਈ ਗਈ ਰਾਸ਼ਟਰੀ ਕਾਨਫਰੰਸ ਵਿੱਚ ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਕਈ ਇਨਾਮ ਜਿੱਤੇ ਹਨ | ਇਹ ਕਾਨਫਰੰਸ ਖੇਤੀ, ਪਸ਼ੂ ਪਾਲਣ ਅਤੇ ਸਹਿਯੋਗੀ ਵਿਗਿਆਨਾਂ ਬਾਰੇ ਕਰਵਾਈ ਗਈ ਸੀ |

ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਅਧਿਆਪਨ ਸਹਾਇਕ ਡਾ. ਰਾਜਨ ਸ਼ਰਮਾ ਨੂੰ ਉਹਨਾਂ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਯੰਗ ਸਾਇੰਟਿਸਟ ਐਵਾਰਡ ਦਿੱਤਾ ਗਿਆ | ਡਾ. ਸ਼ਰਮਾ ਨੇ ਇਸ ਮੌਕੇ ਲਾਲ ਚਰ੍ਹੀ ਦੇ ਆਟੇ ਸੰਬੰਧੀ ਆਪਣੀ ਪੇਸ਼ਕਾਰੀ ਦਿੱਤੀ | ਵਿਭਾਗ ਵਿੱਚ ਪੀ.ਐੱਚ.ਡੀ. ਦੇ ਖੋਜਾਰਥੀ ਸ਼੍ਰੀ ਭੁਪਿੰਦਰ ਝਾਂਸ ਨੂੰ ਪੋਸਟਰ ਬਨਾਉਣ ਦੇ ਮੁਕਾਬਲੇ ਵਿੱਚ ਦੂਜਾ ਇਨਾਮ ਹਾਸਲ ਹੋਇਆ | ਪੀ.ਏ.ਯੂ. ਦੇ ਵਾਈਸ ਚਾਂਸਲਰ ਸਤਿਬੀਰ ਸਿੰਘ ਗੋਸਲ ਨੇ ਵਿਗਿਆਨੀਆਂ ਨੂੰ ਇਹਨਾਂ ਪ੍ਰਾਪਤੀਆਂ ਲਈ ਵਧਾਈ ਦਿੱਤੀ |

The post ਪੀ.ਏ.ਯੂ. ਦੇ ਖੋਜੀਆਂ ਨੇ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਜਿੱਤੇ ਕੌਮਾਂਤਰੀ ਇਨਾਮ appeared first on Ludhiana Live.

ਪੀ.ਏ.ਯੂ. ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਜੈਵ ਭਿੰਨਤਾ ਦਿਵਸ
ਲੁਧਿਆਣਾ : ਪੀ.ਏ.ਯੂ. ਦੇ ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਨੇ ਅੰਤਰਰਾਸਟਰੀ ਜੈਵਿਕ ਭਿੰਨਤਾ ਦਿਵਸ ਮਨਾਇਆ | ਡਾ. ਐੱਸ.ਐੱਸ. ਹੁੰਦਲ ਨੇ ਜੈਵ ਵਿਭਿੰਨਤਾ ’ਤੇ ਸਾਨਦਾਰ ਭਾਸਣ ਦਿੱਤਾ ਅਤੇ ਡਾ. ਰਜਨੀਸ ਕੁਮਾਰ ਵਰਮਾ ਨੇ ਮਨਰੇਗਾ ਮਜਦੂਰਾਂ ਦੀ ਸਮੂਲੀਅਤ ਨਾਲ ਪੰਚਾਇਤੀ ਜਮੀਨਾਂ ’ਤੇ ਮਿੰਨੀ ਜੰਗਲ ਲਗਾ ਕੇ ਪੰਜਾਬ ਦੇ ਰਵਾਇਤੀ ਰੁੱਖਾਂ ਦੀਆਂ ਕਿਸਮਾਂ ਨੂੰ ਸੰਭਾਲਣ ਦਾ ਆਪਣਾ ਤਜਰਬਾ ਸਾਂਝਾ ਕੀਤਾ|

ਇਸ ਮੌਕੇ ਪੋਸਟਰ ਬਨਾਉਣ, ਸਲੋਗਨ ਲਿਖਣ ਅਤੇ ਫੋਟੋਗ੍ਰਾਫੀ ਮੁਕਾਬਲਿਆਂ ਵਿੱਚ 100 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ| ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਡਾ. ਗੋਸਲ ਨੇ ਆਪਣੇ ਭਾਸਣ ਵਿੱਚ ਜੈਵ ਵਿਭਿੰਨਤਾ, ਵਾਤਾਵਰਣ ਦੀ ਸੰਭਾਲ ਦੀ ਮਹੱਤਤਾ ’ਤੇ ਜੋਰ ਦਿੱਤਾ ਅਤੇ ਸਾਰਿਆਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਨੂੰ ਕਾਇਮ ਰੱਖਣ ਦਾ ਸੱਦਾ ਦਿੱਤਾ|

ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਦੇ ਮੁਖੀ ਡਾ. ਜੀ ਪੀ ਐਸ ਢਿੱਲੋਂ ਨੇ ਸਮਾਗਮ ਬਾਰੇ ਸੰਖੇਪ ਜਾਣਕਾਰੀ ਦਿੱਤੀ| ਡਾ. ਐਚ.ਐਸ. ਸਰਲਾਚ ਨੇ ਵੱਖ-ਵੱਖ ਸਮਾਜਿਕ ਪ੍ਰੋਗਰਾਮਾਂ ਵਿੱਚ ਐਨਐਸਐਸ ਵਾਲੰਟੀਅਰਾਂ ਦੀਆਂ ਗਤੀਵਿਧੀਆਂ ਨੂੰ ਸਾਂਝਾ ਕੀਤਾ| ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਅਤੇ ਮਿਲ਼ਖ ਅਧਿਕਾਰੀ ਡਾ. ਰਿਸ਼ੀਇੰਦਰਾ ਸਿੰਘ ਗਿੱਲ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਵੱਖ ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ |

The post ਪੀ.ਏ.ਯੂ. ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਜੈਵ ਭਿੰਨਤਾ ਦਿਵਸ  appeared first on Ludhiana Live.

ਪੀ.ਏ.ਯੂ. ਦੇ ਵਿਦਿਆਰਥੀ ਦੀ ਚੋਣ ਇੰਡੀਆ ਫੂਡ ਸਿਸਟਮ ਫੈਲੋਸ਼ਿਪ 2023 ਲਈ ਹੋਈ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਭੋਜਨ ਅਤੇ ਪੋਸ਼ਣ ਵਿਭਾਗ ਵਿੱਚ ਐਮ ਐਸ ਸੀ ਦੀ ਵਿਦਿਆਰਥਣ ਕੁਮਾਰੀ ਕਾਜਲ ਨੂੰ ਫੂਡ ਫਿਊਚਰ ਫਾਊਂਡੇਸਨ ਵੱਲੋਂ ਦਿ ਇੰਡੀਆ ਫੂਡ ਸਿਸਟਮਜ ਫੈਲੋਸ਼ਿਪ ਤਹਿਤ ਸ਼ੁਰੂ ਕੀਤੇ ਗਏ ਵੱਕਾਰੀ ਫੈਲੋਸ਼ਿਪ ਪ੍ਰੋਗਰਾਮ ਲਈ ਚੁਣਿਆ ਗਿਆ ਹੈ| ਇਹ ਫੈਲੋਸ਼ਿਪ ਪ੍ਰੋਗਰਾਮ ਭਾਰਤੀ ਭੋਜਨ ਪ੍ਰਣਾਲੀ ਵਿੱਚ ਤਬਦੀਲੀ ਲਿਆਉਣ ਲਈ ਉਸਦੇ ਹੁਨਰ ਅਤੇ ਗਿਆਨ ਨੂੰ ਵਧਾਉਣ ਦਾ ਮੌਕਾ ਪ੍ਰਦਾਨ ਕਰੇਗਾ|

ਉਹ ਇੰਡੀਆ ਫੂਡ ਸਿਸਟਮ ਲੀਡਰਜ ਨੈੱਟਵਰਕ ਦਾ ਹਿੱਸਾ ਬਣੇਗੀ ਅਤੇ ਭਾਰਤ ਵਿੱਚ ਭੁੱਖ, ਕੁਪੋਸਣ, ਗਰੀਬੀ, ਵਾਤਾਵਰਣ ਦੀ ਗਿਰਾਵਟ, ਜਲਵਾਯੂ ਤਬਦੀਲੀ ਅਤੇ ਰੋਜੀ-ਰੋਟੀ ਸਮੇਤ ਚੁਣੌਤੀਆਂ ਨੂੰ ਹੱਲ ਕਰਨ ਲਈ ਲੋਕ ਪੱਖੀ ਭੋਜਨ ਪ੍ਰਣਾਲੀ ਸਥਾਪਿਤ ਕਰਨ ਲਈ ਯਤਨਸ਼ੀਲ ਰਹੇਗੀ | ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਡਾ. ਪਰਦੀਪ ਕੁਮਾਰ ਛੁਨੇਜਾ, ਡਾ. ਕਿਰਨਜੋਤ ਸਿੱਧੂ ਅਤੇ ਡਾ. ਕਿਰਨ ਗਰੋਵਰ ਨੇ ਵਿਦਿਆਰਥਣ ਨੂੰ ਉਸਦੀ ਸਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ |

The post ਪੀ.ਏ.ਯੂ. ਦੇ ਵਿਦਿਆਰਥੀ ਦੀ ਚੋਣ ਇੰਡੀਆ ਫੂਡ ਸਿਸਟਮ ਫੈਲੋਸ਼ਿਪ 2023 ਲਈ ਹੋਈ appeared first on Ludhiana Live.

ਪੀ.ਏ.ਯੂ. ਨੇ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰਸਿੱਧ ਸੰਸਥਾਵਾਂ ਨਾਲ ਕੀਤਾ ਸਹਿਯੋਗ
ਲੁਧਿਆਣਾ : ਪੀ.ਏ.ਯੂ. ਨੇ ਬਿਲ ਅਤੇ ਮੇਲਿੰਡਾ ਗੇਟਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਭਾਰਤੀ ਖੇਤੀ ਖੋਜ ਪ੍ਰੀਸ਼ਦ ਅਤੇ ਅੰਤਰਰਾਸ਼ਟਰੀ ਚੌਲ ਖੋਜ ਕੇਂਦਰ ਫਿਲਪਾਈਨਜ਼ ਨਾਲ ਮਿਲ ਕੇ ਭਾਰਤ ਦੇ ਹਿੰਦ-ਗੰਗਾ ਮੈਦਾਨਾਂ  ਵਿੱਚ ਝੋਨੇ ਦੀ ਸਿੱਧੀ ਬਿਜਾਈ ਲਈ ਪਹਿਲਕਦਮੀ ਕੀਤੀ ਹੈ | ਇਸ ਸੰਬੰਧੀ ਇੱਕ ਕਾਰਜ ਯੋਜਨਾ ਦੀ ਰੂਪਰੇਖਾ 2023 ਤੋਂ 2027 ਤੱਕ ਬਨਾਉਣ ਲਈ ਪੀ.ਏ.ਯੂ. ਵਿਖੇ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ |

ਇਸ ਵਿਚਾਰ-ਵਟਾਂਦਰਾ ਸਮਾਗਮ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ ਜਦਕਿ ਇਸ ਵਿੱਚ ਅੰਤਰਰਾਸ਼ਟਰੀ ਝੋਨਾ ਖੋਜ ਕੇਂਦਰ ਫਿਲਪਾਈਨਜ਼ ਤੋਂ ਪ੍ਰਸਿੱਧ ਝੋਨਾ ਬਰੀਡਿੰਗ ਮਾਹਿਰ ਡਾ. ਹੰਸ ਭਾਰਦਵਾਜ, ਕੇਂਦਰ ਦੇ ਨਿਰਦੇਸ਼ਕ ਜਨਰਲ ਡਾ. ਜੀਨ ਬਲੀ ਤੋਂ ਇਲਾਵਾ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਜੀਤ ਰਾਮ, ਸੀ ਆਰ ਡੀ ਗੋਰਖਪੁਰ ਦੇ ਚੇਅਰਮੈਨ ਡਾ. ਬੀ.ਐਨ. ਸਿੰਘ ਇਸ ਸਮਾਰੋਹ ਵਿੱਚ ਸ਼ਾਮਿਲ ਹੋਏ |

ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਪੀ.ਏ.ਯੂ. ਵੱਲੋਂ ਜਾਰੀ ਕੀਤੀ ਅਤੇ ਕਿਸਾਨਾਂ ਵੱਲੋਂ ਅਪਨਾਈ ਗਈ ਤਰ-ਵਤਰ ਸਿੱਧੀ ਬਿਜਾਈ ਤਕਨੀਕ ਉੱਪਰ ਵਿਸਥਾਰ ਨਾਲ ਚਾਨਣਾ ਪਾਇਆ ਗਿਆ | ਡਾ. ਗੋਸਲ ਨੇ ਕਿਹਾ ਕਿ ਇਸ ਤਕਨੀਕ ਦੀ ਸਿਫ਼ਾਰਸ਼ ਕਰੋਨਾ ਦੌਰ ਵਿੱਚ ਮਜ਼ਦੂਰੀ ਦੀ ਘਾਟ ਦੌਰਾਨ 2020 ਵਿੱਚ ਪੀ.ਏ.ਯੂ. ਵੱਲੋਂ ਕੀਤੀ ਗਈ ਸੀ ਜਦਕਿ ਇਸ ਤਕਨੀਕ ਦਾ ਮੰਤਵ ਪਾਣੀ ਦੀ ਵਰਤੋਂ ਨੂੰ ਘਟਾਉਣਾ ਸੀ |

ਉਹਨਾਂ ਦੱਸਿਆ ਕਿ ਤਰ-ਵਤਰ ਖੇਤ ਵਿੱਚ ਲੱਕੀ ਸੀਡ ਡਰਿੱਲ ਨਾਲ ਝੋਨੇ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ ਇਸ ਵਿੱਚ ਪਹਿਲਾ ਪਾਣੀ ਬਿਜਾਈ ਤੋਂ 21 ਦਿਨਾਂ ਬਾਅਦ ਲਾਉਣ ਦੀ ਤਜ਼ਵੀਜ਼ ਹੈ | ਇਸ ਨਾਲ 15-20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ | ਨਾਲ ਹੀ ਝੋਨੇ ਵਿੱਚ ਆਇਰਨ ਦੀ ਘਾਟ ਨਹੀਂ ਆਉਂਦੀ, ਜੜ•ਾਂ ਜ਼ਿਆਦਾ ਡੂੰਘੀਆਂ ਜਾਂਦੀਆਂ ਹਨ, ਨਦੀਨਾਂ ਜਮ ਘੱਟ ਹੁੰਦਾ ਹੈ ਅਤੇ ਕੱਦੂ ਵਾਲੇ ਝੋਨੇ ਦੇ ਮੁਕਾਬਲੇ ਹੀ ਝਾੜ ਆਉਣ ਦੀ ਸੰਭਾਵਨਾ ਹੁੰਦੀ ਹੈ |

ਇੱਕ ਵੀਡੀਓ ਸੰਦੇਸ ਵਿੱਚ ਡਾ. ਜੀਨ ਬਾਲੀ ਨੇ ਜਲਵਾਯੂ ਤਬਦੀਲੀ ਦੇ ਬੁਰੇ ਪ੍ਰਭਾਵਾਂ ਲਈ ਝੋਨੇ ਦੇ ਉਤਪਾਦਨ ਦੀਆਂ ਕਮੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਨਾਲ ਵਾਤਾਵਰਨੀ ਤਬਦੀਲ਼ੀਆਂ ਤੇਜ਼ ਹੋਈਆਂ ਹਨ | ਉਹਨਾਂ ਇਸਾਰਾ ਕੀਤਾ ਕਿ ਝੋਨੇ ਦੀ ਕਾਸਤ ਗਿੱਲੀ ਜਮੀਨ ਅਤੇ ਜੰਗਲਾਂ ਵਿੱਚ ਰਿਹਾਇਸ ਦੇ ਨੁਕਸਾਨ ਦਾ ਇੱਕ ਪ੍ਰਮੁੱਖ ਕਾਰਨ ਹੈ ਜੋ ਵਿਸਵ ਦੇ ਇੱਕ ਤਿਹਾਈ ਤਾਜੇ ਪਾਣੀ ਦੀ ਵਰਤੋਂ ਤੋਂ ਹੁੰਦਾ ਹੈ |

The post ਪੀ.ਏ.ਯੂ. ਨੇ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰਸਿੱਧ ਸੰਸਥਾਵਾਂ ਨਾਲ ਕੀਤਾ ਸਹਿਯੋਗ  appeared first on Ludhiana Live.

ਕਿਸਾਨ ਪੀ ਏ ਯੂ ਦੀਆਂ ਖੇਤੀ ਤਕਨਾਲੋਜੀਆਂ ਨੂੰ ਤਰਜੀਹ ਦੇਣ : ਡਾ ਸਤਿਬੀਰ ਸਿੰਘ ਗੋਸਲ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ, ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਅਤੇ ਪਸਾਰ ਸਿੱਖਿਆ ਵਿਭਾਗ, ਪੀ ਏ ਯੂ,  ਲੁਧਿਆਣਾ ਦੇ ਸਾਂਝੇ ਯਤਨਾਂ ਅਤੇ ਪੰਜਾਬ ਰਾਜ ਬੀਜ ਨਿਗਮ (ਪਨਸੀਡ), ਮੋਹਾਲੀ ਦੇ ਵਿਸ਼ੇਸ਼ ਸਹਿਯੋਗ ਨਾਲ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੱਠਾ ਨੰਨਹੇੜਾ ਵਿਖੇ ਫ਼ਸਲੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ, ਖੇਤੀ ਸਹਾਇਕ ਧੰਦਿਆਂ ਅਤੇ ਖੇਤੀ ਵਿਿਭੰਨਤਾ ਵਿਸ਼ੇ ਨੂੰ ਸਮਰਪਿਤ ਸੀ ਆਰ ਐਮ ਪ੍ਰੋਜੈਕਟ ਅਧੀਨ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ।

ਕਿਸਾਨ ਮੇਲੇ ਦੇ ਮੁੱਖ ਮਹਿਮਾਨ ਡਾ. ਸਤਿਬੀਰ ਸਿੰਘ ਗੋਸਲ, ਉਪ ਕੁਲਪਤੀ, ਪੀ ਏ ਯੂ, ਲੁਧਿਆਣਾ ਨੇ ਕਿਸਾਨਾਂ ਨੂੰ ਮੁਖ਼ਾਤਿਬ ਹੁੰਦਿਆਂ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਨੂੰ ਘਟਾ ਕੇ ਸਬਜ਼ੀਆਂ, ਫ਼ਲਾਂ ਅਤੇ ਸਹਾਇਕ ਧੰਦਿਆਂ ਵੱਲ ਮੋੜਾ ਕੱਟ ਕੇ ਖੇਤੀ ਵਿਿਭੰਨਤਾ ਅਪਣਾਉਣ ‘ਤੇ ਜ਼ੋਰ ਦਿੱਤਾ। ਉਹਨਾਂ ਕਿਸਾਨਾਂ ਨੂੰ ਪੀ ਏ ਯੂ ਵੱਲੋਂ ਵਿਕਸਤ ਸੰਯੁਕਤ ਖੇਤੀਬਾੜੀ ਮਾਡਲ ਅਪਣਾ ਕੇ ਘਰੇਲੂ ਜ਼ਰੂਰਤਾਂ ਖੇਤ ਵਿੱਚੋਂ ਹੀ ਪੂਰੀਆਂ ਕਰਨ ਦਾ ਵੀ ਸੱਦਾ ਦਿੱਤਾ।

ਡਾ. ਗੋਸਲ ਨੇ ਕਣਕ ਦੀ ਫ਼ਸਲ ਨੂੰ ਵੱਧ ਰਹੇ ਤਾਪਮਾਨ ਨੂੰ ਬਚਾਉਣ ਲਈ ਪੀ ਏ ਯੂ ਦੇ ਮਾਹਿਰਾਂ ਦੀ ਸਲਾਹ ਅਨੁਸਾਰ ਮਿੱਟੀ ਦੀ ਕਿਸਮ ਮੁਤਾਬਿਕ ਹਲਕਾ ਪਾਣੀ ਲਾਉਣ ਅਤੇ 2% ਪੋਟਾਸ਼ੀਅਮ ਨਾਈਟ੍ਰੇਟ ਦੇ ਸਪਰੇਅ ਕਰਨ ਦੀ ਵੀ ਸਲਾਹ ਦਿੱਤੀ। ਉਹਨਾਂ ਕਣਕ ਦੀ ਨਵੀਂ ਕਿਸਮ ਪੀ ਬੀ ਡਬਲਿਊ 826 ਦੇ ਗੁਣਾਂ ਦਾ ਵੀ ਜ਼ਿਕਰ ਕੀਤਾ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਝੋਨੇ ਦੀ ਪੀ ਆਰ 126 ਹੇਠ ਰਕਬਾ ਵਧਾਉਣ ਲਈ ਵੀ ਪ੍ਰੇਰਿਤ ਕੀਤਾ।

The post ਕਿਸਾਨ ਪੀ ਏ ਯੂ ਦੀਆਂ ਖੇਤੀ ਤਕਨਾਲੋਜੀਆਂ ਨੂੰ ਤਰਜੀਹ ਦੇਣ : ਡਾ ਸਤਿਬੀਰ ਸਿੰਘ ਗੋਸਲ  appeared first on Ludhiana Live.

ਵਰਧਮਾਨ ਗਰੁੱਪ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਦਿੱਤਾ ਸਹਿਯੋਗ
ਲੁਧਿਆਣਾ : ਦੇਸ਼ ਦੇ ਨਾਮੀਂ ਗਰੁੱਪ ਵਰਧਮਾਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਲੋਹੇ ਦੇ 20 ਬੈਂਚ ਦੇ ਕੇ ਵਿੱਢੀ ਗਈ ਕੈਂਪਸ ਨੂੰ ਖੂਬਸੂਰਤ ਬਨਾਉਣ ਵਾਲੀ ਮੁਹਿੰੰਮ ਨੂੰ ਸਹਿਯੋਗ ਦਿੱਤਾ ਗਿਆ | ਯੂਨੀਵਰਸਿਟੀ ਵੱਲੋਂ ਇਹ ਮੁਹਿੰਮ ਕੈਂਪਸ ਨੂੰ ਸੁੰਦਰ ਬਨਾਉਣ ਦੇ ਲਈ ਵਿੱਢੀ ਗਈ ਹੈ | ਗਰੋਅ ਗਰੀਨ ਕੈਂਪਸ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਦੇ ਲਈ ਵਰਧਮਾਨ ਵੱਲੋਂ ਦਿੱਤੇ ਬੈਂਚਾਂ ਲਈ ਯੂਨੀਵਰਸਿਟੀ ਦੇ ਮਿਲਖ ਅਫਸਰ ਡਾ. ਰਿਸ਼ੀਇੰਦਰ ਸਿੰਘ ਗਿੱਲ ਨੇ ਧੰਨਵਾਦ ਕੀਤਾ |

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਕਿਹਾ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸ਼ਹਿਰ ਦੇ ਫੇਫੜਿਆਂ ਵਜੋਂ ਜਾਣੀ ਜਾਂਦੀ ਹੈ ਅਤੇ ਇਸ ਉਪਰਾਲੇ ਨਾਲ ਸ਼ਹਿਰ ਦੇ ਅਣਗਿਣਤ ਸੈਰ ਕਰਨ ਵਾਲੇ ਵਸਨੀਕਾਂ ਨੂੰ ਵਰਧਮਾਨ ਗਰੁੱਪ ਵੱਲੋਂ ਇਹ ਸੂਹਲਤ ਪ੍ਰਦਾਨ ਕੀਤੀ ਗਈ ਹੈ | ਉਹਨਾਂ ਇਸ ਉਪਰਾਲੇ ਲਈ ਵਰਧਮਾਨ ਗਰੁੱਪ ਦਾ ਧੰਨਵਾਦ ਕੀਤਾ |

The post ਵਰਧਮਾਨ ਗਰੁੱਪ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਦਿੱਤਾ ਸਹਿਯੋਗ appeared first on Ludhiana Live.