village land Archives - Ludhiana Live

ਪਿੰਡ ਗੜ੍ਹੀ ਤਰਖਾਣਾ ‘ਚ ਕਰੀਬ 3 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ
ਲੁਧਿਆਣਾ :  ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਮਾਛੀਵਾੜਾ ਅਧੀਨ ਗ੍ਰਾਮ ਪੰਚਾਇਤ ਗੜ੍ਹੀ ਤਰਖਾਣਾ ਦੀ 3 ਏਕੜ 1 ਕਨਾਲ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ। ਬੀ.ਡੀ.ਪੀ.ਓ ਮਾਛੀਵਾੜਾ ਗੁਰਪ੍ਰੀਤ ਸਿੰਘ ਮਾਂਗਟ ਨੇ ਦੱਸਿਆ ਕਿ ਬਲਾਕ ਬਲਾਕ ਮਾਛੀਵਾੜਾ ਅਧੀਨ ਪੈਂਦੇ ਪਿੰਡ ਗੜ੍ਹੀ ਤਰਖਾਣਾ ਦੀ 3 ਏਕੜ 1 ਕਨਾਲ ਜੋਕਿ ਰਸਤਾ ਅਤੇ ਖਾਲਾ ਸੀ, ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ।

ਬੀ.ਡੀ.ਪੀ.ਓ. ਮਾਂਗਟ ਨੇ ਅੱਗੇ ਦੱਸਿਆ ਕਿ ਇਸ ਜ਼ਮੀਨ ‘ਤੇ ਪਿੰਡ ਵਾਸੀਆਂ ਵਲੋਂ ਨਾਜਾਇਜ ਕਬਜ਼ਾ ਕੀਤਾ ਹੋਇਆ ਸੀ। ਇਸ ਮੌਕੇ ਸੁਪਰਡੰਟ ਗੁਰਪ੍ਰੀਤ ਸਿੰਘ ਬਦੇਸ਼ਾ, ਲਖਵਿੰਦਰ ਸਿੰਘ ਪੰਚਾਇਤ ਅਫ਼ਸਰ, ਅਮਰਜੀਤ ਸਿੰਘ ਪੰਚਾਇਤ ਸਕੱਤਰ ਵਲੋਂ ਉਪਰੋਕਤ ਰਕਬੇ ਦਾ ਕਬਜ਼ਾ ਸਰਪੰਚ/ਸਮੂਹ ਪੰਚ ਗੜ੍ਹੀ ਤਰਖਾਣਾ ਦੇ ਸਪੁਰਦ ਕੀਤਾ ਗਿਆ। ਡੀ.ਡੀ.ਪੀ.ਓ ਨਵਨੀਤ ਜੋਸ਼ੀ ਨੇ ਦੱਸਿਆ ਕਿ ਸੂਬੇ ਵਿੱਚ ਸਰਕਾਰ ਵਲੋਂ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।

The post  ਪਿੰਡ ਗੜ੍ਹੀ ਤਰਖਾਣਾ ‘ਚ ਕਰੀਬ 3 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ appeared first on Ludhiana Live.

ਮਾਨ ਸਰਕਾਰ ਦਾ ਵੱਡਾ ਐਲਾਨ-‘ਪਿੰਡਾਂ ‘ਚ ਜ਼ਮੀਨ ਦੀ ਰਜਿਸਟਰੀ ਲਈ ਕਿਸੇ NOC ਦੀ ਲੋੜ ਨਹੀਂ
ਸਮਰਾਲਾ (ਲੁਧਿਆਣਾ ) : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਪਿੰਡਾਂ ਵਿੱਚ ਜ਼ਮੀਨ ਦੀ ਰਜਿਸਟਰੀ ਲਈ ਹੁਣ ਐਨਓਸੀ ਦੀ ਲੋੜ ਨਹੀਂ ਰਹੇਗੀ ਜਦੋਂ ਕਿ ਸ਼ਹਿਰਾਂ ਵਿੱਚ ਐਨਓਸੀ 15 ਦਿਨਾਂ ਦੇ ਅੰਦਰ ਤੇ ਤਤਕਾਲ ਸਕੀਮ ਤਹਿਤ ਪੰਜ ਦਿਨਾਂ ਵਿੱਚ ਮਿਲ ਜਾਵੇਗਾ। ਇੱਥੇ ਤਹਿਸੀਲ ਦਫ਼ਤਰ ਅਤੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕਰਨ ਉਪਰੰਤ ਮਾਨ ਨੇ ਕਿਹਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਜ਼ਮੀਨਾਂ ਦੀਆਂ ਰਜਿਸਟਰੀਆਂ ਦਾ ਮੁੱਦਾ ਸਰਕਾਰ ਦੇ ਸਰਗਰਮ ਵਿਚਾਰ ਅਧੀਨ ਹੈ ਅਤੇ ਜਲਦੀ ਹੀ ਇਸ ਬਾਰੇ ਫੈਸਲਾ ਕੀਤਾ ਜਾਵੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸੇ ਵੀ ਵਿਅਕਤੀ, ਜਿਸ ਨੇ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਜ਼ਮੀਨ, ਪਲਾਟ ਜਾਂ ਫਲੈਟ ਖਰੀਦਿਆ ਹੈ, ਨੂੰ ਨੁਕਸਾਨ ਨਹੀਂ ਝੱਲਣਾ ਪਵੇਗਾ ਕਿਉਂਕਿ ਬੇਕਸੂਰ ਲੋਕਾਂ ਨੇ ਆਪਣੇ ਸੁਪਨਿਆਂ ਦਾ ਘਰ ਬਣਾਉਣ ਲਈ ਆਪਣੀ ਮਿਹਨਤ ਦੀ ਕਮਾਈ ਦਾ ਨਿਵੇਸ਼ ਕੀਤਾ ਹੈ। ਸਰਕਾਰੀ ਦਫ਼ਤਰਾਂ ਵਿੱਚ ਸਟਾਫ਼ ਦੀ ਘਾਟ ਨੂੰ ਮੰਨਦੇ ਹੋਏ ਮੁੱਖ ਮੰਤਰੀ ਨੇ ਇਸ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਐਲਾਨ ਕੀਤਾ ਕਿ ਸੂਬੇ ਵਿੱਚ ਸਾਰੀਆਂ ਖਾਲੀ ਅਸਾਮੀਆਂ ਜਲਦੀ ਹੀ ਭਰ ਦਿੱਤੀਆਂ ਜਾਣਗੀਆਂ।

The post ਮਾਨ ਸਰਕਾਰ ਦਾ ਵੱਡਾ ਐਲਾਨ-‘ਪਿੰਡਾਂ ‘ਚ ਜ਼ਮੀਨ ਦੀ ਰਜਿਸਟਰੀ ਲਈ ਕਿਸੇ NOC ਦੀ ਲੋੜ ਨਹੀਂ appeared first on Ludhiana Live.