vehicles bonded Archives - Ludhiana Live

ਆਰ.ਟੀ.ਏ. ਵਲੋਂ ਅਚਨਚੇਤ ਚੈਕਿੰਗ ਦੌਰਾਨ 15 ਵਾਹਨਾਂ ਦੇ ਕੀਤੇ ਚਾਲਾਨ
ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਵਿਸ਼ਕਰਮਾ ਚੌਂਕ ਤੋਂ ਟਿੱਬਾ ਚੌਂਕ ਅਤੇ ਢੇਹਲੋਂ ਦੀਆਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 10 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨਾਂ ਵਿੱਚੋਂ 04 ਟਰੱਕ, 02 ਟਿੱਪਰ, 03 ਕੈਂਟਰ, 01 ਛੋਟਾ ਹਾਥੀ -ਓਵਰਲੋਡ, ਬਾਡੀ ਆਲਟਰੇਸ਼ਨ, ਬਿਨਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਹੋਰ ਕਾਨੂੰਨੀ ਨੀਯਮਾਂ ਦੀ ਉਲੰੰਘਣਾ ਕਰਨ ਕਾਰਨ ਧਾਰਾ 207 ਅੰਦਰ ਬੰਦ ਕੀਤੇ ਅਤੇ 05 ਗੱਡੀਆਂ ਦੇ ਚਲਾਨ ਕੀਤੇ ਜਿਨਾਂ ਵਿੱਚੋਂ 01 ਟਰੱਕ, 02 ਕੈਂਟਰ , 01 ਟਰੱਕ ਟਰਾਲਾ – ਬਨਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਐਚ.ਐਸ.ਆਰ.ਪੀ. ਪਲੇਟਾਂ ਕਰਕੇ ਚਲਾਨ ਕੀੇਤੇ ਗਏ।

ਸਕੱਤਰ ਆਰ.ਟੀ.ਏ. ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਪਹਿਲਾਂ ਵੀ ਸਮੇਂ-ਸਮੇਂ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨੀਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਆਏ ਦਿਨ ਓਵਰਲੋਡਿਂਗ ਜਾਂ ਟ੍ਰੈਫਿਕ ਨੀਯਮਾਂ ਦੀ ਉਲੰਘਣਾ ਕਾਰਨ ਸੜਕ ਹਾਦਸਿਆਂ ਦੀ ਤਦਾਦ ਦਿਨ ਪ੍ਰਤੀ ਦਿਨ ਵੱਧ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।

The post ਆਰ.ਟੀ.ਏ. ਵਲੋਂ ਅਚਨਚੇਤ ਚੈਕਿੰਗ ਦੌਰਾਨ 15 ਵਾਹਨਾਂ ਦੇ ਕੀਤੇ ਚਾਲਾਨ appeared first on Ludhiana Live.

ਆਰ.ਟੀ.ਏ. ਵੱਲੋਂ ਵਾਹਨਾਂ ਦੀ ਅਚਨਚੇਤ ਚੈਕਿੰਗ, ਵੱਖ-ਵੱਖ 10 ਗੱਡੀਆਂ ਦੇ ਕੀਤੇ ਚਲਾਨ
ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਵੇਰਕਾ ਚੌਂਕ ਦੀਆਂ ਸੜਕਾਂ ‘ਤੇ ਅਚਨਚੇਤ ਚੈਕਿੰਗ ਕਰਦਿਆਂ 05 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ ਅਤੇ 05 ਗੱਡੀਆਂ ਦੇ ਚਲਾਨ ਕੀਤੇ। ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਵਲੋਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ 01 ਕੈਂਟਰ, 03 ਟਿੱਪਰ, 01 ਬੱਸ ਬਿਨਾਂ ਐਚ.ਐਸ.ਆਰ.ਪੀ ਪਲੇਟਾਂ, ਦਸਤਾਵੇਜ਼ਾਂ, ਓਵਰਲੋਡ, ਓਵਰਹਾਈਟ, ਪ੍ਰੈਸ਼ਰ ਹਾਰਨ, ਬਿਨਾਂ ਟੈਕਸ ਅਤੇ ਹੋਰ ਕਈ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਜ਼ਿਨਾਂ ਨੂੰ ਧਾਰਾ 207 ਅਧੀਨ ਬੰਦ ਕੀਤਾ ਗਿਆ।

ਇਸ ਤੋਂ ਇਲਾਵਾ 02 ਕੈਂਟਰ, 01 ਬਲਕਰ ਟਰਾਲਾ, 02 ਟਰੱਕ – ਓਵਰਹਾਈਟ, ਓਵਰਲੋਡ ਅਤੇ ਦਸਤਾਵਜੇ ਪੂਰੇ ਨਾ ਹੋਣ ਕਾਰਨ ਇਨ੍ਹਾਂ ਦੇ ਵੀ ਚਾਲਾਨ ਕੀਤੇ ਗਏ। ਸਕੱਤਰ ਆਰ.ਟੀ.ਏ. ਵੱਲੋਂ ਪਹਿਲਾਂ ਵੀ ਸਮੇਂ-ਸਮੇਂ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਵਾਹਨ ਚਾਲਕ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨੀਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਆਰ.ਟੀ.ਏ. ਵੱਲੋਂ ਵਾਹਨਾਂ ਦੀ ਅਚਨਚੇਤ ਚੈਕਿੰਗ, ਵੱਖ-ਵੱਖ 10 ਗੱਡੀਆਂ ਦੇ ਕੀਤੇ ਚਲਾਨ appeared first on Ludhiana Live.

ਲੁਧਿਆਣਾ ਦੇ ਆਰ.ਟੀ.ਏ ਨੇ ਚੈਕਿੰਗ ਦੌਰਾਨ 10 ਗੱਡੀਆਂ ਕੀਤੀਆਂ ਬੰਦ ਤੇ 4 ਦੇ ਕੀਤੇ ਚਲਾਨ
ਲੁਧਿਆਣਾ : ਸਕੱਤਰ ਆਰ.ਟੀ.ਏ, ਲੁਧਿਆਣਾ ਨੇ ਦੱਸਿਆ ਕਿ ਲੁਧਿਆਣਾ ਤੋਂ ਭੂੰਦੜੀ ਹੁੰਦੇ ਹੋਏ ਸਿਧਵਾਂ ਬੇਟ ਤੋਂ ਜਗਰਾਉਂ ਤੋਂ ਲੈ ਕੇ ਮੁਲਾਂਪੁਰ ਦੀਆਂ ਸੜਕਾਂ ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 04 ਟਰੱਕ ਧਾਰਾ 207 ਅੰਦਰ ਬੰਦ ਕੀਤੇ ਗਏ ਅਤੇ 01 ਟਰੱਕ ਦਾ ਚਲਾਨ ਜੋ ਕਿ ਬਿਨਾਂ ਦਸਤਾਵੇਜਾਂ ਅਤੇ ਓਵਰਲੋਡ ਹੋਣ ਕਰਕੇ ਕੀਤਾ ਗਿਆ। 01  ਟਿੱਪਰ ਓਵਰਲੋਡ ਹੋਣ ਕਰਕੇ ਬੰਦ ਕੀਤਾ ਗਿਆ।

ਕੈਂਟਰ ਜੋ ਕਿ ਓਵਰਹਾਈਟ ਅਤੇ ਬਿਨਾਂ ਦਸਤਾਵੇਜ਼ਾਂ ਦੇ ਪਾਏ ਗਏ 02 ਨੂੰ ਧਾਰਾ 207 ਅੰਦਰ ਬੰਦ ਕੀਤਾ ਅਤੇ 01 ਦਾ ਚਲਾਨ ਕੀਤਾ ਗਿਆ,03 ਟਰੈਕਟਰ ਟਰਾਲੀ ਕਮਰਸ਼ੀਅਲ ਵਰਤੋਂ ਹੋਣ ਕਰਕੇ ਬੰਦ ਕੀਤੇ ਗਏ।01 ਬਲੈਰੋ ਪਿੱਕ ਅੱਪ ਓਵਰਹਾਈਟ ਹੋਣ ਕਰਕੇ ਚਲਾਨ ਕੀਤਾ ਗਿਆ, 01 ਟੂਰਿਸਟ ਬੱਸ ਜਿਸ ਦਾ ਪ੍ਰੈਸ਼ਰ ਹਾਰਨ ਅਤੇ ਕਾਟਨ ਪਰਦੇ ਕਰਕੇ ਚਲਾਨ ਕੀਤਾ ਗਿਆ ।

ਚੈਕਿੰਗ ਦੌਰਾਨ ਸਕੱਤਰ ਆਰ.ਟੀ.ਏ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲਘਣਾ ਨਾ ਕੀਤੀ ਜਾਵੇ ,ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰਅਪਡੇਟ ਕਰਵਾਉਣ ।

The post ਲੁਧਿਆਣਾ ਦੇ ਆਰ.ਟੀ.ਏ ਨੇ ਚੈਕਿੰਗ ਦੌਰਾਨ 10 ਗੱਡੀਆਂ ਕੀਤੀਆਂ ਬੰਦ ਤੇ 4 ਦੇ ਕੀਤੇ ਚਲਾਨ appeared first on Ludhiana Live.

ਟ੍ਰੈਫਿਕ ਨਿਯਮਾਂ ਵਿਰੁੱਧ ਚੱਲਣ ਵਾਲੀਆਂ 6 ਗੱਡੀਆਂ ਕੀਤੀਆਂ ਬੰਦ, 2 ਵਾਹਨਾਂ ਦੇ ਕੱਟੇ ਚਾਲਾਨ
ਲਧਿਆਣਾ :   ਆਰ.ਟੀ.ਏ. ਲੁਧਿਆਣਾ ਵੱਲੋਂ ਬੀਤੀ ਰਾਤ ਸਖ਼ਤੀ ਨਾਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 2 ਟਿੱਪਰ ਓਵਰਲੋਡ, 01 ਟਰੈਕਟਰ ਟਰਾਲੀ , 03 ਕੈਂਟਰ ਓਵਰਹਾਈਟ ਹੋਣ ਕਾਰਨ ਧਾਰਾ 207 ਅਧੀਨ ਬੰਦ ਕੀਤੇ ਗਏ ਅਤੇ ਦੋ ਹੋਰ ਗੱਡੀਆਂ ਦੇ ਚਲਾਨ ਬਾਡੀ ਅਲਟਰੇਸ਼ਨ ਅਤੇ ਓਵਰਲੋਡ ਹੋਣ ਕਰਕੇ ਕੀਤੇ ਗਏ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ‘ਤੇ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਹੈ।

ਚੈਕਿੰਗ ਦੌਰਾਨ ਉਨ੍ਹਾਂ ਵਲੋਂ ਚੇਤਾਵਨੀ ਦਿੱਤੀ ਗਈ ਕਿ ਸੜ੍ਹਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨਾਂ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਦਸਤਾਵੇਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ। ਉਨ੍ਹਾਂ ਕਿਹਾ ਕਿ ਬਿਨ੍ਹਾਂ ਦਸਤਾਵੇਜ਼ਾਂ ਤੋਂ ਕੋਈ ਵੀ ਗੱਡੀ ਸੜ੍ਹਕਾਂ ‘ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ।

The post ਟ੍ਰੈਫਿਕ ਨਿਯਮਾਂ ਵਿਰੁੱਧ ਚੱਲਣ ਵਾਲੀਆਂ 6 ਗੱਡੀਆਂ ਕੀਤੀਆਂ ਬੰਦ, 2 ਵਾਹਨਾਂ ਦੇ ਕੱਟੇ ਚਾਲਾਨ  appeared first on Ludhiana Live.

ਆਰ.ਟੀ.ਏ. ਵਲੋਂ ਚੈਕਿੰਗ ਦੌਰਾਨ 9 ਗੱਡੀਆਂ ਬੰਦ, 4 ਹੋਰ ਵਾਹਨਾਂ ਦੇ ਵੀ ਕੀਤੇ ਚਾਲਾਨ
ਲੁਧਿਆਣਾ : ਸਕੱਤਰ ਆਰ.ਟੀ.ਏ.,ਲੁਧਿਆਣਾ ਵੱਲੋਂ ਮੋਟਰ ਵਹੀਕਲ ਐਕਟ ਤਹਿਤ ਨਿਯਮਾਂ ਵਿਰੁੱਧ ਚੱਲਣ ਵਾਲੇ ਵਾਹਨਾਂ ‘ਤੇ ਨਕੇਲ ਕੱਸਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਸ਼ਹਿਰ ਦੀਆਂ ਵੱਖ ਵੱਖ ਸੜਕਾਂ ਤੱਕ ਚੈਕਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 1 ਟਿੱਪਰ, 2 ਟਰੈਕਟਰ ਟਰਾਲੀ, 4 ਕੈਂਟਰ, 01 ਟਰੈਕਟਰ ਟਰਾਲਾ ਅਤੇ 01 ਟਰੱਕ ਜ਼ੋ ਕਿ ਓਵਰਹਾਈਟ, ਓਵਰਲੋਡ ਅਤੇ ਬਿਨ੍ਹਾਂ ਦਸਤਾਵੇਜਾਂ ਤੋਂ ਪਾਏ ਗਏ ਧਾਰਾ 207 ਅੰਦਰ ਬੰਦ ਕੀਤੇ ਗਏ। ਇਸ ਤੋਂ ਇਲਾਵਾ 01 ਪਿੱਕਅਪ ਵੈਨ, 02 ਟਰੱਕ ਅਤੇ 1 ਕੈਂਟਰ ਦਾ ਚਲਾਨ ਵੀ ਕੀਤਾ ਗਿਆ।ਉਨ੍ਹਾਂ ਦੁਹਰਾਇਆ ਕਿ ਸੜ੍ਹਕ ਚਾਲਕਾਂ ਵੱਲੋਂ ਵਰਤੀ ਗਈ ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ ।

The post ਆਰ.ਟੀ.ਏ. ਵਲੋਂ ਚੈਕਿੰਗ ਦੌਰਾਨ 9 ਗੱਡੀਆਂ ਬੰਦ, 4 ਹੋਰ ਵਾਹਨਾਂ ਦੇ ਵੀ ਕੀਤੇ ਚਾਲਾਨ appeared first on Ludhiana Live.

ਲੁਧਿਆਣਾ ਦੇ RTA ਵੱਲੋਂ ਚੈਕਿੰਗ ਦੌਰਾਨ 8 ਗੱਡੀਆਂ ਬੰਦ, 7 ਹੋਰ ਗੱਡੀਆਂ ਦੇ ਵੀ ਕੀਤੇ ਚਾਲਾਨ
ਲੁਧਿਆਣਾ : ਸਕੱਤਰ ਰਿਜ਼ਨਲ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.), ਲੁਧਿਆਣਾ ਵੱਲੋਂ  ਲੁਧਿਆਣਾ ਫਿਰੋਜ਼ਪੁਰ ਰੋਡ ‘ਤੇ ਬੀਤੀ ਸਵੇਰ ਚੈਕਿੰਗ ਦੌਰਾਨ ਮੋਟਰ ਵਹੀਕਲ ਐਕਟ ਅਨੁਸਾਰ ਨਿਯਮਾਂ ਦੀ ਉਲੰਘਣਾਂ ਕਰਨ ਵਾਲੇ 7 ਟਿੱਪਰ ਅਤੇ 1 ਟਰੱਕ ਜੋ ਕਿ ਓਵਰਹਾਈਟ, ਓਵਰਲੋਡ ਅਤੇ ਬਿਨਾਂ ਦਸਤਾਵੇਜਾਂ ਤੋਂ ਚੱਲ ਰਹੇ ਸਨ, ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ।

ਇਸ ਤੋ ਇਲਾਵਾ ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  3 ਟਰੱਕ, 1 ਟਿੱਪਰ, 1 ਕੈਂਟਰ, 1 ਟੈਂਪੂ ਟਰੈਵਲਰ ਅਤੇ 1 ਸਲੀਪਰ ਬੱਸ ਕੁੱਲ 7 ਵਹੀਕਲ ਜੋ ਕਿ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਦੇ ਪਾਏ ਗਏ ਸਨ, ਦੇ ਚਾਲਾਨ ਵੀ ਕੀਤੇ ਗਏ। ਚੈਕਿੰਗ ਦੌਰਾਨ ਆਰ.ਟੀ.ਏ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜ੍ਹਕ ‘ਤੇ ਵਾਹਨ ਚਾਲਕਾਂ ਵੱਲੋਂ ਕਿਸੇ ਵੀ ਤਰਾਂ ਦੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।

The post  ਲੁਧਿਆਣਾ ਦੇ RTA ਵੱਲੋਂ ਚੈਕਿੰਗ ਦੌਰਾਨ 8 ਗੱਡੀਆਂ ਬੰਦ, 7 ਹੋਰ ਗੱਡੀਆਂ ਦੇ ਵੀ ਕੀਤੇ ਚਾਲਾਨ appeared first on Ludhiana Live.

ਨਿਯਮਾਂ ਵਿਰੁੱਧ ਚਲਣ ਵਾਲੀਆਂ 7 ਗੱਡੀਆਂ ਬੰਦ, 20 ਹੋਰ ਗੱਡੀਆਂ ਦੇ ਵੀ ਕੀਤੇ ਚਾਲਾਨ
ਲੁਧਿਆਣਾ : ਸਕੱਤਰ ਰਿਜ਼ਨਲ ਟ੍ਰਾਂਸਪੋਰਟ ਅਥਾਰਟੀ ਲੁਧਿਆਣਾ ਵੱਲੋਂ ਐਤਵਾਰ ਦੇਰ ਰਾਤ ਅਤੇ ਅੱਜ ਤੜਕੇ ਸਵੇਰੇ ਲੁਧਿਆਣਾ ਸ਼ਹਿਰ, ਲੁਧਿਆਣਾ ਤੋਂ ਚੰਡੀਗੜ੍ਹ ਰੋਡ ਅਤੇ ਸਾਹਨੇਵਾਲ ਰੋਡ ਤੋਂ ਇਲਾਵਾ ਵੱਖ-ਵੱਖ ਥਾਵਾਂ ‘ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਜਿਨ੍ਹਾਂ ਵਿੱਚ ਨਿਯਮਾਂ ਵਿਰੁੱਧ ਚੱਲਣ ਵਾਲੀਆਂ 7 ਗੱਡੀਆਂ ਨੂੰ ਬੰਦ ਕੀਤਾ ਗਿਆ ਜਦਕਿ 20 ਹੋਰ ਵਾਹਨਾਂ ਦੇ ਵੀ ਚਾਲਾਨ ਕੀਤੇ ਗਏ।

ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਵਲੋਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ 2 ਕੈਂਟਰ, 3 ਟਿੱਪਰ, 1 ਸਟੇਜਕੈਰਿਜ ਬੱਸ ਅਤੇ 1 ਸਕੂਲ ਬੱਸ ਜਿਸ ਵਿੱਚ ਫੈਕਟਰੀ ਦੇ ਮਜਦੂਰ ਸਨ, ਕੁੱਲ 7 ਵਾਹਨ ਜੋ ਕਿ ਓਵਰਹਾਇਟ, ਓਵਰਲੋਡ ਅਤੇ ਬਿਨਾ ਦਸਤਾਵੇਜ਼ਾਂ ਤੋਂ ਸੜਕ ਤੇ ਚਲਦੇ ਸਨ ਨੂੰ ਮੋਟਰ ਵਹੀਕਲ ਐਕਟ ਦੀ ਧਾਰਾ 207 ਅੰਦਰ ਬੰਦ ਕੀਤਾ ਗਿਆ, ਹੈ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 1 ਟਿਪਰ, 3 ਟਰੱਕ, 4 ਬੱਸਾਂ, 5 ਕੈਂਟਰ, 2 ਸਕੂਲ ਬੱਸਾਂ, 2 ਸਟੇਜ਼ਕੈਰਿਜ ਬੱਸਾਂ ਅਤੇ 1 ਟਰੈਕਟਰ ਟਰਾਲੀ ਕੁੱਲ 20 ਵਾਹਨ ਜੋ ਕਿ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਦੇ ਪਾਏ ਗਏ, ਦੇ ਚਾਲਾਨ ਵੀ ਕੀਤੇ ਗਏ। ਆਰ.ਟੀ.ਏ ਵੱਲੋਂ ਇਹ ਚੇਤਾਵਨੀ ਦਿੱਤੀ ਗਈ ਕਿ ਸੜ੍ਹਕ ਚਾਲਕਾਂ ਦੁਆਰਾ ਕਿਸੇ ਵੀ ਤਰ੍ਹਾਂ ਦੀ ਕੀਤੀ ਗਈ ਲਾਹਪਰਵਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਵੀ ਗੱਡੀ ਸੜ੍ਹਕ ‘ਤੇ ਮੋਟਰ ਵਹੀਕਲ ਐਕਟ/ਨਿਯਮਾਂ ਦੀ ਉਲੰਘਣਾ ਕਰਦੀ ਪਾਈ ਗਈ ਤਾਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

The post  ਨਿਯਮਾਂ ਵਿਰੁੱਧ ਚਲਣ ਵਾਲੀਆਂ 7 ਗੱਡੀਆਂ ਬੰਦ, 20 ਹੋਰ ਗੱਡੀਆਂ ਦੇ ਵੀ ਕੀਤੇ ਚਾਲਾਨ appeared first on Ludhiana Live.