vigilence punjab Archives - Ludhiana Live

10 ਲੱਖ ਦੀ ਰਿਸ਼ਵਤ ਦਾ ਮਾਮਲਾ : ਨਗਰ ਸੁਧਾਰ ਟਰੱਸਟ ਦੀ ਮਹਿਲਾ ਅਧਿਕਾਰੀ ਵਿਰੁੱਧ ਵਿਜੀਲੈਂਸ ਨੂੰ ਸ਼ਿਕਾਇਤ
ਲੁਧਿਆਣਾ  :  ਪਲਾਟ ਦੀ ਐਨਓਸੀ ਲੈਣ ਬਦਲੇ ਲੱਖਾਂ ਰੁਪਏ ਲੈ ਕੇ ਵੀ ਕੰਮ ਨਾ ਕਰਨ ‘ਤੇ ਇਕ ਵਿਅਕਤੀ ਨੇ ਮਹਿਲਾ ਅਧਿਕਾਰੀ ਖ਼ਿਲਾਫ਼ ਡਾਇਰੈਕਟਰ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਹੈ। ਫਿਲਹਾਲ ਉਕਤ ਮਾਮਲੇ ਦੀ ਫਾਈਲ ਸਥਾਨਕ ਪੱਧਰ ‘ਤੇ ਪਹੁੰਚ ਚੁੱਕੀ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥ ਇਕੱਠੇ ਕੀਤੇ ਜਾ ਰਹੇ ਹਨ। ਸ਼ਿਕਾਇਤਕਰਤਾ ਨਵਦੀਪ ਸਿੰਘ ਵਾਸੀ ਪਿੰਡ ਹੈਬੋਵਾਲ ਨੇ 7 ਅਪ੍ਰੈਲ ਨੂੰ ਮੁੱਖ ਮੰਤਰੀ, ਡਾਇਰੈਕਟਰ ਵਿਜੀਲੈਂਸ ਅਤੇ ਐੱਸ ਐੱਸ ਪੀ ਲੁਧਿਆਣਾ ਵਿਜੀਲੈਂਸ ਨੂੰ ਸ਼ਿਕਾਇਤ ਭੇਜੀ ਸੀ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪਿੰਡ ਹੈਬੋਵਾਲ ਦੀ ਜ਼ਮੀਨ ਨਗਰ ਸੁਧਾਰ ਟਰੱਸਟ ਵਲੋਂ ਐਕਵਾਇਰ ਕੀਤੀ ਗਈ ਸੀ। ਜਿਸ ‘ਤੇ ਨੰਬਰ ਲਗਾਏ ਗਏ ਸਨ। ਜਦੋਂ ਉਹ ਉਕਤ ਪਲਾਟਾਂ ਦਾ ਨਕਸ਼ਾ ਪਾਸ ਕਰਵਾਉਣ ਲਈ ਗਿਆ ਤਾਂ ਇਕ ਮਹਿਲਾ ਅਧਿਕਾਰੀ ਨੇ ਉਸ ਕੋਲੋਂ 10 ਲੱਖ ਰੁਪਏ ਦੀ ਮੰਗ ਕੀਤੀ। ਜਿਸ ਵਿਚੋਂ ਇਕ ਲੱਖ ਰੁਪਏ ਉਸ ਨੇ ਦੇ ਦਿੱਤੇ ਸਨ ਅਤੇ ਬਾਕੀ ਪੈਸੇ ਬਾਅਦ ਵਿਚ ਦੇਣੇ ਸਨ।

ਰਾਜਗੁਰੂ ਨਗਰ ਵਿਚ ਵੀ ਉਸ ਦਾ ਇਕ ਪਲਾਟ ਹੈ, ਉਸ ਦੀ ਐੱਨ ਓ ਸੀ ਦੇ ਬਦਲੇ ਮਹਿਲਾ ਅਧਿਕਾਰੀ ਨੇ ਪੈਸਿਆਂ ਦੀ ਮੰਗ ਕੀਤੀ, ਦੋਵਾਂ ਮਾਮਲਿਆਂ ਵਿਚ ਉਸ ਨੇ ਅਧਿਕਾਰੀ ਨੂੰ ਸਾਢੇ 5 ਲੱਖ ਰੁਪਏ ਦੇ ਦਿੱਤੇ। ਪੈਸੇ ਲੈਣ ਤੋਂ ਬਾਅਦ ਵੀ ਮਹਿਲਾ ਅਧਿਕਾਰੀ ਨੇ ਕੰਮ ਨਹੀਂ ਕਰਵਾਇਆ। ਇਸ ਬਾਰੇ ਉਨ੍ਹਾਂ ਪੰਜਾਬ ਸਰਕਾਰ ਅਤੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ।

The post 10 ਲੱਖ ਦੀ ਰਿਸ਼ਵਤ ਦਾ ਮਾਮਲਾ : ਨਗਰ ਸੁਧਾਰ ਟਰੱਸਟ ਦੀ ਮਹਿਲਾ ਅਧਿਕਾਰੀ ਵਿਰੁੱਧ ਵਿਜੀਲੈਂਸ ਨੂੰ ਸ਼ਿਕਾਇਤ appeared first on Ludhiana Live.

ਧਰਮਸੋਤ ਤੋਂ ਬਾਅਦ ਇਕ ਹੋਰ ਸਾਬਕਾ ਮੰਤਰੀ ਖਿਲਾਫ਼ ਵਿਜੀਲੈਂਸ ਕਰੇਗਾ ਜਾਂਚ, 2000 ਕਰੋੜ ਰੁਪਏ ਦੇ ਟੈਂਡਰ ਘੁਟਾਲੇ ਦਾ ਦੋਸ਼
ਲੁਧਿਆਣਾ : ਕਾਂਗਰਸ ਦੇ ਇਕ ਹੋਰ ਸਾਬਕਾ ਮੰਤਰੀ ਖ਼ਿਲਾਫ਼ ਵਿਜੀਲੈਂਸ ਜਾਂਚ ਸ਼ੁਰੂ ਹੋ ਗਈ ਹੈ। ਸਾਬਕਾ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਦੋ ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦੇ ਦੋਸ਼ ਲੱਗੇ ਹਨ। ਕੁਝ ਠੇਕੇਦਾਰਾਂ ਨੇ ਦੋਸ਼ ਲਗਾਏ ਸਨ ਕਿ ਪੰਜਾਬ ਦੀਆਂ ਮੰਡੀਆਂ ਵਿਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰ ਵਿਚ ਗੜਬੜੀ ਕੀਤੀ ਗਈ ਹੈ।

ਛੋਟੇ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰ ਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ। ਠੇਕੇਦਾਰਾਂ ਨੇ ਵਿਜੀਲੈਂਸ ਨੂੰ ਇਸ ਦੀ ਸ਼ਿਕਾਇਤ ਕੀਤੀ ਹੈ। ਹੁਣ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਆਸ਼ੂ ਤੀਜੇ ਅਜਿਹੇ ਮੰਤਰੀ ਹਨ, ਜਿਨ੍ਹਾਂ ਖ਼ਿਲਾਫ਼ ਵਿਜੀਲੈਂਸ ਨੇ ਜਾਂਚ ਸ਼ੁਰੂ ਕੀਤੀ ਹੈ।

ਸ਼ਿਕਾਇਤਕਰਤਾ ਲੇਬਰ ਤੇ ਟਰਾਂਸਪੋਰਟ ਦੇ ਛੋਟੇ ਠੇਕੇਦਾਰਾਂ ਦੀ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਨੇ ਕਿਹਾ ਹੈ ਕਿ ਮੰਤਰੀ ਰਹਿੰਦੇ ਹੋਏ ਆਸ਼ੂ ਨੇ 5000 ਠੇਕੇਦਾਰਾਂ ਨੂੰ ਦਰਕਿਨਾਰ ਕਰਦੇ ਹੋਏ ਆਪਣੇ ਚਹੇਤੇ ਠੇਕੇਦਾਰਾਂ ਨੂੰ ਮਨਮਰਜ਼ੀ ਦੇ ਰੇਟ ’ਤੇ ਠੇਕੇ ਅਲਾਟ ਕੀਤੇ। ਇਹ ਠੇਕੇ 2000 ਕਰੋਡ਼ ਰੁਪਏ ਦੇ ਦੱਸੇ ਜਾ ਰਹੇ ਹਨ। ਵਿਜੀਲੈਂਸ ਦੇ ਇਕ ਉੱਚ ਅਧਿਕਾਰੀ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕੀਤੀ ਹੈ। ਮਾਮਲਾ ਲੁਧਿਆਣਾ ਵਿਜੀਲੈਂਸ ਬਿਊਰੋ ਦੇ ਐੱਸਐੱਸਪੀ ਨੂੰ ਸੌਂਪਿਆ ਗਿਆ ਹੈ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਕਸਾਈਜ਼ ਪਾਲਸੀ ਬਦਲੀ ਹੈ। 900 ਕਲਸਟਰਾਂ ਤੋਂ 177 ਕਲਸਟਰ ਬਣਾਏ ਗਏ ਹਨ। ਕੀ ਇਸ ਵਿਚ ਵੀ ਘਪਲਾ ਹੈ। ਕੀ ਵਿਜੀਲੈਂਸ ਇਸ ਦੀ ਵੀ ਜਾਂਚ ਕਰੇਗੀ।

ਆਸ਼ੂ ਨੇ ਹੈਰਾਨੀ ਪ੍ਰਗਟਾਈ ਕਿ ਦੋ ਹਜ਼ਾਰ ਕਰੋਡ਼ ਰੁਪਏ ਦੇ ਘਪਲੇ ਦੀ ਗੱਲ ਕਹੀ ਜਾ ਰਹੀ ਹੈ, ਇਕ ਸਾਲ ਵਿਚ ਟਰਾਂਸਪੋਰਟੇਸ਼ਨ ਦਾ ਬਿੱਲ ਹੀ 240 ਕਰੋਡ਼ ਰੁਪਏ ਦਾ ਹੈ। ਇਸ ਲਿਹਾਜ਼ ਨਾਲ ਪੰਜ ਸਾਲ ਵਿਚ 1200 ਕਰੋਡ਼ ਰੁਪਏ ਹੀ ਬਣਦੇ ਹਨ। ਤਾਂ 2000 ਕਰੋਡ਼ ਰੁਪਏ ਦਾ ਘਪਲਾ ਕਿਵੇਂ ਹੋ ਗਿਆ? ਉਨ੍ਹਾਂ ਕਿਹਾ ਕਿ ਝੋਨੇ ਤੇ ਕਣਕ ਦੀ ਢੁਆਈ ਲਈ ਡਿਪਟੀ ਕਮਿਸ਼ਨਰ ਪੱਧਰ ਦੀ ਕਮੇਟੀ ਬਣਦੀ ਹੈ।

The post ਧਰਮਸੋਤ ਤੋਂ ਬਾਅਦ ਇਕ ਹੋਰ ਸਾਬਕਾ ਮੰਤਰੀ ਖਿਲਾਫ਼ ਵਿਜੀਲੈਂਸ ਕਰੇਗਾ ਜਾਂਚ, 2000 ਕਰੋੜ ਰੁਪਏ ਦੇ ਟੈਂਡਰ ਘੁਟਾਲੇ ਦਾ ਦੋਸ਼ appeared first on Ludhiana Live.