views Archives - Ludhiana Live

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼, ਇਕ ਘੰਟੇ ‘ਚ ਮਿਲੇ ਇੰਨੇ ਵਿਊਜ਼
ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਹੈ। ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਅਟੈਚ’ ਅੱਜ ਰਿਲੀਜ਼ ਹੋਇਆ, ਜਿਸ ਦਾ ਉਹ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਸਿੱਧੂ ਮੂਸੇਵਾਲਾ ਦੇ ਗੀਤ ਨੂੰ ਰਿਲੀਜ਼ ਹੋਣ ਤੋਂ ਬਾਅਦ ਇੱਕ ਮਿੰਟ ਵਿੱਚ 1 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਮਰਹੂਮ ਸਿੱਧੂ ਮੂਸੇਵਾਲਾ ਦਾ 8ਵਾਂ ਗੀਤ ਰਿਲੀਜ਼ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਨਵਾਂ ਗੀਤ ਅਟੈਚਡ ਦੇ ਰਿਲੀਜ਼ ਹੋਣ ਦੀ ਜਾਣਕਾਰੀ ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਗਈ ਸੀ। ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਹ ਜਾਣਕਾਰੀ ਵਾਇਰਲ ਹੋਣ ਤੋਂ ਬਾਅਦ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਇੱਕ ਮਿੰਟ ਵਿੱਚ ਇੰਨੇ ਵਿਊਜ਼ ਮਿਲਣ ਦਾ ਮਤਲਬ ਹੈ ਕਿ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਅੱਜ ਵੀ ਉਨ੍ਹਾਂ ਨੂੰ ਓਨਾ ਹੀ ਪਿਆਰ ਕਰਦੇ ਹਨ। ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

The post ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼, ਇਕ ਘੰਟੇ ‘ਚ ਮਿਲੇ ਇੰਨੇ ਵਿਊਜ਼ appeared first on Ludhiana Live.