vist of pau Archives - Ludhiana Live

ਪੰਜਾਬ ਦੇ 2800 ਸਕੂਲੀ ਵਿਦਿਆਰਥੀਆਂ ਨੇ ਇੱਕ ਮਹੀਨੇ ਵਿੱਚ ਪੀਏਯੂ ਦਾ ਕੀਤਾ ਦੌਰਾ
ਲੁਧਿਆਣਾ : ਪੀ.ਏ.ਯੂ. ਦਾ ਕੈਂਪਸ ਵਿਸ਼ੇਸ਼ ਤੌਰ ‘ਤੇ ਪੰਜਾਬ ਅਤੇ ਹੋਰ ਰਾਜਾਂ ਦੇ ਸਕੂਲਾਂ ਦੇ ਨਾਲ-ਨਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਦੌਰੇ ਨਾਲ ਗਤੀਵਿਧੀਆਂ ਦਾ ਇੱਕ ਕੇਂਦਰ ਰਿਹਾ ਹੈ। ਡਾ. ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸ਼ਕ ਸੰਚਾਰ ਨੇ ਦੱਸਿਆ ਕਿ ਇਹ ਦੌਰੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਵਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀ ਆਪਣੇ ਭਵਿੱਖ ਨੂੰ ਲੈਕੇ ਉੱਚ ਵਿਦਿਅਕ ਸੰਸਥਾਵਾਂ ਤੋਂ ਜਾਣੂ ਹੋ ਸਕਣ।

ਕੋਆਰਡੀਨੇਟਰ ਅਤੇ ਟੂਰ ਗਾਈਡ ਸ੍ਰੀ ਅਮਨਦੀਪ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਦੌਰਾਨ ਪੰਜਾਬ ਦੇ ਬਠਿੰਡਾ, ਫਿਰੋਜ਼ਪੁਰ, ਫਰੀਦਕੋਟ, ਜਲੰਧਰ, ਲੁਧਿਆਣਾ, ਮਲੇਰਕੋਟਲਾ, ਮੋਗਾ ਜ਼ਿਲ੍ਹਿਆਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਲਗਭਗ 2800 ਵਿਦਿਆਰਥੀਆਂ ਅਤੇ ਕੇਰਲਾ ਐਗਰੀਕਲਚਰਲ ਯੂਨੀਵਰਸਿਟੀ ਦੇ 106 ਵਿਦਿਆਰਥੀਆਂ ਦੇ ਨਾਲ-ਨਾਲ ਪੰਜ ਅਧਿਆਪਕਾਂ ਨੇ ਪੰਜਾਬ ਦੇ ਪੇਂਡੂ ਜੀਵਨ ਦੇ ਅਜਾਇਬ ਘਰ ਨੂੰ ਦੇਖਣ ਲਈ ਪੀਏਯੂ ਦਾ ਦੌਰਾ ਕੀਤਾ।

ਉਹਨਾਂ ਉੱਤਰੀ ਭਾਰਤ ਦੇ ਭੂਮੀ ਅਤੇ ਜਲ ਸਰੋਤਾਂ ਦੇ ਡਾ ਉੱਪਲ ਮਿਊਜ਼ੀਅਮ ਦਾ ਵੀ ਦੌਰਾਂ ਕੀਤਾ। ਦਿੱਲੀ ਪਬਲਿਕ ਸਕੂਲ ਦੇ ਲਗਭਗ 400 ਵਿਦਿਆਰਥੀਆਂ ਨੇ ਵੀ ਪੀਏਯੂ ਦਾ ਦੌਰਾ ਕੀਤਾ, ਉਨ੍ਹਾਂ ਨੇ ਦੱਸਿਆ ਕਿ ਹਰ ਰੋਜ਼ 20-30 ਵਿਦਿਆਰਥੀਆਂ ਦੇ ਸਮੂਹ ਵਾਲੇ ਮਲੇਰਕੋਟਲਾ ਜਿਲ੍ਹੇਂ ਦੇ 7 ਸਕੂਲ ਹਰ ਰੋਜ਼ ਪੀ.ਏ.ਯੂ ਦਾ ਦੌਰਾ ਕਰਦੇ ਹਨ।

With Warm Regards,

The post ਪੰਜਾਬ ਦੇ 2800 ਸਕੂਲੀ ਵਿਦਿਆਰਥੀਆਂ ਨੇ ਇੱਕ ਮਹੀਨੇ ਵਿੱਚ ਪੀਏਯੂ ਦਾ ਕੀਤਾ ਦੌਰਾ  appeared first on Ludhiana Live.

ਪੰਜਾਬ ਦੇ ਸਰਕਾਰੀ ਸਕੂਲਾਂ ਦੇ 1256 ਵਿਦਿਆਰਥੀਆਂ ਨੇ ਕੀਤਾ ਪੀਏਯੂ ਦਾ ਦੌਰਾ
ਲੁਧਿਆਣਾ : ਪੰਜਾਬ ਸੂਬੇ ਦੇ ਸਰਕਾਰੀ ਸਕੂਲਾਂ ਬਠਿੰਡਾ, ਫਰੀਦਕੋਟ, ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਦੇ ਲਗਭਗ 1,256 ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੁਆਰਾ ਨਿਰਦੇਸ਼ਿਤ ਆਪਣੀ ਵਿਦਿਅਕ ਯਾਤਰਾ ਅਧੀਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕੀਤਾ।

ਪੀਏਯੂ ਵਿੱਚ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ, ਡਾ. ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸ਼ਕ ਸੰਚਾਰ, ਨੇ ਸੂਬੇ ਵਿੱਚ ਹਰੀ ਕ੍ਰਾਂਤੀ ਅਤੇ ਖੇਤੀਬਾੜੀ ਵਿਕਾਸ ਦੀ ਸ਼ੁਰੂਆਤ ਵਿੱਚ ਪੀਏਯੂ ਦੁਆਰਾ ਨਿਭਾਈ ਗਈ ਅਹਿਮ ਭੂਮਿਕਾ ਬਾਰੇ ਚਾਨਣਾ ਪਾਉਂਦੇ ਹੋਏ ਵਿਦਿਆਰਰਥੀਆਂ ਨੂੰ ਦਸਿਆ ਕਿ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਪੰਜਾਬ ਦੇ ‘ਵਿਰਸੇ’ ਨੂੰ ਪ੍ਰਦਰਸ਼ਿਤ ਕਰਨਾ ਅਤੇ ਪਾਣੀ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਵੀ ਜ਼ਰੂਰੀ ਹੈ ਜੋ ਕਿ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ।

ਜਾਣਕਾਰੀ ਦਿੰਦੇ ਹੋਏ ਪੀਏਯੂ ਤੋਂ ਟੂਰ ਗਾਈਡ ਕੋਆਰਡੀਨੇਟਰ ਅਮਨਦੀਪ ਚੀਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੰਜਾਬ ਦੇ ਪੇਂਡੂ ਜੀਵਨ ਦੇ ਅਜਾਇਬ ਘਰ ਅਤੇ ਉੱਤਰੀ ਭਾਰਤ ਦੇ ਜਲ ਅਤੇ ਭੂਮੀ ਸਰੋਤਾਂ ਦੇ ਅਜਾਇਬ ਘਰ ਦਿਖਾਏ ਗਏ ਅਤੇ ਉਹਨਾਂ ਬਾਰੇ ਜਾਣਕਾਰੀ ਵੀ ਦਿੱਤੀ ਅਤੇ ਨਾਲ ਹੀ ਉਨਾਂ ਇਹ ਵੀ ਕਿਹਾ ਇਸ ਦੌਰੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਉਨਾਂ ਦੇ ਅਮੀਰ ਸੱਭਿਆਚਾਰਕ ਵਿਰਸੇ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨਾਂ ਨੂੰ ਜਲ ਸਰੋਤਾਂ ਰਾਹੀਂ ਖੇਤੀ ਵਿਕਾਸ ਬਾਰੇ ਵੀ ਜਾਣੂ ਕਰਵਾਉਣਾ ਸੀ।

The post ਪੰਜਾਬ ਦੇ ਸਰਕਾਰੀ ਸਕੂਲਾਂ ਦੇ 1256 ਵਿਦਿਆਰਥੀਆਂ ਨੇ ਕੀਤਾ ਪੀਏਯੂ ਦਾ ਦੌਰਾ appeared first on Ludhiana Live.

ਗੰਗਾਨਗਰ ਅਤੇ ਹੰਨੂਮਾਨਗੜ੍ਹ ਤੋਂ ਆਏ ਕਿਸਾਨਾਂ ਨੇ ਕੀਤਾ ਪੀ.ਏ.ਯੂ ਦਾ ਦੌਰਾ
ਲੁਧਿਆਣਾ : ਰਾਜਸਥਾਨ ਦੇ ਜਿਲ੍ਹਾ ਗੰਗਾਨਗਰ ਤੋਂ ਆਏ ਹੋਏ 24 ਅਤੇ ਹੰਨੂਮਾਨਗੜ੍ਹ ਤੋਂ ਆਏ 50 ਦੇ ਕਰੀਬ ਕਿਸਾਨਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਦੌਰਾ ਕੀਤਾ।

ਇਸ ਦੌਰੇ ਦੇ ਨਿਰਦੇਸ਼ਕ ਡਾ. ਤੇਜਿੰਦਰ ਸਿੰਘ ਰਿਆੜ ਅਪਰ ਨਿਰਦੇਸ਼ਕ ਸੰਚਾਰ ਅਤੇ ਸਹਾਇਕ ਨਿਰਦੇਸ਼ਕ  ਡਾ. ਕੁਲਦੀਪ ਸਿੰਘ ਰਹੇ ਅਤੇ ਇਸ ਦੇ ਕੁਆਰਡੀਨੇਟਰ ਡਾ. ਲਵਲੀਸ਼ ਗਰਗ ਅਤੇ ਅਮਨਦੀਪ ਸਿੰਘ ਚੀਮਾ ਰਹੇ। ਸਭ ਤੋਂ ਪਹਿਲਾਂ ਕਿਸਾਨਾਂ ਨੇ ਖੁੰਬਾ ਖੋਜ ਕੇਂਦਰ ਦਾ ਦੌਰਾ ਕੀਤਾ ਜਿੱਥੇ ਡਾ. ਸ਼ਿਵਾਨੀ ਸ਼ਰਮਾ ਨੇ ਉਹਨਾਂ ਨੂੰ ਖੁੰਬਾ ਪਾਲਣ ਬਾਰੇ ਦੱਸਿਆ।

ਫਿਰ ਕੀਟ ਵਿਗਿਆਨ ਵਿਭਾਗ ਤੇਂ ਡਾ. ਜਸਪਾਲ ਸਿੰਘ ਨੇ ਕਿਸਾਨਾਂ ਨੂੰ ਸ਼ਹੀਦ ਦੀਆਂ ਮੱਖੀਆਂ ਪਾਲਣ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਦੇ ਡਾ. ਸੰਤੋਸ਼ ਕੁਮਾਰ ਨੇ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਦੀਆਂ ਮਸ਼ੀਨਾਂ ਦੀ ਜਾਣਕਾਰੀ ਦਿੱਤੀ।

ਬਾਅਦ ਦੁਪਹਿਰ ਕਿਸਾਨਾਂ ਨੇ ਪੀ.ਏ.ਯੂ. ਅਜਾਇਬ ਘਰ ਦਾ ਦੌਰਾ ਕੀਤਾ ਅਤੇ ਅਮਨਦੀਪ ਸਿੰਘ ਚੀਮਾ ਨੇ ਆਏ ਹੋਏ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ।

The post ਗੰਗਾਨਗਰ ਅਤੇ ਹੰਨੂਮਾਨਗੜ੍ਹ ਤੋਂ ਆਏ ਕਿਸਾਨਾਂ ਨੇ ਕੀਤਾ ਪੀ.ਏ.ਯੂ ਦਾ ਦੌਰਾ appeared first on Ludhiana Live.

ਪੰਜਾਬ ਤੋਂ ਰਾਜ ਸਭਾ ਮੈਂਬਰ ਸ਼੍ਰੀ ਸੰਜੀਵ ਅਰੋੜਾ ਨੇ ਪੀ.ਏ.ਯੂ. ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ
ਲੁਧਿਆਣਾ : ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਨਾਮਜ਼ਦ ਹੋਏ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਪੀ.ਏ.ਯੂ. ਦਾ ਇੱਕ ਵਿਸ਼ੇਸ਼ ਦੌਰਾ ਕੀਤਾ । ਇਸ ਦੌਰਾਨ ਸ਼੍ਰੀ ਅਰੋੜਾ ਨੇ ਪੀ.ਏ.ਯੂ. ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ । ਇਸ ਮੀਟਿੰਗ ਦੌਰਾਨ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੀ.ਏ.ਯੂ. ਨੇ ਖੇਤੀ ਖੋਜ, ਅਕਾਦਮਿਕ ਅਤੇ ਪਸਾਰ ਦੇ ਖੇਤਰ ਵਿੱਚ ਇਤਿਹਾਸਕ ਕਾਰਜ ਕੀਤਾ ਹੈ ਅਤੇ ਇਸ ਕਾਰਜ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ ਬਹੁਤ ਲਾਜ਼ਮੀ ਹੈ ।

ਉਹਨਾਂ ਕਿਹਾ ਕਿ ਲੋਕਾਂ ਨੂੰ ਇਹ ਗੱਲ ਜਾਨਣੀ ਚਾਹੀਦੀ ਹੈ ਕਿ ਪੀ.ਏ.ਯੂ. ਨੇ ਦੇਸ਼ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਨਾਉਣ ਦੇ ਨਾਲ-ਨਾਲ ਨਵੀਆਂ ਖੇਤੀ ਤਕਨੀਕਾਂ ਦੇ ਵਿਕਾਸ ਵਿੱਚ ਲਾਜਵਾਬ ਕੰਮ ਕੀਤਾ ਹੈ । ਉਹਨਾਂ ਨੇ ਕਿਹਾ ਕਿ ਲੁਧਿਆਣਾ ਕੱਪੜਾ ਉਦਯੋਗ ਦੀ ਧੁਰੀ ਹੋਣ ਕਾਰਨ ਇੱਥੋਂ ਦੇ ਵਪਾਰੀਆਂ ਨੂੰ ਰੂੰ ਦੇ ਮਿਆਰ ਅਤੇ ਮੰਗ ਬਾਰੇ ਬਿਹਤਰ ਜਾਣਕਾਰੀ ਹੈ । ਚੰਗਾ ਹੋਵੇ ਜੇਕਰ ਕਿਸਾਨਾਂ ਅਤੇ ਮਾਹਿਰਾਂ ਦੇ ਨਾਲ ਉਦਯੋਗਿਕ ਸੰਪਰਕ ਵੀ ਜੋੜ ਲਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਇਹ ਪਤਾ ਲੱਗ ਜਾਵੇ ਕਿ ਬਜ਼ਾਰ ਦੀ ਮੰਗ ਕੀ ਹੈ ।

ਸ਼੍ਰੀ ਅਰੋੜਾ ਨੇ ਕਿਹਾ ਕਿ ਕੁਦਰਤੀ ਅਤੇ ਜੈਵਿਕ ਉਤਪਾਦ ਅੱਜ ਹਰ ਵਿਅਕਤੀ ਦੀ ਲੋੜ ਹਨ । ਇਸ ਦਿਸ਼ਾ ਵਿੱਚ ਵੀ ਯੂਨੀਵਰਸਿਟੀ ਨੂੰ ਠੋਸ ਕਾਰਜ ਕਰਨੇ ਚਾਹੀਦੇ ਹਨ । ਰਾਜ ਸਭਾ ਮੈਂਬਰ ਨੇ ਇਸ ਗੱਲ ਦਾ ਭਰੋਸਾ ਦਿਵਾਇਆ ਕਿ ਉਹ ਪੀ.ਏ.ਯੂ. ਦੀਆਂ ਲੋੜਾਂ ਅਤੇ ਮੰਗਾਂ ਬਾਬਤ ਹਰ ਸੰਭਵ ਕੋਸ਼ਿਸ਼ ਕਰਨਗੇ । ਇੱਥੋਂ ਤੱਕ ਕਿ ਉਹ ਰਾਜ ਸਭਾ ਵਿੱਚ ਵੀ ਪੀ.ਏ.ਯੂ. ਦੀ ਅਵਾਜ਼ ਬਣਨਗੇ । ਸ਼੍ਰੀ ਅਰੋੜਾ ਨੇ ਅਜਾਇਬ ਘਰ ਅਤੇ ਹੋਰ ਮਸਲਿਆਂ ਬਾਰੇ ਇੱਕ ਤਜ਼ਵੀਜ਼ ਬਣਾ ਕੇ ਭੇਜਣ ਲਈ ਕਿਹਾ ਤਾਂ ਜੋ ਉਸ ਉੱਪਰ ਠੋਸ ਕਾਰਵਾਈ ਹੋ ਸਕੇ ।

ਇਸ ਤੋਂ ਪਹਿਲਾਂ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਮਾਣਯੋਗ ਰਾਜਸਭਾ ਮੈਂਬਰ ਦਾ ਸਵਾਗਤ ਕੀਤਾ ਅਤੇ ਉਹਨਾਂ ਕਿਹਾ ਕਿ ਪੀ.ਏ.ਯੂ. ਦੇਸ਼ ਵਿੱਚ ਹਰੀ ਕ੍ਰਾਂਤੀ ਦੀ ਮੋਢੀ ਸੰਸਥਾ ਹੈ । ਅੱਜ 1.5% ਜ਼ਮੀਨੀ ਰਕਬਾ ਹੋਣ ਦੇ ਬਾਵਜੂਦ ਪੰਜਾਬ ਦੇਸ਼ ਦੇ ਅੰਨ ਭੰਡਾਰਾਂ ਵਿੱਚ 22% ਕਣਕ ਦਾ ਹਿੱਸਾ ਪਾ ਰਿਹਾ ਹੈ ਤਾਂ ਇਸਦਾ ਸਿਹਰਾ ਪੀ.ਏ.ਯੂ. ਮਾਹਿਰਾਂ ਅਤੇ ਕਿਸਾਨਾਂ ਦੀ ਸਾਂਝ ਨੂੰ ਜਾਂਦਾ ਹੈ । ਡਾ. ਗੋਸਲ ਨੇ ਪੀ.ਏ.ਯੂ. ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਵੇਰਵਾ ਦਿੱਤਾ ।

ਉਹਨਾਂ ਕਿਹਾ ਕਿ ਨਵੀਆਂ ਖੇਤੀ ਤਕਨੀਕਾਂ ਅਤੇ ਸਮੇਂ ਦੀ ਮੰਗ ਅਨੁਸਾਰ ਸੂਖਮ ਅਤੇ ਕੁਦਰਤੀ ਖੇਤੀ ਦੇ ਨਾਲ-ਨਾਲ ਸੰਯੁਕਤ ਕੀਟ, ਬਿਮਾਰੀ ਅਤੇ ਪਾਣੀ ਪ੍ਰਬੰਧਨ ਵੱਲ ਖੋਜ ਨੂੰ ਮੋੜਿਆ ਜਾ ਰਿਹਾ ਹੈ । ਇਸਦੇ ਨਾਲ ਹੀ ਰਹਿੰਦ-ਖੂੰਹਦ ਦੀ ਸੰਭਾਲ, ਖੇਤੀ ਜੰਗਲਾਤ, ਸੁਰੱਖਿਅਤ ਖੇਤੀ, ਸਬਜ਼ੀਆਂ, ਜੈਵਿਕ ਖਾਦਾਂ, ਭੋਜਨ ਪ੍ਰੋਸੈਸਿੰਗ, ਬੀਜ ਅਤੇ ਪਨੀਰੀ ਉਤਪਾਦਨ ਅਤੇ ਸ਼ਹਿਦ ਤੇ ਖੁੰਬ ਉਤਪਾਦਨ ਮੌਜੂਦਾ ਖੋਜ ਦੇ ਖੇਤਰ ਬਣੇ ਹੋਏ ਹਨ ।

ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਖੋਜ ਗਤੀਵਿੀਧਆਂ ਦੇ ਨਾਲ-ਨਾਲ ਪੀ.ਏ.ਯੂ. ਦੇ ਇਤਿਹਾਸ ਬਾਰੇ ਭਰਪੂਰ ਜਾਣਕਾਰੀ ਦਿੱਤੀ । ਉਹਨਾਂ ਕਿਹਾ ਕਿ ਯੂਨੀਵਰਸਿਟੀ ਦੇ ਨੀਂਹ-ਪੱਥਰ 1962 ਵਿੱਚ ਰੱਖਿਆ ਗਿਆ ਸੀ । 1970 ਵਿੱਚ ਹਿਸਾਰ ਅਤੇ ਪਾਲਮਪੁਰ ਕੈਂਪਸ ਅਤੇ 2006 ਵਿੱਚ ਗੁਰੂ ਅੰਗਦ ਦੇਵ ਯੂਨੀਵਰਸਿਟੀ ਪੀ.ਏ.ਯੂ. ਤੋਂ ਵੱਖ ਹੋਏ । ਉਹਨਾਂ ਦੱਸਿਆ ਕਿ 6 ਕਾਲਜਾਂ ਦੇ ਨਾਲ-ਨਾਲ ਖੋਜ ਕੇਂਦਰ, ਕਿ੍ਰਸ਼ੀ ਵਿਗਿਆਨ ਕੇਂਦਰ, ਬੀਜ ਖੋਜ ਫਾਰਮ ਅਤੇ ਕਿਸਾਨ ਸੇਵਾ ਸਲਾਹਕਾਰ ਕੇਂਦਰ ਪੀ.ਏ.ਯੂ. ਦੇ ਮਜ਼ਬੂਤ ਸੰਸਥਾਗਤ ਢਾਂਚੇ ਦਾ ਸਬੂਤ ਹਨ ।

ਇਸ ਮੌਕੇ ਸ਼੍ਰੀ ਸੰਜੀਵ ਅਰੋੜਾ ਨੂੰ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਯਾਦਗਾਰ ਚਿੰਨ, ਪੀ.ਏ.ਯੂ. ਦੇ ਸਾਹਿਤ, ਪੌਸ਼ਟਿਕ ਉਤਪਾਦ ਨਾਲ ਸਨਮਾਨਿਤ ਕੀਤਾ । ਮੰਚ ਸੰਚਾਲਨ ਕਰਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਪੀ.ਏ.ਯੂ. ਦੇ ਸਿਖਲਾਈ ਢਾਂਚੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਡਾ. ਸ਼ੰਮੀ ਕਪੂਰ ਰਜਿਸਟਰਾਰ ਨੇ ਸ਼੍ਰੀ ਸੰਜੀਵ ਅਰੋੜਾ ਦਾ ਸਵਾਗਤ ਕੀਤਾ ਜਦਕਿ ਅੰਤ ਵਿੱਚ ਮਿਲਖ ਅਧਿਕਾਰੀ ਡਾ. ਆਰ ਆਈ ਐੱਸ ਗਿੱਲ ਨੇ ਧੰਨਵਾਦ ਦੇ ਸ਼ਬਦ ਕਹੇ ।

The post ਪੰਜਾਬ ਤੋਂ ਰਾਜ ਸਭਾ ਮੈਂਬਰ ਸ਼੍ਰੀ ਸੰਜੀਵ ਅਰੋੜਾ ਨੇ ਪੀ.ਏ.ਯੂ. ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ appeared first on Ludhiana Live.

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਦੀਆਂ ਵਿਦਿਆਰਥੀਆ ਕੀਤਾ ਵਿੱਦਿਅਕ ਟੂਰ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਵਿਖੇ ਕਾਰਜਸ਼ੀਲ ਬਾਇਓਲੋਜੀਕਲ ਸੋਸਾਇਟੀ ਵਲੋਂ ਪ੍ਰੋH ਗੁਰਪ੍ਰੀਤ ਕੌਰ ਦਿਓਲ ਦੀ ਅਗਵਾਈ ਵਿਚ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ।

ਸਿੱਖਿਆ ਨੂੰ ਵਿਹਾਰਕ ਰੂਪ ਵਿਚ ਪ੍ਰਾਪਤ ਕਰਨ ਦੇ ਉਦੇਸ਼ ਨਾਲ ਉਲੀਕੇ ਇਸ ਵਿੱਦਿਅਕ ਟੂਰ ਵਿਚ ਬੀHਐੱਸHਸੀH ਦੇ ਵਿਦਿਆਰਥੀਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦਾ ਦੌਰਾ ਕੀਤਾ, ਜਿੱਥੇ ਡਾ ਅਰੁਨ ਚੌਧਰੀ ਅਤੇ ਡਾ ਸ਼ਿਵਾਨੀ ਸ਼ਰਮਾਂ ਨੇ ਵਿਦਿਆਰਥੀਆਂ ਨੂੰ ਸ਼ਹਿਦ ਦੀਆਂ ਮੱਖੀਆਂ ਅਤੇ ਖੁੰਬਾਂ ਦੀ ਕਾਸ਼ਤ ਸਬੰਧੀ ਵਿਸਥਾਰਤ ਜਾਣਕਾਰੀ ਦਿੱਤੀ।

ਉਨ੍ਹਾਂ ਮੱਖੀਆਂ ਦੀਆਂ ਕਿਸਮਾਂ, ਸ਼ਹਿਦ ਪ੍ਰਾਪਤੀ ਲਈ ਵਰਤੇ ਜਾਂਦੇ ਔਜਾਰਾਂ ਸਮੇਤ ਮੱਖੀਆਂ ਦੇ ਸਮਾਜਕ ਸੰਗਠਨ ਸੰਬੰਧੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਕਿੱਤੇ ਪ੍ਰਤੀ ਉਤਸ਼ਾਹਿਤ ਕਰਦਿਆਂ ਵੱਖ ਵੱਖ ਟ੍ਰੇਨਿੰਗ ਪ੍ਰੋਗਰਾਮਾਂ ਤੋਂ ਵੀ ਜਾਣੂ ਕਰਵਾਇਆ। ਇਸੇ ਤਰ੍ਹਾਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੰਬਾਂ ਤੇ ਖੁੰਬਾਂ ਦੀ ਕਾਸ਼ਤ ਸੰਬੰਧੀ ਵੀ ਵਿਹਾਰਕ ਰੂਪ ਵਿਚ ਜਾਣਕਾਰੀ ਦਿੱਤੀ।

ਇਸ ਵਿਿਦਅਕ ਟੂਰ ਵਿਚ ਪ੍ਰੋ ਹਰਜਿੰਦਰ ਕੌਰ, ਪ੍ਰੋ ਤਰਨਜੀਤ ਕੌਰ, ਪ੍ਰੋ ਸੰਗਤਜੋਤ ਕੌਰ ਤੇ ਮਲਕੀਤ ਕੌਰ ਸ਼ਾਮਲ ਸਨ। ਕਾਲਜ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਨੇ ਇਸ ਵਿੱਦਿਅਕ ਟੂਰ ਦੇ ਆਯੋਜਨ ਲਈ ਸੋਸਾਇਟੀ ਮੈਂਬਰਾਂ ਦੀ ਪ੍ਰਸ਼ੰਸ਼ਾ ਕਰਦਿਆਂ ਅੱਗੋਂ ਵੀ ਅਜਿਹੇ ਪ੍ਰੋਗਰਾਮ ਉਲੀਕਦੇ ਰਹਿਣ ਲਈ ਪ੍ਰੇਰਿਤ ਕੀਤਾ।

The post ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਦੀਆਂ ਵਿਦਿਆਰਥੀਆ ਕੀਤਾ ਵਿੱਦਿਅਕ ਟੂਰ appeared first on Ludhiana Live.