vehicles bond Archives - Ludhiana Live

ਆਰ.ਟੀ.ਏ ਵੱਲੋ 11 ਵੱਖ ਵੱਖ ਗੱਡੀਆਂ ਨੂੰ ਕੀਤਾ ਬੰਦ ਅਤੇ 3 ਹੋਰ ਦੇ ਕੀਤੇ ਚਲਾਨ
ਲੁਧਿਆਣਾ : ਸਕੱਤਰ ਆਰ.ਟੀ.ਏ ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵੱਲੋਂ ਸਮਰਾਲਾ ਚੌਂਕ ਤੋਂ ਵਰਧਮਾਨ ਹੁੰਦੇ ਹੋਏ ਅਮਰਗੜ੍ਹ ਬੁਢੇਵਾਲ ਦੀਆਂ ਸੜਕਾਂ ਤੇ ਅਚਨਚੇਤ ਚੈਕਿੰਗ ਕੀਤੀ ਗਈ । ਇਸ ਚੈਕਿੰਗ ਦੌਰਾਨ 3 ਟਿੱਪਰ ਜਿਨਾਂ ਵਿੱਚੋਂ 01 ਟਿੱਪਰ ਦਾ ਚਲਾਨ ਓਵਰਲੋਡ ਹੋਣ ਕਰਕੇ ਕੀਤਾ ਗਿਆ ਅਤੇ 02 ਨੂੰ ਧਾਰਾ 207 ਅੰਦਰ ਓਵਰਲੋਡ ਅਤੇ ਕਾਗਜ ਪੂਰੇ ਨਾ ਹੋਣ ਕਾਰਨ ਬੰਦ ਕੀਤਾ ਗਿਆ।

ਉਹਨਾਂ ਕਿਹਾ ਕਿ 03 ਟਰੱਕ ਜਿਨਾਂ੍ਹ ਵਿੱਚੋਂ ਇੱਕ ਨੂੰ ਬੰਦ ਕੀਤਾ ਅਤੇ ਦੋ ਹੋਰ ਦਾ ਕਾਗਜ ਪੂਰੇ ਨਾ ਹੋਣ ਕਰਕੇ ਅਤੇ ਓਵਰਲੋਡ ਹੋਣ ਕਰਕੇ ਚਲਾਨ ਕੀਤਾ ਅਤੇ 08 ਕੈਂਟਰ ਨੂੰ ਕਾਗਜ ਪੂਰੇ ਨਾ ਹੋਣ ਕਰਕੇ ਅਤੇ ਓਵਰਲੋਡ ਹੋਣ ਕਾਰਨ ਧਾਰਾ 207 ਅੰਦਰ ਬੰਦ ਕੀਤਾ । ਚੈਕਿੰਗ ਦੌਰਾਨ ਸਕੱਤਰ ਆਰ.ਟੀ.ਏ ਡਾ. ਪੂਨਮਪ੍ਰੀਤ ਕੌਰ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲਘਣਾ ਨਾ ਕੀਤੀ ਜਾਵੇ।

ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ। ਉਹਨਾਂ ਕਿਹਾ ਕਿ ਬਿਨਾਂ ਦਸਤਾਵੇਜ਼ਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸ ਦਾ ਚਲਾਨ ਕੀਤਾ ਜਾਏਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜ਼ੋ ਆਏ ਦਿਨ ਹੋ ਰਹੇ ਹਾਦਸਿਆਂ ਕਾਰਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।

The post ਆਰ.ਟੀ.ਏ ਵੱਲੋ 11 ਵੱਖ ਵੱਖ ਗੱਡੀਆਂ ਨੂੰ ਕੀਤਾ ਬੰਦ ਅਤੇ 3 ਹੋਰ ਦੇ ਕੀਤੇ ਚਲਾਨ appeared first on Ludhiana Live.

ਲੁਧਿਆਣਾ-ਜਗਰਾਓ ਏਰੀਏ ‘ਚ ਚੈਕਿੰਗ ਦੌਰਾਨ 10 ਗੱਡੀਆਂ ਕੀਤੀਆਂ ਬੰਦ, 5 ਦੇ ਕੱਟੇ ਚਾਲਾਨ
ਲੁਧਿਆਣਾ :  ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਕੱਤਰ ਆਰ.ਟੀ.ਏ., ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵੱਲੋਂ ਜਾਰੀ ਚੈਕਿੰਗ ਦੌਰਾਨ 10 ਵਾਹਨਾਂ ਨੂੰ ਧਾਰਾ 207 ਤਹਿਤ ਬੰਦ ਕੀਤਾ ਗਿਆ ਜਦਕਿ 5 ਹੋਰ ਗੱਡੀਆਂ ਦੇ ਚਾਲਾਨ ਵੀ ਕੀਤੇ। ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਤੋਂ ਸਿਧਵਾਂ ਬੇਟ ਅਤੇ ਜਗਰਾਉਂ ਇਲਾਕੇ ‘ਚ ਵੱਖ-ਵੱਖ ਸੜ੍ਹਕਾਂ ‘ਤੇ ਅਚਨਚੇਤ ਚੈਕਿੰਗ ਕੀਤੀ ਗਈ .

10 ਗੱਡੀਆਂ ਜਿਨਾਂ੍ਹ ਵਿੱਚੋਂ 6 ਟ੍ਰਾਲੀਆਂ/ਟਿੱਪਰ, 1 ਸਕੂਲ ਵੈਨ ਅਤੇ 3 ਟਰੱਕ(ਰੇਤ) ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ। ਇਸ ਤੋਂ  ਇਲਾਵਾ ਉਨ੍ਹਾਂ ਦੱਸਿਆ ਕਿ 5 ਹੋਰ ਗੱਡੀਆਂ ਦੇ ਚਲਾਨ ਵੀ ਕੱਟੇ ਗਏ। ਉਨ੍ਹਾਂ ਦੱਸਿਆ ਕਿ ਇਹ ਚਾਲਾਨ ਨਿਯਮਾਂ ਦੀ ਉਲੰਘਣਾਂ ਕਰਨ ‘ਤੇ ਕੱਟੇ ਗਏ ਜਿਸ ਵਿੱਚ ਓਵਰਲੋਡਿੰਗ, ਬਿਨਾ ਫਿਟਨਸ, ਟੈਕਸ ਅਤੇ ਹੋਰ ਜਰੂਰੀ ਕਾਗਜਾਂ ਦਾ ਨਾ ਹੋਣਾ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਆਰ.ਟੀ.ਏ ਵੱਲੋਂ ਹਰ ਵਾਰ ਚਾਲਕਾਂ ਨੂੰ ਇਹ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਵਾਹਨ ਨਾਲ ਸਬੰਧਤ ਦਸਤਾਵੇਜ਼ ਮੁਕੰਮਲ ਰੱਖਣ ਅਤੇ ਟ੍ਰਾਂਸਪੋਰਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਾਹਨਾਂ ਵਿੱਚ ਅਸਲ ਦਸਤਾਵੇਜ਼ ਰੱਖਣ ਅਤੇ ਡਰਾਈਵਰ ਕੋਲ ਉਸਦਾ ਡਰਾਈਵਿੰਗ ਲਾਇਸੰਸ ਅਪਡੇਟ ਕੀਤਾ ਹੋਇਆ ਨਾਲ ਹੋਵੇ। ਚੈਕਿੰਗ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਸੜ੍ਹਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।

The post  ਲੁਧਿਆਣਾ-ਜਗਰਾਓ ਏਰੀਏ ‘ਚ ਚੈਕਿੰਗ ਦੌਰਾਨ 10 ਗੱਡੀਆਂ ਕੀਤੀਆਂ ਬੰਦ, 5 ਦੇ ਕੱਟੇ ਚਾਲਾਨ  appeared first on Ludhiana Live.

ਆਰ.ਟੀ.ਏ. ਲੁਧਿਆਣਾ ਵੱਲੋਂ ਤੜਕ ਸਵੇਰ ਚੈਕਿੰਗ, 4 ਗੱਡੀਆਂ ਜ਼ਬਤ, 11 ਦੇ ਕੱਟੇ ਚਲਾਨ
ਲੁਧਿਆਣਾ :  ਸਕੱਤਰ ਆਰ.ਟੀ.ਏ, ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵੱਲੋਂ ਚੜ੍ਹਦੀ ਸਵੇਰ ਸ਼ਹਿਰ ਦੀਆਂ ਮੁੱਖ ਸੜਕਾਂ ‘ਤੇ ਚੈਕਿੰਗ ਕੀਤੀ ਗਈ ਜਿੱਥੇ 4 ਗੱਡੀਆਂ ਧਾਰਾ 207 ਅੰਦਰ ਬੰਦ ਕੀਤੀਆਂ ਗਈਆਂ ਅਤੇ 7 ਗੱਡੀਆਂ ਦੇ ਚਾਲਾਨ ਕੱਟੇ ਗਏ ਜਿਨ੍ਹਾਂ ਵਿੱਚ ਓਵਰਲੋਡਿੰਗ, ਕਾਗਜਾਂ ਤੋਂ ਬਿਨਾਂ, ਪ੍ਰੈਸ਼ਰ ਹਾਰਨ ਅਤੇ ਹੋਰ ਕਮੀਆਂ ਸ਼ਾਮਲ ਸਨ।

ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਦੋ ਗੱਡੀਆਂ ਨੂੰ ਰੂਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਚਾਲਕਾਂ ਨੇ ਗੱਡੀਆਂ ਨੂੰ ਭਜਾ ਲਿਆ ਜਿਸਨੂੰ ਫੜਣ ਲਈ ਮੌਕੇ ‘ਤੇ ਪੀ.ਸੀ.ਆਰ ਦੀ ਮਦਦ ਲਈ ਗਈ ਅਤੇ ਚਾਲਕਾਂ ਨੂੰ ਫੜ੍ਹਕੇ ਗੱਡੀਆਂ ਦੇ ਚਾਲਾਨ ਕੀਤੇ ਗਏ। ਚੈਕਿੰਗ ਦੌਰਾਨ ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਵਾਹਨ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।

ਸਕੱਤਰ ਆਰ.ਟੀ.ਏ ਵੱਲੋਂ ਟਰਾਂਸਪੋਰਟ ਯੂਨੀਅਨ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੀਆਂ ਗੱਡੀਆਂ ਦੇ ਕਾਗਜਾਂ ਨੂੰ ਅਪਡੇਟ ਰੱਖਿਆ ਜਾਵੇ, ਸਮੇਂ ਸਿਰ ਪਰਮਿਟ ਰੀਨੀਉ ਕਰਵਾਏ ਜਾਣ, ਟੈਕਸ ਭਰਿਆ ਜਾਵੇ ਅਤੇ ਜੇਕਰ ਕੋਈ ਵੀ ਗੱਡੀ ਸੜ੍ਹਕਾਂ ‘ਤੇ ਬਿਨਾਂ ਕਾਗਜ਼ਾਂ ਤੇ ਚਲਦੀ ਪਾਈ ਗਈ ਤਾਂ ਉਹਨਾਂ ਨੂੰ ਜ਼ਬਤ ਕਰਕੇ ਚਲਾਨ ਕੱਟਿਆ ਜਾਵੇਗਾ, ਜਿਸਦੀ ਨਿਰੋਲ ਜਿੰਮੇਵਾਰੀ ਉਨ੍ਹਾਂ ਦੀ ਹੋਵੇਗੀ।

ਆਰ.ਟੀ.ਏ, ਡਾ. ਪੂਨਮ ਪ੍ਰੀਤ ਕੌਰ ਵੱਲੋਂ ਭਲਕੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਸੇਫ ਸਕੂਲ ਵਾਹਨ ਸਕੀਮ ਤਹਿਤ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਮੀਟਿੰਗ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ  ਸਕੂਲ ਦੀਆਂ ਬੱਸਾਂ ਦੇ ਕਾਗਜਾਂ ਅਤੇ ਬੱਸਾਂ ਵਿੱਚ ਬੱਚਿਆਂ ਦੀ ਜਰੂਰਤ ਦੀ ਸਾਰੀ ਸੁਵਿੱਧਾ ਨੂੰ ਯਕੀਨੀ ਬਣਾਉਣ।

The post ਆਰ.ਟੀ.ਏ. ਲੁਧਿਆਣਾ ਵੱਲੋਂ ਤੜਕ ਸਵੇਰ ਚੈਕਿੰਗ, 4 ਗੱਡੀਆਂ ਜ਼ਬਤ, 11 ਦੇ ਕੱਟੇ ਚਲਾਨ appeared first on Ludhiana Live.