vist pau Archives - Ludhiana Live

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੀਏਯੂ ਦਾ ਕੀਤਾ ਦੌਰਾ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀ ਆਪਣੀ ਪਹਿਲੀ ਫੇਰੀ ਦੌਰਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ: ਖੁੱਡੀਆਂ ਆਪਣੇ ਦੌਰੇ ਦੌਰਾਨ ਪੀ ਏ ਯੂ ਦੇ ਵਾਈਸ ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਰਾਤ ਦੇ ਖਾਣੇ ਦੀ ਮੀਟਿੰਗ ਦੌਰਾਨ ਗੱਲਬਾਤ ਕਰ ਰਹੇ ਸਨ।

ਪੀਏਯੂ ਦੀ ਭਰਪੂਰ ਪ੍ਰਸ਼ੰਸਾ ਕਰਦੇ ਹੋਏ ਸ ਗੁਰਮੀਤ ਸਿੰਘ ਖੁਡੀਆਂ ਨੇ ਇਸ ਨੂੰ ਇਤਿਹਾਸਕ ਮਹੱਤਵ ਵਾਲੀ ਸੰਸਥਾ ਕਹਿ ਕੇ ਪ੍ਰਸ਼ੰਸਾ ਕੀਤੀ ਜਿਸ ਨੇ ਸਿੱਖਿਆ, ਖੋਜ, ਤਕਨਾਲ਼ੋਜੀਆਂ ਦੇ ਵਿਕਾਸ ਅਤੇ ਪਸਾਰ ਸੇਵਾਵਾਂ ਰਾਹੀਂ ਇਸ ਖਿੱਤੇ ਦੇ ਕਿਸਾਨੀ ਸਮਾਜ ਨੂੰ ਪੈਰਾਂ ਸਿਰ ਕੀਤਾ ਹੈ । ਉਨ੍ਹਾਂ ਦਾ ਮੰਨਣਾ ਸੀ ਕਿ ਇਨ੍ਹਾਂ ਕਾਰਜਾਂ ਦਾ ਲਾਭ ਛੋਟੇ ਪੱਧਰ ਦੇ ਕਿਸਾਨਾਂ ਅਤੇ ਹਾਸ਼ੀਆਗਤ ਸਮਾਜ ਦੇ ਲੋਕਾਂ ਲਈ ਹੋਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਜੀਵਨ ਨੂੰ ਖੁਸ਼ਹਾਲੀ ਨਾਲ ਭਰਪੂਰ ਕੀਤਾ ਜਾ ਸਕੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੇਂਡੂ ਨੌਜਵਾਨਾਂ ਨੂੰ ਖੇਤੀਬਾੜੀ ਸਿੱਖਿਆ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਦੇ ਹੁਨਰ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਲਾਹੇਵੰਦ ਖੇਤੀ ਦੀ ਸੰਭਾਵਨਾ ਨੂੰ ਵਿਕਸਿਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਸਾਨ ਭਾਈਚਾਰੇ ਦੀਆਂ ਲਗਾਤਾਰ ਵਿਕਸਤ ਹੋ ਰਹੀਆਂ ਲੋੜਾਂ ਨੂੰ ਪੂਰਾ ਕਰਨ ਲਈ ਖੇਤੀ ਪਸਾਰ ਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਅਨੁਕੂਲ ਬਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਖੇਤੀਬਾੜੀ ਮੰਤਰੀ ਨੂੰ ਵਾਤਾਵਰਨ ਅਨੁਕੂਲ ਫਸਲੀ ਕਿਸਮਾਂ ਦੇ ਵਿਕਾਸ ਅਤੇ ਪ੍ਰੋਸੈਸਿੰਗ ਤਕਨਾਲੋਜੀਆਂ ਵਿੱਚ ਯੂਨੀਵਰਸਿਟੀ ਦੀਆਂ ਖੋਜਾਂ ਬਾਰੇ ਜਾਣਕਾਰੀ ਦਿੱਤੀ। ਵਾਈਸ ਚਾਂਸਲਰ ਨੇ ਖੇਤੀ ਮਸ਼ੀਨੀਕਰਨ ਅਤੇ ਕਿਸਾਨਾਂ ਨਾਲ ਮਜ਼ਬੂਤ ਸਬੰਧਾਂ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਸੰਬੰਧੀ ਵੀ ਚਾਨਣ ਪਾਇਆ । ਡਾ ਗੋਸਲ ਨੇ ਅਧਿਆਪਨ, ਖੋਜ ਅਤੇ ਪਸਾਰ ਖੇਤਰ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ।

ਇਸ ਤੋਂ ਇਲਾਵਾ ਉਨਾਂ ਖੇਤੀਬਾੜੀ ਮੰਤਰੀ ਨੂੰ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ, ਪੈਕਿੰਗ ਅਤੇ ਮੰਡੀਕਰਨ ਸੰਬੰਧੀ ਗਤੀਵਿਧੀਆਂ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੁਆਰਾ ਕਰਵਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿਵੇਂ ਪੀਏਯੂ ਸਵੈ-ਸਹਾਇਤਾ ਸਮੂਹਾਂ ਦੀ ਮਜ਼ਬੂਤੀ ਲਈ ਯਤਨਸ਼ੀਲ ਹੈ ਅਤੇ ਔਰਤਾਂ ਨੂੰ ਆਰਥਿਕ ਤੌਰ ਤੇ ਸਵੈ-ਨਿਰਭਰ ਬਣਾਉਣ ਲਈ ਖੇਤੀ ਉੱਦਮ ਅਪਣਾਉਣ ਲਈ ਪ੍ਰੇਰਿਤ ਕਰ ਰਿਹਾ ਹੈ।

The post ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੀਏਯੂ ਦਾ ਕੀਤਾ ਦੌਰਾ appeared first on Ludhiana Live.

ਸਾਬਕਾ ਵਿਦਿਆਰਥੀ ਕੰਵਰਪਾਲ ਸਿੰਘ ਵੱਲੋਂ ਕੀਤਾ ਗਿਆ ਪੀ.ਏ.ਯੂ ਦਾ ਦੌਰਾ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੁਨੀਵਰਸਿਟੀ ਦੇ ਅਲੂਮਨੀ ਸ਼੍ਰੀ. ਕੰਵਰਪਾਲ ਸਿੰਘ ਵੱਲੋਂ ਪੀ.ਏ.ਯੂ. ਦਾ ਦੌਰਾ ਕੀਤਾ ਗਿਆ। ਉਹ ਅੰਮ੍ਰਿਤਸਰ ਵਿੱਚ ਡਾਇਰੈਕਰੋਰੇਟ ਆਫ ਰੈਵੀਨਿਊ ਇੰਟੈਲੀਜੈਂਸ ਵਿਖੇ ਬਤੋਰ ਸੀਨਿਅਰ ਇੰਟੈਲੀਜੈਂਸ ਅਫ਼ਸਰ ਤਾਇਨਾਤ ਹਨ। ਜ਼ਿਕਰਯੋਗ ਹੈ ਕਿ ਉਹਨਾਂ ਨੇ ਸਾਲ 1985 ਵਿੱਚ ਜੰਗਲਾਤ ਵਿਭਾਗ ਵਿੱਚ ਬੀ.ਐਸ.ਸੀ ਅਤੇ ਐਮ.ਐਸ.ਸੀ ਦੀ ਡਿਗਰੀ ਹਾਸਲ ਕੀਤੀ।

ਪੀ.ਏ.ਯੂ ਆਉਣ ਤੇ ਸ਼੍ਰੀ. ਕੰਵਰਪਾਲ ਸਿੰਘ ਨੇ ਡਾ. ਤੇਜਿੰਦਰ ਸਿੰਘ ਰਿਆੜ ਅਪਰ ਨਿਰਦੇਸ਼ਕ ਸੰਚਾਰ, ਡਾ. ਨਿਰਮਲ ਜੌੜਾ ਨਿਰਦੇਸ਼ਕ ਵਿਦਿਆਰਥੀ ਭਲਾਈ ਅਤੇ ਡਾ. ਰਿਸ਼ੀਇੰਦਰ ਸਿੰਘ  ਗਿੱਲ  ਮਿਲਖ ਅਫ਼ਸਰ ਨਾਲ ਮੁਲਾਕਾਤ ਕੀਤੀ। ਉਹ ਯੁਨੀਵਰਸਿਟੀ ਦੇ ਪੇਂਡੂ ਸੱਭਿਅਤਾ ਦੇ ਅਜਾਇਬ ਘਰ ਵਿਖੇ ਵੀ ਗਏ।

ਇਸ ਮੌਕੇ ਡਾ. ਰਿਆੜ ਨੇ ਉਹਨਾਂ ਨੂੰ ਸੰਚਾਰ ਕੇਂਦਰ ਦਾ ਦੌਰਾ ਕਰਵਾਇਆ ਅਤੇ ਸੰਚਾਰ ਕੇਂਦਰ ਦੀਆਂ ਗਤੀਵਿਧੀਆਂ ਤੋਂ ਜਾਣੂੰ ਕਰਵਾਇਆ।ਡਾ. ਰਿਆੜ ਨੇ ਸ਼੍ਰੀ ਕੰਵਰਪਾਲ ਸਿੰਘ ਨੂੰ ਪੀ.ਏ.ਯੂ. ਦੀਆਂ ਪਬਲੀਕੇਸ਼ਨਾਂ ਅਤੇ ਸੋਵੇਨੀਅਰ ਭੇਂਟ ਕੀਤੇ।ਆਖਿਰ ਵਿਚ ਡਾ. ਨਿਰਮਲ ਜੌੜਾ ਨੇ ਉਹਨਾਂ ਦਾ ਧੰਨਵਾਦ ਕੀਤਾ।

The post ਸਾਬਕਾ ਵਿਦਿਆਰਥੀ ਕੰਵਰਪਾਲ ਸਿੰਘ ਵੱਲੋਂ ਕੀਤਾ ਗਿਆ ਪੀ.ਏ.ਯੂ ਦਾ ਦੌਰਾ  appeared first on Ludhiana Live.

ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਪੀ.ਏ.ਯੂ. ਦਾ ਦੌਰਾ ਕੀਤਾ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਇੰਦਰਜੀਤ ਸਿੰਘ ਨੇ ਪੀ.ਏ.ਯੂ. ਦੇ ਵੱਖ ਵੱਖ ਵਿਭਾਗਾਂ ਦਾ ਦੌਰਾ ਕੀਤਾ । ਇਸ ਦੌਰਾਨ ਡਾ ਇੰਦਰਜੀਤ ਸਿੰਘ ਨੇ ਪੀ.ਏ.ਯੂ. ਦੀ ਖੋਜ, ਪਸਾਰ ਅਤੇ ਸੰਚਾਰ ਕਾਰਜ ਪ੍ਰਣਾਲੀ ਅਤੇ ਪਸਾਰ ਢਾਂਚੇ ਸੰਬੰਧੀ ਜਾਣਕਾਰੀ ਲਈ ।

ਉਨਾਂ ਨੇ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਦੇ ਨਾਲ ਨਾਲ ਸੰਚਾਰ ਕੇਂਦਰ, ਸਕਿੱਲ ਡਿਵੈੱਲਪਮੈਂਟ ਸੈਂਟਰ, ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਭੋਜਨ ਇਨਕੂਬੇਸ਼ਨ ਕੇਂਦਰ, ਭੋਜਨ ਇੰਜਨੀਅਰਿੰਗ ਅਤੇ ਪ੍ਰੋਸੈਸਿੰਗ ਵਿਭਾਗ ਦੀਆਂ ਸਹੂਲਤਾਂ, ਪਾਣੀ ਅਤੇ ਭੂਮੀ ਇੰਜਨੀਅਰਿੰਗ ਵਿਭਾਗ ਦੇ ਸੂਖਮ ਸਿੰਚਾਈ ਪ੍ਰਣਾਲੀ ਆਦਿ ਤਕਨੀਕਾਂ ਸਬੰਧੀ ਵਿਸਥਾਰ ਨਾਲ ਜਾਣਿਆ ।

ਡਾ ਇੰਦਰਜੀਤ ਸਿੰਘ ਨੇ ਕਿਹਾ ਕਿ ਪੀ.ਏ.ਯੂ. ਦੇ ਸੰਸਥਾਗਤ ਢਾਂਚੇ ਅਤੇ ਕੰਮ ਕਰਨ ਦੀ ਤਕਨੀਕ ਤੋਂ ਇਲਾਵਾ ਵਿਗਿਆਨੀਆਂ ਦੀ ਸਿਰਤੋੜ ਮਿਹਨਤ ਨੇ ਹੀ ਇਸ ਨੂੰ ਵਿਸ਼ਵ ਪੱਧਰੀ ਯੂਨੀਵਰਸਿਟੀ ਵਜੋਂ ਸਥਾਪਿਤ ਕੀਤਾ ਹੈ । ਉਨਾਂ ਕਿਹਾ ਕਿ ਨਾ ਸਿਰਫ ਹੋਰ ਖੇਤੀ ਯੂਨੀਵਰਸਿਟੀਆਂ ਬਲਕਿ ਅਕਾਦਮਿਕ ਅਤੇ ਖੋਜ ਸੰਸਥਾਵਾਂ ਨੂੰ ਵੀ ਪੀ.ਏ.ਯੂ. ਦੇ ਕੰਮ ਕਰਨ ਦੇ ਤਰੀਕਿਆਂ ਅਤੇ ਸੰਸਥਾਗਤ ਢਾਂਚੇ ਤੋਂ ਸਿੱਖਣ ਦੀ ਲੋੜ ਹੈ।

ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ ਜਸਕਰਨ ਸਿੰਘ ਮਾਹਲ ਨੇ ਡਾ ਇੰਦਰਜੀਤ ਸਿੰਘ ਦਾ ਸੁਆਗਤ ਕੀਤਾ । ਡਾ ਮਾਹਲ ਨੇ ਕਿਹਾ ਕਿ ਇਹ ਦੋਵੇਂ ਸੰਸਥਾਵਾਂ ਪੰਜਾਬ ਦੇ ਕਿਸਾਨਾਂ ਦੀ ਬਿਹਤਰੀ ਲਈ ਦਿਨ ਰਾਤ ਯਤਨਸ਼ੀਲ ਹਨ । ਉਨਾਂ ਆਸ ਪ੍ਰਗਟਾਈ ਕਿ ਦੋਵੇਂ ਸੰਸਥਾਵਾਂ ਦੇ ਸਹਿਯੋਗ ਨਾਲ ਪੰਜਾਬ ਦੀ ਖੇਤੀ ਅਤੇ ਕਿਸਾਨੀ ਦਾ ਵਿਕਾਸ ਹੋ ਸਕੇਗਾ ।

ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਵੱਖ-ਵੱਖ ਤਰੀਕਿਆਂ ਨਾਲ ਪੀ.ਏ.ਯੂ. ਵੱਲੋਂ ਕਿਸਾਨਾਂ ਤੱਕ ਪਹੁੰਚਾਈਆਂ ਜਾਣ ਵਾਲੀਆਂ ਸੂਚਨਾਵਾਂ ਦੀ ਜਾਣਕਾਰੀ ਸਾਂਝੀ ਕੀਤੀ । ਉਹਨਾਂ ਕਿਹਾ ਕਿ ਰਵਾਇਤੀ ਤਰੀਕਿਆਂ ਦੇ ਨਾਲ-ਨਾਲ ਨਵੇਂ ਯੁੱਗ ਦੇ ਅਨੁਸਾਰ ਸੂਚਨਾ ਪ੍ਰਸਾਰਨ ਤਰੀਕੇ ਵੀ ਯੂਨੀਵਰਸਿਟੀ ਵੱਲੋਂ ਅਪਣਾਏ ਜਾ ਰਹੇ ਹਨ ।

The post ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਪੀ.ਏ.ਯੂ. ਦਾ ਦੌਰਾ ਕੀਤਾ   appeared first on Ludhiana Live.