Viral Instagram Archives - Ludhiana Live

ਅਦਾਕਾਰਾ ਕਿਆਰਾ ਅਡਵਾਨੀ ਦੀ ਲਾਲ ਡਰੈੱਸ ਨੇ ਇੰਟਰਨੈੱਟ ਦਾ ਵਧਾਇਆ ਪਾਰਾ
ਅਦਾਕਾਰਾ ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਆਪਣੀ ਵਿਆਹੁਤਾ ਜ਼ਿੰਦਗੀ ਦੇ ਹਰ ਪਲ ਦਾ ਆਨੰਦ ਮਾਣ ਰਹੀ ਹੈ। ਦੱਸ ਦਈਏ ਕਿ ਕਿਆਰਾ ਅਡਵਾਨੀ ਨੇ 7 ਫਰਵਰੀ ਨੂੰ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ ‘ਚ ਅਦਾਕਾਰ ਸਿਧਾਰਥ ਮਲਹੋਤਰਾ ਨਾਲ ਵਿਆਹ ਕਰਵਾਇਆ ਸੀ।

ਉਹ ਹਾਲ ਹੀ ‘ਚ ਇੱਕ ਐਵਾਰਡ ਸਮਾਰੋਹ ‘ਚ ਸ਼ਾਮਲ ਹੋਈ ਸੀ। ਇਸ ਇਵੈਂਟ ‘ਚ ਸ਼ਾਮਲ ਹੋਣ ਲਈ ਕਿਆਰਾ ਨੇ ਚਮਕਦਾਰ ਲਾਲ ਰੰਗ ਦਾ ਆਫ ਸ਼ੋਲਡਰ ਗਾਊਨ ਪਾਇਆ ਸੀ, ਜਿਸ ‘ਚ ਉਹ ਕਾਫ਼ੀ ਜ਼ਿਆਦਾ ਖੂਬਸੂਰਤ ਲੱਗ ਰਹੀ ਸੀ।

ਉਸ ਦੇ ਚਿਹਰੇ ‘ਤੇ ਵਿਆਹ ਦਾ ਨੂਰ ਵੱਖਰਾ ਹੀ ਨਜ਼ਰ ਆ ਰਿਹਾ ਸੀ। ਦੱਸ ਦਈਏ ਕਿ ਕਿਆਰਾ ਅਡਵਾਨੀ ਨੇ ‘ਜ਼ੀ ਸਿਨੇ ਐਵਾਰਡਜ਼’ ‘ਚ ਸ਼ਿਰਕਤ ਕੀਤੀ ਸੀ। ਉਹ ਇਵੈਂਟ ਦੇ ਰੈੱਡ ਕਾਰਪੇਟ ‘ਤੇ ਨਜ਼ਰ ਆਈ। ਆਫ ਸ਼ੋਲਡਰ ਰੈੱਡ ਡਰੈੱਸ ‘ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।

ਕਿਆਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਤਾਨਿਆ ਘਾਵਰੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ।

ਇਨ੍ਹਾਂ ਤਸਵੀਰਾਂ ‘ਚ ਸਿਧਾਰਥ ਮਲਹੋਤਰਾ ਦੀ ਨਵੀਂ ਦੁਲਹਨ ਲਾਲ ਡੀਪ ਨੇਕ ਆਫ ਸ਼ੋਲਡਰ ਗਾਊਨ ‘ਚ ਕੈਮਰੇ ਲਈ ਕਿਲਰ ਪੋਜ਼ ਦਿੰਦੀ ਨਜ਼ਰ ਆਈ।

The post ਅਦਾਕਾਰਾ ਕਿਆਰਾ ਅਡਵਾਨੀ ਦੀ ਲਾਲ ਡਰੈੱਸ ਨੇ ਇੰਟਰਨੈੱਟ ਦਾ ਵਧਾਇਆ ਪਾਰਾ appeared first on Ludhiana Live.

ਅਦਾਕਾਰਾ ਹਿਮਾਂਸ਼ੀ ਖੁਰਾਣਾ ਦੀਆਂ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ, ਵੇਖ ਲੋਕਾਂ ਨੇ ਕੀਤੀ ਵਾਹ-ਵਾਹ
ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਹਾਲ ‘ਚ ਹਿਮਾਂਸ਼ੀ ਨੇ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਉਸ ਨੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਤਸਵੀਰਾਂ ‘ਚ ਪਿੰਕ ਰੰਗ ਦੇ ਸਟਾਈਲਿਸ਼ ਆਊਟ ਫਿੱਟ ‘ਚ ਨਜ਼ਰ ਆ ਰਹੀ ਹੈ, ਜਿਸ ‘ਚ ਉਹ ਆਪਣੇ ਹੁਸਨ ਨਾਲ ਚਾਰ ਚੰਨ ਲਗਾ ਰਹੀ ਹੈ। ਤਸਵੀਰਾਂ ‘ਚ ਉਹ ਆਪਣੀ ਕਾਤਿਲ ਅਦਾਵਾਂ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ।

ਹਿਮਾਂਸ਼ੀ ਖੁਰਾਣਾ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ ਹੈ, ”ਥੋੜ੍ਹੀ ਜਿਹੀ ਚਮਕ ਅਤੇ ਗੁਲਾਬੀ ਨਾਲ ਕੁਝ ਵੀ ਸੰਭਵ ਹੈ।’ ਹਿਮਾਂਸ਼ੀ ਦੀ ਇਸ ਪੋਸਟ ‘ਤੇ ਵੱਡੀ ਗਿਣਤੀ ‘ਚ ਲਾਈਕਸ ਆ ਚੁੱਕੇ ਹਨ। ਇੱਕ ਯੂਜ਼ਰ ਨੇ ਲਿਖਿਆ ਹੈ- ‘ਬਹੁਤ ਹੀ ਖ਼ੂਬਸੂਰਤ’। ਦੂਜੇ ਯੂਜ਼ਰ ਨੇ ਲਿਖਿਆ ਹੈ ‘ਪਹਿਲੀ ਤਸਵੀਰ ‘ਚ ਮੁਸਕਾਨ ਬਹੁਤ ਹੀ ਖ਼ਾਸ ਹੈ।’ ਇਸ ਤਰ੍ਹਾਂ ਪ੍ਰਸ਼ੰਸਕ ਹਿਮਾਂਸ਼ੀ ਦੀ ਖੂਬ ਤਾਰੀਫ਼ ਕਰ ਰਹੇ ਹਨ।

ਦੱਸਣਯੋਗ ਹੈ ਕਿ ਹਿਮਾਂਸ਼ੀ ਖੁਰਾਣਾ ਆਪਣੀ ਪ੍ਰੋਫੈਸ਼ਨਲ ਲਾਈਫ਼ ਤੋਂ ਲੈ ਕੇ ਲਵ ਲਾਈਫ਼ ਕਰਕੇ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਜੀ ਹਾਂ ਹਿਮਾਂਸ਼ੀ ਤੇ ਆਸਿਮ ਰਿਆਜ਼ ਦੀ ਜੋੜੀ ਰਿਐਲਿਟੀ ਟੀ. ਵੀ. ਸ਼ੋਅ ‘ਬਿੱਗ ਬੌਸ’ ਤੋਂ ਬਾਅਦ ਚਰਚਾ ‘ਚ ਆਈ ਸੀ। ‘ਬਿੱਗ ਬੌਸ’ ਤੋਂ ਬਾਹਰ ਆਉਣ ਤੋਂ ਬਾਅਦ ਵੀ ਇਸ ਜੋੜੀ ਨੇ ਇਕੱਠੇ ਕਈ ਮਿਊਜ਼ਿਕ ਵੀਡੀਓਜ਼ ‘ਚ ਕੰਮ ਕੀਤਾ ਸੀ। ਹਿਮਾਂਸ਼ੀ ਖੁਰਾਣਾ ਕਈ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ।

The post ਅਦਾਕਾਰਾ ਹਿਮਾਂਸ਼ੀ ਖੁਰਾਣਾ ਦੀਆਂ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ, ਵੇਖ ਲੋਕਾਂ ਨੇ ਕੀਤੀ ਵਾਹ-ਵਾਹ appeared first on Ludhiana Live.

ਟਾਈਟ ਸ਼ਿਮਰੀ ਗਾਊਨ ‘ਚ ਮਲਾਇਕਾ ਅਰੋੜਾ ਦਾ ਕਿਲਰ ਲੁੱਕ, ਵੇਖ ਲੋਕਾਂ ਦੇ ਉੱਡੇ ਹੋਸ਼
ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਹਮੇਸ਼ਾ ਹੀ ਕੁਝ ਨਾ ਕੁਝ ਅਜਿਹਾ ਕਰਦਾ ਹੈ, ਜਿਸ ਨਾਲ ਉਹ ਹਮੇਸ਼ਾ ਸੁਰਖੀਆਂ ਵਿਚ ਆ ਜਾਂਦੀ ਹੈ। ਹਾਲ ਹੀ ਵਿਚ 48 ਸਾਲ ਦੀ ਮਲਾਇਕਾ ਅਰੋੜਾ ਨੇ ਕੈਮਰੇ ਸਾਹਮਣੇ ਅਜਿਹੇ ਪੋਜ਼ ਦੇ ਕੇ ਫੋਟੋਸ਼ੂਟ ਕਰਵਾਇਆ, ਜਿਸ ਦੀਆਂ ਤਸਵੀਰਾਂ ਕੁਝ ਹੀ ਪਲਾਂ ਵਿਚ ਵਾਇਰਲ ਹੋ ਗਈਆਂ।

ਦੱਸ ਦਈਏ ਕਿ ਕਦੇ ਮਲਾਇਕਾ ਅਰੋੜਾ ਰਿਵੀਲਿੰਗ ਡਰੈੱਸ ਪਾ ਕੇ ਤਬਾਹੀ ਮਚਾ ਦਿੰਦੀ ਹੈ ਅਤੇ ਕਦੇ ਉਹ ਇੰਨੇ ਬੋਲਡ ਪੋਜ਼ ਦਿੰਦੀ ਹੈ ਕਿ ਤਸਵੀਰਾਂ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਜਾਂਦੇ ਹਨ।

ਮਲਾਇਕਾ ਦਾ ਇਹ ਗਾਊਨ ਸਿਤਾਰਿਆਂ ਨਾਲ ਭਰਿਆ ਹੋਇਆ ਹੈ, ਜਿਸ ਨੂੰ ਪਹਿਨ ਕੇ ਉਸ ਕੈਮਰੇ ਅੱਗੇ ਆਪਣੀ ਪਰਫੈਕਟ ਫਿਗਰ ਫਲਾਂਟ ਕੀਤੀ। ਮਲਾਇਕਾ ਅਰੋੜਾ ਦਾ ਇਹ ਫੋਟੋਸ਼ੂਟ ਕਿਸੇ ਨੂੰ ਵੀ ਦੀਵਾਨਾ ਬਣਾਉਣ ਲਈ ਕਾਫ਼ੀ ਹੈ।

ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਮਲਾਇਕਾ ਨੇ ਇਕ ਹੋਰ ਫੋਟੋਸ਼ੂਟ ਕਰਵਾਇਆ ਸੀ, ਜਿਸ ਵਿਚ ਉਸ ਨੇ ਲਾਈਟ ਪਿੰਕ ਕਲਰ ਦਾ ਟਾਈਟ ਫਿਟਿੰਗ ਗਾਊਨ ਪਾਇਆ ਸੀ।

ਇਸ ਗਾਊਨ ਉੱਪਰ ਸਿਲਵਰ ਅਤੇ ਗੋਲਡਨ ਕਲਰ ਦੇ ਸਿਤਾਰੇ ਜੜੇ ਹੋਏ ਸਨ। ਇਸ ਫੋਟੋਸ਼ੂਟ ਦੌਰਾਨ ਮਲਾਇਕਾ ਕੈਮਰੇ ਦੇ ਸਾਹਮਣੇ ਆਪਣੀ ਖ਼ੂਬਸੂਰਤੀ ਦਿਖਾਉਂਦੀ ਨਜ਼ਰ ਆਈ।

ਇਨ੍ਹਾਂ ਤਸਵੀਰਾਂ ਵਿਚ ਮਲਾਇਕਾ ਕਦੇ ਬੈਠ ਕੇ ਕਿਲਰ ਲੁੱਕ ਵਿਚ ਪੋਜ਼ ਦਿੰਦੀ ਨਜ਼ਰ ਆਈ ਅਤੇ ਕਦੇ ਉਹ ਲੇਟ ਕੇ ਆਪਣੀਆਂ ਬੋਲਡ ਅਦਾਵਾਂ ਨਾਲ ਲੋਕਾਂ ਨੂੰ ਆਪਣੇ ਪ੍ਰਤੀ ਅਕਰਸ਼ਿਤ ਕਰਦੀ ਨਜ਼ਰ ਆਈ।

ਇਹ ਤਸਵੀਰਾਂ ਮਲਾਇਕਾ ਅਰੋੜਾ ਨੇ ਖ਼ੁਦ ਆਪਣੇ ਅਧਿਕਾਰਤ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਤੇ ਸੰਜੇ ਕਪੂਰ ਦੀ ਪਤਨੀ ਮਹੀਪ ਕਪੂਰ ਨੇ ਵੀ ਕੁਮੈਂਟ ਕਰਕੇ ਫਾਇਰ ਆਈਕਨ ਸ਼ੇਅਰ ਕੀਤਾ ਹੈ।

ਦੱਸਣਯੋਗ ਹੈ ਕਿ ਮਲਾਇਕਾ ਅਰੋੜਾ ਸੋਸ਼ਲ ਮੀਡੀਆ ‘ਤੇ ਆਏ ਦਿਨ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਮਲਾਇਕਾ ਅਰੋੜਾ ਲੰਬੇ ਸਮੇਂ ਤੋਂ ਅਦਾਕਾਰ ਅਰਜੁਨ ਕਪੂਰ ਨੂੰ ਡੇਟ ਕਰ ਰਹੀ ਹੈ ਅਤੇ ਹਰ ਰੋਜ਼ ਉਸ ਨਾਲ ਸਪਾਟ ਹੁੰਦੀ ਹੈ। ਦੋਵਾਂ ਨੇ ਕਈ ਵਾਰ ਛੁੱਟੀਆਂ ਦੀਆਂ ਰੋਮਾਂਟਿਕ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

The post ਟਾਈਟ ਸ਼ਿਮਰੀ ਗਾਊਨ ‘ਚ ਮਲਾਇਕਾ ਅਰੋੜਾ ਦਾ ਕਿਲਰ ਲੁੱਕ, ਵੇਖ ਲੋਕਾਂ ਦੇ ਉੱਡੇ ਹੋਸ਼ appeared first on Ludhiana Live.