vehicles challan Archives - Ludhiana Live

ਆਰ.ਟੀ.ਏ. ਵਲੋਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ
ਖੇਤਰੀ ਟਰਾਂਸਪੋਰਟ ਅਥਾਰਟੀ, ਲੁਧਿਆਣਾ ਵਲੋਂ ਨਿਯਮਾਂ ਵਿਰੁੱਧ ਚੱਲਣ ਵਾਲੇ ਵਾਹਨਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਆਰ.ਟੀ.ਏ. ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਅੰਬਾਲਾ ਰੋੜ ਤੋਂ ਸਾਹਣੇਵਾਲ ਦੀਆਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨਾਂ ਵਿੱਚੋਂ 02 ਕੈਂਟਰ, 05 ਟਰੱਕ ਸ਼ਾਮਲ ਸਨ।

ਇਸ ਤੋਂ ਇਲਾਵਾ 08 ਗੱਡੀਆਂ ਦੇ ਚਲਾਨ ਕੀਤੇ ਜਿਨਾਂ ਵਿੱਚੋਂ 02 ਕੈਂਟਰ, 04 ਟਰੱਕ, 02 ਟਿੱਪਰ ਸਨ। ਆਰ.ਟੀ.ਏ. ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਨੇ ਦੁਹਰਾਇਆ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਆਰ.ਟੀ.ਏ. ਵਲੋਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ appeared first on Ludhiana Live.

RTA ਲੁਧਿਆਣਾ ਵੱਲੋ 06 ਗੱਡੀਆਂ ਨੂੰ ਕੀਤਾ ਬੰਦ, 04 ਹੋਰ ਵਾਹਨਾਂ ਦੇ ਕੀਤੇ ਚਾਲਾਨ
ਲੁਧਿਆਣਾ : ਸਕੱਤਰ ਆਰ.ਟੀ.ਏ, ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵਲੋਂ ਲੁਧਿਆਣਾ ਦੀਆਂ ਵੱਖ-ਵੱਖ ਸੜਕਾਂ ‘ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 04 ਕੈਂਟਰ ਜੋ ਕਿ ਓਵਰਲੋਡ ਅਤੇ ਦਸਤਾਵੇਜ਼ ਨਾ ਹੋਣ ਕਰਕੇ ਧਾਰਾ 207 ਅੰਦਰ ਬੰਦ ਕੀਤੇ ਅਤੇ ਹੋਰ 02 ਕੈਂਟਰਾਂ ਦੇ ਕਾਗਜ ਨਾ ਪੂਰੇ ਹੋਣ ਕਰਕੇ ਚਲਾਨ ਕੀਤੇ ਗਏ। 01 ਪਿਕ ਅਪ ਦਾ ਚਲਾਨ ਓਵਰਹਾਈਟ ਕਰਕੇ ਕੀਤੇ ਗਿਆ। 02 ਟਰੱਕ ਓਵਰਲੋਡ ਹੋਣ ਕਰਕੇ ਧਾਰਾ 207 ਅੰਦਰ ਬੰਦ ਕੀਤੇ ਗਏ। 01 ਟਰੱਕ ਟਰਾਲੇ ਦਾ ਬਿਨਾਂ ਐਚ.ਐਸ.ਆਰ.ਪੀ ਅਤੇ ਓਵਰਲੋਡ ਹੋਣ ਕਰਕੇ ਚਲਾਨ ਕੀਤਾ ਗਿਆ।

ਚੈਕਿੰਗ ਦੌਰਾਨ ਸਕੱਤਰ ਆਰ.ਟੀ.ਏ. ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ।

The post RTA ਲੁਧਿਆਣਾ ਵੱਲੋ 06 ਗੱਡੀਆਂ ਨੂੰ ਕੀਤਾ ਬੰਦ, 04 ਹੋਰ ਵਾਹਨਾਂ ਦੇ ਕੀਤੇ ਚਾਲਾਨ appeared first on Ludhiana Live.

ਆਰ.ਟੀ.ਏ., ਲੁਧਿਆਣਾ ਵਲੋਂ ਰੋਜਾਨਾ ਸਖ਼ਤੀ ਨਾਲ ਕੀਤੀ ਜਾ ਰਹੀ ਚੈਕਿੰਗ
ਲੁਧਿਆਣਾ : ਸਕੱਤਰ ਆਰ.ਟੀ.ਏ., ਪੂਨਮਪ੍ਰੀਤ ਕੌਰ ਵੱਲੋਂ ਲੁਧਿਆਣਾ ਦੀਆਂ ਵੱਖ-ਵੱਖ ਸੜਕਾਂ ‘ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 02 ਕੈਂਟਰਾਂ ਦੇ  ਓਵਰਲੋਡ ਅਤੇ ਦਸਤਾਵੇਜ਼ ਨਾ ਹੋਣ ਕਰਕੇ ਚਲਾਨ ਕੀਤੇ ਗਏ, 02 ਟਰੱਕਾਂ ਦੇ ਓਵਰਲੋਡ ਹੋਣ ਕਾਰਨ ਚਾਲਾਨ ਕੀਤੇ ਗਏ ਜਦਕਿ 01 ਕੈਂਟਰ ਦੇ ਦਸਤਾਵੇਜ਼ ਪੂਰੇ ਹੋਣ ਕਰਕੇ ਬੰਦ ਕੀਤਾ ਗਿਆ।

ਇਸ ਤੋਂ ਇਲਾਵਾ ਸਕੱਤਰ ਆਰ.ਟੀ.ਏ ਵੱਲੋਂ ਅੱਧੀ ਰਾਤ (2:30 ਵਜੇ ਦੇ ਕਰੀਬ) ਨੂੰ ਰੇਲਵੇ ਸਟੇਸ਼ਨ ਅਤੇ ਬਸ ਸਟੈਂਡ ਵਿਖੇ ਛਾਪਾ ਮਾਰਦੇ ਹੋਏ 01 ਇਲੈਕਟ੍ਰਿਕ ਗੱਡੀ ਜੋਕਿ ਨਿਉ-ਗੋ ਕੰਪਨੀ ਦੀ ਕੰਟੈ਼ਕਟ ਕੈਰਿਜ਼ ਬੱਸ ਸੀ ਜੋ ਆਲ ਇੰਡੀਆ ਟੂਰਿਸਟ ਦੀਆਂ ਅਣ-ਅਧਕਾਰਿਤ ਤੌਰ ‘ਤੇ ਸਵਾਰੀਆਂ ਚੱਕ ਰਹੀ ਸੀ ਜਿਸ ਨੂੰ ਧਾਰਾ 207 ਅੰਦਰ ਜਬਤ ਕੀਤਾ ਗਿਆ ਅਤੇ ਇਸ ਬੱਸ ਦੇ ਡਰਾਇਵਰ ਕੋਲ ਕਾਗਜ ਪੂਰੇ ਨਾ ਹੋਣ ਕਾਰਨ ਇਸਨੂੰ ਸਖ਼ਤ ਚੇਤਾਵਨੀ ਵੀ ਦਿੱਤੀ ਗਈ।

ਸਕੱਤਰ ਆਰ.ਟੀ.ਏ. ਵਲੋਂ ਮੌਕੇ ‘ਤੇ ਬੈਠੀਆਂ ਸਵਾਰੀਆਂ ਨੂੰ ਜੀ.ਐਮ. ਰੋਡਵੇਜ਼ ਦੀ ਬੱਸ ਰੁਕਵਾ ਕੇ ਉਨ੍ਹਾਂ ਸਵਾਰੀਆਂ ਨੂੰ ਸ਼ਿਫਟ ਕਰਵਾਇਆ ਤਾਂ ਜੋ ਕਿ ਸਵਾਰੀਆਂ ਨੂੰ ਕਿਸੇ ਤਰਾਂ੍ਹ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਚੈਕਿੰਗ ਦੌਰਾਨ ਸਕੱਤਰ ਆਰ.ਟੀ.ਏ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਇਸ ਤੋਂ ਇਲਾਵਾ ਟਰਾਂਸਪੋਰਟ ਯੂਨੀਅਨਾਂ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇਂ ਸਿਰ ਅਪਡੇਟ ਕਰਵਾਉਣ। ਉਨ੍ਹਾਂ ਕਿਹਾ ਕਿ ਬਿਨਾਂ ਦਸਤਾਵੇਜ਼ਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜ਼ੋ ਆਏ ਦਿਨ ਹੋ ਰਹੇ ਹਾਦਸਿਆਂ ਕਾਰਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।

The post ਆਰ.ਟੀ.ਏ., ਲੁਧਿਆਣਾ ਵਲੋਂ ਰੋਜਾਨਾ ਸਖ਼ਤੀ ਨਾਲ ਕੀਤੀ ਜਾ ਰਹੀ ਚੈਕਿੰਗ appeared first on Ludhiana Live.

ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ
ਲੁਧਿਆਣਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਰਾਂਸਪੋਰਟ ਵਿਭਾਗ ਦੀ ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਅਤੇ ਐਸ.ਡੀ.ਐਮ.ਜਗਰਾਓਂ ਗੁਰਬੀਰ ਸਿੰਘ ਕੋਹਲੀ ਵਲੋਂ ਸਾਂਝੇ ਤੌਰ ‘ਤੇ ਜਗਰਾਉਂ ਦੇ ਵੱਖ-ਵੱਖ ਸਕੂਲਾਂ ਵਿਖੇ ਸੇਫ ਸਕੂਲ ਵਾਹਨ ਸਕੀਮ ਤਹਿਤ ਚੈਕਿੰਗ ਕੀਤੀ।

ਆਰ.ਟੀ.ਏ. ਵਲੋਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ ਸਕੂਲੀ ਵਾਹਨਾਂ ਵਿੱਚ ਕਈ ਖਾਮੀਆਂ ਪਾਈਆ ਗਈਆਂ ਜਿਸ ਵਿੱਚ ਫਾਇਰ ਐਕਸਟਿੰਗਸ਼ਰ ਦਾ ਨਾ ਹੋਣਾ, ਲੇਡੀ ਅਟੈਂਡੇਟ, ਪ੍ਰੈਸ਼ਰ ਹਾਰਨ, ਫਿਟਨੈਸ, ਪਰਮਿਟ ਦਾ ਨਾ ਹੋਣਾ, ਐਮਰਜੈਂਸੀ ਡੋਰ ਦਾ ਨਾ ਹੋਣਾ ਸ਼ਾਮਲ ਹਨ। ਇਸ ਮੌਕੇ ਉਨ੍ਹਾਂ 14 ਵਾਹਨ ਦੇ ਚਾਲਾਨ ਕੀਤੇ।

ਚੈਕਿੰਗ ਦੌਰਾਨ ਆਰ.ਟੀ.ਏ. ਅਤੇ ਐਸ.ਡੀ.ਐਮ.ਵੱਲੋ ਸਕੂਲ ਦੇ ਪ੍ਰਿੰਸੀਪਲ ਅਤੇ ਅਡਮਿਨਿਸਟ੍ਰੇਸ਼ਨ ਵਿਭਾਗ ਨੂੰ ਸਖਤ ਹਦਾਇਤ ਕੀਤੀ ਗਈ ਕਿ ਜੇਕਰ ਉਨ੍ਹਾਂ ਸੇਫ ਸਕੂਲ ਵਾਹਨ ਸਕੀਮ ਦੇ ਕਾਨੂੰਨਾਂ ਦੀ ਉਲੰਘਣਾ ਕੀਤੀ ਤਾਂ ਉਹਨਾਂ ਖਿਲਾਫ ਸਖ਼ਤ ਕਾਰਵਾਈ ਹੋਵੇਗੀ। ਬੱਚਿਆਂ ਦੀ ਜਿੰਦਗੀ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਲਈ ਉਹਨਾਂ ਨੂੰ ਸਕੂਲੀ ਵਾਹਨਾਂ ਵਿੱਚ ਸੇਫਟੀ ਨਾਰਮਜ਼ ਪੂਰੇ ਰੱਖਣ ਲਈ ਵੀ ਚੇਤਾਵਨੀ ਦਿੱਤੀ ਗਈ।

The post ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ appeared first on Ludhiana Live.

ਆਰ.ਟੀ.ਏ. ਲੁਧਿਆਣਾ ਵੱਲੋਂ 20 ਵਾਹਨਾਂ ਨੂੰ ਰੋਕਿਆ, 12 ਗੱਡੀਆਂ ਕੀਤੀਆਂ ਬੰਦ, 8 ਦੇ ਕੀਤੇ ਚਲਾਨ
ਲੁਧਿਆਣਾ : ਸਕੱਤਰ ਆਰ.ਟੀ.ਏ., ਲੁਧਿਆਣਾ ਵੱਲੋਂ ਮਿਤੀ ਦੇਰ ਰਾਤ ਅਤੇ ਤੜਕ ਸਵੇਰ ਲੁਧਿਆਣਾ ਦੀਆਂ ਵੱਖ -ਵੱਖ ਸੜਕਾਂ ਲਾਡੋਵਾਲ, ਸਮਰਾਲਾ ਚੌਂਕ ਤੋਂ ਕੋਹਾੜਾ , ਬੁਢੇਵਾਲ ਅਤੇ ਮਾਛੀਵਾੜਾ ਤੱਕ ਚੈਕਿੰਗ ਕੀਤੀ ਗਈ।

ਆਰ.ਟੀ.ਏ. ਵਲੋਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ ਕਈ ਗੱਡੀਆਂ ਕੈਂਟਰ, ਟਰੱਕ, ਟਿੱਪਰ – ਓਵਰਲੋਡ, ਓਵਰਹਾਈਟ, ਬਿਨਾਂ ਟੈਕਸ, ਪ੍ਰਦੂਸ਼ਣ, ਪਰਮਿਟ ਅਤੇ ਬਿਨਾਂ ਫਿਟਨਸ ਸੜ੍ਹਕ ‘ਤੇ ਚਲਦੀਆਂ ਪਾਈਆਂ ਗਈਆਂ ਜਿਨ੍ਹਾਂ  ਵਿੱਚੋਂ 20 ਗੱਡੀਆਂ ਰੋਕੀਆਂ ਗਈਆਂ, 12 ਬੰਦ ਕੀਤੀਆਂ ਅਤੇ 8 ਦੇ ਚਲਾਨ ਕੀਤੇ ਗਏੇ। ਆਰ.ਟੀ.ਏ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜ੍ਹਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ .

ਉਨ੍ਹਾਂ  ਟਰਾਂਸਪੋਰਟ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ। ਬਿਨਾਂ ਦਸਤਾਵੇਜ਼ਾਂ ਤੋਂ ਕੋਈ ਵੀ ਗੱਡੀ ਸੜ੍ਹਕ ‘ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਆਰ.ਟੀ.ਏ. ਲੁਧਿਆਣਾ ਵੱਲੋਂ 20 ਵਾਹਨਾਂ ਨੂੰ ਰੋਕਿਆ, 12 ਗੱਡੀਆਂ ਕੀਤੀਆਂ ਬੰਦ, 8 ਦੇ ਕੀਤੇ ਚਲਾਨ appeared first on Ludhiana Live.

ਲੁਧਿਆਣਾ ਦੇ RTA ਵੱਲੋਂ ਚੈਕਿੰਗ ਦੌਰਾਨ 8 ਗੱਡੀਆਂ ਬੰਦ, 7 ਹੋਰ ਗੱਡੀਆਂ ਦੇ ਵੀ ਕੀਤੇ ਚਾਲਾਨ
ਲੁਧਿਆਣਾ : ਸਕੱਤਰ ਰਿਜ਼ਨਲ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.), ਲੁਧਿਆਣਾ ਵੱਲੋਂ  ਲੁਧਿਆਣਾ ਫਿਰੋਜ਼ਪੁਰ ਰੋਡ ‘ਤੇ ਬੀਤੀ ਸਵੇਰ ਚੈਕਿੰਗ ਦੌਰਾਨ ਮੋਟਰ ਵਹੀਕਲ ਐਕਟ ਅਨੁਸਾਰ ਨਿਯਮਾਂ ਦੀ ਉਲੰਘਣਾਂ ਕਰਨ ਵਾਲੇ 7 ਟਿੱਪਰ ਅਤੇ 1 ਟਰੱਕ ਜੋ ਕਿ ਓਵਰਹਾਈਟ, ਓਵਰਲੋਡ ਅਤੇ ਬਿਨਾਂ ਦਸਤਾਵੇਜਾਂ ਤੋਂ ਚੱਲ ਰਹੇ ਸਨ, ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ।

ਇਸ ਤੋ ਇਲਾਵਾ ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  3 ਟਰੱਕ, 1 ਟਿੱਪਰ, 1 ਕੈਂਟਰ, 1 ਟੈਂਪੂ ਟਰੈਵਲਰ ਅਤੇ 1 ਸਲੀਪਰ ਬੱਸ ਕੁੱਲ 7 ਵਹੀਕਲ ਜੋ ਕਿ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਦੇ ਪਾਏ ਗਏ ਸਨ, ਦੇ ਚਾਲਾਨ ਵੀ ਕੀਤੇ ਗਏ। ਚੈਕਿੰਗ ਦੌਰਾਨ ਆਰ.ਟੀ.ਏ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜ੍ਹਕ ‘ਤੇ ਵਾਹਨ ਚਾਲਕਾਂ ਵੱਲੋਂ ਕਿਸੇ ਵੀ ਤਰਾਂ ਦੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।

The post  ਲੁਧਿਆਣਾ ਦੇ RTA ਵੱਲੋਂ ਚੈਕਿੰਗ ਦੌਰਾਨ 8 ਗੱਡੀਆਂ ਬੰਦ, 7 ਹੋਰ ਗੱਡੀਆਂ ਦੇ ਵੀ ਕੀਤੇ ਚਾਲਾਨ appeared first on Ludhiana Live.

ਆਰ.ਟੀ.ਏ. ਲੁਧਿਆਣਾ ਵੱਲੋਂ ਵਾਹਨਾਂ ਦੀ ਚੈਕਿੰਗ ਲਗਾਤਾਰ ਜਾਰੀ
ਲੁਧਿਆਣਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟ੍ਰਾਂਸਪੋਰਟ ਵਿਭਾਗ ਦੀ ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਵਲੋਂ ਅੱਜ ਲੁਧਿਆਣਾ ਦੀਆਂ ਵੱਖ-ਵੱਖ ਸੜਕਾਂ ‘ਤੇ ਚੈਕਿੰਗ ਕਰਦਿਆਂ ਨਿਯਮਾਂ ਦੀ ਉਲੰਘਣਾਂ ਕਰਨ ਵਾਲੀਆਂ 5 ਟੂਰਿਸਟ ਬੱਸਾਂ ਅਤੇ 5 ਯਾਤਰੀ ਬੱਸਾਂ ਦੇ ਚਲਾਨ ਕੀਤੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਦੇ ਦਸਤਾਵੇਜ਼ਾਂ ਵਿੱਚ ਖਾਮੀਆਂ ਪਾਈਆਂ ਗਈਆਂ ਜਿਸ ਵਿੱਚ ਬੱਸਾਂ ਦਾ ਟੈਕਸ ਸਮੇਂ ਸਿਰ ਨਹੀ ਭਰਿਆ ਜਾਣਾ, ਟੂਰਇਸਟ ਬੱਸਾਂ ਦਾ ਓਵਰਸਪੀਡ ਹੋਣਾ, ਬੱਸਾਂ ਵਿੱਚ ਕਪੈਸਿਟੀ ਤੋਂ ਵੱਧ ਯਾਤਰੀ ਸਵਾਰ ਕਰਨਾ ਸ਼ਾਮਲ ਸੀ। ਆਰ.ਟੀ.ਏ. ਵਲੋਂ ਟਰਾਂਸਪੋਰਟਰਾਂ ਨੂੰ ਮੁੜ ਅਪੀਲ ਕੀਤੀ ਗਈ ਕਿ ਉਹ ਗੱਡੀ ਦੇ ਸਾਰੇ ਦਸਤਾਵੇਜ ਮੁਕੰਮਲ ਰੱਖਣ ਅਤੇ ਗੱਡੀ ਵਿੱਚ ਅਸਲ ਕਾਗਜ ਹੀ ਰੱਖਣ।

ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਇਹ ਦੇਖਿਆ ਗਿਆ ਹੈ ਕਿ ਚਾਲਕਾਂ ਕੋਲ ਪਰਮਿਟ ਅਤੇ ਹੋਰ ਜ਼ਰੂਰੀ ਕਾਗਜ਼ਾਂ ਦੀ ਫੋਟੋਕਾਪੀ ਹੀ ਹੁੰਦੀ ਹੈ ਜਦਕਿ ਅਸਲ ਕਾਗਜ ਗੱਡੀ ਵਿੱਚ ਹੋਣੇ ਲਾਜ਼ਮੀ ਬਣਦੇ ਹਨ। ਉਨ੍ਹਾਂ ਚਾਲਕਾਂ ਨੂੱ ਹਦਾਇਤ ਕੀਤੀ ਕਿ ਸਰਕਾਰ ਦੇ ਨਿਯਮਾਂ ਦੀ ਉਲਘੰਣਾ ਕਰਨ ‘ਤੇ ਭਾਰੀ ਜੁਰਮਾਨੇ ਕੀਤੇ ਜਾਣਗੇ ਤਾਂ ਕਿ ਸੜ੍ਹਕ ਸੁਰਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

The post ਆਰ.ਟੀ.ਏ. ਲੁਧਿਆਣਾ ਵੱਲੋਂ ਵਾਹਨਾਂ ਦੀ ਚੈਕਿੰਗ ਲਗਾਤਾਰ ਜਾਰੀ appeared first on Ludhiana Live.

ਧਾਰਾ 207 ਅਧੀਨ 5 ਗੱਡੀਆਂ ਕੀਤੀਆਂ ਬੰਦ, 4 ਵਾਹਨਾਂ ਦੇ ਵੀ ਕੀਤੇ ਚਾਲਾਨ
ਲੁਧਿਆਣਾ : ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਤਿਹ ਸਕੱਤਰ ਆਰ.ਟੀ.ਏ. ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵਲੋਂ ਅੱਜ ਖਰਾਬ ਮੌਸਮ ਦੌਰਾਨ ਵੀ ਲੁਧਿਆਣਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੇ ਚੈਕਿੰਗ ਕੀਤੀ ਗਈ। ਸਕੱਤਰ ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਨੇ ਦੱਸਿਆ ਕਿ 5 ਵਾਹਨਾਂ ਨੂੰ ਧਾਰਾ 207 ਤਹਿਤ ਬੰਦ ਕੀਤਾ ਗਿਆ ਜਦਕਿ ਨਿਯਮਾਂ ਦੀ ਉਲੰਘਣਾਂ ਕਰਨ ‘ਤੇ 4 ਹੋਰ ਗੱਡੀਆਂ ਦੇ ਚਾਲਾਨ ਵੀ ਕੀਤੇ ਗਏ।

ਉਨ੍ਹਾਂ ਅੱਗੇ ਕਿਹਾ ਕਿ ਸੜ੍ਹਕ ਚਾਲਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਵਪਾਰਕ ਵਾਹਨਾਂ ਦੇ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿਯਮਾਂ ਅਨੁਸਾਰ ਆਪਣੀਆਂ ਗੱਡੀਆਂ ਵਿੱਚ ਮੁਕੰਮਲ ਦਸਤਾਵੇਜ਼ ਰੱਖਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਅਸਲ ਦਸਤਾਵੇਜ਼ ਸਮੇਂ ਸਿਰ ਅਪਡੇਟ ਕਰਵਾਏ ਬਿਨ੍ਹਾਂ ਕੋਈ ਵੀ ਗੱਡੀ ਚਲਦੀ ਪਾਈ ਗਈ ਤਾ ਉਸਦਾ ਚਲਾਨ ਕੀਤਾ ਜਾਵੇਗਾ।

The post ਧਾਰਾ 207 ਅਧੀਨ 5 ਗੱਡੀਆਂ ਕੀਤੀਆਂ ਬੰਦ, 4 ਵਾਹਨਾਂ ਦੇ ਵੀ ਕੀਤੇ ਚਾਲਾਨ appeared first on Ludhiana Live.

9 ਗੱਡੀਆਂ ਕੀਤੀਆਂ ਬੰਦ, ਟ੍ਰੈਕਟਰ ਟ੍ਰਾਲੀ ਦਾ ਵੀ ਕੀਤਾ ਚਲਾਨ
ਲੁਧਿਆਣਾ : ਸਕੱਤਰ ਆਰ.ਟੀ.ਏ. ਲੁਧਿਆਣਾ ਵਲੋਂ ਡਾ. ਪੂਨਮ ਪ੍ਰੀਤ ਕੌਰ ਵੱਲੋਂ ਲੁਧਿਆਣਾ ਸ਼ਹਿਰ ਦੀਆਂ ਵੱਖ ਵੱਖ ਸੜ੍ਹਕਾਂ ਤੇ ਚੈਕਿੰਗ ਕੀਤੀ ਗਈ, ਚੈਕਿੰਗ ਦੌਰਾਨ ਓਵਰਹਾਈਟ, ਓਵਰਲੋਡ ਅਤੇ ਬਿਨ੍ਹਾਂ ਦਸਤਾਵੇਜਾਂ ਤੋਂ ਪਾਈਆਂ ਗਈਆਂ 9 ਗੱਡੀਆਂ ਧਾਰਾ 207 ਅੰਦਰ ਬੰਦ ਕੀਤੀਆਂ ਗਈਆਂ। ਇਸ ਤੋਂ ਇਲਾਵਾ ਇੱਕ ਟ੍ਰੈਕਟਰ ਟ੍ਰਾਲੀ ਦਾ ਓਵਰਵੇਟ ਹੋਣ ਕਰਕੇ ਚਲਾਨ ਕੀਤਾ ਗਿਆ।

ਚੈਕਿੰਗ ਦੌਰਾਨ ਸਕੱਤਰ ਆਰ.ਟੀ.ਏ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜ੍ਹਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾਂ ਟਰਾਂਸਪੋਰਟ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਗੱਡੀਆਂ ਦੇ ਕਾਗਜ਼ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇਂ ਸਿਰ ਅਪਡੇਟ ਕਰਵਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਨ੍ਹਾਂ ਦਸਤਾਵੇਜਾਂ ਤੋਂ ਕੋਈ ਵੀ ਗੱਡੀ ਚਲਦੀ ਪਾਈ ਗਈ ਤਾਂ ਕਾਨੂੰਨ ਅਨੁਸਾਰ ਉਸਦਾ ਚਲਾਨ ਕੀਤਾ ਜਾਵੇਗਾ।

The post  9 ਗੱਡੀਆਂ ਕੀਤੀਆਂ ਬੰਦ,  ਟ੍ਰੈਕਟਰ ਟ੍ਰਾਲੀ ਦਾ ਵੀ ਕੀਤਾ ਚਲਾਨ appeared first on Ludhiana Live.

ਲੁਧਿਆਣਾ ‘ਚ ਨਿਯਮਾਂ ਵਿਰੁੱਧ ਚੱਲਣ ਵਾਲੇ 22 ਵਾਹਨਾਂ ਦੇ ਕੱਟੇ ਚਾਲਾਨ, 3 ਬੱਸਾਂ ਅਤੇ 1 ਟਰੱਕ ਨੂੰ ਵੀ ਕੀਤਾ ਬੰਦ
ਲੁਧਿਆਣਾ :  ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਿਯਮਾਂ ਦੀ ਉਲੰਘਣਾ ਕਰ ਰਹੇ ਟਰਾਂਸਪੋਰਟ ਵਾਹਨਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਮੰਤਵ ਨਾਲ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਵਾਹਨਾਂ ਦੇ ਚਾਲਾਨ ਕਰਦਿਆਂ 3 ਬੱਸਾਂ ਅਤੇ ਇੱਕ ਟਰੱਕ ਨੂੰ ਬੰਦ ਕੀਤਾ ਗਿਆ।

ਸਥਾਨਕ ਸ਼ੇਰਪੁਰ ਚੌਂਕ ਵਿਖੇ ਵਿਸ਼ੇਸ ਨਾਕਾਬੰਦੀ ਦੌਰਾਨ ਸਕੱਤਰ ਰਿਜ਼ਨਲ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਸ. ਨਰਿੰਦਰ ਸਿੰਘ ਧਾਲੀਵਾਲ ਦੇ ਨਾਲ ਸੰਯੁਕਤ ਕਮਿਸ਼ਨਰ ਪੁਲਿਸ (ਟ੍ਰੈਫਿਕ) ਸ. ਗੁਰਦਿਆਲ ਸਿੰਘ, ਏ.ਸੀ.ਪੀ. (ਟ੍ਰੈਫਿਕ) ਸ. ਗੁਰਪ੍ਰੀਤ ਸਿੰਘ, ਜਨਰਲ ਮੈਨੇਜ਼ਰ ਪੰਜਾਬ ਰੋਡਵੇਜ਼ ਸ੍ਰੀ ਨਵਰਾਜ ਬਾਤਿਸ਼ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹੇ ਵਿੱਚ ਟੂਰਿਸਟ ਬੱਸਾਂ ਸਮੇਤ ਟਰਾਂਸਪੋਰਟ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਵੱਡੀ ਗਿਣਤੀ ਵਿੱਚ ਨਾਕੇ ‘ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਚੈਕਿੰਗ ਦੌਰਾਨ ਨਿਯਮਾਂ ਦੇ ਵਿਰੁੱਧ ਚੱਲਣ ਵਾਲੇ ਕਰੀਬ 30 ਵਾਹਨਾਂ ਦੇ ਚਾਲਾਨ ਕੱਟੇ ਗਏ ਜਿਨ੍ਹਾਂ ਵਿੱਚ 3 ਬੱਸਾਂ ਅਤੇ ਇੱਕ ਟਰੱਕ ਨੂੰ ਵੀ ਬੰਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਰਹੇਗੀ ਅਤੇ ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੁਆਰਾ ਪਰਮਿਟ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿਹਾ ਹੈ ਕਿ ਕਿਸੇ ਨੂੰ ਵੀ ਗੈਰ ਕਾਨੂੰਨੀ ਢੰਗ ਨਾਲ ਟ੍ਰਾਂਸਪੋਰਟ ਵਾਹਨਾਂ ਨੂੰ ਚਲਾਉਣ ਦੀ ਆਗਿਆ ਨਹੀਂ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ।

The post ਲੁਧਿਆਣਾ ‘ਚ ਨਿਯਮਾਂ ਵਿਰੁੱਧ ਚੱਲਣ ਵਾਲੇ 22 ਵਾਹਨਾਂ ਦੇ ਕੱਟੇ ਚਾਲਾਨ, 3 ਬੱਸਾਂ ਅਤੇ 1 ਟਰੱਕ ਨੂੰ ਵੀ ਕੀਤਾ ਬੰਦ appeared first on Ludhiana Live.