vedic competition Archives - Ludhiana Live

ਅੰਤਰ-ਸਕੂਲ ਵੈਦਿਕ ਭਾਸ਼ਣ ਮੁਕਾਬਲੇ ਵਿੱਚ ਜਿੱਤਿਆ ਪਹਿਲਾ ਇਨਾਮ
ਲੁਧਿਆਣਾ : ਸਨਾਤਨ ਧਰਮ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣਾ ਬਾਜ਼ਾਰ, ਲੁਧਿਆਣਾ ਦੀ ਵਿਦਿਆਰਥਣ ਨਿਰਮਲਾ ਕੁਮਾਰੀ ਨੇ ਵੇਦ ਪ੍ਰਚਾਰ ਮੰਡਲ (ਰਜਿ.) ਲੁਧਿਆਣਾ ਵਲੋਂ ਕਰਵਾਏ ਗਏ ਅੰਤਰ ਸਕੂਲ ਵੈਦਿਕ ਭਾਸ਼ਣ ਮੁਕਾਬਲੇ ਵਿਚ ਇਨਾਮ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਸ ਮੁਕਾਬਲੇ ਵਿਚ 25 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਦਾ ਵਿਸ਼ਾ ਸੀ “ਚੰਗੇ ਆਚਰਣ ਤੋਂ ਬਿਨਾਂ ਗਿਆਨ ਅਧੂਰਾ ਹੈ”।

ਸਕੂਲ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਨਿਰਮਲਾ ਕੁਮਾਰੀ ਨੇ ਆਪਣੇ ਸ਼ਬਦਾਂ ਨਾਲ ਵਿਦਵਾਨ ਸਰੋਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ ਅਤੇ ਨਿਰਮਲਾ ਕੁਮਾਰੀ ਨੂੰ ਪਹਿਲਾ ਇਨਾਮ ਦਿੱਤਾ ਗਿਆ । ਸਕੂਲ ਪ੍ਰਬੰਧਕ ਕਮੇਟੀ ਨੇ ਜੇਤੂ ਵਿਦਿਆਰਥੀ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ । ਪ੍ਰਿੰਸੀਪਲ ਸ੍ਰੀਮਤੀ ਰਸ਼ਮੀ ਸਹਿਗਲ ਅਤੇ ਇੰਚਾਰਜ ਸ੍ਰੀਮਤੀ ਅਨੂ ਸ਼ਰਮਾ ਨੇ ਵੀ ਵਿਦਿਆਰਥਣ ਨੂੰ ਵਧਾਈ ਦਿੱਤੀ।

The post ਅੰਤਰ-ਸਕੂਲ ਵੈਦਿਕ ਭਾਸ਼ਣ ਮੁਕਾਬਲੇ ਵਿੱਚ ਜਿੱਤਿਆ ਪਹਿਲਾ ਇਨਾਮ  appeared first on Ludhiana Live.