vidhan sabha committee Archives - Ludhiana Live

ਅਣਸੋਧਿਆ ਕੂੜਾ ਸੁੱਟਣ ਵਾਲੀਆਂ ਉਦਯੋਗਿਕ ਇਕਾਈਆਂ ਦੀ ਨਕੇਲ ਕੱਸਣ ਦੇ ਹੁਕਮ
ਲੁਧਿਆਣਾ : ਬੁੱਢਾ ਦਰਿਆ ਦੇ ਪੁਨਰ-ਸੁਰਜੀਤੀ ਲਈ ਸ਼ੁਰੂ ਕੀਤੇ ਜਾ ਰਹੇ 650 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਬੁੱਢੇ ਨਾਲੇ ਅਤੇ ਘੱਗਰ ਦਰਿਆ ਲਈ ਵਿਧਾਨ ਸਭਾ ਕਮੇਟੀ ਦੀ ਮੀਟਿੰਗ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਸਣੇ ਕਮੇਟੀ ਦੇ ਮੈਂਬਰ ਮੌਜੂਦ ਸਨ।

ਚੇਅਰਮੈਨ ਵਿਧਾਇਕ ਗਰੇਵਾਲ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਨੇ ਸ਼ਹਿਰ ਦੇ ਚਾਰ ਐਸਟੀਪੀ ਪਲਾਂਟ ਤੇ ਕਾਮਲ ਐਂਫਲੂਐਂਟ ਟਰੀਟਮੈਂਟ ਪਲਾਂਟ (ਸੀਈਟੀਪੀ) ਦਾ ਦੌਰਾ ਕੀਤਾ। ਇਸ ਦੌਰਾਨ ਫੋਕਲ ਪੁਆਇੰਟ ਦੇ ਸੀਈਟੀਪੀ ਦੇ ਕੰਮਕਾਜ ’ਤੇ ਕਮੇਟੀ ਮੈਂਬਰਾਂ ਨੇ ਸਵਾਲ ਚੁੱਕੇ ਜਿਥੇ ਟਰੀਟ ਕੀਤੇ ਗਏ ਪਾਣੀ ਦਾ ਰੰਗ ਵੀ ਕਾਲਾ ਸੀ ਜਿਸ ਤੋਂ ਬਾਅਦ ਚੇਅਰਮੈਨ ਭੋਲਾ ਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਡਾਇੰਗ ਮਾਲਕਾਂ ਤੇ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਦੀ ਕਲਾਸ ਲਗਾਈ।

ਇਸ 40 ਐਮਐਲਡੀ ਦੀ ਪਲਾਂਟ ਤੋਂ ਕਮੇਟੀ ਮੈਂਬਰਾਂ ਨੇ ਪ੍ਰਦੂਸ਼ਣ ਬੋਰਡ ਨੂੰ ਸੈਂਪਲ ਲੈਣ ਲਈ ਕਿਹਾ। ਜਿਥੋਂ ਬਾਅਦ ਵਿੱਚ ਪਾਣੀ ਦੇ ਸੈਂਪਲ ਲਏ ਗਏ। ਇਸ ਤੋਂ ਬਾਅਦ ਕਮੇਟੀ ਮੈਂਬਰਾਂ ਨੇ ਤਾਜਪੁਰ ਰੋਡ, ਬਹਾਦੁਰਕੇ ਰੋਡ ’ਤੇ ਵੀ ਐਸਟੀਪੀ ਤੇ ਸੀਈਟੀਪੀ ਦੇ ਪਲਾਂਟ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਕਿਹਾ ਕਿ ਬੁੱਢੇ ਨਾਲੇ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕਮੇਟੀ ਮੈਂਬਰਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੀਵਰੇਜ ਲਾਈਨਾਂ ਵਿੱਚ ਅਣਸੋਧਿਆ ਰਹਿੰਦ-ਖੂੰਹਦ ਡੰਪ ਕਰਨ ਵਾਲੀਆਂ ਸਨਅਤੀ ਇਕਾਈਆਂ ਵਿਰੁੱਧ ਨਿਯਮਤ ਨਿਰੀਖਣ ਕਰਨ ਅਤੇ ਸਖ਼ਤ ਕਾਰਵਾਈ ਕਰਨ। ‘ਬੁੱਢਾ ਦਰਿਆ’ ਨੂੰ ਮੁੜ ਸੁਰਜੀਤ ਕਰਨ ਲਈ ਪ੍ਰਾਜੈਕਟ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ। ਕਮੇਟੀ ਮੈਂਬਰਾਂ ਨੇ ਅਧਿਕਾਰੀਆਂ ਨੂੰ ਉਲੰਘਣਾ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਣ ਦੇ ਨਿਰਦੇਸ਼ ਦਿੱਤੇ।

The post ਅਣਸੋਧਿਆ ਕੂੜਾ ਸੁੱਟਣ ਵਾਲੀਆਂ ਉਦਯੋਗਿਕ ਇਕਾਈਆਂ ਦੀ ਨਕੇਲ ਕੱਸਣ ਦੇ ਹੁਕਮ appeared first on Ludhiana Live.

ਵਿਧਾਨ ਸਭਾ ਕਮੇਟੀ ਨੇ ਬੁੱਢੇ ਨਾਲੇ ਨੂੰ ਸਾਫ਼ ਕਰਨ ਦੇ ਪ੍ਰੋਜੈਕਟ ਦੀ ਪ੍ਰਗਤੀ ਬਾਰੇ ਕੀਤੀ ਮੀਟਿੰਗ
ਲੁਧਿਆਣਾ :  ਬੁੱਢੇ ਨਾਲੇ ਦੀ ਸਫ਼ਾਈ ਲਈ ਚੱਲ ਰਹੇ 650 ਕਰੋੜ ਰੁਪਏ ਦੇ ਪ੍ਰਾਜੈਕਟ ਤਹਿਤ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਕਮੇਟੀ ਦੀ ਮੀਟਿੰਗ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਸਰਕਾਰ ਵਲੋਂ ਬੁੱਢੇ ਨਾਲੇ ਅਤੇ ਘੱਗਰ ਦਰਿਆ ਨਾਲ ਸੰਬੰਧਤ ਮੁੱਦਿਆਂ ਲਈ ਉਕਤ ਕਮੇਟੀ ਬਣਾਈ ਗਈ ਹੈ | ਕਮੇਟੀ ਦੇ ਮੈਂਬਰ ਹੋਣ ਦੇ ਨਾਤੇ ਵਿਧਾਇਕ ਮਦਨ ਲਾਲ ਬੱਗਾ, ਗੁਰਪ੍ਰੀਤ ਬੱਸੀ ਗੋਗੀ, ਅਸ਼ੋਕ ਪਰਾਸ਼ਰ ਪੱਪੀ ਅਤੇ ਕੁਲਵੰਤ ਸਿੰਘ ਸਿੱਧੂ ਨੇ ਵੀ ਮੀਟਿੰਗ ਵਿਚ ਸ਼ਾਮਿਲ ਹੋਏ ਅਤੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ |

ਕਮੇਟੀ ਦੇ ਚੇਅਰਮੈਨ ਵਿਧਾਇਕ ਗਰੇਵਾਲ ਨੇ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਸਮੀਖਿਆ ਕਰਨ ਲਈ ਰਾਜ ਪੱਧਰ ‘ਤੇ ਨਿਯਮਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਲੁਧਿਆਣਾ ਵਿਖੇ ਪਹਿਲੀ ਮੀਟਿੰਗ ਹੈ | ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਰੰਗਾਈ ਉਦਯੋਗ ‘ਤੇ ਨਿਯਮਤ ਤੌਰ ‘ਤੇ ਨਜ਼ਰ ਰੱਖਣ ਅਤੇ ਉਨ੍ਹਾਂ ਯੂਨਿਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ, ਜਿੱਥੋਂ ਵੀ ਨਗਰ ਨਿਗਮ ਦੀਆਂ ਸੀਵਰ ਲਾਈਨਾਂ ਵਿਚ ਗੰਦਾ ਪਾਣੀ ਸੁੱਟਿਆ ਜਾਂਦਾ ਹੈ |

ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੂੰ ਇਸ ਸਬੰਧ ਵਿੱਚ ਨਿਰੀਖਣ ਕਰਨ ਅਤੇ ਰਿਪੋਰਟ ਪੇਸ਼ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ, ਕਿਉਂਕਿ ਸੀਵਰੇਜ ਲਾਈਨਾਂ ਵਿਚ ਡਾਇੰਗ ਉਦਯੋਗ ਦਾ ਗੰਦਾ ਪਾਣੀ ਸੁੱਟਣ ਨਾਲ ਬੁੱਢੇ ਨਾਲੇ ਵਿਚ ਪ੍ਰਦੂਸ਼ਣ ਵੱਧਦਾ ਹੈ | ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ ਆਉਣ ਵਾਲੇ ਸਮੇਂ ਵਿਚ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਫੀਲਡ ਨਿਰੀਖਣ ਵੀ ਕੀਤੇ ਜਾਣਗੇ | ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੂੰ ਡਾਇੰਗ ਉਦਯੋਗ ਦੇ ਗੰਦਾ ਪਾਣੀ ਨੂੰ ਸੋਧਨ ਲਈ ਸਥਾਪਤ ਕੀਤੇ ਗਏ ਤਿੰਨ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟਾਂ ਦੇ ਕੰਮਕਾਜ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ |

The post ਵਿਧਾਨ ਸਭਾ ਕਮੇਟੀ ਨੇ ਬੁੱਢੇ ਨਾਲੇ ਨੂੰ ਸਾਫ਼ ਕਰਨ ਦੇ ਪ੍ਰੋਜੈਕਟ ਦੀ ਪ੍ਰਗਤੀ ਬਾਰੇ ਕੀਤੀ ਮੀਟਿੰਗ appeared first on Ludhiana Live.

ਬੁੱਢਾ ਨਾਲਾ ਅਤੇ ਘੱਗਰ ਨਦੀ ਮਾਮਲੇ ਕਮੇਟੀ ਵਲੋਂ ਗਊਘਾਟ ਸ਼ਮਸ਼ਾਨਘਾਟ ਨੇੜੇ ਡਿਸਪੋਸਲ ਸਾਈਟ ਦੀ ਸਮੀਖਿਆ
ਲੁਧਿਆਣਾ :  ਬੁੱਢੇ ਨਾਲੇ ਅਤੇ ਘੱਗਰ ਦਰਿਆ ਦੇ ਮਸਲਿਆਂ ਨੂੰ ਲੈ ਕੇ ਵਿਧਾਨ ਸਭਾ ਕਮੇਟੀ ਦੀ ਚੰਡੀਗੜ੍ਹ ਵਿਖੇ ਹੋਣ ਵਾਲੀ ਸੰਭਾਵੀ ਮੀਟਿੰਗ ਤੋਂ ਇਕ ਦਿਨ ਪਹਿਲਾਂ, ਕਮੇਟੀ ਦੇ ਚੇਅਰਮੈਨ ਵਿਧਾਇਕ (ਲੁਧਿਆਣਾ ਪੂਰਬੀ) ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਨੇ ਗਊਘਾਟ ਗੁਰਦੁਆਰਾ ਨੇੜੇ ਬੁੱਢੇ ਨਾਲੇ ਵਾਲੀ ਸਾਈਟ ਦਾ ਦੌਰਾ ਕੀਤਾ  ਬੁੱਢੇ ਨਾਲੇ ਅਤੇ ਘੱਗਰ ਨਦੀ ਨਾਲ ਸਬੰਧਤ ਮੁੱਦਿਆਂ ਦੀ ਘੋਖ ਕਰਨ ਲਈ ਉਕਤ ਵਿਧਾਨ ਸਭਾ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਕਮੇਟੀ ਦੇ ਚੇਅਰਮੈਨ ਹਨ ਜਦਕਿ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਗੁਰਪ੍ਰੀਤ ਸਿੰਘ ਬਣਾਂਵਾਲੀ, ਬਰਿੰਦਰ ਗੋਇਲ, ਮਨਪ੍ਰੀਤ ਸਿੰਘ ਇਆਲੀ, ਕੁਲਜੀਤ ਸਿੰਘ ਰੰਧਾਵਾ ਅਤੇ ਸੰਦੀਪ ਜਾਖੜ ਕਮੇਟੀ ਦੇ ਮੈਂਬਰ ਹਨ।ਵਿਧਾਇਕ ਭੋਲਾ ਗਰੇਵਾਲ, ਪੱਪੀ ਅਤੇ ਬੱਗਾ ਸਮੇਤ ਵਿਧਾਇਕਾਂ ਨੇ ਐਤਵਾਰ ਨੂੰ ਲੁਧਿਆਣਾ ਨਗਰ ਨਿਗਮ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਨਾਲੇ ਵਾਲੀ ਸਾਈਟ ਦਾ ਦੌਰਾ ਕੀਤਾ।

ਵਿਧਾਇਕ ਭੋਲਾ ਗਰੇਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਬੁੱਢੇ ਨਾਲੇ ਦੀ ਸਫ਼ਾਈ ਲਈ ਕੰਮ ਕਰ ਰਹੀ ਹੈ ਅਤੇ ਬੁੱਢੇ ਨਾਲੇ ਦੀ ਸਫ਼ਾਈ ਲਈ 650 ਕਰੋੜ ਰੁਪਏ ਦੇ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਸਥਾਨਕ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਤਹਿਤ ਗਊਘਾਟ ਗੁਰਦੁਆਰੇ ਨੇੜੇ ਇੱਕ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ.) ਸਥਾਪਤ ਕਰਨ ਲਈ ਜਗ੍ਹਾ ਲੱਭਣ ਵਿੱਚ ਕੁਝ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਦੇ ਤਹਿਤ ਸੀਵਰੇਜ ਦੇ ਕੂੜੇ ਨੂੰ ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਤੱਕ ਲਿਜਾਣ ਲਈ ਆਈ.ਪੀ.ਐਸ. ਦੀ ਸਥਾਪਨਾ ਕੀਤੀ ਜਾਣੀ ਹੈ।

ਐਤਵਾਰ ਦਾ ਦੌਰਾ ਨੇੜਲੇ ਖੇਤਰ ਵਿੱਚ ਜਗ੍ਹਾ ਲੱਭਣ ਲਈ ਤਹਿ ਕੀਤਾ ਗਿਆ ਸੀ ਅਤੇ ਕੁਝ ਸਥਾਨਾਂ ਦੀ ਪਛਾਣ ਵੀ ਕੀਤੀ ਗਈ। ਵਿਧਾਇਕ ਭੋਲਾ ਗਰੇਵਾਲ ਨੇ ਕਿਹਾ ਕਿ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਵਿਧਾਨ ਸਭਾ ਕਮੇਟੀ ਦੀ ਮੀਟਿੰਗ ਦੌਰਾਨ ਸਾਈਟਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ ਅਤੇ ਇਸ ਸਬੰਧੀ ਅੰਤਿਮ ਫੈਸਲਾ ਜਲਦ ਹੀ ਲਿਆ ਜਾਵੇਗਾ।

The post ਬੁੱਢਾ ਨਾਲਾ ਅਤੇ ਘੱਗਰ ਨਦੀ ਮਾਮਲੇ ਕਮੇਟੀ ਵਲੋਂ ਗਊਘਾਟ ਸ਼ਮਸ਼ਾਨਘਾਟ ਨੇੜੇ ਡਿਸਪੋਸਲ ਸਾਈਟ ਦੀ ਸਮੀਖਿਆ appeared first on Ludhiana Live.

ਕੁਲਤਾਰ ਸਿੰਘ ਸੰਧਵਾਂ ਵੱਲੋਂ ਬੁੱਢਾ ਦਰਿਆ ਦੀ ਸਫਾਈ ਸਬੰਧੀ ਵਿਧਾਨ ਸਭਾ ਕਮੇਟੀ ਬਣਾਉਣ ਦਾ ਐਲਾਨ
ਲੁਧਿਆਣਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰਾਜੈਕਟ ਨੂੰ ਜੰਗੀ ਪੱਧਰ ‘ਤੇ ਪੂਰਾ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਬੁੱਢੇ ਨਾਲੇ ਨੂੰ ਬੁੱਢੇ ਦਰਿਆ ਵਿਚ ਤਬਦੀਲ ਕਰਨ ਲਈ ਵਿਧਾਨ ਸਭਾ ਦੀ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਨਾਲ ਹੀ ਪਾਣੀ ਵਿੱਚ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

ਲੁਧਿਆਣਾ ਪੂਰਬੀ ਦੇ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਬਣੀ ਸੱਤ ਮੈਂਬਰੀ ਕਮੇਟੀ ਘੱਗਰ ਦਰਿਆ ਦੀ ਸਫ਼ਾਈ ਨੂੰ ਵੀ ਯਕੀਨੀ ਬਣਾਏਗੀ। ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਸ.ਗੁਰਪ੍ਰੀਤ ਸਿੰਘ ਬਣਾਂਵਾਲੀ, ਸ੍ਰੀ ਬੀਰਇੰਦਰ ਗੋਇਲ, ਸ. ਕੁਲਵੰਤ ਸਿੰਘ ਸਿੱਧੂ, ਸ.ਮਨਪ੍ਰੀਤ ਸਿੰਘ ਇਆਲੀ ਅਤੇ ਸ. ਸੰਦੀਪ ਜਾਖੜ ਕਮੇਟੀ ਦੇ ਮੈਂਬਰ ਹੋਣਗੇ।

ਵਲੀਪੁਰ, ਗੌਂਸਪੁਰ ਅਤੇ ਹੋਰ ਪਿੰਡਾਂ ਵਿੱਚ ਬੁੱਢੇ ਨਾਲੇ ਦੇ ਨਾਲ-ਨਾਲ ਵੱਖ-ਵੱਖ ਪੁਆਇੰਟਾਂ ਦਾ ਨਿਰੀਖਣ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਪ੍ਰਦੂਸ਼ਣ ਕਿਸੇ ਵੀ ਰੂਪ ਵਿੱਚ ਮਨੁੱਖਤਾ ਵਿਰੁੱਧ ਅਪਰਾਧ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਵਾਤਾਵਰਨ ਦੀ ਸੰਭਾਲ ਪ੍ਰਮੁੱਖ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜਲ ਸਰੋਤਾਂ ਨੂੰ ਸਾਫ਼ ਕਰਨ ਦੇ ਨਾਲ-ਨਾਲ ਕੀਮਤੀ ਕੁਦਰਤੀ ਸਰੋਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਹਰਦੀਪ ਸਿੰਘ ਮੁੰਡੀਆ ਦੇ ਨਾਲ ਸਪੀਕਰ ਨੇ ਕਿਹਾ ਕਿ ਵਿਧਾਨ ਸਭਾ ਦੀ ਕਮੇਟੀ ਜਿੱਥੇ ਬੁੱਢੇ ਨਾਲੇ ਅਤੇ ਘੱਗਰ ਦਰਿਆ ਦੀ ਸਥਿਤੀ ਦਾ ਬਾਰੀਕੀ ਨਾਲ ਮੁਆਇਨਾ ਕਰੇਗੀ ਉੱਥੇ ਇਸ ਦੇ ਕੰਮਕਾਜ ਅਤੇ ਐਸਟੀਪੀਜ਼ ਦੀ ਸਥਾਪਨਾ ਅਤੇ ਹੋਰ ਪ੍ਰੋਜੈਕਟਾਂ ਦੀ ਸਮੀਖਿਆ ਕਰੇਗੀ ਅਤੇ ਦੋਵਾਂ ਜਲ ਸਰੋਤਾਂ ਨੂੰ ਮੁੜ ਸੁਰਜੀਤ ਕਰਨ ਲਈ ਆਪਣੀਆਂ ਸਿਫ਼ਾਰਸ਼ਾਂ ਸਮੇਤ ਵਿਸਤ੍ਰਿਤ ਰਿਪੋਰਟ ਸਰਕਾਰ ਨੂੰ ਸੌਪੇਗੀ।

ਸ. ਸੰਧਵਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੇ ਉਦਯੋਗਾਂ ਦੀ ਸ਼ਨਾਖਤ ਕਰਨ ਅਤੇ ਇੱਕ ਮਹੀਨੇ ਵਿੱਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਗੌਂਸਪੁਰ ਪਿੰਡ ਵਿੱਚ ਪੀਜੀਆਈ ਦੁਆਰਾ ਲੋਕਾਂ, ਖੇਤੀਬਾੜੀ, ਪਸ਼ੂਆਂ ਅਤੇ ਹੋਰਾਂ ਦੀ ਸਿਹਤ ‘ਤੇ ਦੂਸ਼ਿਤ ਪਾਣੀ ਦੇ ਪ੍ਰਭਾਵਾਂ ਬਾਰੇ ਵਾਤਾਵਰਣ ਅਧਿਐਨ ਕਰਨ ਦਾ ਵੀ ਐਲਾਨ ਕੀਤਾ।

ਸਪੀਕਰ ਨੇ ਬੁੱਢਾ ਦਰਿਆ ਅਤੇ ਘੱਗਰ ਦਰਿਆ ਦੇ ਕਾਇਆ ਕਲਪ ਨੂੰ ਇੱਕ ਲੋਕ ਲਹਿਰ ਬਣਾਉਣ ਦਾ ਵੀ ਸੱਦਾ ਦਿੱਤਾ ਅਤੇ ਕਿਹਾ ਕਿ ਦੋਵੇਂ ਜਲ ਸਰੋਤਾਂ ਦੀ ਸਫਾਈ ਲਈ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਮਿਲ ਰਹੇ ਸੁਝਾਵਾਂ ਦਾ ਧਿਆਨ ਨਾਲ ਅਧਿਐਨ ਕੀਤਾ ਜਾਵੇਗਾ। ਬਾਅਦ ਵਿੱਚ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰੋਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤਭ ਸ਼ਰਮਾ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਦੀਪਕ ਹਿਲੋਰੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਵਧੀਕ ਨਗਰ ਨਿਗਮ ਕਮਿਸ਼ਨਰ ਸ੍ਰੀ ਆਦਿਤਿਆ ਡਚਲਵਾਲ, ਨਰੋਆ ਪੰਜਾਬ ਦੇ ਮੁਖੀ ਸ. ਗੁਰਪ੍ਰੀਤ ਸਿੰਘ ਚੰਦਬਾਜਾ, ਇੰਜੀ: ਜਸਕੀਰਤ ਸਿੰਘ, ਸ੍ਰੀ ਕਪਿਲ ਅਰੋੜਾ ਅਤੇ ਹੋਰ ਹਾਜ਼ਰ ਸਨ।

The post ਕੁਲਤਾਰ ਸਿੰਘ ਸੰਧਵਾਂ ਵੱਲੋਂ ਬੁੱਢਾ ਦਰਿਆ ਦੀ ਸਫਾਈ ਸਬੰਧੀ ਵਿਧਾਨ ਸਭਾ ਕਮੇਟੀ ਬਣਾਉਣ ਦਾ ਐਲਾਨ appeared first on Ludhiana Live.