veterney university Archives - Ludhiana Live

ਵੈਟਰਨਰੀ ਯੂਨੀਵਰਸਿਟੀ ਨਾਨ-ਟੀਚਿੰਗ ਕਰਮਚਾਰੀ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
ਲੁਧਿਆਣਾ : ਵੈਟਰਨਰੀ ਯੂਨੀਵਰਸਿਟੀ ਨਾਨ-ਟੀਚਿੰਗ ਕਰਮਚਾਰੀ ਯੂਨੀਅਨ ਲੁਧਿਆਣਾ ਵਲੋਂ ਅੱਜ ਛੇਵੇਂ ਦਿਨ ਵੀ 6ਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਬਣਦੀ ਤਨਖ਼ਾਹ ਅਤੇ ਪੈਨਸ਼ਨਜ਼ ਨਾ ਮਿਲਣ ਕਰ ਕੇ ਧਰਨਾ ਤੇ ਰੋਸ ਪ੍ਰਦਰਸ਼ਨ ਜਾਰੀ ਹੀ ਰਿਹਾ | ਯੂਨੀਅਨ ਦੇ ਪ੍ਰਧਾਨ ਦੀਦਾਰ ਸਿੰਘ ਨੇ ਦੱਸਿਆ ਕਿ ਗਡਵਾਸੂ ਦੇ ਕਰਮਚਾਰੀਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਨਵੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ |

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯੂਨੀਵਰਸਿਟੀ ਅਧਿਕਾਰੀਆਂ ਨੂੰ 6ਵੇਂ ਪੇ ਕਮਿਸ਼ਨ ਅਨੁਸਾਰ ਸੋਧੀ ਹੋਈ ਤਨਖ਼ਾਹ ਅਤੇ ਪੈਨਸ਼ਨ ਯੂਨੀਵਰਸਿਟੀ ਪੱਧਰ ‘ਤੇ ਜਾਰੀ ਕਰਨ ਲਈ ਕਿਹਾ ਗਿਆ ਹੈ, ਪਰ ਯੂਨੀਵਰਸਿਟੀ ਦੇ ਉਪ ਕੁਲਪਤੀ ਵਲੋਂ ਸਰਕਾਰ ਦੀ ਕਹੀ ਗੱਲ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਰਕੇ ਯੂਨੀਵਰਸਿਟੀ ਦਾ ਮਾਹੌਲ ਜਾਣ ਬੁੱਝਕੇ ਖ਼ਰਾਬ ਕੀਤਾ ਜਾ ਰਿਹਾ ਹੈ |

ਅੱਜ ਦੇ ਇਸ ਧਰਨੇ ਨੂੰ ਪੀ.ਏ.ਯੂ. ਨਾਨ-ਟੀਚਿੰਗ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ, ਮਨਮੋਹਨ ਸਿੰਘ ਜਨਰਲ ਸਕੱਤਰ, ਪੀ.ਏ.ਯੂ. ਦਰਜਾ ਚਾਰ ਦੇ ਪ੍ਰਧਾਨ ਵਰਿੰਦਰ ਪੰਡੋਰੀ, ਗਡਵਾਸੂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਕੁਮਾਰ ਸੱਭਰਵਾਲ ਅਤੇ ਪੀ.ਏ.ਯੂ. ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡੀ.ਪੀ. ਮੌੜ ਨੇ ਇਸ ਧਰਨੇ ਦਾ ਸਮਰਥਨ ਕੀਤਾ |

The post ਵੈਟਰਨਰੀ ਯੂਨੀਵਰਸਿਟੀ ਨਾਨ-ਟੀਚਿੰਗ ਕਰਮਚਾਰੀ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ appeared first on Ludhiana Live.

ਵੈਟਰਨਰੀ ਯੂਨੀਵਰਸਿਟੀ ਦੇ ਨਾਨ-ਟੀਚਿੰਗ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਸ ਯੂਨੀਵਰਸਿਟੀ ਦੇ ਨਾਨ-ਟੀਚਿੰਗ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ | ਮੁਲਾਜ਼ਮਾਂ ਨੇ ਯੂਨੀਵਰਸਿਟੀ ਦਾ ਕੰਮ ਕਾਜ ਠੱਪ ਕਰਕੇ ਯੂ.ਜੀ.ਸੀ. ਤਨਖ਼ਾਹ ਸਕੇਲ ਦਾ ਨੋਟੀਫਿਕੇਸ਼ਨ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ |

ਵੈਟਰਨਰੀ ਯੂਨੀਵਰਸਿਟੀ ਦੇ ਪ੍ਰਧਾਨ ਦੀਦਾਰ ਸਿੰਘ ਨੇ ਕਿਹਾ ਕਿ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਨਾਨ-ਟੀਚਿੰਗ ਕਰਮਚਾਰੀਆਂ ਨੂੰ ਯੂਨੀਵਰਸਿਟੀ ਵਲੋਂ ਆਪਣੇ ਕੀਤੇ ਹੋਏ ਵਾਅਦੇ ਤੋਂ ਬਾਅਦ ਵੀ ਨਵੀਂ ਤਨਖ਼ਾੇਹ ਨਾ ਦੇਣ ਕਾਰਨ ਤੇ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਤਰੱਕੀਆਂ ‘ਤੇ ਕੋਈ ਵੀ ਕਾਰਵਾਈ ਨਾ ਹੋਣ ਕਰਕੇ ਮੁਲਾਜ਼ਮਾਂ ‘ਚ ਰੋਸ ਦੀ ਲਹਿਰ ਹੈ |

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ 24 ਫ਼ਰਵਰੀ ਤੱਕ ਮੰਗਾਂ ਮੰਨਣ ਦੀ ਅਪੀਲ ਕੀਤੀ ਸੀ ਪਰ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਅੱਜ ਉਨ੍ਹਾਂ ਨੇ ਅਣਮਿੱਥੇ ਸਮੇਂ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਾਰੇ ਮੁਲਾਜ਼ਮ ਆਪਣਾ ਦਫ਼ਤਰੀ ਕੰਮ-ਕਾਜ ਛੱਡ ਕੇ ਅੱਜ ਤੋਂ ਲਗਾਤਾਰ ਪ੍ਰਬੰਧਕੀ ਬਲਾਕ/ਮੇਨ ਗੇਟ ਦੇ ਸਾਹਮਣੇ ਹੜਤਾਲ ‘ਤੇ ਬੈਠਣਗੇ |

The post ਵੈਟਰਨਰੀ ਯੂਨੀਵਰਸਿਟੀ ਦੇ ਨਾਨ-ਟੀਚਿੰਗ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ appeared first on Ludhiana Live.

ਵੈਟਰਨਰੀ ਯੂਨੀਵਰਸਿਟੀ ਦੇ ਪਸ਼ੂ ਮੇਲੇ ਦੌਰਾਨ 3 ਅਗਾਂਹਵਧੂ ਕਿਸਾਨਾਂ ਦਾ ਮੁੱਖ ਮੰਤਰੀ ਪੁਰਸਕਾਰ ਨਾਲ ਹੋਵੇਗਾ ਸਨਮਾਨ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਵਲੋਂ 23 ਤੇ 24 ਸਤੰਬਰ ਨੂੰ ਪਸ਼ੂ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪਸ਼ੂ ਪਾਲਣ ਕਿੱਤਿਆਂ ਵਿਚ ਨਿਵੇਕਲੀ ਕਾਰਗੁਜ਼ਾਰੀ ਵਿਖਾਉਣ ਵਾਲੇ 3 ਅਗਾਂਹਵਧੂ ਕਿਸਾਨਾਂ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ |

ਨਿਰਦੇਸ਼ਕ ਪਸਾਰ ਸਿੱਖਿਆ ਡਾ. ਪਰਕਾਸ਼ ਸਿੰਘ ਬਰਾੜ ਨੇ ਪੁਰਸਕਾਰਾਂ ਬਾਰੇ ਦੱਸਦਿਆਂ ਕਿਹਾ ਕਿ ਪਸ਼ੂ ਪਾਲਣ ਕਿੱਤਿਆਂ ਨੂੰ ਉਤਸਾਹਿਤ ਕਰਨ ਲਈ ਪੰਜਾਬ ਦੇ ਸਮੂਹ ਕਿਸਾਨਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ | ਪ੍ਰਾਪਤ ਹੋਈਆਂ ਅਰਜ਼ੀਆਂ ਦੀ ਮੁੱਢਲੀ ਜਾਂਚ ਪੜਤਾਲ ਤੋਂ ਬਾਅਦ ਯੂਨੀਵਰਸਿਟੀ ਦੇ ਮਾਹਿਰਾਂ ਦੀ ਟੀਮ ਨੇ ਵੱਖ-ਵੱਖ ਫਾਰਮਾਂ ਦਾ ਦੌਰਾ ਕੀਤਾ ਅਤੇ ਪਸ਼ੂ ਪਾਲਕਾਂ ਵਲੋਂ ਅਪਣਾਈਆਂ ਜਾਣ ਵਾਲੀਆਂ ਨਵੀਨਤਮ ਅਤੇ ਆਪਣੇ ਤੌਰ ‘ਤੇ ਵਿਕਸਿਤ ਤਕਨੀਕਾਂ ਦਾ ਬਾਰੀਕੀ ਨਾਲ ਮੁਆਇਨਾ ਕਰਨ ਉਪਰੰਤ ਤਿੰਨ ਸ਼੍ਰੇਣੀਆਂ ਦੇ ਪੁਰਸਕਾਰਾਂ ਦੀ ਘੋਸ਼ਣਾ ਕੀਤੀ ਹੈ |

ਇਹ ਪੁਰਸਕਾਰ ਗਾਂਵਾਂ ਦੇ ਡੇਅਰੀ ਫਾਰਮ, ਮੁਰਗੀ ਪਾਲਣ ਅਤੇ ਪਸ਼ੂਧਨ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਉਤਪਾਦਨ ਕਰਨ ਦੀ ਸ਼੍ਰੇਣੀ ਵਿਚ ਦਿੱਤੇ ਜਾਣਗੇ | ਅੰਤਿਮ ਨਿਰਣੇ ਮੁਤਾਬਿਕ ਸਬਲਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਪਿੰਡ ਰਾਣਵਾਂ ਜ਼ਿਲ੍ਹਾ ਲੁਧਿਆਣਾ ਨੂੰ ਗਾਂਵਾਂ ਦੀ ਡੇਅਰੀ ਫਾਰਮਿੰਗ ਸ਼੍ਰੇਣੀ ਵਿਚ ਇਨਾਮ ਦਿੱਤਾ ਜਾਵੇਗਾ | ਮੁਰਗੀ ਪਾਲਣ ਦੇ ਖੇਤਰ ਵਿਚ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਜ਼ਿਲ੍ਹਾ ਲੁਧਿਆਣਾ ਦੇ ਜਤਿੰਦਰ ਪਾਲ ਸਿੰਘ ਪੁੱਤਰ ਹਰਭਜਨ ਸਿੰਘ ਨੂੰ ਸਨਮਾਨਿਤ ਕੀਤਾ ਜਾਵੇਗਾ | ਪਸ਼ੂ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਉਸ ਕਿੱਤੇ ਵਿਚ ਸਫਲਤਾ ਪ੍ਰਾਪਤ ਕਰਨ ਸੰਬੰਧੀ ਇਨਾਮ ਸਤਨਾਮ ਸਿੰਘ ਪੁੱਤਰ ਕਰਮ ਸਿੰਘ ਪਿੰਡ ਸਸਰਾਲੀ ਜ਼ਿਲ੍ਹਾ ਲੁਧਿਆਣਾ ਨੂੰ ਦਿੱਤਾ ਜਾਵੇਗਾ

The post ਵੈਟਰਨਰੀ ਯੂਨੀਵਰਸਿਟੀ ਦੇ ਪਸ਼ੂ ਮੇਲੇ ਦੌਰਾਨ 3 ਅਗਾਂਹਵਧੂ ਕਿਸਾਨਾਂ ਦਾ ਮੁੱਖ ਮੰਤਰੀ ਪੁਰਸਕਾਰ ਨਾਲ ਹੋਵੇਗਾ ਸਨਮਾਨ appeared first on Ludhiana Live.

ਮਾਡਲ ਪ੍ਰਦਰਸ਼ਨੀ ਰਾਹੀਂ ਵੈਟਰਨਰੀ ਯੂਨੀਵਰਸਿਟੀ ਝੀਂਗਾ ਮੱਛੀ ਪਾਲਣ ਨੂੰ ਕਰ ਰਹੀ ਹੈ ਉਤਸ਼ਾਹਿਤ- ਡਾ. ਸਿੰਘ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਮਾਡਲ ਪ੍ਰਦਰਸ਼ਨੀ ਇਕਾਈ ਰਾਹੀਂ ਝੀਂਗਾ ਮੱਛੀ ਪਾਲਨ ਨੂੰ ਉਤਸ਼ਾਹਿਤ ਕਰ ਰਹੀ ਹੈ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਮਾਡਲ ਪ੍ਰਦਰਸ਼ਨੀ ਇਕਾਈ ਰਾਹੀਂ ਝੀਂਗਾ ਪਾਲਨ ਦਾ ਜਾਇਜ਼ਾ ਲੈਣ ਅਤੇ ਵਿਚਾਰ ਵਟਾਂਦਰਾ ਕਰਨ ਲਈ ਪਿੰਡਾਂ ਦਾ ਦੌਰਾ ਕੀਤਾ।

ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪ੍ਰੇਰਿਤ ਕੀਤਾ ਕਿ ਵਿਗਿਆਨਕ ਢੰਗ ਨਾਲ ਝੀਂਗਾ ਪਾਲਨ ਕਰਕੇ ਇਸ ਖੇਤਰ ਦੀਆਂ ਸੇਮ ਅਤੇ ਖਾਰੇ ਪਾਣੀ ਵਾਲੀਆਂ ਜ਼ਮੀਨਾਂ ਤੋਂ ਭਰਪੂਰ ਉਤਪਾਦਨ ਲੈ ਕੇ ਆਰਥਿਕ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਸੰਬੰਧੀ ਉਨ੍ਹਾਂ ਯੂਨੀਵਰਸਿਟੀ ਦੀ ਹਰ ਸਹਾਇਤਾ ਦਾ ਭਰੋਸਾ ਦਿੱਤਾ। ਵੈਟਰਨਰੀ ਯੂਨੀਵਰਸਿਟੀ ਨੇ 2008 ਤੋਂ 2016 ਤੱਕ 8 ਸਾਲ ਇਸ ਖੇਤਰ ਵਿਚ ਝੀਂਗਾ ਪਾਲਨ ਸੰਬੰਧੀ ਬੜੇ ਅਣਥੱਕ ਤਜਰਬੇ ਕੀਤੇ।

ਨਤੀਜੇ ਵਜੋਂ ਮੱਛੀ ਪਾਲਨ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਨਵੀਆਂ ਯੋਜਨਾਵਾਂ ਉਲੀਕ ਕੇ ਪਿਛਲੇ 5-6 ਸਾਲ ਵਿਚ ਇਸ ਖੇਤਰ ਨੇ ਝੀਂਗਾ ਪਾਲਨ ਵਿਚ ਬਹੁਤ ਤਰੱਕੀ ਕੀਤੀ ਹੈ। ਡਾ. ਮੀਰਾ ਡੀ. ਆਂਸਲ ਡੀਨ ਫ਼ਿਸ਼ਰੀਜ਼ ਕਾਲਜ ਨੇ ਦੱਸਿਆ ਕਿ ਸਭ ਤੋਂ ਪਹਿਲਾਂ 2014 ਵਿਚ ਇਕ ਏਕੜ ਵਿਚ ਸਫਲ ਝੀਂਗਾ ਪਾਲਨ ਕਰਨ ਤੋਂ ਬਾਅਦ ਮੁੜ ਕੇ ਕਦੇ ਪਿੱਛੇ ਨਹੀਂ ਵੇਖਿਆ ਅਤੇ 2021 ਵਿਚ ਇਸ ਇਲਾਕੇ ਦੀ 800 ਏਕੜ ਭੂਮੀ ਰਕਬੇ ਵਿਚ ਝੀਂਗਾ ਪਾਲਨ ਹੋ ਚੁੱਕਾ ਹੈ |.

2022 ਵਿਚ 1500 ਏਕੜ ਤੋਂ ਵਧਾਉਣ ਦਾ ਟੀਚਾ ਮਿਥਿਆ ਗਿਆ ਹੈ। ਨਿਰਦੇਸ਼ਕ ਖੋਜ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ ਕਿ ਰਾਸ਼ਟਰੀ ਕਿ੍ਸ਼ੀ ਵਿਕਾਸ ਯੋਜਨਾ ਅਧੀਨ ਤਿੰਨ ਝੀਂਗਾ ਪਾਲਨ ਇਕਾਈਆਂ ਸ਼ੁਰੂ ਕੀਤੀਆਂ ਗਈਆਂ ਸਨ ਤਾਂ ਜੋ ਪ੍ਰਦਰਸ਼ਨੀ ਵਜੋਂ ਉਨ੍ਹਾਂ ਦੇ ਪ੍ਰਬੰਧਨ ਨੂੰ ਨਮੂਨੇ ਦੇ ਤੌਰ ‘ਤੇ ਸਥਾਪਿਤ ਕੀਤਾ ਜਾ ਸਕੇ। ਬਿਹਤਰ ਜੈਵਿਕ ਸੁਰੱਖਿਆ ਨਾਲ ਇਹ ਪ੍ਰਯੋਗ ਬਹੁਤ ਸਫਲ ਰਹੇ।

The post ਮਾਡਲ ਪ੍ਰਦਰਸ਼ਨੀ ਰਾਹੀਂ ਵੈਟਰਨਰੀ ਯੂਨੀਵਰਸਿਟੀ ਝੀਂਗਾ ਮੱਛੀ ਪਾਲਣ ਨੂੰ ਕਰ ਰਹੀ ਹੈ ਉਤਸ਼ਾਹਿਤ- ਡਾ. ਸਿੰਘ appeared first on Ludhiana Live.

ਵਿਦਿਆਰਥੀਆਂ ਵਲੋਂ ਹੱਥੀਂ ਤਿਆਰ ਕੀਤੇ ਮੱਛੀਆਂ ਪਾਲਣ ਵਾਲੇ ਐਕਵੇਰੀਅਮ ਬਣੇ ਵਿਸ਼ੇਸ਼ ਖਿੱਚ ਦਾ ਕੇਂਦਰ
ਲੁਧਿਆਣਾ : ਫ਼ਿਸ਼ਰੀਜ਼ ਕਾਲਜ, ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਲੋਂ ‘ਸਜਾਵਟੀ ਮੱਛੀ ਮੇਲੇ’ ਨੂੰ ਦੇਖਣ ਲਈ ਸਜਾਵਟੀ ਮੱਛੀਆਂ ਪਾਲਣ ਦੇ ਸ਼ੌਕੀਨ ਵੱਡੀ ਗਿਣਤੀ ਵਿਚ ਪੁੱਜੇ। ਉਪ-ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਬਤੌਰ ਮੁੱਖ ਮਹਿਮਾਨ ਮੇਲੇ ਦਾ ਉਦਘਾਟਨ ਕੀਤਾ। ਮੇਲੇ ਵਿਚ ਸਕੂਲੀ ਵਿਦਿਆਰਥੀਆਂ,ਪੇਸ਼ੇ ਦੇ ਵਪਾਰੀਆਂ, ਯੂਨੀਵਰਸਿਟੀ ਵਿਦਿਆਰਥੀਆਂ, ਆਮ ਜਨਤਾ ਅਤੇ ਅਧਿਆਪਕਾਂ ਨੇ ਭਰਵੀਂ ਹਾਜ਼ਰੀ ਲਗਵਾਈ।

ਵਿਦਿਆਰਥੀਆਂ ਵਲੋਂ ਆਪਣੇ ਹੱਥੀਂ ਤਿਆਰ ਕੀਤੇ ਗਏ ਮੱਛੀਆਂ ਪਾਲਣ ਵਾਲੇ ਐਕਵੇਰੀਅਮ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ। ਅੰਡਰ-ਗ੍ਰੈਜੂਏਟ ਡਿਗਰੀ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਨੇ ਇਹ ਐਕਵੇਰੀਅਮ ਤਿਆਰ ਕੀਤੇ ਸਨ। ਡੀਨ ਫ਼ਿਸ਼ਰੀਜ਼ ਕਾਲਜ ਡਾ. ਮੀਰਾ ਡੀ. ਆਂਸਲ ਨੇ ਦੱਸਿਆ ਕਿ ਇਸ ਮੇਲੇ ਦਾ ਉਦੇਸ਼ ਆਮ ਜਨਤਾ ਵਿਚ ਸਜਾਵਟੀ ਮੱਛੀਆਂ ਪ੍ਰਤੀ ਰੁਚੀ ਦਾ ਵਿਕਾਸ ਕਰਨਾ ਸੀ।

ਡਾ. ਵਨੀਤ ਇੰਦਰ ਕੌਰ ਨੇ ਦੱਸਿਆ ਕਿ ਇਹ ਮੇਲਾ ਭਾਰਤੀ ਖੇਤੀ ਖੋਜ ਪਰਿਸ਼ਦ ਦੀ ਪ੍ਰਯੋਗੀ ਸਿੱਖਿਆ ਪ੍ਰੋਗਰਾਮ ਲੜੀ ਅਧੀਨ ਕਰਵਾਇਆ ਗਿਆ ਸੀ ਜਿਸ ਦਾ ਮੰਤਵ ਵਿਦਿਆਰਥੀਆਂ ਨੂੰ ਉਦਯੋਗ ਤੇ ਮੰਡੀ ਦੀਆਂ ਲੋੜਾਂ ਅਨੁਸਾਰ ਸਿੱਖਿਅਤ ਕਰਨਾ ਹੈ। ਡਾ. ਸਚਿਨ ਖੈਰਨਾਰ ਅਤੇ ਡਾ. ਵਨੀਤ ਇੰਦਰ ਕੌਰ ਨੇ ਬਤੌਰ ਸੰਯੋਜਕ ਇਸ ਗਤੀਵਿਧੀ ਦਾ ਪ੍ਰਬੰਧ ਕੀਤਾ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਲੋਕਾਂ ਵਿਚ ਜਾਗਰੂਕਤਾ ਅਤੇ ਰੁਚੀ ਪੈਦਾ ਕਰਨ ਲਈ ਨਿਰੰਤਰ ਕਰਵਾਈਆਂ ਜਾਣਗੀਆਂ।

ਕਾਲਜ ਵਲੋਂ ਮੇਲੇ ਦੌਰਾਨ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ ਸਨ ਜਿਨ੍ਹਾਂ ਵਿਚ ਐਕਵੇਰੀਅਮ ਬਨਾਉਣਾ, ਨਾਅਰਾ ਤਿਆਰ ਕਰਨਾ, ਪੋਸਟਰ ਬਨਾਉਣਾ ਅਤੇ ਮੱਛੀ ਪਾਲਣ ਦੇ ਮੁਕਾਬਲੇ ਸਨ। ਡਾ. ਇੰਦਰਜੀਤ ਸਿੰਘ ਨੇ ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਸਜਾਵਟੀ ਮੱਛੀਆਂ ਦਾ ਕਿੱਤਾ ਬਹੁਤ ਘੱਟ ਸਰਮਾਏ ਅਤੇ ਜਗ੍ਹਾ ਨਾਲ ਬੜੀਆਂ ਵਧੀਆ ਸੰਭਾਵਨਾਵਾਂ ਅਧੀਨ ਕੀਤਾ ਜਾ ਸਕਦਾ ਹੈ।

The post ਵਿਦਿਆਰਥੀਆਂ ਵਲੋਂ ਹੱਥੀਂ ਤਿਆਰ ਕੀਤੇ ਮੱਛੀਆਂ ਪਾਲਣ ਵਾਲੇ ਐਕਵੇਰੀਅਮ ਬਣੇ ਵਿਸ਼ੇਸ਼ ਖਿੱਚ ਦਾ ਕੇਂਦਰ appeared first on Ludhiana Live.

ਵੈਟਰਨਰੀ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਖ਼ੂਨਦਾਨ ਕੈਂਪ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਕਾਰਜਸ਼ੀਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਇਕਾਈ ਵਲੋਂ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਨਾਲ ਗੁਰੂ ਅੰਗਦ ਦੇਵ ਸਾਹਿਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵੱਖ ਵੱਖ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ, ਅਧਿਆਪਕਾਂ ਅਤੇ ਮੁਲਾਜ਼ਮਾਂ ਨੇ ਖ਼ੂਨਦਾਨ ਕੀਤਾ।

ਡਾ. ਇੰਦਰਜੀਤ ਸਿੰਘ ਉਪ-ਕੁਲਪਤੀ ਨੇ ਇਸ ਕੈਂਪ ਦਾ ਉਦਘਾਟਨ ਕਰਦਿਆਂ ਕਿਹਾ ਕਿ ਗੁਰੂ ਅੰਗਦ ਦੇਵ ਸਾਹਿਬ ਨੂੰ ਯਾਦ ਕਰਦਿਆਂ ਇਹ ਕੈਂਪ ਹੋਰ ਮਹੱਤਵਪੂਰਨ ਹੋ ਜਾਂਦਾ ਹੈ ਕਿ ਅਸੀਂ ਉਨ੍ਹਾਂ ਮਹਾਂਪੁਰਖਾਂ ਦੇ ਸੇਵਾ ਦੇ ਜਜ਼ਬੇ ਨੂੰ ਸਮਾਜ ਵਿਚ ਲੈ ਕੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਧਰਮ, ਜਾਤ ਅਤੇ ਵਿਤਕਰਿਆਂ ਤੋਂ ਉਪਰ ਉਠ ਕੇ ਖ਼ੂਨਦਾਨ ਇਕ ਬਹੁਤ ਵੱਡੀ ਸੇਵਾ ਹੈ। ਉਨ੍ਹਾਂ ਨੇ ਖ਼ੂਨਦਾਨ ਕਰਨ ਵਾਲੇ ਸਵੈ-ਸੇਵਕਾਂ ਦੀ ਪ੍ਰਸੰਸਾ ਕੀਤੀ।

ਸੱਤਿਆਵਾਨ ਰਾਮਪਾਲ ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਖ਼ੂਨਦਾਨੀਆਂ ਨੂੰ ਜੀਵਨ ਦੇ ਅਸਲ ਨਾਇਕਾਂ ਦੇ ਤੌਰ ‘ਤੇ ਸਥਾਪਿਤ ਕੀਤਾ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਵੈਟਰਨਰੀ ਯੂਨੀਵਰਸਿਟੀ ਇਕਾਈ ਦੇ ਪ੍ਰਧਾਨ, ਡਾ. ਤੇਜਿੰਦਰ ਸਿੰਘ ਰਾਏ ਅਤੇ ਜਨਰਲ ਸਕੱਤਰ ਡਾ. ਜਸਪਾਲ ਸਿੰਘ ਹੁੰਦਲ ਨੇ ਵਿਦਿਆਰਥੀਆਂ ਨੂੰ ਇਸ ਗੱਲ ਲਈ ਪ੍ਰੇਰਿਤ ਕੀਤਾ ਕਿ ਉਹ ਆਪਣੀ ਊਰਜਾ ਅਜਿਹੇ ਸਕਾਰਾਤਮਿਕ ਕਾਰਜਾਂ ਵਾਸਤੇ ਹੀ ਵਰਤਣ।

The post ਵੈਟਰਨਰੀ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਖ਼ੂਨਦਾਨ ਕੈਂਪ appeared first on Ludhiana Live.

ਭਰੂਣ ਤਬਾਦਲਾ ਵਿਧੀ ਰਾਹੀਂ ਪੰਜਾਬ ‘ਚ ਪਹਿਲੀ ਵਾਰ ਪੈਦਾ ਕੀਤੀ ‘ਸਾਹੀਵਾਲ’ ਨਸਲ ਦੀ ਵੱਛੀ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਨੇ ਇਕ ਹੋਰ ਅਹਿਮ ਪ੍ਰਾਪਤੀ ਦਰਜ ਕਰਦਿਆਂ ਮਸਨੂਈ ਗਰਭ ਧਾਰਣ ਅਤੇ ਭਰੂਣ ਤਬਾਦਲਾ ਤਕਨੀਕ ਰਾਹੀਂ ਗਊਆਂ ਦੀ ਦੇਸੀ ਨਸਲ ਸਾਹੀਵਾਲ ਦੀ ਵੱਛੀ ਪੈਦਾ ਕੀਤੀ ਹੈ।

ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਵੈਟਰਨਰੀ ਯੂਨੀਵਰਸਿਟੀ ਨੇ ਭਰੂਣ ਤਬਾਦਲਾ ਵਿਧੀ ਦੇ ਵਿਗਿਆਨੀਆਂ ਡਾ. ਨਰਿੰਦਰ ਸਿੰਘ ਅਤੇ ਗੁਰਜੋਤ ਕੌਰ ਮਾਵੀ ਨੂੰ ਇਸ ਕਾਰਜ ਲਈ ਵਧਾਈ ਦਿੰਦਿਆਂ ਦੱਸਿਆ ਕਿ ਪੰਜਾਬ ’ਚ ਇਸ ਵਿਧੀ ਨਾਲ ਪੈਦਾ ਹੋਈ ਇਹ ਪਹਿਲੀ ਵੱਛੀ ਹੈ।

ਉਨ੍ਹਾਂ ਕਿਹਾ ਕਿ ਅਜੇ ਤੱਕ ਭਾਰਤ ਦੀਆਂ ਕੁੱਝ ਚੋਣਵੀਆਂ ਪ੍ਰਯੋਗਸ਼ਾਲਾਵਾਂ ਹੀ ਇਸ ਤਕਨੀਕ ਰਾਹੀਂ ਕੱਟੇ-ਵੱਛੇ ਪੈਦਾ ਕਰਨ ’ਚ ਸਫ਼ਲ ਹੋ ਸਕੀਆਂ ਹਨ, ਜਿਸ ‘ਚ ਇਸ ਯੂਨੀਵਰਸਿਟੀ ਦਾ ਨਾਂ ਵੀ ਜੁੜ ਗਿਆ ਹੈ।

ਸਬੰਧਿਤ ਕੇਸ ’ਚ ਉੱਤਮ ਕਿਸਮ ਦੀ 4000 ਕਿਲੋਗ੍ਰਾਮ ਤੋਂ ਵਧੇਰੇ ਦੁੱਧ ਦੇਣ ਵਾਲੀ ਸਾਹੀਵਾਲ ਗਾਂ ਦੇ ਆਂਡੇ ਲਏ ਗਏ ਸਨ ਅਤੇ ਇਨ੍ਹਾਂ ਤੋਂ ਉੱਤਮ ਕਿਸਮ ਦੇ ਸਾਹੀਵਾਲ ਨਸਲ ਦੇ ਸਾਨ੍ਹ ਦੇ ਵੀਰਜ ਨਾਲ ਇਨ-ਵਿਟਰੋ ਗਰਭ ਧਾਰਣ ਕਰਵਾਇਆ ਗਿਆ। ਤਿਆਰ ਹੋਏ ਭਰੂਣ, ਦੋਗਲੀ ਨਸਲ ਦੀਆਂ ਗਊਂਆਂ ਦੀ ਬੱਚੇਦਾਨੀ ‘ਚ ਰੱਖੇ ਗਏ, ਜਿੱਥੋਂ 9 ਮਹੀਨੇ ਬਾਅਦ ਉੱਤਮ ਨਸਲ ਦੀ ਸਾਹੀਵਾਲ ਵੱਛੀ ਪ੍ਰਾਪਤ ਹੋਈ, ਜੋ ਕਿ ਪੂਰਨ ਸਿਹਤਮੰਦ ਹੈ।

The post ਭਰੂਣ ਤਬਾਦਲਾ ਵਿਧੀ ਰਾਹੀਂ ਪੰਜਾਬ ‘ਚ ਪਹਿਲੀ ਵਾਰ ਪੈਦਾ ਕੀਤੀ ‘ਸਾਹੀਵਾਲ’ ਨਸਲ ਦੀ ਵੱਛੀ appeared first on Ludhiana Live.

ਮੁੱਖ ਮੰਤਰੀ ਸਨਮਾਨ ਲਈ ਵੈਟਰਨਰੀ ਯੂਨੀਵਰਸਿਟੀ ਵਲੋਂ ਅਰਜ਼ੀਆਂ ਦੀ ਮੰਗ
ਲੁਧਿਆਣਾ : ਮੁੱਖ ਮੰਤਰੀ ਸਨਮਾਨ ਲਈ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪਸ਼ੂ ਪਾਲਣ ਦੇ ਕਿੱਤਿਆਂ ਵਿਚ ਪ੍ਰਗਤੀਸ਼ੀਲ ਕਿਸਾਨਾਂ ਨੂੰ ਇਸ ਵਰ੍ਹੇ ਮੁੱਖ ਮੰਤਰੀ ਇਨਾਮ ਦੇਣ ਲਈ 2 ਅਗਸਤ 2022 ਤੱਕ ਅਰਜ਼ੀਆਂ ਲੈਣ ਦੀ ਮਿਤੀ ਨਿਰਧਾਰਿਤ ਕੀਤੀ ਗਈ ਹੈ।

ਲਗਭਗ 2.5 ਸਾਲ ਦੇ ਕੋਰੋਨਾ ਕਾਲ ਦੇ ਵਕਫ਼ੇ ਬਾਅਦ ਇਸ ਵਾਰ ਸਤੰਬਰ 2022 ਵਿਚ ਯੂਨੀਵਰਸਿਟੀ ਵਿਖੇ ਪਸ਼ੂ ਪਾਲਣ ਮੇਲਾ ਕਰਵਾਏ ਜਾਣ ਦੀ ਸੰਭਾਵਨਾ ਬਣੀ ਹੈ, ਜਿਸ ਦੌਰਾਨ ਇਹ ਪੁਰਸਕਾਰ ਦਿੱਤੇ ਜਾਣਗੇ। ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਕਾਸ਼ ਸਿੰਘ ਬਰਾੜ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਇਨਾਮ ਪਸ਼ੂ ਪਾਲਣ ਦੇ ਖੇਤਰ ਵਿਚ ਕੰਮ ਕਰਨ ਵਾਲੇ ਪ੍ਰਗਤੀਸ਼ੀਲ ਕਿਸਾਨਾਂ ਨੂੰ 7 ਸ਼੍ਰੇਣੀਆਂ ਵਿਚ ਦਿੱਤਾ ਜਾਂਦਾ ਹੈ।

ਸਤੰਬਰ ਦੇ ਮਹੀਨੇ ਵਿਚ ਗਾਂਵਾਂ, ਮੁਰਗ਼ੀ ਪਾਲਣ ਅਤੇ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਕਿੱਤਾ ਕਰਨ ਵਾਲੇ ਕਿਸਾਨਾਂ ਨੂੰ ਇਨਾਮ ਦਿੱਤਾ ਜਾਏਗਾ ਜਦਕਿ ਮੱਝਾਂ, ਬੱਕਰੀਆਂ, ਸੂਰ ਅਤੇ ਮੱਛੀ ਪਾਲਣ ਦੇ ਖੇਤਰ ਵਿਚ ਕੰਮ ਕਰ ਰਹੇ ਕਿਸਾਨਾਂ ਨੂੰ ਮਾਰਚ 2023 ਵਿਚ ਸਨਮਾਨਿਤ ਕੀਤਾ ਜਾਏਗਾ। ਇਨ੍ਹਾਂ ਇਨਾਮਾਂ ਵਿਚ ਨਕਦ ਰਾਸ਼ੀ ਅਤੇ ਸਨਮਾਨ ਪੱਤਰ ਭੇਟ ਕੀਤੇ ਜਾਣਗੇ।

The post ਮੁੱਖ ਮੰਤਰੀ ਸਨਮਾਨ ਲਈ ਵੈਟਰਨਰੀ ਯੂਨੀਵਰਸਿਟੀ ਵਲੋਂ ਅਰਜ਼ੀਆਂ ਦੀ ਮੰਗ appeared first on Ludhiana Live.

ਬੱਕਰੀਆਂ ਸੰਬੰਧੀ ਵੈਟਰਨਰੀ ‘ਵਰਸਿਟੀ ਕਿਸਾਨਾਂ ਨੂੰ ਦੇਵੇਗੀ ਸਿਖਲਾਈ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਵਿਭਾਗ ਵਲੋਂ 6 ਜੂਨ ਤੋਂ 13 ਜੂਨ 2022 ਤੱਕ ਇਕ ਹਫ਼ਤੇ ਦਾ ਬੱਕਰੀ ਪਾਲਣ ਸੰਬੰਧੀ ਸਿਖਲਾਈ ਕੋਰਸ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਸਿਲਸਿਲੇ ਤਹਿਤ ਕਰਵਾਇਆ ਜਾ ਰਿਹਾ ਹੈ |

ਵਿਭਾਗ ਮੁਖੀ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਕਿਸਾਨਾਂ ਨੂੰ ਬੱਕਰੀਆਂ ਦੀ ਸਿਹਤ ਸਾਰਾ ਸਾਲ ਠੀਕ ਰੱਖਣ ਲਈ ਸਿੱਖਿਅਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਲਈ ਚੰਗੇ ਢਾਰੇ ਤੇ ਖ਼ੁਰਾਕ ਪ੍ਰਬੰਧਨ ਬਾਰੇ ਵੀ ਜਾਣਕਾਰੀ ਦਿੱਤੀ ਜਾਏਗੀ ਕਿਉਂਕਿ ਬੱਕਰੀ ਪਾਲਣ ਨਾਲ ਲੱਖਾਂ ਲੋਕ ਜੁੜੇ ਹੋਏ ਹਨ ਤੇ ਇਹ ਕੌਮੀ ਭੋਜਨ ਸੁਰੱਖਿਆ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ |

The post ਬੱਕਰੀਆਂ ਸੰਬੰਧੀ ਵੈਟਰਨਰੀ ‘ਵਰਸਿਟੀ ਕਿਸਾਨਾਂ ਨੂੰ ਦੇਵੇਗੀ ਸਿਖਲਾਈ appeared first on Ludhiana Live.

ਵੈਟਰਨਰੀ ਯੂਨੀਵਰਸਿਟੀ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸ਼ੈੱਡ ਦਾ ਕੀਤਾ ਉਦਘਾਟਨ
ਲੁਧਿਆਣਾ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਗੁਰੂ ਅੰਗਦ ਦੇਵ ਵੈਟਰਨਰੀ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਕਾਲਜ ਆਫ਼ ਫਿਸ਼ਰਜ਼ ਐਂਡ ਕਲਾਈਮੇਟ ਰੈਸੀਡੇਂਟ ਐਨੀਮਲ ਸ਼ੈੱਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵੈਟਰਨਰੀ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਵਧਾਈ ਦੀ ਹੱਕਦਾਰ ਹੈ ਵੈਟਨਰੀ ਯੂਨੀਵਰਸਿਟੀ ਜੋ ਨਵੀਆਂ ਨਵੀਆਂ ਤਕਨੀਕਾਂ ਨਾਲ ਅੱਗੇ ਵਧ ਰਹੀ ਹੈ। ਸ਼ੈੱਡ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਸ਼ੂਆਂ ਲਈ ਬਹੁਤ ਹੀ ਲਾਹੇਵੰਦ ਰਹੇਗਾ ਜੋ ਗਰਮੀ ਵਿੱਚ ਠੰਡਾ ਅਤੇ ਸਰਦੀਆਂ ਵਿੱਚ ਗਰਮ ਰਹੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪਿੰਡ ਪਿੰਡ ਵਿੱਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਤ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਵੈਟਰਨਰੀ ਯੂਨੀਵਰਸਿਟੀ ਤੋਂ ਟਰੇਨਿੰਗ ਲੈ ਕੇ ਲਾਹਾ ਲੈਣ ਦੀ ਅਪੀਲ ਵੀ ਕੀਤੀ।

ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਵੈਟਰਨਰੀ ਯੂਨੀਵਰਸਿਟੀ ਗਿਆਨ ਦਾ ਉਹ ਵੱਡਾ ਕੇਂਦਰ ਹੈ ਜਿਥੋਂ ਸਿੱਖ ਕੇ ਦੇਸ਼ਾਂ ਅਤੇ ਵਿਦੇਸ਼ਾਂ ਵਿੱਚ ਸਿਖਿਆਰਥੀ ਮੱਲਾਂ ਮਾਰ ਰਹੇ ਹਨ। ਯੂਨੀਵਰਸਿਟੀ ਵਿੱਚ ਸਟਾਫ ਦੀ ਘਾਟ ਸਬੰਧੀ ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿੱਚ ਜਿੱਥੇ ਜਿੱਥੇ ਵੀ ਸਟਾਫ ਦੀ ਘਾਟ ਹੋਵੇਗੀ ਉਸ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਭਰਤੀ ਲਈ ਲਗਾਤਾਰ ਪੋਸਟਾਂ ਕੱਢੀਆਂ ਜਾ ਰਹੀਆਂ ਹਨ।

The post ਵੈਟਰਨਰੀ ਯੂਨੀਵਰਸਿਟੀ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸ਼ੈੱਡ ਦਾ ਕੀਤਾ ਉਦਘਾਟਨ appeared first on Ludhiana Live.