Virasat e Khalsa Archives - Ludhiana Live

ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ ਤੇ ਗੋਲਡਨ ਟੈਂਪਲ ਪਲਾਜ਼ਾ ਅੱਜ 1 ਅਗਸਤ ਤੋਂ ਸੈਲਾਨੀਆਂ ਲਈ ਜਾਵੇਗਾ ਖੋਲ੍ਹਿਆ
ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਅਜਾਇਬ ਘਰ ਛਿਮਾਹੀ ਰੱਖ-ਰਖਾਅ ਲਈ 24 ਤੋਂ 31 ਜੁਲਾਈ ਤੱਕ ਲਈ ਸੈਲਾਨੀਆਂ ਲਈ ਬੰਦ ਕਰ ਦਿੱਤੇ ਗਏ ਹਨ। ਇਹ ਅਜਾਇਬ ਘਰ ਅੱਜ ਪਹਿਲੀ ਅਗਸਤ ਤੋਂ ਦਰਸ਼ਕਾਂ ਲਈ ਮੁੜ ਖੋਲ੍ਹ ਦਿੱਤੇ ਜਾਣਗੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਜਾਇਬ ਘਰ ਨੂੰ ਹਰ ਸਾਲ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫ਼ਤੇ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਸ ਦੀ ਮੁਰੰਮਤ ਅਤੇ ਰੱਖ-ਰਖਾਅ ਦਾ ਕੰਮ ਕੀਤਾ ਜਾ ਸਕੇ। ਹੁਣ ਲੋੜੀਂਦੀ ਮੁਰੰਮਤ ਅਤੇ ਰੱਖ-ਰਖਾਅ ਦਾ ਕੰਮ ਮੁਕੰਮਲ ਹੋ ਗਿਆ ਹੈ। ਇਹ ਅਜਾਇਬ ਘਰ ਸੈਲਾਨੀਆਂ ਲਈ ਦੁਬਾਰਾ ਖੋਲ੍ਹ ਦਿੱਤੇ ਗਏ ਹਨ।

The post ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ ਤੇ ਗੋਲਡਨ ਟੈਂਪਲ ਪਲਾਜ਼ਾ ਅੱਜ 1 ਅਗਸਤ ਤੋਂ ਸੈਲਾਨੀਆਂ ਲਈ ਜਾਵੇਗਾ ਖੋਲ੍ਹਿਆ appeared first on Ludhiana Live.

ਵਿਰਾਸਤ-ਏ-ਖ਼ਾਲਸਾ ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਤੱਕ ਰਹੇਗਾ ਬੰਦ
ਪੰਜਾਬ ‘ਚ ਭਾਰੀ ਮੀਂਹ ਮਗਰੋਂ ਵਿਗੜੇ ਹਾਲਾਤ ਕਾਰਨ ਹਰ ਪਾਸੇ ਪਾਣੀ ਭਰਿਆ ਹੋਇਆ ਹੈ, ਸੜਕਾਂ ਟੁੱਟੀਆਂ ਪਈਆਂ ਹਨ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਵਿਰਾਸਤ-ਏ-ਖ਼ਾਲਸਾ ਨੂੰ 11 ਤੋਂ 13 ਜੁਲਾਈ ਤੱਕ ਆਮ ਲੋਕਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਲੋਕ ਇੱਥੇ ਆ ਕੇ ਫਸ ਨਾ ਜਾਣ।

ਦੱਸਣਯੋਗ ਹੈ ਕਿ ਵਿਰਾਸਤ-ਏ-ਖ਼ਾਲਸਾ ਦੇਖਣ ਲਈ ਰੋਜ਼ਾਨਾ ਵੱਡੀ ਗਿਣਤੀ ‘ਚ ਸੈਲਾਨੀ ਪੁੱਜਦੇ ਹਨ ਪਰ ਮੀਂਹ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਫਿਲਹਾਲ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ। ਪਿੰਡ ਬੁਰਜ ‘ਚ ਅਚਾਨਕ ਪਾਣੀ ਤੋਂ ਬਾਅਦ 3 ਘਰਾਂ ਨੂੰ ਕਾਫੀ ਨੁਕਸਾਨ ਪੁੱਜਿਆ ਹੈ। ਘਰਾਂ ਦੇ ਅੱਗੇ ਕਈ-ਕਈ ਫੁੱਟ ਡੂੰਘੇ ਪਾੜ ਪੈ ਗਏ ਹਨ ਅਤੇ ਮਕਾਨਾਂ ਦੀ ਹੋਂਦ ਖ਼ਤਰੇ ‘ਚ ਪੈ ਗਈ ਹੈ।

The post ਵਿਰਾਸਤ-ਏ-ਖ਼ਾਲਸਾ ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਤੱਕ ਰਹੇਗਾ ਬੰਦ appeared first on Ludhiana Live.

ਵਿਰਾਸਤ-ਏ-ਖ਼ਾਲਸਾ ਜਾਣ ਵਾਲੇ ਸੈਲਾਨੀਆਂ ਲਈ ਚੰਗੀ ਖ਼ਬਰ, ਹੁਣ ਇਹ ਰਹੇਗਾ ਖੋਲ੍ਹਣ ਦਾ ਸਮਾਂ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਹੋਲੇ ਮਹੱਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਸੁਚਾਰੂ ਪ੍ਰਬੰਧਾਂ ਦੇ ਦਿੱਤੇ ਨਿਰਦੇਸ਼ ਉਪਰੰਤ ਸੈਰ-ਸਪਾਟਾ ਵਿਭਾਗ ਵੱਲੋ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਸੈਲਾਨੀਆਂ ਲਈ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਪਹਿਲਾਂ ਇਹ ਮਿਊਜ਼ੀਅਮ ਸੈਲਾਨੀਆਂ ਲਈ 6.30 ਘੰਟੇ ਖੋਲ੍ਹਿਆ ਜਾਂਦਾ ਹੈ।

ਲਗਭਗ 4200 ਸੈਲਾਨੀ ਰੋਜ਼ਾਨਾ ਮਿਊਜ਼ੀਅਮ ’ਚ ਪਹੁੰਚਦੇ ਸਨ, ਜਦਕਿ ਇਹ ਸਮਾਂ ਵੱਧਣ ਨਾਲ ਇਹ ਗਿਣਤੀ ਲਗਭਗ 25 ਹਜ਼ਾਰ ਹੋਣ ਦੀ ਸੰਭਾਵਨਾ ਹੈ। ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹੋਲੇ ਮਹੱਲੇ ਦੌਰਾਨ ਵਿਰਾਸਤ-ਏ-ਖਾਲਸਾ ਨੂੰ ਸੈਲਾਨੀਆਂ ਲਈ 12 ਘੰਟੇ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸਕੱਤਰ ਸੈਰ-ਸਪਾਟਾ ਇਸ ਤੋਂ ਪਹਿਲਾ ਸ੍ਰੀ ਅਨੰਦਪੁਰ ਸਾਹਿਬ ’ਚ ਸੈਰ-ਸਪਾਟਾ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਦੌਰਾ ਅਤੇ ਇਸ ਇਲਾਕੇ ’ਚ ਸੈਰ-ਸਪਾਟਾਂ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਦੌਰਾ ਕਰ ਚੁੱਕੇ ਹਨ।

ਡਾਇਰੈਕਟਰ ਸੈਰ-ਸਪਾਟਾ ਅੰਮ੍ਰਿਤ ਕੌਰ ਵੱਲੋਂ ਹੋਲੇ ਮਹੱਲੇ ਦੌਰਾਨ ਵਿਰਾਸਤ-ਏ-ਖਾਲਸਾ ਦਾ ਸਮਾਂ ਵਧਾਉਣ ਅਤੇ ਇਸ ਨੂੰ ਸੈਲਾਨੀਆਂ ਵੱਲੋਂ ਹੋਰ ਵੱਧ ਗਿਣਤੀ ’ਚ ਦੇਖੇ ਜਾਣ ਲਈ ਪ੍ਰਪੋਜ਼ਲ ਨੂੰ ਪ੍ਰਵਾਨਗੀ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ’ਚ ਕ੍ਰਾਫਟ ਮੇਲਾ ਲਗਾ ਕੇ ਹੋਲੇ ਮਹੱਲੇ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਲਈ ਇਕ ਨਿਵੇਕਲੀ ਸ਼ੁਰੂਆਤ ਕੀਤੀ ਜਾ ਰਹੀ ਹੈ।

The post ਵਿਰਾਸਤ-ਏ-ਖ਼ਾਲਸਾ ਜਾਣ ਵਾਲੇ ਸੈਲਾਨੀਆਂ ਲਈ ਚੰਗੀ ਖ਼ਬਰ, ਹੁਣ ਇਹ ਰਹੇਗਾ ਖੋਲ੍ਹਣ ਦਾ ਸਮਾਂ appeared first on Ludhiana Live.