vijay divas Archives - Ludhiana Live

ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਕਾਰਗਿਲ ਵਿਜੇ ਦਿਵਸ
ਲੁਧਿਆਣਾ : ਦ੍ਰਿਸ਼ਟੀ ਡਾ: ਆਰ.ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ ਨੇ 26 ਜੁਲਾਈ ਨੂੰ 1999 ਵਿੱਚ ਕਾਰਗਿਲ ਯੁੱਧ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ‘ਕਾਰਗਿਲ ਵਿਜੇ ਦਿਵਸ’ ਮਨਾਇਆ। ਇਸ ਮੌਕੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਹ ਸੰਦੇਸ਼ ਫੈਲਾਉਣ ਲਈ ਇੱਕ ਕਲਾਸ ਪੇਸ਼ਕਾਰੀ ਦਿੱਤੀ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਸਾਡਾ ਹਰੇਕ ਦਾ ਫਰਜ਼ ਹੈ।

ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਗਾ ਕੇ ਪੂਰੇ ਮਾਹੌਲ ਨੂੰ ਦੇਸ਼ ਭਗਤੀ ਦੇ ਭਾਵਾਂ ਨਾਲ ਭਰ ਦਿੱਤਾ। ਵਿਦਿਆਰਥੀਆਂ ਵੱਲੋਂ ਸਮੂਹ ਚਰਚਾ ਕਰਕੇ ਸਾਰਿਆਂ ਨੂੰ ਇਹ ਜੰਗ ਲੜਨ ਦੇ ਕਾਰਨਾਂ ਤੋਂ ਜਾਣੂ ਕਰਵਾਇਆ ਗਿਆ। ਪ੍ਰਿੰਸੀਪਲ ਡਾ: ਮਨੀਸ਼ਾ ਗੰਗਵਾਰ ਨੇ ਵਿਦਿਆਰਥੀਆਂ ਦੇ ਦੇਸ਼ ਭਗਤੀ ਦੇ ਜਜ਼ਬੇ ਦੀ ਸ਼ਲਾਘਾ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਸੱਚੇ ਦੇਸ਼ ਭਗਤ ਬਣਨ ਅਤੇ ਜੋ ਵੀ ਕਰਦੇ ਹਨ ਉਸ ਵਿੱਚ ਆਪਣਾ ਸਰਵੋਤਮ ਦੇਣ ਲਈ ਪ੍ਰੇਰਿਤ ਕੀਤਾ।

The post ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਕਾਰਗਿਲ ਵਿਜੇ ਦਿਵਸ appeared first on Ludhiana Live.

ਮਾਲਵਾ ਖਾਲਸਾ ਸਕੂਲ ਦੇ ਐਨਸੀਸੀ ਕੈਡਿਟਾਂ ਵਲੋਂ ਨਸ਼ੇ ਵਿਰੁੱਧ ਕੱਢੀ ਰੈਲੀ
ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗ੍ਰਾਮ, ਲੁਧਿਆਣਾ ਦੇ ਐਨਸੀਸੀ ਕੈਡਿਟਾਂ ਵੱਲੋਂ ਵਿਜੇ ਦਿਵਸ ਦੇ ਸੰਬੰਧ ਵਿੱਚ ਸ਼ੁਰੂ ਹੋਏ ਪ੍ਰੋਗਰਾਮਾਂ ਅਧੀਨ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ। ਏ ਐਨ ਓ ਫਸਟ ਅਫ਼ਸਰ ਪਰਮਬੀਰ ਸਿੰਘ ਨੇ ਦੱਸਿਆ ਕਿ ਅੱਜ ਐਨ ਸੀ ਸੀ ਗਰੁਪ ਕਮਾਂਡਰ ਜਸਜੀਤ ਘੁਮਾਣ ਦੇ ਮਾਰਗ ਦਰਸ਼ਨ ਅਤੇ ਨੰਬਰ 4 ਪੰਜਾਬ ਏਅਰ ਸੁਕਾਡਨ ਐਨਸੀਸੀ ਦੇ ਕਮਾਂਡਿੰਗ ਅਫ਼ਸਰ ਬੀ ਐਸ ਗਿੱਲ ਦੇ ਸਹਿਯੋਗ ਨਾਲ ਵਿਜੇ ਦਿਵਸ ਦੇ ਪ੍ਰੋਗਰਾਮਾਂ ਅਤੇ ਸਕੂਲ ਦੇ ਐਨਸੀਸੀ ਕੈਡਿਟਾਂ ਵੱਲੋਂ ਨਸ਼ਿਆਂ ਵਿਰੁੱਧ ਰੈਲੀ ਕੱਢੀ।

ਵਿਜੇ ਦਿਵਸ ਨੂੰ ਭਾਰਤ ਦੀ ਪਾਕਿਸਤਾਨ ਉਪਰ ਸਾਲ 1971 ਦੀ ਜੰਗ ਵਿਚ ਜਿੱਤ ਦੀ ਖੁਸ਼ੀ ਵਿਚ ਮਨਾਇਆ ਜਾਂਦਾ ਹੈ। ਭਾਰਤ-ਪਾਕਿ ਜੰਗ ਪੂਰਬੀ ਪਾਕਿਸਤਾਨ ਨੂੰ ਆਜ਼ਾਦ ਕਰਵਾਉਣ ਲਈ ਲੜੀ ਗਈ ਸੀ। 16 ਦਸੰਬਰ ਨੂੰ ਭਾਰਤੀ ਫੌਜ ਵੱਲੋਂ 93 ਹਜ਼ਾਰ ਪਾਕਿਸਤਾਨੀ ਸੈਨਾ ਦੇ ਜਵਾਨਾਂ ਨੂੰ ਕੈਦ ਕਰਕੇ ਗੋਡੇ ਟੇਕਣ ਲਈ ਮਜ਼ਬੂਰ ਕਰ ਦਿੱਤਾ ਸੀ। ਇਸ ਦੀ ਬਦੌਲਤ ਦੁਨੀਆਂ ਦੇ ਨਕਸ਼ੇ ਵਿਚ ‘ਬੰਗਲਾਦੇਸ਼ ‘ ਦਾ ਜਨਮ ਹੋਇਆ। ਵਿਜੇ ਦਿਵਸ ਦੇ ਪ੍ਰੋਗਰਾਮ 16 ਦਸੰਬਰ ਤੱਕ ਮਨਾਏ ਜਾਣੇ ਹਨ।

ਪ੍ਰਿੰਸੀਪਲ ਕਰਨਜੀਤ ਸਿੰਘ ਨੇ ਕੈਡਿਟਾਂ ਨੂੰ ਅੱਜ ਦੀ ਮੁੱਖ ਸਮੱਸਿਆ ” ਨਸ਼ੇ” ਬਾਰੇ ਸੁਚੇਤ ਕੀਤਾ। ਉਨ੍ਹਾਂ ਕੈਡਿਟਾਂ ਨੂੰ ਇਸ ਲਾਹਨਤ ਤੋਂ ਦੂਰ ਰਹਿਣ ਅਤੇ ਆਪਣੇ ਆਸ-ਪਾਸ ਵਿਚ ਨਸ਼ੇ ਦੇ ਸੇਵਨ ਨੂੰ ਰੋਕਣ ਲਈ ਪ੍ਰੇਰਿਤ ਕੀਤਾ। ਇਹ ਰੈਲੀ ਸਕੂਲ ਤੋਂ ਇਸ਼ਮੀਤ ਚੌਂਕ ਤੱਕ ਕੱਢੀ ਗਈ। ਐਨਸੀਸੀ ਕੈਡਿਟਾਂ ਨੇ ਆਪਣੇ ਹੱਥਾਂ ਵਿਚ ਨਸ਼ੇ ਦੇ ਵਿਰੁੱਧ ਪੋਸਟਰ ਫੜੇ ਹੋਏ ਸਨ। ਉਨ੍ਹਾਂ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ ਲਈ ਜ਼ੋਰ ਸ਼ੋਰ ਨਾਲ ਨਸ਼ਿਆਂ ਵਿਰੁੱਧ ਨਾਅਰੇਬਾਜੀ ਵੀ ਕੀਤੀ ਗਈ।

The post ਮਾਲਵਾ ਖਾਲਸਾ ਸਕੂਲ ਦੇ ਐਨਸੀਸੀ ਕੈਡਿਟਾਂ ਵਲੋਂ ਨਸ਼ੇ ਵਿਰੁੱਧ ਕੱਢੀ ਰੈਲੀ appeared first on Ludhiana Live.

ਕਾਰਗਿਲ ਵਿਜੇ ਦਿਹਾੜੇ ਦੇ ਸੰਬੰਧ ਵਿਚ ਘਰ ਘਰ ਤਿਰੰਗਾ ਅਭਿਆਨ ਦੀ ਕੀਤੀ ਸ਼ੁਰੂਆਤ
ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਦੇ ਐਨਸੀਸੀ ਕੈਡਿਟਾਂ ਵੱਲੋਂ ਕਾਰਗਿਲ ਵਿਜੇ ਦਿਹਾੜੇ ਨੂੰ ਬਹੁਤ ਹੀ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਏ ਐੱਨ ਓ ਫਸਟ ਅਫ਼ਸਰ ਪਰਮਬੀਰ ਸਿੰਘ ਨੇ ਦੱਸਿਆ ਕਿ ਅੱਜ ਦੇ ਦਿਨ 1999 ਵਿੱਚ ਧੋਖੇਬਾਜ਼ ਗੁਆਂਢੀ ਮੁਲਕ ਪਾਕਿਸਤਾਨ ਤੋਂ ਭਾਰਤ ਦੇ ਜਾਂਬਾਜ਼ ਸੈਨਿਕਾਂ ਨੇ ਕਾਰਗਿਲ ਅਤੇ ਦਰਾਸ਼ ਦੇ ਇਲਾਕਿਆਂ ਨੂੰ ਖ਼ਾਲੀ ਕਰਵਾ ਲਿਆ ਸੀ ।

ਉਨ੍ਹਾਂ ਦੱਸਿਆ ਕਿ ਅੱਜ ਇਸ ਦਿਹਾੜੇ ਨੂੰ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੇ ਤੌਰ ਤੇ ਘਰ ਘਰ ਤਿਰੰਗਾ ਅਭਿਆਨ ਦੇ ਵਜੋਂ ਮਨਾਇਆ ਜਾ ਰਿਹਾ ਹੈ। ਆਜ਼ਾਦੀ ਦੇ 75 ਵਰ੍ਹੇਗੰਢ ਦੇ ਮੌਕੇ ਗਰੁੱਪ ਕਮਾਂਡਰ ਜਸਜੀਤ ਘੁੰਮਣ ਦੇ ਮਾਰਗਦਰਸ਼ਨ ਹੇਠ ਨੰਬਰ 4 ਪੰਜਾਬ ਏਅਰ ਸਕਾਡਨ ਐੱਨਸੀਸੀ ਲੁਧਿਆਣਾ ਦੇ ਕਮਾਂਡਿੰਗ ਅਫਸਰ ਵਿੰਗ ਕਮਾਂਡਰ ਬੀ ਐਸ ਗਿੱਲ ਦੇ ਸਹਿਯੋਗ ਨਾਲ ਕੈਡਿਟਾਂ ਵੱਲੋਂ ਘਰ ਘਰ ਤਿਰੰਗਾ ਕਾਰਕ੍ਰਮ ਦੀ ਸ਼ੁਰੁਆਤ ਕੀਤੀ ਗਈ।

ਵਿੰਗ ਕਮਾਂਡਰ ਬੀ ਐਸ ਗਿੱਲ ਨੇ ਏ ਐਨ ਓ ਪਰਮਬੀਰ ਸਿੰਘ ਅਤੇ ਕੈਡਿਟਾਂ ਨੂੰ ਤਿਰੰਗੇ ਝੰਡੇ ਦੇ ਕੇ ਘਰ ਘਰ ਵਿਚ ਤਿਰੰਗਾ ਪਹੁੰਚਾਉਣ ਲਈ ਵਚਨਬੱਧ ਕੀਤਾ। ਉਨ੍ਹਾਂ ਦੱਸਿਆ ਕਿ ਕੈਡਿਟਾਂ ਨੂੰ ਅੱਜ ਯੂਨਿਟ ਵੱਲੋਂ ਫਾਇਰਿੰਗ ਦੇ ਗੁਰ ਵੀ ਸਿਖਾਏ ਗਏ ਅਤੇ ਫਾਇਰਿੰਗ ਦੀ ਪ੍ਰੈਕਟਿਸ ਵੀ ਕਰਵਾਈ ਗਈ । ਪ੍ਰਿੰਸੀਪਲ ਕਰਨਜੀਤ ਸਿੰਘ ਨੇ ਕੈਡਿਟਾਂ ਤੋਂ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਇਸੇ ਤਰ੍ਹਾਂ ਹੀ ਰੱਖਣ ਦਾ ਪ੍ਰਣ ਲਿਆ। ਇਸ ਮੌਕੇ ਮਾਸਟਰ ਵਾਰੰਟ ਅਫਸਰ ਜੀ ਬੀ ਮਿਸ਼ਰਾ, ਕੋਪਲ ਆਰਡੀ ਲੋਟੇਕਰ ,ਕੋਪਲ ਪੀਕੇ ਗੁਪਤਾ ਆਦਿ ਵੀ ਮੌਜੂਦ ਰਹੇ।

The post ਕਾਰਗਿਲ ਵਿਜੇ ਦਿਹਾੜੇ ਦੇ ਸੰਬੰਧ ਵਿਚ ਘਰ ਘਰ ਤਿਰੰਗਾ ਅਭਿਆਨ ਦੀ ਕੀਤੀ ਸ਼ੁਰੂਆਤ appeared first on Ludhiana Live.