vidhan sabha Archives - Ludhiana Live

ਪੰਜਾਬ ‘ਚ ਪਾਣੀ ਦਾ ਵੱਡਾ ਸੰਕਟ! ਵਿਧਾਨ ਸਭਾ ਵਿੱਚ ਚੱਲ ਰਹੀ ਗੰਭੀਰ ਚਰਚਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਪਾਣੀ ਦੇ ਵੱਡੇ ਸੰਕਟ ਸਬੰਧੀ ਪ੍ਰਸਤਾਵ ਪੇਸ਼ ਕੀਤਾ ਹੈ। ਉਨ੍ਹਾਂ ਪ੍ਰਸਤਾਵ ਦਿੱਤਾ ਕਿ ਵਾਤਾਵਰਨ ਨੂੰ ਬਚਾਉਣ ਅਤੇ ਸੂਬੇ ਵਿੱਚ ਦਿਨੋਂ ਦਿਨ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਤੁਰੰਤ ਪ੍ਰਭਾਵੀ ਕਦਮ ਚੁੱਕੇ ਜਾਣ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ।ਇਸ ਪ੍ਰਸਤਾਵ ‘ਤੇ ਚਰਚਾ ਦੌਰਾਨ ਵੱਖ-ਵੱਖ ਵਿਧਾਇਕਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਸਮਾਜ ਦਾ ਮਾਮਲਾ ਹੈ ਅਤੇ ਸਾਡੀ ਹੋਂਦ ਇਸ ਨਾਲ ਜੁੜੀ ਹੋਈ ਹੈ। ਕਈ ਸਾਲ ਪਹਿਲਾਂ ਸਾਡੇ ਗੁਰੂਆਂ ਨੇ ਵੀ ਪਾਣੀ ਦੀ ਗੱਲ ਬੜੀ ਗੰਭੀਰਤਾ ਨਾਲ ਕੀਤੀ ਸੀ।ਕਟਾਰੂਚੱਕ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪਾਣੀ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਵਿੱਚ ਚੱਕੀ ਦਰਿਆ ’ਤੇ ਇੱਕ ਬਹੁਤ ਵੱਡੀ ਝੀਲ ਵੀ ਬਣਾਈ ਜਾ ਸਕਦੀ ਹੈ ਅਤੇ ਇਸ ਨਾਲ ਪਾਣੀ ਦੀ ਸੰਭਾਲ ਵਿੱਚ ਮਦਦ ਮਿਲੇਗੀ।

ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਾਣੀ ਦੀ ਸੰਭਾਲ ਲਈ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ। ਇਸ ਸਬੰਧੀ ਬੋਲਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਟਿਊਬਵੈੱਲਾਂ ਰਾਹੀਂ ਵੀ ਜ਼ਮੀਨ ਵਿੱਚੋਂ ਪਾਣੀ ਕੱਢਿਆ ਗਿਆ ਅਤੇ ਝੋਨੇ ਦੀ ਖੇਤੀ ਸ਼ੁਰੂ ਕੀਤੀ ਗਈ। ਇਸ ਨਾਲ ਹਰੀ ਕ੍ਰਾਂਤੀ ਅਤੇ ਤਰੱਕੀ ਹੋਈ ਪਰ ਝੋਨੇ ਦੀ ਖੇਤੀ ਲਈ ਬਹੁਤ ਸਾਰੇ ਦਰੱਖਤ ਕੱਟੇ ਗਏ। ਅੱਜ ਪੰਛੀਆਂ ਦੇ ਬੈਠਣ ਲਈ ਰੁੱਖ ਨਹੀਂ ਹਨ। ਇਸ ਲਈ ਜਾਗਰੂਕਤਾ ਦੀ ਬਹੁਤ ਲੋੜ ਹੈ।

The post ਪੰਜਾਬ ‘ਚ ਪਾਣੀ ਦਾ ਵੱਡਾ ਸੰਕਟ! ਵਿਧਾਨ ਸਭਾ ਵਿੱਚ ਚੱਲ ਰਹੀ ਗੰਭੀਰ ਚਰਚਾ appeared first on Ludhiana Live.

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਮਰਹੂਮ ਹਸਤੀਆਂ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੌਰਾਨ ਸਦਨ ਦੇ ਅੰਦਰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ। ਵਿਛੜੀਆਂ ਰੂਹਾਂ ਵਿਚ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸੁਰਜੀਤ ਸਿੰਘ ਕੋਹਲੀ, ਕਮਲ ਚੌਧਰੀ, ਗੁਰਚਰਨ ਕੌਰ, ਧਨਵੰਤ ਸਿੰਘ, ਸਰਦੂਲ ਸਿੰਘ, ਕਸ਼ਮੀਰ ਸਿੰਘ, ਗੌਰਵ ਸਿੰਘ, ਜਗਦੀਸ਼ ਪ੍ਰਸਾਦ, ਡਾ: ਸੁਰਜੀਤ ਪਾਤਰ ਨੇ ਸ਼ਰਧਾਂਜਲੀ ਭੇਟ ਕੀਤੀ | . ਇਸ ਦੌਰਾਨ 2 ਮਿੰਟ ਦਾ ਮੌਨ ਰੱਖਿਆ ਗਿਆ। ਸ਼ਰਧਾਂਜਲੀ ਤੋਂ ਬਾਅਦ ਦੁਪਹਿਰ ਦੇ ਖਾਣੇ ਦੀ ਛੁੱਟੀ ਹੋਵੇਗੀ, ਜਿਸ ਤੋਂ ਬਾਅਦ ਸੈਸ਼ਨ ਦੁਬਾਰਾ ਸ਼ੁਰੂ ਹੋਵੇਗਾ।

The post ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਮਰਹੂਮ ਹਸਤੀਆਂ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ appeared first on Ludhiana Live.

ਵਿਧਾਨ ਸਭਾ ਦੀ ਤਰਜ਼ ‘ਤੇ ਨਗਰ ਨਿਗਮ ਦੇ ਜਨਰਲ ਹਾਊਸ ਦਾ ਕੰਮਕਾਜ ਵੀ ਹੋਵੇਗਾ ਡਿਜੀਟਲ, ਤਿਆਰੀਆਂ ਸ਼ੁਰੂ
ਲੁਧਿਆਣਾ : ਵਿਧਾਨ ਸਭਾ ਦੀ ਤਰਜ਼ ‘ਤੇ ਆਉਣ ਵਾਲੇ ਸਮੇਂ ‘ਚ ਨਗਰ ਨਿਗਮ ਦੇ ਜਨਰਲ ਹਾਊਸ ਦਾ ਕੰਮਕਾਜ ਵੀ ਡਿਜੀਟਲ ਹੋ ਜਾਵੇਗਾ। ਇਸ ਸਬੰਧੀ ਸਰਕਾਰ ਵੱਲੋਂ ਬਣਾਈ ਗਈ ਯੋਜਨਾ ਨੂੰ ਲਾਗੂ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਤਹਿਤ ਸ਼ੁੱਕਰਵਾਰ ਨੂੰ ਰਾਸ਼ਟਰੀ ਸੂਚਨਾ ਕੇਂਦਰ ਤੋਂ ਮਾਹਿਰਾਂ ਦੀ ਟੀਮ ਲੁਧਿਆਣਾ ਪਹੁੰਚੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਟਰੇਨਿੰਗ ਦਿੱਤੀ। ਇਸ ਟੀਮ ਵੱਲੋਂ ਨਗਰ ਨਿਗਮ ਕਮਿਸ਼ਨਰ ਨਾਲ ਮੀਟਿੰਗ ਵੀ ਕੀਤੀ ਗਈ।

ਇਸ ਦੌਰਾਨ ਜਨਰਲ ਹਾਊਸ ਦੇ ਕੰਮਕਾਜ ਨੂੰ ਕਾਗਜ਼ ਰਹਿਤ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਕੌਂਸਲਰਾਂ ਨੂੰ ਏਜੰਡਾ ਭੇਜਣ ਤੋਂ ਲੈ ਕੇ ਸਰਕਾਰ ਤੋਂ ਮਨਜ਼ੂਰੀ ਲੈਣ ਤੱਕ ਦੀ ਪ੍ਰਕਿਰਿਆ ਆਨਲਾਈਨ ਹੋਵੇਗੀ। ਇੱਥੋਂ ਤੱਕ ਕਿ ਨਵੇਂ ਵਿਕਾਸ ਕਾਰਜਾਂ ਲਈ ਟੈਂਡਰ ਜਾਰੀ ਕਰਨ ਅਤੇ ਵਰਕ ਆਰਡਰ ਜਾਰੀ ਕਰਨ ਲਈ F&CC ਨੂੰ ਪ੍ਰਵਾਨਗੀ ਦੇਣ ਦੀ ਪ੍ਰਕਿਰਿਆ ਵੀ ਇਸ ਪ੍ਰਣਾਲੀ ਰਾਹੀਂ ਕੀਤੀ ਜਾਵੇਗੀ।

ਸਰਕਾਰ ਵੱਲੋਂ ਜਨਰਲ ਹਾਊਸ ਦੇ ਕੰਮਕਾਜ ਨੂੰ ਡਿਜੀਟਲ ਕਰਨ ਦੀ ਪ੍ਰਕਿਰਿਆ ਅਜਿਹੇ ਸਮੇਂ ਸ਼ੁਰੂ ਕੀਤੀ ਗਈ ਹੈ ਜਦੋਂ ਨਗਰ ਨਿਗਮ ਦਾ ਕੰਮਕਾਜ ਇੱਕ ਸਾਲ ਤੋਂ ਮੇਅਰ ਅਤੇ ਕੌਂਸਲਰਾਂ ਤੋਂ ਬਿਨਾਂ ਹੀ ਚੱਲ ਰਿਹਾ ਹੈ। ਜਿਥੋਂ ਤੱਕ ਨਗਰ ਨਿਗਮ ਦੀਆਂ ਨਵੀਆਂ ਚੋਣਾਂ ਕਰਵਾਉਣ ਦਾ ਸਵਾਲ ਹੈ, ਹੁਣ ਸਾਨੂੰ ਲੋਕ ਸਭਾ ਚੋਣਾਂ ਤੱਕ ਉਡੀਕ ਕਰਨੀ ਪਵੇਗੀ। ਇਸ ਤੋਂ ਪਹਿਲਾਂ ਨਗਰ ਨਿਗਮ ਵੱਲੋਂ ਬਣਾਈ ਜਾ ਰਹੀ ਸਰਕਾਰੀ ਜਲ ਸਪਲਾਈ ਕੰਪਨੀ ਦੇ ਰੋਜ਼ ਗਾਰਡਨ ਦਫ਼ਤਰ ਵਿੱਚ ਜਨਰਲ ਹਾਊਸ ਦੀ ਇਮਾਰਤ ਬਣਾਉਣ ਲਈ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿੱਥੇ ਹਿੱਸਾ ਲੈਣ ਵਾਲੇ ਕੌਂਸਲਰਾਂ ਨੂੰ ਜਨਰਲ ਹਾਊਸ ਅਤੇ ਐਫ ਐਂਡ ਸੀਸੀ ਦਾ ਏਜੰਡਾ ਭੇਜਣ ਦੀ ਪ੍ਰਕਿਰਿਆ ਮੈਨੂਅਲ ਦੀ ਬਜਾਏ ਡਿਜੀਟਲ ਮੋਡ ਵਿੱਚ ਸ਼ੁਰੂ ਕੀਤੀ ਜਾਵੇਗੀ। ਨਗਰ ਨਿਗਮ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਇਸ ਨਾਲ ਪਾਰਦਰਸ਼ਤਾ ਵੀ ਵਧੇਗੀ।

The post ਵਿਧਾਨ ਸਭਾ ਦੀ ਤਰਜ਼ ‘ਤੇ ਨਗਰ ਨਿਗਮ ਦੇ ਜਨਰਲ ਹਾਊਸ ਦਾ ਕੰਮਕਾਜ ਵੀ ਹੋਵੇਗਾ ਡਿਜੀਟਲ, ਤਿਆਰੀਆਂ ਸ਼ੁਰੂ appeared first on Ludhiana Live.

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ
– ਵਿਧਾਇਕ ਛੀਨਾ ਦੀ ਅਗਵਾਈ ‘ਚ ਸ਼ਰਧਾਲੂਆਂ ਦਾ 9ਵਾਂ ਜੱਥਾ ਰਵਾਨਾ

– ਸੰਗਤਾਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਣਗੀਆਂ ਨਤਮਸਤਕ

ਲੁਧਿਆਣਾ, 13 ਮਾਰਚ  – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ 33 ਤੋਂ 9ਵਾਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਲੈ ਕੇ ਰਵਾਨਾ ਹੋਈ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ।

The post ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ appeared first on Ludhiana Live.

ਪੇਪਰ ਰਹਿਤ ਵਿਧਾਨ ਸਭਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕੱਦਮ-ਵਿਧਾਇਕ ਛੀਨਾ
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸੂਬੇ ਵਿੱਚ ਪੇਪਰ ਰਹਿਤ ਵਿਧਾਨ ਸਭਾ ਸ਼ੁਰੂ ਹੋਣ ਤੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ। ਵਿਧਾਇਕ ਛੀਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ ਵੀ ਲਾਂਚ ਕੀਤੀ ਗਈ ਜਿਸ ਨਾਲ ਪੰਜਾਬ ਦੀ ਵਿਧਾਨ ਸਭਾ ਦੇਸ਼ ਦੀ ਪਹਿਲੀ ਅਜਿਹੀ ਵਿਧਾਨ ਸਭ ਬਣੀ ਹੈ ਜੋਕਿ ਪੇਪਰ ਲੈਸ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਪੇਪਰ ਰਹਿਤ ਹੋਣ ਕਾਰਨ ਕਾਗਜ਼ਾਂ ਦੀ ਕਾਫੀ ਬੱਚਤ ਹੋਵੇਗੀ।

ਸਰਕਾਰੀ ਖ਼ਜ਼ਾਨੇ ਨੂੰ ਜਿੱਥੇ ਕਰੀਬ 21 ਲੱਖ ਰੁਪਏ ਦੀ ਬੱਚਤ ਹੋਵੇਗੀ ਉੱਥੇ 34 ਟਨ ਕਾਗਜ਼ ਦੀ ਖ਼ਪਤ ਵੀ ਘੱਟੇਗੀ। 34 ਟਨ ਕਾਗਜ਼ ਤਿਆਰ ਕਰਨ ਲਈ 800 ਤੋਂ ਵੱਧ ਦਰਖਤਾਂ ਦੀ ਕਟਾਈ ਕੀਤੀ ਜਾਂਦੀ ਸੀ ਉਸ ਦਾ ਵੀ ਬਚਾਅ ਹੋਵੇਗਾ। ਉਨ੍ਹਾਂ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਲਈ ਇਹ ਕਦਮ ਸਮੇਂ ਦੀ ਲੋੜ ਸੀ ਅਤੇ ਪੰਜਾਬ ਸਰਕਾਰ ਨੇ ਬਾਕੀਆਂ ਸੂਬਿਆਂ ਲਈ ਉਦਾਹਰਨ ਸੈੱਟ ਕੀਤੀ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਨੇਵਾ ਐਪ ਸਬੰਧੀ ਵਿਧਾਨ ਸਭਾ ਦੇ ਮੈਂਬਰਾਂ ਨੂੰ ਸਿਖਲਾਈ ਦੇਣ ਲਈ ਸੈਸ਼ਨ ਅਤੇ ਵਰਕਸ਼ਾਪ ਦਾ ਵੀ ਪ੍ਰਬੰਧ ਕੀਤਾ ਗਿਆ।

The post ਪੇਪਰ ਰਹਿਤ ਵਿਧਾਨ ਸਭਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕੱਦਮ-ਵਿਧਾਇਕ ਛੀਨਾ appeared first on Ludhiana Live.

ਵਿਧਾਇਕ ਸਿੱਧੂ ਵਲੋਂ ਮੁਹੱਲਾ ਕਲੀਨਿਕਾਂ ਦੇ ਨਾਲ ਡਰੱਗ ਸਟੋਰ ਖੋਲ੍ਹਣ ਦੀ ਅਪੀਲ
ਲੁਧਿਆਣਾ :  ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਵਿਧਾਨ ਸਭਾ ਸੈਸ਼ਨ ਦੌਰਾਨ ਮੁਹੱਲਾ ਕਲੀਨਿਕਾਂ ਦੇ ਨਾਲ-ਨਾਲ ਡਰੱਗ ਸਟੋਰ ਖੋਲ੍ਹਣ ਦੀ ਵੀ ਅਪੀਲ ਕੀਤੀ ਗਈ ਤਾਂ ਜੋ ਵਸਨੀਕਾਂ ਨੂੰ ਸਸਤੀਆਂ ਦਵਾਈਆਂ ਦਾ ਲਾਭ ਮਿਲ ਸਕੇ। ਵਿਧਾਇਕ ਸਿੱਧੂ ਵਲੋਂ, ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜ਼ਰੀਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਮੁਹੱਲਾ ਕਲੀਨਿਕਾਂ ਦੀ ਖੋਜ ਕਰਕੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ।

ਪੰਜਾਬ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਭਰ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਵਿਧਾਇਕ ਸਿੱਧੂ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਅਤੇ ਉਨ੍ਹਾਂ ਵਲੋਂ ਖੋਲ੍ਹੇ ਗਏ ਮੈਡੀਕਲ ਸਟੋਰਾਂ ‘ਤੇ ਗਰੀਬ ਲੋਕਾਂ ਦਾ ਆਰਥਿਕ ਪੱਖੋਂ ਸੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਕਲੀਨਿਕਾਂ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ਮੈਡੀਕਲ ਸਟੋਰ ਵੀ ਖੋਲ੍ਹ ਦਿੱਤੇ ਜਾਂਦੇ ਹਨ ਤਾਂ ਗਰੀਬ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਉਹ ਉੱਥੋਂ ਚੰਗੀਆਂ ਤੇ ਸਸਤੀਆਂ ਦਵਾਈਆਂ ਖਰੀਦ ਸਕਣਗੇ।

The post ਵਿਧਾਇਕ ਸਿੱਧੂ ਵਲੋਂ ਮੁਹੱਲਾ ਕਲੀਨਿਕਾਂ ਦੇ ਨਾਲ ਡਰੱਗ ਸਟੋਰ ਖੋਲ੍ਹਣ ਦੀ ਅਪੀਲ appeared first on Ludhiana Live.

ਬਜ਼ੁਰਗਾਂ, ਵਿਧਵਾਵਾਂ ਅਤੇ ਅੰਗਹੀਣਾਂ ਦੀ ਪੈਨਸ਼ਨ ‘ਚ ਜਲਦੀ ਹੋਵੇਗਾ ਵਾਧਾ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਸਵਾਲ ਪੁੱਛਿਆ ਕਿ ਸਰਕਾਰ ਵੱਲੋਂ ਚੋਣਾਂ ਵੇਲੇ ਇਹ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ‘ਤੇ ਬਜ਼ੁਰਗਾਂ, ਵਿਧਵਾਵਾਂ ਅਤੇ ਅੰਗਹੀਣਾਂ ਦੀ ਪੈਨਸ਼ਨ ‘ਚ ਵਾਧਾ ਕੀਤਾ ਜਾਵੇਗਾ ਤਾਂ ਇਹ ਵਾਧਾ ਕਦੋਂ ਅਤੇ ਕਿੰਨਾ ਹੋਵੇਗਾ। ਇਸ ਦਾ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਆਪਣਾ ਇਹ ਵਾਅਦਾ ਬੇਹੱਦ ਜਲਦੀ ਪੂਰਾ ਕਰ ਦਿੱਤਾ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਜੋ ਪੈਨਸ਼ਨ ਦਿੱਤੀ ਜਾਂਦੀ ਹੈ, ਉਸ ‘ਚ ਬੇਹੱਦ ਬੇਨਿਯਮੀਆਂ ਪਾਈਆਂ ਗਈਆਂ ਹਨ, ਜਿਨ੍ਹਾਂ ਨੂੰ ਦਰੁੱਸਤ ਕੀਤਾ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੁਲਾਈ 2022 ‘ਚ ਇਕ ਸਰਵੇ ਕੀਤਾ ਗਿਆ ਸੀ, ਜਿਸ ਦੌਰਾਨ ਇਹ ਪਾਇਆ ਗਿਆ ਸੀ ਕਿ 9,248 ਮ੍ਰਿਤਕ ਲਾਭਪਾਤਰੀਆਂ ਦੇ ਨਾਂ ‘ਤੇ ਪੈਨਸ਼ਨ ਜਾ ਰਹੀ ਹੈ ਅਤੇ ਇਸ ਤੋਂ ਬਾਅਦ 23.94 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਵੀ ਇਹ ਸਰਵੇ ਕਰਾਏ ਗਏ ਸਨ ਅਤੇ ਇਸ ਦੇ ਨਾਲ ਹੀ ਪਿਛਲੀ ਸਰਕਾਰ ਦੌਰਾਨ ਕਾਫੀ ਸਮਾਂ ਲੋਕਾਂ ਨੂੰ ਪੈਨਸ਼ਨ ਨਹੀਂ ਦਿੱਤੀ ਗਈ। ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਭ ਬੇਨਿਯਮੀਆਂ ਨੂੰ ਦਰੁੱਸਤ ਕਰਨ ਤੋਂ ਬਾਅਦ ਹੀ ਪੈਨਸ਼ਨ ‘ਚ ਵਾਧਾ ਕੀਤਾ ਜਾਵੇਗਾ ਅਤੇ ਜੇਕਰ ਮੈਨੀਫੈਸਟੋ ‘ਚ 2500 ਰੁਪਏ ਦੇ ਵਾਧੇ ਦਾ ਵਾਅਦਾ ਕੀਤਾ ਗਿਆ ਹੈ ਅਤੇ ਇਸ ‘ਤੇ ਜਲਦੀ ਹੀ ਫ਼ੈਸਲਾ ਲਿਆ ਜਾਵੇਗਾ।

The post ਬਜ਼ੁਰਗਾਂ, ਵਿਧਵਾਵਾਂ ਅਤੇ ਅੰਗਹੀਣਾਂ ਦੀ ਪੈਨਸ਼ਨ ‘ਚ ਜਲਦੀ ਹੋਵੇਗਾ ਵਾਧਾ appeared first on Ludhiana Live.

ਬਜਟ ਸੈਸ਼ਨ ਦੌਰਾਨ ਹਲਕਾ ਪੂਰਬੀ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਅਪੀਲ
ਲੁਧਿਆਣਾ : ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕਾ ਪੂਰਬੀ ਅੰਦਰ ਹੋ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਹਲਕੇ ਅੰਦਰ ਖੁੱਲੇ ਮੁਹੱਲਾ ਕਲੀਨਿਕਾਂ ਨਾਲ ਹਲਕਾ ਪੂਰਬੀ ਦੇ ਵਾਸੀਆਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ । ਵਿਧਾਇਕ ਗਰੇਵਾਲ ਨੇ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਹਲਕੇ ਅੰਦਰ ਸੁਭਾਸ਼ ਨਗਰ ਅਤੇ ਸੈਕਟਰ 32 ਵਿਖੇ ਦੋ ਮਿੰਨੀ ਹਸਪਤਾਲ ਹਨ ਜੇ ਇਹਨਾਂ ਹਸਪਤਾਲਾਂ ਨੂੰ 30-30 ਬੈਡ ਵਾਲੇ ਹਸਪਤਾਲਾਂ ਵਿੱਚ ਅਪਗ੍ਰੇਡ ਕਰ ਦਿੱਤਾ ਜਾਵੇ ਤਾਂ ਹਲਕਾ ਪੂਰਬੀ ਦੇ ਰਹਿਣ ਵਾਲੇ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਮਿਲੇਗਾ ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਹਲਕਾ ਪੂਰਬੀ ਦੇ ਵਸਨੀਕਾਂ ਦੀ ਮੰਗ ਅਨੁਸਾਰ ਅੱਜ ਉਨ੍ਹਾਂ ਵੱਲੋਂ ਸੈਸ਼ਨ ਦੌਰਾਨ ਹਲਕਾ ਪੂਰਬੀ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਅਪੀਲ ਕੀਤੀ ਗਈ ਹੈ ਜਿਸ ਤੇ ਜਲਦ ਹੀ ਚੰਗੇ ਰਿਜਲਟ ਦੇਖਣ ਨੂੰ ਮਿਲਣਗੇ । ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਦੇ ਹਸਪਤਾਲਾਂ ਵਿਚ ਡਾਕਟਰਾਂ ਦੀ ਟੀਮ ਦੇ ਨਾਲ-ਨਾਲ ਹਰ ਤਰ੍ਹਾਂ ਦੀ ਮਸ਼ੀਨਰੀ ਵੀ ਉਪਲਬਧ ਕਰਵਾਈ ਜਾਵੇਗੀ।

The post ਬਜਟ ਸੈਸ਼ਨ ਦੌਰਾਨ ਹਲਕਾ ਪੂਰਬੀ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਅਪੀਲ appeared first on Ludhiana Live.

ਵਿਧਾਇਕ ਸਿੱਧੂ ਵਲੋਂ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਦੀ ਅਪੀਲ
ਲੁਧਿਆਣਾ : ਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਸਥਾਨਕ ਨੌਘਾਰਾ ਮੁਹੱਲਾ ਵਿਖੇ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਬੀਤੇ ਕੱਲ੍ਹ ਉਨ੍ਹਾਂ ਸੈਸ਼ਨ ਦੌਰਾਨ ਡਾ. ਬੀ.ਆਰ. ਅੰਬੇਦਕਰ ਨਗਰ ਦੀ ਕਲੋਨੀ ਨੂੰ ਰੈਗੂਲਰ ਕਰਨ ਦਾ ਮੁੱਦਾ ਵੀ ਆਪਣੀ ਬੁਲੰਦ ਆਵਾਜ਼ ਨਾਲ ਚੁੱਕਿਆ ਸੀ।

ਬੀਤੇ ਕੱਲ੍ਹ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਵੀ ਸ਼ੁਕਰਗੁਜਾਰ ਹਨ ਜਿਨ੍ਹਾਂ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਉਨ੍ਹਾਂ ਨੂੰ ਪੱਕਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਆਤਮ ਨਗਰ ਅਧੀਨ ਡਾ. ਬੀ.ਆਰ. ਅੰਬੇਦਕਰ ਨਗਰ ਵਿਖੇ ਕਰੀਬ 27 ਏਕੜ ਰਕਬਾ ਪੈਂਦਾ ਹੈ ਜਿੱਥੇ ਵਸਨੀਕਾਂ ਵਲੋਂ ਬਿਜਲੀ ਅਤੇ ਪਾਣੀ ਦੇ ਬਿੱਲਾਂ ਦੀ ਵੀ ਅਦਾਇਗੀ ਕੀਤੀ ਜਾ ਰਹੀ ਹੈ ਪਰੰਤੂ ਉਹ ਆਪਣੇ ਘਰਾਂ ਦੇ ਮਾਲਕਾਨਾਂ ਹੱਕ ਤੋਂ ਬਾਂਝੇ ਹਨ।

The post ਵਿਧਾਇਕ ਸਿੱਧੂ ਵਲੋਂ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਦੀ ਅਪੀਲ appeared first on Ludhiana Live.

ਪੰਜਾਬ ਦੇ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਧਾਨ ਸਭਾ ਦਫ਼ਤਰ ਵਲੋਂ ਅਸਤੀਫ਼ਾ ਰਿਸੀਵ ਕਰ ਲਿਆ ਗਿਆ ਹੈ। ਹੁਣ ਇਸ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫ਼ੈਸਲਾ ਲੈਣਗੇ। ਜਾਣਕਾਰੀ ਮੁਤਾਬਕ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ।

ਇਸ ਕਮੇਟੀ ਦਾ ਕੰਮ ਸਰਕਾਰ ਵਲੋਂ ਵਿਧਾਨ ਸਭਾ ਸਦਨ ਵਿਚ ਦਿੱਤੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਸਬੰਧੀ ਭਰੋਸਿਆਂ ਦੀ ਨਿਗਰਾਨੀ ਕਰਨਾ ਅਤੇ ਉਨ੍ਹਾਂ ਦੇ ਪੂਰਾ ਹੋਣ ਸਬੰਧੀ ਪਤਾ ਲਗਾਉਣ ਨਾਲ ਸਬੰਧਿਤ ਹੈ। ਕਮੇਟੀ ਵਲੋਂ ਸਬੰਧਿਤ ਵਿਭਾਗਾਂ ਨੂੰ ਸਦਨ ਵਿਚ ਦਿੱਤੇ ਗਏ ਭਰੋਸਿਆਂ ਬਾਰੇ ਸੂਚਨਾ ਭੇਜੀ ਜਾਂਦੀ ਹੈ ਅਤੇ ਸਬੰਧਿਤ ਵਿਭਾਗਾਂ ਨੂੰ ਤਿੰਨ ਮਹੀਨੇ ਦੇ ਅੰਦਰ ਕਮੇਟੀ ਨੂੰ ਆਪਣਾ ਜਵਾਬ ਭੇਜਣਾ ਹੁੰਦਾ ਹੈ। ਇਸ ਵਿਚ ਉਕਤ ਭਰੋਸੇ ਦੇ ਲਾਗੂ ਕੀਤੇ ਜਾਣ ਸਬੰਧੀ ਸਥਿਤੀ ਦਾ ਜ਼ਿਕਰ ਕੀਤਾ ਜਾਂਦਾ ਹੈ।

ਸੂਤਰਾਂ ਦੀ ਮੰਨੀਏ ਤਾਂ ਚੇਅਰਮੈਨ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਐੱਸ. ਆਈ. ਟੀ. ਜਾਂਚ ਸਬੰਧੀ ਪੰਜਾਬ ਦੇ ਡੀ. ਜੀ. ਪੀ. ਅਤੇ ਮੁੱਖ ਸਕੱਤਰ ਨੂੰ ਹਾਜ਼ਰ ਹੋ ਕੇ ਜ਼ੁਬਾਨੀ ਸਪੱਸ਼ਟੀਕਰਨ ਦੇਣ ਲਈ ਬੁਲਾਇਆ ਗਿਆ ਸੀ ਅਤੇ ਇਸ ਸਬੰਧ ਵਿਚ ਕਮੇਟੀ ਦੀ ਬੈਠਕ ਵੀ ਰੱਖੀ ਗਈ ਸੀ। ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਸਬੰਧ ਵਿਚ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਤੋਂ ਉਨ੍ਹਾਂ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵਲੋਂ ਕੁੱਝ ਵੀ ਜਵਾਬ ਨਹੀਂ ਦਿੱਤਾ ਗਿਆ।

The post ਪੰਜਾਬ ਦੇ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ appeared first on Ludhiana Live.